Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:22:49 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਕੀ ਬੋਫੋਰਜ ਵਾਂਗ , ਰਾਫੇਲ ਡੀਲ ਵੀ ਬੋਤਲ ਵਾਲਾ ਜਿੰਨ੍ਹ ਬਣ ਕੇ ਰਹਿ ਜਾਵੇਗੀ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਕੀ ਬੋਫੋਰਜ ਵਾਂਗ , ਰਾਫੇਲ ਡੀਲ ਵੀ ਬੋਤਲ ਵਾਲਾ ਜਿੰਨ੍ਹ ਬਣ ਕੇ ਰਹਿ ਜਾਵੇਗੀ

  • Edited By Aarti Dhillon,
  • Updated: 15 Feb, 2019 11:25 AM
Meri-Awaz-Suno
rafael dea
  • Share
    • Facebook
    • Tumblr
    • Linkedin
    • Twitter
  • Comment

ਅੱਜ ਜ਼ਮਾਨਾ ਟੈਕਨਾਲੋਜੀ ਦਾ ਹੈ ਜੋ ਦੇਸ਼ ਟੈਕਨਾਲੋਜੀ ਦੇ ਖੇਤਰ ਵਿਚ ਅੱਗੇ ਹਨ ਉਹੋ ਸੰਸਾਰ ਦੇ ਦੂਜੇ ਦੇਸ਼ਾਂ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਅਗਵਾਈ ਜਾਂ ਰਹਿਨੁਮਾਈ ਕਰਦੇ ਹਨ । ਦੁਨੀਆ ਦਾ ਹਰ ਦੇਸ਼ ਹੀ ਇਹ ਚਾਹੁੰਦਾ ਹੈ ਕਿ ਉਸ ਦੀ ਸੈਨਿਕ ਸ਼ਕਤੀ ਇਸ ਕਦਰ ਪੁਖ਼ਤਾ ਹੋਵੇ ਕਿ ਕੋਈ ਵੀ ਦੁਸ਼ਮਣ ਉਸ ਦੀ ਸੀਮਾ ਵਲ਼ ਮਾੜੀ ਨਜ਼ਰ ਨਾਲ ਨਾ ਵੇਖ ਸਕੇ। ਵਿਸ਼ੇਸ਼ ਕਰ ਜਿਹਨਾਂ ਗੁਆਂਢੀ ਦੇਸ਼ਾਂ ਵਿਚਕਾਰ ਸਰਹੱਦੀ ਖੇਤਰ ਨੂੰ ਲੈ ਕੇ ਤਣਾਅਪੂਰਨ ਹਾਲਾਤ ਬਣੇ ਰਹਿੰਦੇ ਹਨ ਉਨ੍ਹਾਂ ਦੇਸ਼ਾਂ ਨੂੰ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕਰਨੇ ਪੈਂਦੇ ਹਨ ਅਪਣੀ ਸੈਨਿਕ ਸ਼ਕਤੀ ਨੂੰ ਵਧਾਉਣ ਦਾ ਦੂਜਾ ਉਦੇਸ਼ ਗੁਆਂਢੀ ਦੇਸ਼ਾਂ ਤੇ ਅਪਣਾ ਦਬਦਬਾ ਕਾਇਮ ਰੱਖਣਾ ਹੁੰਦਾ ਹੈ ਇਸ ਕਾਰਨ ਨਾ ਚਾਹੁੰਦੇ ਹੋਏ ਵੀ ਵਿਕਸਿਤ ਦੇਸ਼ਾਂ ਤੋਂ ਨਵੀਂ ਟੈਕਨਾਲੋਜੀ ਵਾਲੇ ਹਥਿਆਰਾਂ ਨੂੰ ਖਰੀਦਣਾ ਵਿਕਾਸਸ਼ੀਲ ਦੇਸ਼ਾਂ ਦੀ ਮਜਬੂਰੀ ਬਣ ਜਾਂਦੀ ਹੈ। ਇਸੇ ਸੰਦਰਭ ਵਿਚ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਅਪਣੇ-ਅਪਣੇ ਦੇਸ਼ਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਹਥਿਆਰਾਂ ਦੀ ਦਰ-ਆਮਦੀ ਬਰ-ਆਮਦੀ ਲਈ ਆਪਸੀ ਸਮਝੌਤੇ ਅਮਲ ਵਿੱਚ ਆਉਂਦੇ ਰਹਿੰਦੇ ਹਨ। ਵਿਕਾਸਸ਼ੀਲ ਦੇਸ਼ਾਂ ਦੀ ਸ਼੍ਰੇਣੀ ਵਿਚ ਭਾਰਤ ਵੀ ਇੱਕ ਅਜਿਹਾ ਹੀ ਦੇਸ਼ ਹੈ ਜਿਸ ਨੂੰ ਆਪਣੀਆਂ ਸਰਹੱਦਾਂ ਦੀ ਰਾਖੀ ਯਕੀਨੀ ਬਣਾਉਣ ਲਈ ਅਤੇ ਆਪਣੀ ਫੌਜ ਨੂੰ ਆਏ ਦਿਨ ਅਪਡੇਟ ਤੇ ਮਜ਼ਬੂਤ ਬਣਾਉਣ ਲਈ ਨਵੀਂ ਤੋਂ ਨਵੀਂ ਟੈਕਨਾਲੋਜੀ ਵਾਲੇ ਹਥਿਆਰਾਂ ਨਾਲ ਲੈਸ ਕਰਨ ਦੀ ਜ਼ਰੂਰਤ ਪੇਸ਼ ਆਉਂਦੀ ਹੈ। ਜਿਸ ਦੇ ਚਲਦਿਆਂ ਵਖ ਵਖ ਸਰਕਾਰਾਂ ਨਵੀਂ ਟੈਕਨਾਲੋਜੀ ਵਾਲੇ ਹਥਿਆਰਾਂ ਦੀ ਖਰੀਦਾਰੀ ਲਈ ਸਮੇਂ ਸਮੇਂ ਤੇ ਸਮਝੌਤੇ ਕਰਦੀਆਂ ਰਹਿੰਦੀਆਂ ਹਨ। ਹਥਿਆਰਾਂ ਦੇ ਮਾਮਲੇ ਕਿਉਂਕਿ ਦੇਸ਼ ਦੀ ਸੁਰੱਖਿਆ ਨਾਲ ਜੁੜੇ ਹੁੰਦੇ ਹਨ ਇਸ ਲਈ ਜੰਗ ਦੇ ਨਾਲ ਸਬੰਧਤ ਤਮਾਮ ਸਾਜ਼ ਓ ਸਾਮਾਨ ਦੀ ਖਰੀਦਾਰੀ ਕਰਦੇ ਸਮੇਂ ਉਨ੍ਹਾਂ ਦੀ ਗੁਣਵੱਤਾ ਜਾਂ  ਕੁਆਲਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਂਦਾ। ਜੇਕਰ ਕਿਤੇ ਕੋਈ ਅਜਿਹਾ ਕਰਦਾ ਵੀ ਹੈ ਤਾਂ ਉਹ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਦੇਸ਼ ਦੀ ਸੁਰੱਖਿਆ ਲਈ ਹਥਿਆਰ , ਜੰਗੀ ਜਹਾਜ਼ ਆਦਿ ਸਾਜ਼ ਓ ਸਾਮਾਨ ਦੀ ਸਾਰੀ ਖਰੀਦਾਰੀ ਜਾਣਕਾਰੀ ਅਤੇ ਮਾਹਿਰਾਨਾ ਸਲਾਹੀਅਤ ਰੱਖਣ ਵਾਲੀਆਂ ਕੰਪਨੀਆਂ ਰਾਹੀਂ ਹੀ ਕੀਤੀ ਜਾਣੀ ਚਾਹੀਦੀ ਹੈ। ਜੇਕਰ ਉਕਤ ਸਾਜ਼ ਓ ਸਾਮਾਨ ਦੀ ਖਰੀਦਾਰੀ ਕਰਦੇ ਸਮੇਂ ਅਸੀਂ ਨਿਪੁੰਨ ਤੇ ਮਾਹਿਰ ਸੰਸਥਾਵਾਂ ਨੂੰ ਅੱਖੋਂ ਪਰੋਖੇ ਕਰਦੇ ਹਾਂ ਭਾਵ ਕਿਸੇ ਸੱਠ ਸਾਲਾਂ ਦਾ ਤਜਰਬਾ ਰੱਖਣ ਵਾਲੀ ਹੰਢੀ ਹੋਈ ਕੰਪਨੀ ਨੂੰ ਛੱਡ ਕੇ ਕਿਸੇ ਅਜਿਹੀ ਨਵੀਂ ਕੰਪਨੀ ਜਿਸ ਨੂੰ ਵਜੂਦ ਵਿੱਚ ਆਏ ਮਹਿਜ਼ ਦਸ ਪੰਦਰਾਂ ਦਿਨ ਹੋਏ ਹੋਣ ਅਤੇ ਜਿਸ ਦਾ ਪਿਛੋਕੜ ਵਿਚ ਅਜਿਹੇ ਸਾਮਾਨ ਖਰੀਦਣ ਦਾ ਕੋਈ ਵੀ ਤਜਰਬਾ ਨਹੀਂ ਹੈ। ਇਸ ਸਭ ਦੇ ਬਾਵਜੂਦ ਜੇਕਰ ਅਸੀਂ ਅਜਿਹੀ ਕਿਸੇ ਨਵੀਂ ਕੰਪਨੀ ਨੂੰ ਉਕਤ ਸਾਮਾਨ ਖਰੀਦਣ ਦਾ ਮੌਕਾ ਪ੍ਰਦਾਨ ਕਰਦੇ ਹਾਂ ਤਾਂ ਸਮਝੋਂ ਅਸੀਂ ਅਪਣੇ ਜਵਾਨਾਂ ਨਾਲ ਵਿਸ਼ਵਾਸਘਾਤ ਕਰ ਰਹੇ ਹਾਂ ਜਾਂ ਫਿਰ ਇੰਝ ਸਮਝ ਲਵੋ ਕਿ ਅਸੀਂ ਜਾਨੇਂ ਅਣਜਾਣੇ ਵਿੱਚ ਦੇਸ਼ ਦੀ ਸੁਰੱਖਿਆ ਪ੍ਰਣਾਲੀ ਨਾਲ ਖਿਲਵਾੜ ਕਰ ਰਹੇ ਹਾਂ ਤੇ ਉਸਨੂੰ ਮਜ਼ਬੂਤ ਕਰਨ ਦੀ ਥਾਂ ਖੋਖਲਾ ਤੇ ਕਮਜ਼ੋਰ ਬਣਾਉਣ ਦਾ
ਘੋਰ ਪਾਪ ਕਮਾ ਰਹੇ ਹਾਂ। ਇਸ ਨੂੰ ਦੇਸ਼ ਦੀ ਟ੍ਰੈਜਿਡੀ ਹੀ ਕਿਹਾ ਜਾ ਸਕਦਾ ਹੈ ਕਿ ਜਦੋਂ ਵੀ ਦੇਸ਼ ਦੀ ਸੁਰੱਖਿਆ ਲਈ ਹਥਿਆਰ ਖਰੀਦਣ ਆਦਿ ਦਾ ਸਮਝੌਤਾ ਹੁੰਦਾ ਹੈ ਤਾਂ ਉਹ ਇਕ ਵਾਰ ਲਾਜ਼ਮੀ ਵਿਵਾਦਾਂ ਵਿੱਚ ਘਿਰਦਾ ਹੋਇਆ ਵਿਖਾਈ ਦਿੰਦਾ ਹੈ । ਪਰ ਇਥੇ ਇਸ ਸੱਚਾਈ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਧੂਆਂ ਉਥੋਂ ਹੀ ਨਿਕਲਦਾ ਹੈ ਜਿਥੇ ਕੋਈ ਅੱਗ ਦੀ ਚਿੰਗਾਰੀ ਮੌਜੂਦ ਹੋਵੇ। ਭਾਵ: 
ਬੇ-ਖੁਦੀ ਬੇ-ਸਬਬ ਨਹੀਂ ਗ਼ਾਲਿਬ ਕੁੱਛ ਤੋਂ ਹੈ ਜਿਸ ਕੀ ਪਰਦਾ-ਦਾਰੀ ਹੈ। ਅੱਜ ਤੋਂ ਲਗਭਗ ਤਿੰਨ ਦਹਾਕਿਆਂ ਪਹਿਲਾਂ ਬੋਫੋਰਜ ਤੋਪਾਂ ਦੀ ਦਲਾਲੀ ਦਾ ਮਾਮਲਾ ਸੁੱਰਖੀਆਂ ਵਿਚ ਆਇਆ ਸੀ ਉਸ ਤੋਂ ਬਾਅਦ ਤਾਬੂਤ ਘੋਟਾਲਾ ਸਾਹਮਣੇ ਆਇਆ। ਉਕਤ ਸਭਨਾਂ ਮਾਮਲਿਆਂ ਨੂੰ ਸਮੇਂ ਦੀਆਂ ਵਿਰੋਧੀ ਪਾਰਟੀਆਂ ਨੇ ਖੂਬ ਉਛਾਲਿਆ ਤੇ ਇਹਨਾਂ ਦਾ ਲਾਹਾ ਲੈਂਦਿਆਂ ਵਿਰੋਧੀ ਧਿਰਾਂ ਨੇ ਮੌਕੇ ਦੀਆਂ ਸਰਕਾਰਾਂ ਨੂੰ ਸੱਤਾ ਦੀ ਕੁਰਸੀ ਤੋਂ ਨਾ ਸਿਰਫ ਉਤਾਰਿਆ ਬਲਕਿ ਸੱਤਾ ਦੀ ਵਾਗਡੋਰ ਖੁਦ ਸੰਭਾਲਣ ਵਿਚ ਵੀ ਕਾਮਯਾਬ ਹੋਈਆਂ ।ਪਰ ਅਫਸੋਸ ਕਿ ਉਕਤ ਗੰਭੀਰ ਮਾਮਲਿਆਂ ਦੀਆਂ ਦਹਾਕਿਆਂ ਤੱਕ ਜਾਂਚਾਂ ਪੜਤਾਲਾਂ ਚਲੀਆਂ ਪਰ ਕਿਸੇ ਇੱਕ ਵਿਅਕਤੀ ਨੂੰ ਵੀ ਸਜ਼ਾ ਨਾ ਹੋ ਸਕੀ। ਹੁਣ ਤਾਜ਼ਾ ਮਾਮਲਾ ਜੋ ਸਾਹਮਣੇ ਆਇਆ ਹੈ ਉਹ ਭਾਰਤ ਸਰਕਾਰ ਤੇ ਫਰਾਂਸ ਸਰਕਾਰ ਵਿਚਾਲੇ ਹੋਈ ਰਾਫੇਲ ਡੀਲ ਦਾ ਜਿਸ ਨੇ ਅੱਜ ਸਿਆਸੀ ਗਲਿਆਰਿਆਂ ਵਿਚ ਇਕ ਤੂਫ਼ਾਨ ਖੜ੍ਹਾ ਕੀਤਾ ਪਿਆ ਹੈ। ਅੱਜ ਹਾਲਾਤ ਇਹ ਹਨ ਕਿ ਜੋ ਮੋਦੀ ਸਰਕਾਰ ਹੁਣ ਤੱਕ ਕਾਂਗਰਸ ਪਾਰਟੀ ਵਾਲ਼ੀ ਯੂ ਪੀ ਏ ਸਰਕਾਰ ਨੂੰ ਭ੍ਰਿਸ਼ਟਾਚਾਰੀ ਕਹਿੰਦੀ ਨਹੀਂ ਸੀ ਥੱਕਦੀ। ਅੱਜ ਰਾਫੇਲ ਹਵਾਈ ਜਹਾਜ਼ਾਂ ਦੀ ਡੀਲ ਦੇ ਚਲਦਿਆਂ ਹੀ ਓ ਮੋਦੀ ਸਰਕਾਰ ਬੈਕ ਫੁੱਟ ਤੇ ਖੜ੍ਹੀ ਨਜ਼ਰ ਆ ਰਿਹਾ ਹੈ। ਹੁਣ ਤੱਕ ਆਪਣੇ ਵਿਰੋਧੀਆਂ ਤੇ ਹਮਲਾ ਵਰ ਤੈਵਰ ਰੱਖਣ ਵਾਲੀ ਮੋਦੀ ਸਰਕਾਰ ਰਾਫੇਲ ਡੀਲ ਮਾਮਲੇ ਤੇ ਵਿਰੋਧੀ ਧਿਰ ਦੇ ਲਗਾਤਾਰ ਹੁੰਦੇ ਹਮਲਿਆਂ ਦੇ ਚਲਦਿਆਂ ਸ਼ਾਇਦ ਪਹਿਲੀ ਵਾਰ ਇੱਕ ਪ੍ਰਕਾਰ ਡਿਫੈਂਸਿਵ ਸਥਿਤੀ ਵਿਚ ਖੜ੍ਹੀ ਵਿਖਾਈ ਦਿੰਦੀ ਹੈ। ਇਥੇ ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਯੂਪੀਏ ਸਰਕਾਰ ਨੇ ਫਰਾਂਸ ਤੋਂ ਰਾਫੇਲ ਲੜਾਕੂ ਹਵਾਈ ਜਹਾਜ਼ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ 2012 ਤੋਂ 2015 ਤੱਕ ਦੋਹਾਂ ਦੇਸਾਂ ਵਿਚਾਲੇ ਇਸ ਡੀਲ ਨੂੰ ਲੈ ਕੇ ਗੱਲਬਾਤ ਚੱਲਦੀ ਰਹੀ। ਇਸੇ ਵਿਚਕਾਰ 2014 ਵਿੱਚ ਯੂਪੀਏ ਸਰਕਾਰ ਦੀ ਥਾਂ ਮੋਦੀ ਸਰਕਾਰ ਸੱਤਾ ਵਿੱਚ ਆ ਗਈ । ਇਸ ਤਰ੍ਹਾਂ ਮੋਦੀ ਸਰਕਾਰ ਨੇ ਸਤੰਬਰ 2016 ਵਿੱਚ ਫਰਾਂਸ ਦੇ ਨਾਲ 36 ਰਾਫੇਲ ਲੜਾਕੂ ਹਵਾਈ ਜਹਾਜ਼ਾਂ ਲਈ ਕਰੀਬ 58 ਹਜ਼ਾਰ ਕਰੋੜ ਰੁਪਏ ਦੇ ਸੌਦੇ 'ਤੇ ਦਸਤਖਤ ਕੀਤੇ । ਜਦੋਂ ਉਕਤ ਡੀਲ ਦੇ ਸੰਦਰਭ ਵਿਚ ਦੋਵੇਂ ਮੌਜੂਦਾ ਸਰਕਾਰ ਦੁਆਰਾ ਦਸਤਖ਼ਤ ਕੀਤੇ ਗਏ ਤਾਂ ਕਾਂਗਰਸ ਪਾਰਟੀ ਨੇ ਮੋਦੀ ਸਰਕਾਰ 'ਤੇ ਗੈਰ ਤਜ਼ੁਰਬੇਗਾਰ ਕੰਪਨੀ ਰਿਲਾਈਂਸ ਡਿਫੈਂਸ ਨੂੰ ਡੀਲ ਵਿੱਚ ਹਿੱਸੇਦਾਰ ਬਣਾਉਣ ਪਿੱਛੇ ਅਹਿਮ ਭੂਮਿਕਾ ਨਿਭਾਉਣ ਦਾ ਇਲਜ਼ਾਮ ਲਾਇਆ ਸੀ। ਉਸ ਸਮੇਂ ਵਿਰੋਧੀ ਪਾਰਟੀ ਕਾਂਗਰਸ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਕਿ ਯੂਪੀਏ ਸਰਕਾਰ ਦੇ ਕਾਰਜਕਾਲ ਸਮੇਂ ਇੱਕ ਰਾਫੇਲ ਦੀ ਕੀਮਤ 526 ਕਰੋੜ ਰੁਪਏ ਸੀ ਪਰ ਮੁੜ ਭਾਜਪਾ ਸਰਕਾਰ ਵੇਲੇ ਇੱਕ ਰਾਫੇਲ ਦੀ ਕੀਮਤ 1670 ਕਰੋੜ ਰੁਪਏ ਕਿਵੇਂ ਹੋ ਗਈ। ਯਕੀਨਨ ਉਕਤ ਇਲਜ਼ਾਮ ਕਾਫੀ ਗੰਭੀਰ ਸਨ ਜਿਨ੍ਹਾਂ ਦਾ ਉਸ ਸਮੇਂ ਸਰਕਾਰੀ ਹਲਕਿਆਂ ਵਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਸੀ ਦਿੱਤਾ ਗਿਆ ਇਥੇ ਜ਼ਿਕਰਯੋਗ ਹੈ ਇਹ ਵੀ ਹੈ ਕਿ ਇਸ ਗੰਭੀਰ ਮਾਮਲੇ ਨੂੰ ਅਵਿਸ਼ਵਾਸ ਪ੍ਰਸਤਾਵ ਮਤੇ ਤੇ ਬਹਿਸ ਦੌਰਾਨ ਲੋਕ ਸਭਾ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਉਠਾਇਆ ਸੀ ਪਰ ਉਸ ਸਮੇਂ ਇਹ ਸਾਰਾ ਮਾਮਲਾ ਰਾਹੁਲ ਗਾਂਧੀ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਜੱਫੀ ਦੀ ਭੇਂਟ ਚੜ੍ਹ ਗਿਆ ਜਾਂ ਇੰਜ ਕਹਿ ਲਵੋ ਕਿ ਮੀਡੀਆ ਦੁਆਰਾ ਜਾਣ ਬੁੱਝ ਕੇ ਰਾਹੁਲ ਦੀ ਜੱਫੀ ਨੂੰ ਮੁੱਦਾ ਬਣਾ ਕੇ ਇਸ ਗੰਭੀਰ ਮੁੱਦੇ ਨੂੰ ਦਬਾਉਣ ਦੀ ਇੱਕ ਸਫ਼ਲ ਕੋਸ਼ਿਸ਼ ਕੀਤੀ ਗਈ ਸੀ। ਅੱਜ ਸਾਡੇ ਦੇਸ਼ ਦੀਆਂ ਬੇਸ਼ਤਰ ਪਾਰਟੀਆਂ ਦੀ ਇਹ ਧਾਰਨਾ ਬਣ 
ਚੁੱਕੀ ਹੈ ਕਿ ਕਿਸੇ ਗੰਭੀਰ ਮੁੱਦੇ ਨੂੰ ਦਬਾਉਣ ਲਈ ਕੋਈ ਦੂਜਾ ਮਸਲਾ ਖੜ੍ਹਾ ਕਰ ਦਿੱਤਾ ਜਾਂਦਾ ਹੈ ਤਾਂ ਕਿ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਅਸਲ ਵਿੱਚ ਸਾਡੇ ਦੇਸ਼ ਵਿੱਚ ਕਿਸੇ ਵੀ ਗੰਭੀਰ ਵਿਸ਼ੇ ਤੋਂ ਦੇਸ਼ ਦੇ ਲੋਕਾਂ ਦਾ ਧਿਆਨ ਭਟਕਾਉਣਾ ਕੋਈ ਬਹੁਤਾ ਮੁਸ਼ਕਿਲ ਕੰਮ ਨਹੀਂ ਹੈ। ਅਸਲ ਮੁੱਦਾ ਤੋਂ ਜਨਤਾ ਨੂੰ ਗੁੰਮਰਾਹ ਕਰਨ ਲਈ ਤੁਸੀਂ ਕਿਸੇ ਇੱਕ ਵਿਸ਼ੇਸ਼ ਧਰਮ ਦੇ ਲੋਕਾਂ ਖਿਲਾਫ ਕੋਈ ਵੀ ਫਰਜ਼ੀ ਬਿਆਨ ਦਾਗ ਦਿਓ ਤੇ ਨਤੀਜੇ ਵਜੋਂ ਸਾਡੇ ਦੇਸ਼ ਦੀ ਭੋਲੀ ਭਾਲੀ ਜਨਤਾ ਉਸੇ ਬਿਆਨ ਦੇ ਹੱਕ ਤੇ ਵਿਰੋਧ ਕਰਨ ਅਤੇ ਅਪਣੇ ਸਪਸ਼ਟੀਕਰਨ ਦੇਣ ਵਿਚ ਹੀ ੳਲਝ ਕੇ ਰਹਿ ਜਾਂਦੀ ਹੈ ਤੇ ਇਸੇ ਵਿਚਕਾਰ ਸੋੜੀ ਰਾਜਨੀਤਕ ਸੋਚ ਰੱਖਣ ਵਾਲੇ ਅਖੌਤੀ ਆਗੂ ਆਪਣੀ ਖੇਡ ਖੇਡ ਜਾਂਦੇ ਹਨ। ਅਸਲ ਵਿੱਚ ਸਾਡੇ ਲੋਕਾਂ ਦੀ ਯਾਦਾਸ਼ਤ ਬਹੁਤ ਕਮਜ਼ੋਰ ਹੈ ਜਾਂ ਇੰਜ ਕਹਿ ਲਵੋ ਕਿ ਵਧੇਰੇ ਲੋਕ ਆਪਣੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਦੀ ਪੂਰਤੀ ਲਈ ਅਪਣੇ 2 ਕੰਮਾਂ ਵਿਚ ਇਸ ਕਦਰ ਲੀਣ ਹਨ ਕਿ ਉਨ੍ਹਾਂ ਪਾਸ ਦੇਸ਼ ਨੂੰ ਦਰਪੇਸ਼ ਗੰਭੀਰ ਮਾਮਲਿਆਂ ਤੇ ਸੋਚਣ ਦਾ ਵਕਤ ਹੀ ਨਹੀਂ ਹੈ। ਹੁਣ ਜਦੋਂ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਦੁਆਰਾ ਇੱਕ ਮੈਗਜ਼ੀਨ ਮੀਡੀਆਪਾਰਟ ਨੂੰ ਦਿੱਤੇ ਇੰਟਰਵਿਊ ਦੌਰਾਨ ਰਾਫੇਲ ਡੀਲ ਉਤੇ ਦਿੱਤੇ ਇਕ ਵਿਵਾਦਤ ਬਿਆਨ ਨੇ ਭਾਰਤੀ ਰਾਜਨੀਤੀ ਵਿੱਚ ਭੂਚਾਲ ਲਿਆ ਕੇ ਰੱਖ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਔਲਾਂਦ ਨੇ ਰਾਫੇਲ ਡੀਲ ਮਾਮਲੇ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਇਸ ਸੌਦੇ ਵਿੱਚ ਲੋਕਲ ਪਾਰਟਨਰ ਦੀ ਚੋਣ ਦਾ ਪ੍ਰਸਤਾਵ ਭਾਰਤ ਵੱਲੋਂ ਦਿੱਤਾ ਗਿਆ ਸੀ। ਫਰਾਂਸ ਦੇ ਮੈਗਜ਼ੀਨ ਮੀਡੀਆਪਾਰਟ ਵੱਲੋਂ ਇੰਟਰਵਿਊ ਦੌਰਾਨ ਔਲਾਂਦ ਤੋਂ ਜਦੋਂ ਪੁੱਛਿਆ ਗਿਆ ਕਿ
ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਵਿੱਚ ਅਨਿਲ ਅੰਬਾਨੀ ਦੀ ਰਿਲਾਇੰਸ ਕੰਪਨੀ ਨੂੰ ਭਾਈਵਾਲ ਕਿਸ ਨੇ ਬਣਾਇਆ ਸੀ। ਇਸ ਮੈਗਜ਼ੀਨ ਦੇ ਲੇਖ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਕਤ ਸਵਾਲ ਦੇ ਜਵਾਬ ਵਿਚ ਔਲਾਂਦ ਨੇ ਕਿਹਾ, “ਰਿਲਾਇੰਸ ਦੇ ਨਾਂ ਦਾ ਪ੍ਰਸਤਾਵ ਭਾਰਤ ਸਰਕਾਰ ਦਾ ਸੀ ਅਤੇ ਡਸੌ ਕੋਲ ਉਸ ਕੰਪਨੀ ਦਾ ਨਾਂ ਸ਼ਾਮਲ ਕਰਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ।''ਜਦੋਂ ਕਿ ਖ਼ਬਰ ਏਜੰਸੀ ਪੀਟੀਆਈ ਅਨੁਸਾਰ ਕਾਂਗਰਸ ਨੇ ਇਲਜ਼ਾਮ ਲਾਇਆ ਕਿ ਭਾਰਤ ਸਰਕਾਰ ਨੇ ਦੇਸ਼ ਦੀ ਇੱਕੋ-ਇੱਕ ਹਵਾਈ ਜਹਾਜ਼ ਬਣਾਉਣ ਵਾਲੀ ਕੰਪਨੀ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ ਨੂੰ ਨਜ਼ਰ ਅੰਦਾਜ਼ ਕਰਕੇ ਰਿਲਾਈਂਸ ਡਿਫੈਂਸ ਨੂੰ ਡੀਲ ਪੂਰੀ ਕਰਨ ਵਿੱਚ ਹਿੱਸੇਦਾਰ ਬਣਾਇਆ। ਜਦ ਕਿ ਰਿਲਾਈਂਸ ਡਿਫੈਂਸ ਨੂੰ ਐਰੋਸਪੇਸ ਸੈਕਟਰ ਦਾ ਕੋਈ ਵੀ ਤਜਰਬਾ ਨਹੀਂ ਹੈ। ਜੇਕਰ ਅਜਿਹਾ ਹੋਇਆ ਹੈ ਤਾਂ ਯਕੀਨਨ ਇਹ ਇਹ ਇੱਕ ਗੰਭੀਰ ਇਸ਼ੂ ਹੈ ਜਿਸ ਦਾ ਸਿੱਧਾ ਸਬੰਧ ਦੇਸ਼ ਦੀ ਸੁਰੱਖਿਆ ਵਿਵਸਥਾ ਨਾਲ ਹੈ। ਉਧਰ ਪ੍ਰਸਿੱਧ ਐਂਕਰ ਤੇ ਪੱਤਰਕਾਰ ਰਵੀਸ਼ ਕੁਮਾਰ ਨੇ ਅਪਣੇ ਬਲਾਗ ਲਿਖਿਆ ਹੈ ਕਿ ਪ੍ਰਧਾਨਮੰਤਰੀ ਦੇ ਸਫ਼ਰ ਦੌਰਾਨ ਐਨ ਡੀ ਟੀ ਵੀ ਦੇ ਪੈਰਿਸ ਸਥਿਤ ਇਕ ਪਤੱਰਕਾਰ ਨੇ ਭਾਰਤ ਸਰਕਾਰ ਪਾਸੋਂ ਉਨ੍ਹਾਂ ਸਨਅਤਕਾਰਾਂ ਦੀ ਫਹਿਰਿਸਤ ਮੰਗੀ ਸੀ ਜੋ ਇੱਕ ਈਵੈਂਟ ਵਿਚ ਬੋਲਣ ਵਾਲੇ ਸਨ ਪਰ ਹਕੂਮਤ ਵੱਲੋਂ ਲਿਸਟ ਦੇਣ ਵਿਚ ਆਣਾ ਕਾਣੀ ਕੀਤੀ ਗਈ ਜਦੋਂ ਮਿਲੀ ਤਾਂ ਉਸ ਵਿੱਚੋਂ ਗੋਤਮ ਅਡਾਨੀ ਦਾ ਨਾਮ ਗ਼ਾਇਬ ਸੀ ਅਤੇ ਅਨਿਲ ਅੰਬਾਨੀ ਦਾ ਨਾਮ ਹੇਠਲੀ ਲਾਈਨ ਵਿੱਚ ਸੀ ਨੁਪੁਰ ਤਿਵਾੜੀ ਨੂੰ ਫਰਾਂਸ ਸਰਕਾਰ ਤੋਂ ਜੋ ਲਿਸਟ ਮਿਲ਼ੀ ਉਸ ਵਿਚ ਅਨਿਲ ਅੰਬਾਨੀ ਅਤੇ ਗੋਤਮ ਅਡਾਨੀ ਦਾ ਨਾਮ ਸੱਭ ਤੋਂ ਉੱਪਰ ਵਾਲੀ ਲਾਈਨ ਵਿਚ ਸੀ। ਇਸ ਸਾਰੇ ਘਟਨਾਕ੍ਰਮ ਤੇ ਸੀਨੀਅਰ ਪੱਤਰਕਾਰ ਰਾਧਿਕਾ ਰਾਮਾਸ਼ੇਸ਼ਨ ਦਾ ਕਹਿਣਾ ਹੈ ਕਿ ''ਅਜੇ ਤੱਕ ਮੋਦੀ ਸਰਕਾਰ ਦੀ ਇਹ ਖ਼ਾਸੀਅਤ ਰਹੀ ਸੀ ਕਿ ਉਨ੍ਹਾਂ ਦੇ ਕਾਰਜਕਾਲ 'ਤੇ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲੱਗੇ ਸੀ, ਪਰ ਹੁਣ ਕਾਂਗਰਸ ਪਾਰਟੀ ਦੇ ਹੱਥ ਰਾਫ਼ੇਲ ਸੌਦੇ ਵਰਗਾ ਮੁੱਦਾ ਲਗ ਗਿਆ ਹੈ।'' ਇੱਕ ਊਰਦੂ ਦੇ ਕਵੀ ਨੇ ਕਿਯਾ ਖੂਬ ਕਿਹਾ ਕਿ- ਦਾਮਨ ਅਗਰ ਹੈ ਸਾਫ਼ ਤੋਂ ਇਤਨਾ ਅਹਿਤਿਆਤ ਰੱਖ। ਇਸ ਸੇ ਜ਼ਰਾ ਸਾ ਦਾਗ਼ ਛੁਪਾਇਆ ਨਾ ਜਾਏਗਾ।। “ਦੇਖਣਾ ਇਹ ਹੋਵੇਗਾ ਕਿ ਜਿਸ ਤਰ੍ਹਾਂ ਭਾਜਪਾ ਨੇ ਕਾਂਗਰਸ ਦੇ ਖ਼ਿਲਾਫ਼ ਪ੍ਰਚਾਰ ਕੀਤਾ ਸੀ ਅਤੇ ਲੋਕਾਂ ਸਾਹਮਣੇ ਭ੍ਰਿਸ਼ਟਾਚਾਰ ਦੇ ਮੁੱਦੇ ਰੱਖੇ ਸੀ, ਕੀ ਉਸ ਤਰ੍ਹਾਂ ਹੀ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਕੈਸ਼ ਕਰ ਪਾਉਂਦੀ ਹੈ ਜਾਂ ਨਹੀਂ।'' ਇਸੇ ਸੰਦਰਭ ਵਿਚ ਰੱਖਿਆ ਮਾਮਲਿਆਂ ਦੇ ਮਾਹਰ ਅਤੇ ਪਾਲਿਸੀ ਸਟੱਡੀਜ਼ ਦੇ ਡਾਇਰੈਕਟਰ ਉਦੈ ਭਾਸਕਰ ਕਹਿੰਦੇ ਹਨ, ''ਸਿਆਸਤ 'ਚ ਧਾਰਨਾਵਾਂ ਦਾ ਖੇਡ ਚੱਲਦਾ ਹੈ, ਪਿਛਲੇ ਲੰਬੇ ਸਮੇਂ ਤੋਂ ਰਾਫ਼ੇਲ ਸੌਦੇ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹੁਣ ਖ਼ੁਦ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਦਾ ਇਹ ਬਿਆਨ ਆਇਆ ਹੈ। ਇਹ ਧਾਰਨਾਵਾਂ ਮੋਦੀ ਸਰਕਾਰ ਲਈ ਮੁਸ਼ਕਿਲਾਂ ਖੜੀਆਂ ਕਰ ਰਹੀਆਂ ਹਨ। ਭਾਵੇਂ ਅੱਗੇ ਚੱਲ ਕੇ ਸੱਚ ਜੋ ਵੀ ਨਿਕਲੇ ਪਰ ਇਸ ਪੂਰੇ ਮਾਮਲੇ ਨੇ ਮੋਦੀ ਸਰਕਾਰ ਪ੍ਰਤੀ ਇੱਕ ਤਰ੍ਹਾਂ ਦੀ ਧਾਰਨਾ ਤਾਂ ਬਣਾ ਹੀ ਦਿੱਤੀ ਹੈ“

  • Rafael Dea
  • ਬੋਫੋਰਜ
  • ਰਾਫੇਲ ਡੀਲ

ਕਾਕਾ ਕੌਣੀ ਲੈ ਕੇ ਹਾਜ਼ਰ ਐ 'ਅਟਾਰੀ ਵਾਲਾ ਗੇਟ'

NEXT STORY

Stories You May Like

  • liquor  shop  female monkey  bottle  video
    ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ ਵੀ ਕਹੋਗੇ OMG
  • punjab police fake dsp
    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • us bangladesh trade deal
    ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' ! ਮਾਹਿਰਾਂ ਨੇ ਜਤਾਈ ਚਿੰਤਾ
  • xiaomi is soon going to launch its impressive phone
    Xiaomi ਜਲਦ ਲਾਂਚ ਕਰਨ ਵਾਲਾ ਹੈ ਆਪਣਾ ਸ਼ਾਨਦਾਰ ਫੋਨ ! ਜਾਣੋ ਕੀ ਹਨ ਫੀਚਰਜ਼
  • india  gdp  ajit doval  iit
    ਭਾਰਤ ਦੀ GDP 20 ਸਾਲਾਂ 'ਚ ਵੱਧ ਕੇ ਹੋ ਜਾਵੇਗੀ 38,000 ਅਰਬ ਅਮਰੀਕੀ ਡਾਲਰ : ਅਜੀਤ ਡੋਵਾਲ
  • accident in firozpur
    ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +