Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    4:06:27 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਸੋਸ਼ਲ- ਮੀਡੀਆ ਤੇ ਗ਼ੈਰ ਜ਼ਰੂਰੀ ਵੀਡੀਓ : ਕਾਰਣ ਤੇ ਨਿਵਾਰਣ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਸੋਸ਼ਲ- ਮੀਡੀਆ ਤੇ ਗ਼ੈਰ ਜ਼ਰੂਰੀ ਵੀਡੀਓ : ਕਾਰਣ ਤੇ ਨਿਵਾਰਣ

  • Edited By Aarti Dhillon,
  • Updated: 03 Dec, 2019 03:04 PM
Meri Awaz Suno
social   non essential video
  • Share
    • Facebook
    • Tumblr
    • Linkedin
    • Twitter
  • Comment

ਸੋਸ਼ਲ- ਮੀਡੀਆ ਦੀ ਆਮਦ ਨਾਲ ਕੌਮਾਂ ਦੇ ਬੋਧਿਕ ਪੱਧਰ ਦਾ ਸੱਚ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ। ਹਰ ਰੋਜ਼ ਹਜ਼ਾਰਾਂ ਵੀਡੀਓਜ਼ ਸੋਸ਼ਲ- ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਜਿਹਨਾਂ ਵਿਚੋਂ 99% ਵੀਡੀਓਜ਼ ਵਕਤ ਦੀ ਬਰਬਾਦੀ ਤੋਂ ਸਿਵਾਏ ਕੁਝ ਨਹੀਂ ਹੁੰਦੀਆਂ। ਇਹਨਾਂ ਵੀਡੀਓਜ਼ ਵਿਚ ਪੰਜਾਬੀਆਂ ਦੀ ਬੋਧਿਕ ਕੰਗਾਲੀ ਦੀ ਮੂੰਹ ਬੋਲਦੀ ਤਸਵੀਰ ਨੂੰ ਵੇਖਿਆ ਜਾ ਸਕਦਾ ਹੈ/ ਸਮਝਿਆ ਜਾ ਸਕਦਾ ਹੈ।
ਖ਼ੈਰ! ਇੱਥੇ ਇਹ ਗੱਲ ਸਾਫ਼ ਕਰ ਦੇਣਾ ਲਾਜ਼ਮੀ ਹੈ ਕਿ ਇਕੱਲੇ ਪੰਜਾਬੀਆਂ ਵਿਚ ਹੀ ਸੋਸ਼ਲ ਮੀਡੀਆ ਉੱਪਰ ਗ਼ੈਰ ਜ਼ਰੂਰੀ (ਫ਼ਿਜੂਲ ਵੀਡੀਓਜ਼) ਦੇਖਣ ਵਾਲੀ ਬੀਮਾਰੀ ਨਹੀਂ ਚਮੜੀ ਹੋਈ ਬਲਕਿ ਹਰ ਤਬਕੇ ਵਿਚ ਇਹ ਬੀਮਾਰੀ ਵੱਡਾ ਅਤੇ ਖ਼ਤਰਨਾਕ ਰੂਪ ਅਖ਼ਤਿਆਰ ਕਰ ਚੁਕੀ ਹੈ। ਪਰ! ਇਸ ਲੇਖ ਵਿਚ ਕੇਵਲ ਪੰਜਾਬੀ ਸਮਾਜ ਨਾਲ ਸੰਬੰਧਤ ਹੀ ਗੱਲਬਾਤ ਕੀਤੀ ਜਾਵੇਗੀ ਕਿਉਂਕਿ ਸਮੁੱਚੀ ਭਾਰਤੀ ਮਾਨਸਿਕਤਾ ਬਾਰੇ ਗੱਲ ਕਰਦਿਆਂ ਇਹ ਲੇਖ ਵੱਡ ਆਕਾਰੀ ਹੋ ਜਾਵੇਗਾ। ਇਸ ਲਈ ਲੇਖ ਦੀ ਸੰਖੇਪਤਾ ਨੂੰ ਵੇਖਦਿਆਂ ਗੱਲ ਨੂੰ ਸੰਖੇਪ ਅਤੇ ਸੀਮਤ ਰੱਖਿਆ ਜਾਵੇਗਾ ਤਾਂ ਕਿ ਸਹੀ ਆਕਾਰ ਵਿਚ ਲੇਖ ਸਮਾਪਤ ਕੀਤਾ ਜਾ ਸਕੇ।
ਅੱਜ ਕੱਲ ਸੋਸ਼ਲ- ਮੀਡੀਆ ਉੱਪਰ ਚੱਲ ਰਹੀਆਂ ਪੰਜਾਬੀ ਵੀਡੀਓਜ਼ ਵਿਚ ਪਤੀ- ਪਤਨੀ ਦੀਆਂ ਵੀਡੀਓ, ਸਕੂਲ- ਕਾਲਜਾਂ ਦੀਆਂ ਵੀਡੀਓ, ਖੇਤੀਬਾੜੀ ਦੀਆਂ ਵੀਡੀਓ, ਦਫ਼ਤਰਾਂ ਦੀਆਂ ਵੀਡੀਓ, ਲੜਾਈ- ਝਗੜੇ ਦੀਆਂ ਵੀਡੀਓ ਤੇ ਅਸ਼ਲੀਲ ਵੀਡੀਓ ਆਦਿਕ ਹਰ ਵਿਸ਼ੇ ਨਾਲ ਸੰਬੰਧਤ ਵੀਡੀਓ ਰੋਜ਼ ਵਾਇਰਲ ਹੋ ਰਹੀਆਂ ਹਨ। ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਇਹਨਾਂ ਵੀਡੀਓਜ਼ ਨੂੰ ਪ੍ਰਮੋਟ ਕੀਤਾ ਜਾਂਦਾ ਹੈ। ਚੰਗੇ ਪੜੇ- ਲਿਖੇ ਲੋਕ ਕੁਮੈਂਟ, ਲਾਈਕ ਤੇ ਸ਼ੇਅਰ ਕਰਦੇ ਵੇਖੇ ਜਾ ਸਕਦੇ ਹਨ। ਇਹਨਾਂ ਵੀਡੀਓਜ਼ ਵਿਚ ਕਦੇ ਲੜਾਈ- ਝਗੜੇ ਨੂੰ ਕੌਮਾਂ ਦੀ ਅਣਖ਼ ਨਾਲ ਜੋੜ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਕਦੇ ਬਹਾਦਰੀ ਨਾਲ। ਕਦੇ ਮਾਨਸਿਕ ਰੂਪ ਵਿਚ ਕਮਜ਼ੋਰ ਵਿਅਕਤੀ ਨੂੰ ਪੇਸ਼ ਕੀਤਾ ਜਾਂਦਾ ਹੈ ਅਤੇ ਕਦੇ ਬੇਸੁਰੇ ਬੰਦਿਆਂ ਨੂੰ ਗੀਤ ਗਾਉਂਦਿਆਂ। ਕਦੇ ਅਸ਼ਲੀਲ ਗੱਲਬਾਤ ਨੂੰ ਦੋਹਰੇ ਅਰਥਾਂ ਵਿਚ ਬੋਲਿਆ ਜਾਂਦਾ ਹੈ ਅਤੇ ਕਦੇ ਔਰਤਾਂ ਪ੍ਰਤੀ ਗੰਦੇ ਮਜ਼ਾਕ ਕੀਤੇ ਜਾਂਦੇ ਹਨ।
ਬੇਸ਼ਰਮੀ ਦੀ ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਬੀਬੀਆਂ ਵੀ ਅਸ਼ਲੀਲ ਗੱਲਬਾਤ, ਨਾਚ, ਕਪੜੇ ਅਤੇ ਲੜਾਈ ਨੂੰ ਵੀਡੀਓਜ਼ ਰਾਹੀਂ ਸੋਸ਼ਲ- ਮੀਡੀਆ ਉੱਪਰ ਪਾਉਂਦੀਆਂ ਹਨ/ ਪ੍ਰਮੌਟ ਕਰਦੀਆਂ ਹਨ। ਇਹਨਾਂ ਵੀਡੀਓਜ਼ ਦਾ ਮੂਲ ਮਕਸਦ ਮਸ਼ਹੂਰੀ ਪ੍ਰਾਪਤ ਕਰਨਾ ਹੁੰਦਾ ਹੈ। ਇਹ ਲੋਕ ਆਪਣੇ ਆਪ ਨੂੰ 'ਸਟਾਰ' ਬਣਾਉਣਾ ਚਾਹੁੰਦੇ ਹਨ/ ਸਮਾਜ ਵਿਚ ਆਪਣੀ ਪਛਾਣ ਬਣਾਉਣਾ ਚਾਹੁੰਦੇ ਹਨ। ਇਸੇ ਲਈ ਨਿੱਤ- ਦਿਹਾੜੀ ਹਜ਼ਾਰਾਂ ਵੀਡੀਓਜ਼ ਸੋਸ਼ਲ- ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।
ਸਾਇਬਰ ਮਾਹਿਰਾਂ ਅਨੁਸਾਰ ਇਹ ਸਭ ਕੁਝ ਜਾਣਬੁਝ ਕੇ ਕੀਤਾ ਜਾਂਦਾ ਹੈ। ਅਸਲ ਵਿਚ ਭਾਰਤੀ ਅਤੇ ਪੰਜਾਬੀ ਲੋਕਾਂ ਦੀ ਮਨੋਬਿਰਤੀ ਹਰ ਥਾਂ ਉੱਪਰ ਨਕਾਰਤਮਕਤਾ ਨੂੰ ਭਾਲਦੀ ਹੈ। ਜਦੋਂ ਅਜਿਹੀਆਂ ਵੀਡੀਓਜ਼ ਅਪਲੋਡ ਹੁੰਦੀਆਂ ਹਨ ਤਾਂ ਲੋਕ ਆਪਣਾ ਮਨੋਰੰਜਨ ਕਰਨ ਹਿੱਤ ਅਜਿਹੀਆਂ ਵੀਡੀਓਜ਼ ਨੂੰ ਵੇਖਦੇ ਹਨ। ਜਦੋਂ ਵੀਡੀਓ ਨੂੰ ਬਹੁਤ ਲੋਕ ਵੱਡੀ ਗਿਣਤੀ ਵਿਚ ਵੇਖਦੇ ਹਨ/ ਲਾਈਕ ਕਰਦੇ ਹਨ/ ਸ਼ੇਅਰ ਕਰਦੇ ਹਨ ਤਾਂ ਵੀਡੀਓ ਬਣਾਉਣ ਵਾਲੇ ਲੋਕ ਆਪਣੇ ਅਸਲ ਮਕਸਦ ਵਿਚ ਕਾਮਯਾਬ ਹੋ ਜਾਂਦੇ ਹਨ ਕਿਉਂਕਿ ਉਹਨਾਂ ਕਾਮਯਾਬੀ ਲਈ ਹੀ ਅਜਿਹੀ ਵੀਡੀਓ ਬਣਾਈ ਹੁੰਦੀ ਹੈ। ਇਹਨਾਂ ਲੋਕਾਂ ਦੀ ਕਾਮਯਾਬੀ ਕਰਕੇ ਹੋਰ ਲੋਕਾਂ ਨੂੰ ਹੱਲਾਸ਼ੇਰੀ ਮਿਲਦੀ ਹੈ ਅਤੇ ਉਹ ਵੀ ਅਜਿਹੀਆਂ ਫ਼ਿਜ਼ੂਲ ਵੀਡੀਓਜ਼ ਬਣਾ ਕੇ ਸੋਸ਼ਲ- ਮੀਡੀਆ ਉੱਪਰ ਪਾਉਣ ਲੱਗਦੇ ਹਨ। ਇਸ ਕਰਕੇ ਅੱਜ 99% ਵੀਡੀਓਜ਼ ਫ਼ਿਜ਼ੂਲ ਹੁੰਦੀਆਂ ਹਨ/ ਵਕਤ ਦੀ ਬਰਬਾਦੀ ਹੁੰਦੀਆਂ ਹਨ। ਪਰ! ਅਸੀਂ ਅਣਜਾਣਪੁਣੇ ਵਿਚ ਅਜਿਹੀਆਂ ਵੀਡੀਓਜ਼ ਨੂੰ ਸਫ਼ਲ ਕਰ ਦਿੰਦੇ ਹਾਂ।
ਇੱਥੇ ਧਿਆਨ ਦੇਣ ਵਾਲੀ ਖ਼ਾਸ ਗੱਲ ਇਹ ਵੀ ਹੈ ਕਿ ਅੱਜਕਲ੍ਹ ਸੋਸ਼ਲ- ਮੀਡੀਆ ਉੱਪਰ ਫ਼ਿਜ਼ੂਲ ਦੇ 'ਪੇਜ਼' ਧੜਾਧੜ ਬਣ ਰਹੇ ਹਨ। ਇਹਨਾਂ 'ਪੇਜ਼ਾਂ' ਨੂੰ ਲੱਖਾਂ ਲੋਕ ਫੋਲੋ ਕਰਦੇ ਹਨ। ਟੀ. ਵੀ. ਦੇਖਣ ਦਾ ਰੁਝਾਨ ਘੱਟਦਾ ਜਾ ਰਿਹਾ ਹੈ ਅਤੇ ਲੋਕ ਮੋਬਾਈਲ ਫੋਨ ਉੱਪਰ ਹੀ ਸਾਰੀਆਂ ਖ਼ਬਰਾਂ ਪ੍ਰਾਪਤ ਕਰਨਾ ਚਾਹੁੰਦੇ ਹਨ। ਸ਼ਾਇਦ! ਇਸੇ ਕਰਕੇ ਹੀ ਵੈਬ ਟੀ. ਵੀ. ਦਾ ਰੁਝਾਨ ਆਪਣੇ ਸਿਖ਼ਰਾਂ ਉੱਪਰ ਹੈ। ਹਰ ਤੀਜੇ ਦਿਨ ਨਵਾਂ ਚੈਨਲ ਸੋਸ਼ਲ- ਮੀਡੀਆ ਉੱਪਰ ਪੈਦਾ ਹੋ ਰਿਹਾ ਹੈ। ਇਹ ਚੈਨਲ ਹਰ ਹੀਲੇ ਲੋਕਾਂ ਨੂੰ ਆਪਣੇ ਨਾਲ ਜੋੜਣਾ ਚਾਹੁੰਦਾ ਹੈ। ਇਸੇ ਕਰਕੇ ਹਰ ਤਰ੍ਹਾਂ ਦੀ ਵੀਡੀਓ ਨੂੰ ਬਿਨਾਂ ਸੋਚੇ- ਵਿਚਾਰੇ ਦਰਸ਼ਕਾਂ ਸਾਹਮਣੇ ਪਰੋਸ ਦਿੰਦਾ ਹੈ।
ਆਈ. ਟੀ. ਦੇ ਜਾਣਕਾਰ ਲੋਕ 'ਵੈਬ ਪੇਜ਼' ਬਣਾ ਕੇ ਲੱਖਾਂ ਰੁਪਏ ਦਾ ਵਪਾਰ ਕਰ ਰਹੇ ਹਨ। ਪਰ! ਆਮ ਲੋਕ ਇਹਨਾਂ 'ਪੇਜ਼ਾਂ' ਦੇ ਚੱਕਰ ਵਿਚ ਗਲਤ ਜਾਣਕਾਰੀ ਹਾਸਲ ਕਰ ਰਹੇ ਹਨ। ਇਹਨਾਂ ਗਲਤ ਜਾਣਕਾਰੀਆਂ ਕਰਕੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੋ ਜਾਂਦਾ ਹੈ। ਕਦੇ- ਕਦੇ ਤਾਂ ਸਮਾਜ ਵਿਚ ਤਨਾਓ ਦਾ ਮਾਹੌਲ ਵੀ ਬਣ ਜਾਂਦਾ ਹੈ। ਇਹਨਾਂ ਦਾ ਮੂਲ ਕਾਰਣ ਆਪੂ ਬਣੇ ਚੈਨਲਾਂ ਦੀਆਂ ਬੇਤੁਕੀਆਂ ਖ਼ਬਰਾਂ ਹੁੰਦੀਆਂ ਹਨ। ਇਹਨਾਂ ਚੈਨਲਾਂ ਦਾ ਮੂਲ ਮਕਸਦ ਆਪਣੀ ਮਸ਼ਹੁਰੀ ਕਰਨਾ ਹੁੰਦਾ ਹੈ / ਪੈਸਾ ਕਾਮਉਣਾ ਹੁੰਦਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਆਪਣੀ ਪਹੁੰਚ ਬਣਾਉਣਾ ਹੁੰਦਾ ਹੈ।
ਖ਼ੈਰ! ਇੱਥੇ ਕੁਝ ਅਹਿਮ ਨੁਕਤੇ ਦਿੱਤੇ ਜਾ ਰਹੇ ਹਨ ਜਿਸ ਨਾਲ ਅਜਿਹੇ ਲੋਕਾਂ ਨੂੰ ਠੱਲ ਪਾਈ ਜਾ ਸਕਦੀ ਹੈ। ਇਹਨਾਂ ਨੁਤਕਿਆਂ ਤੇ ਚੱਲ ਕੇ ਅਜਿਹੇ ਲੋਕਾਂ ਨੂੰ ਅਸਫ਼ਲ ਕੀਤਾ ਜਾ ਸਕਦਾ ਹੈ ਜਿਹੜੇ ਨਕਾਰਤਮਕਤਾ ਭਰਪੂਰ ਵੀਡੀਓਜ਼ ਰਾਹੀਂ ਮਕਬੂਲ ਹੋਣਾ ਚਾਹੁੰਦੇ ਹਨ/ ਸੋਸ਼ਲ- ਮੀਡੀਆ ਉੱਪਰ ਸਫ਼ਲ ਹੋਣਾ ਚਾਹੁੰਦੇ ਹਨ ਅਤੇ ਪੈਸਾ ਕਮਾਉਣਾ ਚਾਹੁੰਦੇ ਹਨ।
ਸਭ ਤੋਂ ਪਹਿਲਾਂ ਤਾਂ ਵਾਧੂ ਦੀਆਂ ਵੀਡੀਓਜ਼ ਨੂੰ ਵੇਖਣਾ ਬੰਦ ਕਰਨਾ ਚਾਹੀਦਾ ਹੈ। ਜਿਸ ਜਾਣਕਾਰੀ ਦੀ ਤੁਹਾਨੂੰ ਜ਼ਰੂਰਤ ਹੈ ਉਸ ਜ਼ਰੂਰਤ ਦੇ ਮੁਤਾਬਕ ਵੀਡੀਓ ਦੀ ਭਾਲ (ਸਰਚ) ਕੀਤੀ ਜਾ ਸਕਦੀ ਹੈ। ਵਾਧੂ ਦੀਆਂ ਵੀਡੀਓਜ਼ ਨੂੰ ਬਿਨਾਂ ਵੇਖੇ ਹੀ ਛੱਡ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਗ਼ੈਰ ਜ਼ਰੂਰੀ ਚੈਨਲਾਂ ਨੂੰ ਸਬਸਕਰਾਈਬ ਨਹੀਂ ਕਰਨਾ ਚਾਹੀਦਾ/ ਫ਼ੋਲੋ ਨਹੀਂ ਕਰਨਾ ਚਾਹੀਦਾ ਕਿਉਂਕਿ ਇਕ ਵਾਰ ਵੀਡੀਓ ਵੇਖਣ ਤੋਂ ਬਾਅਦ ਉਸ ਚੈਨਲ ਦੀ ਹਰ ਵੀਡੀਓ ਤੁਹਾਡੇ ਅਕਾਉਂਟ ਤੇ ਦਿਖਾਈ ਦੇਵੇਗੀ।
ਹਰ ਵੀਡੀਓ ਉੱਪਰ ਕੁਮੈਂਟ ਨਹੀਂ ਕਰਨਾ ਚਾਹੀਦਾ। ਹਾਂ, ਜੇਕਰ ਤੁਸੀਂ ਆਪਣੇ ਵਿਚਾਰ ਸਾਂਝੇ ਕਰਨਾ ਚਾਹੁੰਦੇ ਹੋ ਤਾਂ ਸਾਰਥਕ ਵੀਡੀਓ ਉੱਪਰ ਵਿਚਾਰ ਜ਼ਰੂਰ ਸਾਂਝੇ ਕਰੋ। ਪਰ! ਐਵੇਂ ਹਰ ਨਕਾਰਤਮਕ ਵੀਡੀਓ ਉੱਪਰ ਕੁਮੈਂਟ ਕਰਨਾ ਫ਼ਿਜ਼ੂਲ ਵੀਡੀਓ ਨੂੰ ਪ੍ਰਮੋਟ ਕਰਨ ਵਾਲਾ ਕੰਮ ਹੋ ਨਿਬੜਦਾ ਹੈ। ਇਸ ਨਾਲ ਇੱਕ ਨੁਕਸਾਨ ਇਹ ਵੀ ਹੁੰਦਾ ਹੈ ਕਿ ਉਹ ਵੀਡੀਓ ਤੁਹਾਡੇ ਦੋਸਤਾਂ- ਮਿੱਤਰਾਂ ਨੂੰ ਵੀ ਦਿਖਾਈ ਦੇਣ ਲੱਗਦੀ ਹੈ ਅਤੇ ਉਹਨਾਂ ਦੇ ਵੇਖਣ ਨਾਲ ਵੀਡੀਓ ਪਰਮੋਟ ਹੁੰਦੀ ਜਾਂਦੀ ਹੈ/ ਸਫ਼ਲ ਹੁੰਦੀ ਜਾਂਦੀ ਹੈ। ਇਹ ਲੜੀ ਇਸੇ ਤਰ੍ਹਾਂ ਅੱਗੇ ਤੋਂ ਅੱਗੇ ਤੁਰਦੀ ਜਾਂਦੀ ਹੈ ਅਤੇ ਵੀਡੀਓ ਬਣਾਉਣ ਵਾਲਾ ਆਪਣੇ ਮਕਸਦ ਵਿਚ ਸਫ਼ਲ ਹੋ ਜਾਂਦਾ ਹੈ। ਦੂਜੀ ਚੇਤੇ ਰੱਖਣ ਵਾਲੀ ਗੱਲ ਇਹ ਹੈ ਕਿ ਸੋਸ਼ਲ- ਮੀਡੀਆ ਤੇ ਵਾਧੂ ਦੇ ਚੈਨਲਾਂ ਨੂੰ ਸਬਸਕਰਾਈਬ ਨਾ ਕਰੋ ਕਿਉਂਕਿ ਇਹਨਾਂ ਦੀਆਂ ਫ਼ਿਜ਼ੂਲ ਜਾਣਕਾਰੀਆਂ ਸਮਾਜ ਲਈ ਘਾਤਕ ਸਿੱਧ ਹੁੰਦੀਆਂ ਹਨ।
ਇਸ ਪ੍ਰਕਾਰ ਉੱਪਰ ਕੀਤੀ ਗਈ ਵਿਚਾਰ- ਚਰਚਾ ਅਨੁਸਾਰ ਅਸੀਂ ਬੇਲੋੜੀਆਂ ਵੀਡੀਓਜ਼ ਤੋਂ ਬਚ ਸਕਦੇ ਹਾਂ ਅਤੇ ਅਜਿਹੀਆਂ ਵੀਡੀਓਜ਼ ਦੇ ਅਸਲ ਮਕਸਦ ਨੂੰ ਠੱਲ ਪਾ ਸਕਦੇ ਹਾਂ ਤਾਂ ਕਿ ਭਵਿੱਖ ਵਿਚ ਅਜਿਹੀਆਂ ਗ਼ੈਰ ਜ਼ਰੂਰੀ ਵੀਡੀਓਜ਼ ਦੀ ਗਿਣਤੀ ਵਿਚ ਗਿਰਾਵਟ ਆ ਸਕੇ। ਪਰ! ਇਹ ਹੁੰਦਾ ਕਦੋਂ ਹੈ?, ਇਹ ਅਜੇ ਭਵਿੱਖ ਦੀ ਕੁੱਖ ਵਿਚ ਹੈ।

ਡਾ. ਨਿਸ਼ਾਨ ਸਿੰਘ ਰਾਠੌਰ
1054/1, ਵਾ. ਨੰ. 15- ਏ, ਭਗਵਾਨ ਨਗਰ ਕਾਲੌਨੀ
ਪਿੱਪਲੀ, ਕੁਰੂਕਸ਼ੇਤਰ
ਮੋਬਾਇਲ- 75892- 33437

  • Social
  • Non-essential video
  • ਸੋਸ਼ਲ ਮੀਡੀਆ

ਅਜੋਕੇ ਯੁੱਗ ਦੀ ਮੁਹੱਬਤ ਵੀ ਅਜੋਕੀ...

NEXT STORY

Stories You May Like

  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • attack on house
    ਸ਼ਹੀਦ ਭਗਤ ਸਿੰਘ ਨਗਰ 'ਚ ਨੌਜਵਾਨ ਦੇ ਘਰ 'ਤੇ ਹਮਲਾ! ਬਦਮਾਸ਼ੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
  • two arrested for sharing and uploading pornographic videos
    ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਦੇ ਦੋਸ਼ 'ਚ ਦੋ ਗ੍ਰਿਫ਼ਤਾਰ
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • a bottle of water costs rs 299 in a famous actor s restaurant
    ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ ਸੋਸ਼ਲ ਮੀਡੀਆ 'ਤੇ ਵਾਇਰਲ
  • social media activists arrested
    ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
  • shameful action after controversy travis head and virat kohli
    ਟ੍ਰੈਵਿਸ ਹੈੱਡ ਨਾਲ ਬਹਿਸ ਮਗਰੋਂ ਕੋਹਲੀ ਦੇ ਫੈਨਜ਼ ਦਾ ਸ਼ਰਮਨਾਕ ਕਾਰਾ ! ਸੋਸ਼ਲ ਮੀਡੀਆ 'ਤੇ ਟੱਪੀਆਂ ਸਾਰੀਆਂ ਹੱਦਾਂ
  • terrible heat  intense sunlight
    ਭਿਆਨਕ ਗਰਮੀ ਤੇ ਲੂੰ ਕਾਰਣ ਖਾਲੀ ਹੋਏ ਬਾਜ਼ਾਰ, ਸੜਕਾਂ 'ਤੇ ਆਵਾਜਾਈ ਘਟੀ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • man lost his job when gone to talk about hike
      ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ !...
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • mog mog has become the favorite food of indians
      ਭਾਰਤੀਆਂ ਦਾ ਮਨਪਸੰਦ ਫੂਡ ਬਣਿਆ 'ਮੋਗ-ਮੋਗ' ! ਦੇਸ਼ ਦੀ ਹਰ ਗਲੀ 'ਚ ਮਿਲਦੈ ਇਹ...
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
      ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +