Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:49:46 PM

  • 40 drug smugglers arrested in a single day in amritsar

    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ...

  • school teacher student

    ਪੰਜਾਬ: ਸਕੂਲ 'ਚ Teacher ਨੇ ਮੁੰਡੇ ਨਾਲ ਕੀਤੀ...

  • zomato delivery boy hungry people food jantar mantar

    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ...

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਮਨੋਰੰਜਨ ਅਤੇ ਜਾਣਕਾਰੀ ਪ੍ਰਾਪਤੀ ਦਾ ਸਸਤਾ ਸਾਧਨ ਰੇਡੀਓ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮਨੋਰੰਜਨ ਅਤੇ ਜਾਣਕਾਰੀ ਪ੍ਰਾਪਤੀ ਦਾ ਸਸਤਾ ਸਾਧਨ ਰੇਡੀਓ

  • Edited By Aarti Dhillon,
  • Updated: 13 Feb, 2020 02:02 PM
Meri Awaz Suno
radio for entertainment
  • Share
    • Facebook
    • Tumblr
    • Linkedin
    • Twitter
  • Comment

ਇਕ ਸਮਾਂ ਸੀ ਜਦੋਂ ਰੇਡੀਓ ਦੀ ਪੂਰੀ ਚੜਾਈ ਹੁੰਦੀ ਸੀ। ਲੋਕ ਅਕਸਰ ਬੀ ਬੀ ਸੀ ਲੰਦਨ ਅਤੇ ਆਲ ਇੰਡੀਆ ਰੇਡੀਓ ਤੇ ਉਰਦੂ ਵਿੱਚ ਨਸ਼ਰ ਹੋਣ ਵਾਲੀਆਂ ਵੱਖ ਵੱਖ ਨਸ਼ਰੀਆਤ ਨੂੰ ਬੜੇ ਚਾਅ ਨਾਲ ਸੁਣਿਆ (ਸਮਾਅਤ) ਫਰਮਾਇਆ ਕਰਦੇ ਸਨ। ਆਲ ਇੰਡੀਆ ਰੇਡੀਓ ਦੀ ਉਰਦੂ ਸਰਵਿਸ ਤੋਂ ਨਸ਼ਰ ਹੋਣ ਵਾਲੇ ਫਰਮਾਇਸ਼ੀ ਗੀਤਾਂ ਦੇ ਪ੍ਰੋਗਾਮ ਤਾਂ ਜਿਵੇਂ ਕੰਮ ਕਾਜੀ ਲੋਕਾਂ ਦੇ ਮਨੋਰੰਜਨ ਦਾ ਇਕਲੋਤਾ ਸਾਧਨ ਹੋਇਆ ਕਰਦੇ ਸਨ। ਮੁਹੰਮਦ ਰਫੀ ਅਤੇ ਲਤਾ ਮੰਗੇਸ਼ਕਰ ਆਦਿ ਗਾਇਕਾਂ ਦੇ ਗੀਤ ਅੱਜ ਵੀ ਜਦੋਂ ਰੇਡੀਓ ਤੋਂ ਕਿਸੇ ਗਲੀ ਮੁਹੱਲੇ ਵਿੱਚੋਂ ਨਿਕਲਦਿਆਂ ਕੰਨੀ ਪੈ ਜਾਣ, ਤਾਂ ਤਬੀਅਤ ਨੂੰ ਜਿਵੇਂ ਤਾਜਾ ਕਰ ਜਾਂਦੇ ਹਨ।
ਪਰ ਟੈਲੀਵਿਜ਼ਨ ਦੀ ਆਮਦ ਅਤੇ ਇਸ ਉਪਰ ਆਉਣ ਵਾਲੇ ਵੱਖ ਵੱਖ ਚੈਨਲਾਂ ਦੀ ਭਰਮਾਰ ਨੇ ਜਿਵੇਂ ਰੇਡੀਓ ਦੀ ਹਰਮਨ ਪਿਆਰਤਾ ਵਿੱਚ ਖਤਰਨਾਕ ਹੱਦ ਤੱਕ ਕਮੀ ਲੈ ਆਂਦੀ ਹੈ । ਪਰ ਇਸ ਵਿਚ ਵੀ ਕੋਈ ਦੋ ਰਾਏ ਨਹੀਂ ਹੈ ਕਿ ਜਿਸ ਮਿਆਰ ਅਤੇ ਸਭਿਅਤਾ ਨੂੰ ਰੇਡੀਓ ਅੱਜ ਵੀ ਸੰਭਾਲੀ ਬੈਠਾ ਹੈ ਉਸ ਤੇ ਟੈਲੀਵਿਜ਼ਨ ਚੈਨਲਾਂ ਦੇ ਪ੍ਰੋਗਰਾਮ ਕਦਾਚਿਤ ਖਰੇ ਨਹੀਂ ਉਤਰਦੇ। ਇਹੋ ਵਜ੍ਹਾ ਹੈ ਕਿ ਗ੍ਰਾਮੀਣ ਇਲਾਕਿਆਂ ਵਿੱਚ ਅੱਜ ਵੀ ਬਹੁਤੇ ਬਜੁਰਗ ਰੇਡੀਓ ਸੁਣਦੇ ਵੇਖੇ ਜਾ ਸਕਦੇ ਹਨ।
ਰੇਡੀਓ ਦੇ ਤੇ ਨਸ਼ਰ ਹੋਣ ਵਾਲੇ ਪ੍ਰੋਗਰਾਮਾਂ ਦੇ ਇਹ ਵੱਡਾ ਲਾਭ ਸੀ ਕਿ ਉਸ ਦੀ ਨਸ਼ਰੀਆਤ ਸੁਣਦਿਆਂ ਲੋਕਾਂ ਦੇ ਕੰਮ ਵਿਚ ਕੋਈ ਖਲਲ ਨਹੀਂ ਸੀ ਪੈਂਦਾ। ਜਦੋਂ ਕਿ ਟੀ ਵੀ ਦੇ ਪ੍ਰੋਗਰਾਮ ਅਗਰ ਬੈਠ ਕੇ ਵੇਖਣ ਲੱਗ ਜਾਈਏ ਤਾਂ ਇਹ ਇਕ ਤਰ੍ਹਾਂ ਨਾਲ ਸਾਨੂੰ ਆਪਣੇ ਬੰਨ੍ਹ ਕੇ ਬਿਠਾਉਣ ਵਾਂਗ ਹੋ ਜਾਂਦੇ ਹਨ। ਟੀ ਵੀ ਵੇਖਦਿਆਂ ਅਸੀਂ ਇਕ ਤਰ੍ਹਾਂ ਨਾਲ ਖੁਦ ਨੂੰ ਨਾਕਾਰਾ ਜਿਹਾ ਹੋਇਆ ਮਹਿਸੂਸ ਕਰਦੇ ਹਾਂ।
ਜਿਕਰਯੋਗ ਹੈ ਕਿ ਅਮਰੀਕਾ, ਇੰਗਲੈਂਡ ਆਦਿ ਦੇਸ਼ਾਂ ਵਿੱਚ ਅੱਜ ਵੀ ਲੋਕਾਂ ਦੇ ਵਿਚ ਰੇਡੀਓ ਦਾ ਉਹੀਓ ਮਿਆਰ ਤੇ ਸਤਿਕਾਰ ਅਤੇ ਕਰੇਜ ਕਾਇਮ ਹੈ ਜੋ ਸਾਡੇ ਇਥੇ ਤਿੰਨ ਚਾਰ ਦਹਾਕੇ ਪਹਿਲਾਂ ਹੋਇਆ ਕਰਦਾ ਸੀ।
ਰੇਡੀਓ ਦੇ ਸ਼ਾਨਦਾਰ ਇਤਿਹਾਸ ਨੂੰ ਯਾਦ ਕਰਨ ਲਈ ਤੇ ਦੁਨੀਆਂ ਦੇ ਵਿੱਚ ਰੇਡੀਓ ਦੇ ਗੁੰਮ ਹੋ ਰਹੇ ਸਵੈਅਭਿਮਾਨ ਨੂੰ ਬਹਾਲ ਕਰਨ ਲਈ ਹਰ ਸਾਲ 13 ਫਰਵਰੀ ਨੂੰ ਵਿਸ਼ਵ ਰੇਡੀਓ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਯੁਨੇਸਕੋ ਨੇ 2011 ਵਿੱਚ ਹਰ ਸਾਲ 13 ਫ਼ਰਵਰੀ ਨੂੰ ਵਿਸ਼ਵ ਰੇਡੀਓ ਦਿਵਸ ਮਨਾਉਣ ਦਾ ਫੈਸਲਾ ਲਿਆ ਸੀ । ਜਿਸ ਦੇ ਤਹਿਤ ਰੇਡੀਓ ਆਲਮੀ ਦਿਵਸ ਦੀ ਸ਼ੁਰੂਆਤ ਸਾਲ 2012 'ਚ ਹੋਈ । ਇਸ ਸੰਦਰਭ ਵਿੱਚ ਲਾਈਫਲਾਈਨ ਊਰਜਾ, ਫਰੰਟਲਾਈਨ ਐਸ.ਐਮ.ਐਸ, ਐਸ.ਓ.ਏ.ਐਸ. ਰੇਡੀਓ ਪਾਵਰ ਹਾਊਸ ਨੇ ਸਾਂਝੇ ਤੌਰ 'ਤੇ ਇਕ ਸੈਮੀਨਾਰ ਦਾ ਆਯੋਜਨ ਲੰਡਨ 'ਚ ਕੀਤਾ ਸੀ, ਜਿਸ ਦਾ ਮਕਸਦ ਰੇਡੀਓ ਦਾ ਸਨਮਾਨ ਕਰਨਾ ਸੀ।
ਆਉ ਹੁਣ ਅਸੀਂ ਰੇਡੀਓ ਦੇ ਸ਼ੁਰੂਆਤੀ ਇਤਿਹਾਸ ਤੇ ਨਜ਼ਰ ਮਾਰਦੇ ਹਾਂ। ਇਸ ਦਾ ਇਤਿਹਾਸ ਤਕਨੀਕ ਦਾ ਇਤਿਹਾਸ ਹੈ, ਜੋ ਉਹਨਾਂ ਰੇਡੀਓ ਯੰਤਰਾਂ ਦਾ ਇਸਤੇਮਾਲ ਕਰਦਾ ਹੈ ਜੋ ਰੇਡੀਓ ਵੇਵ ਵਰਤਦੇ ਹਨ। ਸ਼ੁਰੂ ਸ਼ੁਰੂ ਵਿੱਚ ਰੇਡੀਓ ਡਿਵੈਲਪਮੈਂਟ ਨੂੰ “ਵਾਇਰਲੈੱਸ ਟੈਲੀਗ੍ਰਾਫੀ“ ਦੇ ਤੌਰ ਤੇ ਆਰੰਭ ਕੀਤਾ ਗਿਆ ਸੀ ।
ਇਤਾਲਵੀ ਖੋਜੀ ਗੁਗਲਿਲੇਮੋ ਮਾਰਕੋਨੀ ਨੇ ਆਪਣੀ ਕਈ ਸਾਲਾਂ ਦੀ ਮਿਹਨਤ ਸਦਕਾ ਸੰਨ 1894 ਤੋਂ ਏਅਰਹੋਬਰਨ ਹਾਰਟਜ਼ਿਅਨ ਵੇਵਜ਼ (ਰੇਡੀਓ ਪ੍ਰਸਾਰਣ) ਤੇ ਆਧਾਰਿਤ ਪਹਿਲੀ ਸੰਪੂਰਨ, ਵਪਾਰਕ ਸਫਲਤਾ ਨਾਲ ਬੇਤਾਰ ਟੈਲੀਗ੍ਰਾਫੀ ਸਿਸਟਮ ਬਣਾਇਆ। ਇਥ ਜਿਕਰਯੋਗ ਹੈ ਕਿ ਮਾਰਕੋਨੀ ਨੇ ਰੇਡੀਓ ਸੰਚਾਰ ਸੇਵਾਵਾਂ ਅਤੇ ਸਾਜ਼ੋ-ਸਾਮਾਨ ਦੇ ਵਿਕਾਸ ਅਤੇ ਪ੍ਰਸਾਰ ਲਈ ਇੱਕ ਕੰਪਨੀ ਸ਼ੁਰੂ ਕੀਤੀ। ਇਸ ਉਪਰੰਤ ਸੰਨ 1901 ਵਿੱਚ, ਮਾਰਕੋਨੀ ਨੇ ਪਹਿਲਾ ਸਫਲ ਟ੍ਰਾਂਸਲਾਟੈਨਟਿਕ ਪ੍ਰਯੋਗਾਤਮਕ ਰੇਡੀਓ ਸੰਚਾਰ ਕੀਤਾ। 1904 ਵਿਚ, ਯੂ. ਐਸ. ਪੇਟੈਂਟ ਆਫਿਸ ਨੇ ਇਸ ਦੇ ਫੈਸਲੇ ਦਾ ਉਲਟਾ ਬਦਲ ਦਿੱਤਾ, ਮਾਰਕੋਨੀ ਨੂੰ ਰੇਡੀਓ ਦੀ ਖੋਜ ਲਈ ਇੱਕ ਪੇਟੈਂਟ ਅਵਾਰਡ ਦਿੱਤਾ ਗਿਆ। ਮਾਰਕੋਨੀ ਦੇ ਰੇਡੀਓ ਦੇ ਕੰਮ ਨੂੰ ਵੇਖੋ 1907 ਵਿੱਚ, ਮਾਰਕੋਨੀ ਨੇ ਕਲਿਫਡਨ, ਆਇਰਲੈਂਡ ਅਤੇ ਗਲੇਸ ਬੇ, ਨਿਊ ਫਾਊਂਡਲੈਂਡ ਦੇ ਵਿਚਕਾਰ, ਪਹਿਲੀ ਵਪਾਰਕ ਟੋਰਾਂਟੋਐਟਲਾਂਟਿਕ ਰੇਡੀਓ ਸੰਚਾਰ ਸੇਵਾ ਸਥਾਪਤ ਕੀਤੀ।
1954 ਵਿੱਚ ਰੈਜੈਂਸੀ ਨੇ “ਸਟੈਂਡਰਡ 22.5 ਵਾਈ ਬੈਟਰੀ“ ਦੁਆਰਾ ਚਲਾਇਆ ਇੱਕ ਪਾਕੇਟ ਟ੍ਰਾਂਸਿਸਟ੍ਰਿਕ ਰੇਡੀਓ, ਟੀਆਰ -1, ਪੇਸ਼ ਕੀਤਾ ਗਿਆ । 1960 ਦੇ ਦਹਾਕੇ ਦੇ ਸ਼ੁਰੂ ਵਿੱਚ, ਵੀ.ਓ.ਆਰ. ਸਿਸਟਮ ਅਖੀਰ ਵਿੱਚ ਜਹਾਜ਼ ਦੇ ਨੇਵੀਗੇਸ਼ਨ ਲਈ ਵਿਆਪਕ ਹੋ ਗਿਆ ਸੀ। ਇਸ ਤੋਂ ਪਹਿਲਾਂ, ਹਵਾਈ ਜਹਾਜ਼ ਨੇ ਨੇਵੀਗੇਸ਼ਨ ਲਈ ਵਪਾਰਕ 1M ਰੇਡੀਓ ਸਟੇਸ਼ਨਾਂ ਨੂੰ ਵਰਤਿਆ ਜਾਂਦਾ ਸੀ । ਇਸ ਦੇ ਨਾਲ ਹੀ 1960 ਵਿੱਚ, ਸੋਨੀ ਨੇ ਆਪਣੀ ਪਹਿਲੀ ਟਰਾਂਸਿਸਟਰਾਈਜ਼ਡ ਰੇਡੀਓ, ਇੱਕ ਛੋਟੀ ਜਿਹੀ ਪਾਕੇ ਵਿੱਚ ਫਿੱਟ ਹੋਣ ਲਈ ਕਾਫੀ ਛੋਟਾ ਅਤੇ ਇੱਕ ਛੋਟੀ ਜਿਹੀ ਬੈਟਰੀ ਦੁਆਰਾ ਸੰਚਾਲਿਤ ਕਰਨ ਦੇ ਸਮਰੱਥ ਸੀ। ਇਹ ਟਿਕਾਊ ਸੀ, ਕਿਉਂਕਿ ਬਾਹਰ ਸਾੜਨ ਲਈ ਕੋਈ ਟਿਊਬ ਨਹੀਂ ਸਨ। ਅਗਲੇ ਵੀਹ ਸਾਲਾਂ ਵਿੱਚ, ਟ੍ਰਾਂਸਿਸਟਸਰ ਨੇ ਬਹੁਤ ਹੀ ਉੱਚ ਸ਼ਕਤੀਆਂ ਜਾਂ ਬਹੁਤ ਜ਼ਿਆਦਾ ਫ੍ਰੀਕੁਏਂਸੀ ਕਰਕੇ ਪਿਕਚਰ ਟਿਊਬਾਂ ਨੂੰ ਛੱਡ ਕੇ ਪੂਰੀ ਤਰ੍ਹਾਂ ਦੀਆਂ ਟਿਊਬਾਂ ਜਗ੍ਹਾ ਲੈ ਲਈ ।
ਹੁਣ ਜਦੋਂ ਤੋਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਤੋਂ ਮੰਨ ਕੀ ਬਾਤ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਤਾਂ ਇਸ 'ਮੰਨ ਕੀ ਬਾਤ' ਦਾ ਲੋਕਾਂ ਨੂੰ ਕੋਈ ਫਾਇਦਾ ਹੋਇਆ ਜਾਂ ਨਹੀਂ ਇਹ ਇਕ ਅਲੱਗ ਬਹਿਸ ਦਾ ਵਿਸ਼ਾ ਹੈ। ਪਰ ਇਸ 'ਮੰਨ ਕੀ ਬਾਤ' ਦਾ ਇਨ੍ਹਾਂ ਜਰੂਰ ਲਾਭ ਹੋਇਆ ਕਿ ਇਸ ਦੇ ਚਲਦਿਆਂ ਰੇਡੀਓ ਦੇ ਵਿਸਰੇ ਨਾਂ ਨੂੰ ਲੋਕਾਂ ਦੇ ਦਿਮਾਗ ਵਿਚ ਫਿਰ ਤੋਂ ਸੁਰਜੀਤ ਕਰ ਦਿੱਤਾ,ਕਿਉਂਕਿ ਹਰ ਆਏ ਮਹੀਨੇ ਰੇਡੀਓ ਤੋਂ ਨਸ਼ਰ ਹੋਣ ਵਾਲੀ ਮੰਨ ਕੀ ਬਾਤ ਰਾਹੀਂ ਅਖਬਾਰਾਂ ਵਿਚ ਮੋਦੀ ਦੇ ਨਾਲ ਨਾਲ ਰੇਡੀਓ ਦੀ ਪਬਲੀਸਿਟੀ ਜਰੂਰ ਹੋ ਜਾਂਦੀ ਹੈ ਅਤੇ ਕਿਸੇ ਵੀ ਚੀਜ਼ ਦੇ ਪਬਲੀਸਿਟੀ ਹੋਣਾ ਯਕੀਨਨ ਇਕ ਵੱਡੀ ਗੱਲ ਹੈ।

ਮੁਹੰਮਦ ਅੱਬਾਸ ਧਾਲੀਵਾਲ,
ਮਾਲੇਰਕੋਟਲਾ।
ਸੰਪਰਕ :9855259650

  • radio
  • entertainment
  • ਮਨੋਰੰਜਨ
  • ਸਾਧਨ ਰੇਡੀਓ

ਵਿਸ਼ਵ ਸਮਾਜਿਕ ਨਿਆਂ ਦਿਵਸ ਸਬੰਧੀ ਵਿਸ਼ੇਸ਼

NEXT STORY

Stories You May Like

  • crude oil cheaper  relief in petrol and diesel prices
    ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
  • entertainment industry mourns death of veteran actor
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ ਲਏ ਆਖਰੀ ਸਾਹ
  • national award winning filmmaker passes away
    ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ
  • some teachers physically abuse children
    ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
  • oneplus  s amazing phone is available for 15 000 rupees cheaper
    15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ
  • sonalika achieves historic milestone of manufacturing 2 million tractors
    ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ
  • mahesh manjrekar s wife medha reveals cancer battle
    ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +