Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:55:45 AM

  • india vs england 3rd t20i india won the toss

    India vs England 3rd T20I: ਭਾਰਤ ਨੇ ਟਾਸ ਜਿੱਤ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਭਰੋਸੇਯੋਗਤਾ ਖੋਹ ਰਿਹਾ ਸ਼ੋਸ਼ਲ ਮੀਡੀਆ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਭਰੋਸੇਯੋਗਤਾ ਖੋਹ ਰਿਹਾ ਸ਼ੋਸ਼ਲ ਮੀਡੀਆ

  • Edited By Aarti Dhillon,
  • Updated: 26 Sep, 2019 03:10 PM
Meri Awaz Suno
social media losing credibility
  • Share
    • Facebook
    • Tumblr
    • Linkedin
    • Twitter
  • Comment

ਲੋੜ ਕਾਂਢ ਦੀ ਮਾਂ ਦੇ ਕਥਨ ਅਨੁਸਾਰ ਸ਼ੋਸ਼ਲ ਮੀਡੀਆ ਹੋਂਦ ਵਿੱਚ ਆਇਆ ਸੀ। ਲੋਕਾਂ ਨੂੰ ਸਹੀ ਜਾਣਕਾਰੀ ਦਾ ਆਦਾਨ ਪ੍ਰਦਾਨ ਕਰਨਾ ਇਸਦਾ ਮੁੱਖ ਮੰਤਵ ਹੈ। ਜਿਹੜੀਆਂ ਗੱਲਾਂ ਅਸੀਂ ਸਟੇਜ ਤੇ ਜਾਂ ਭਰੀ ਸਭਾ ਵਿੱਚ ਨਹੀਂ ਕਹਿ ਸਕਦੇ ਉਹ ਸ਼ੋਸ਼ਲ ਮੀਡੀਏ ਰਾਹੀਂ ਦੱਸ ਸਕਦੇ ਹਾਂ। ਜਿੰਨੀ ਤੇਜ਼ੀ ਨਾਲ ਇਸ ਨੇ ਮਾਨਤਾ ਪ੍ਰਾਪਤ ਕੀਤੀ ਸੀ, ਓਨੀ ਹੀ ਤੇਜ਼ੀ ਨਾਲ ਇਸ ਵਿੱਚ ਗਿਰਾਵਟ ਵੀ ਆਈ। ਇਸਦੀ ਸਹੀ ਵਰਤੋਂ ਤਰੱਕੀ ਨੂੰ ਸਿਖਰ ਤੇ ਪਹੁੰਚਾਉਂਦੀ ਹੈ ਪਰ ਕੁਵਰਤੋਂ ਸਭ ਪੱਖਾਂ ਦਾ ਸੰਤੁਲਨ ਵਿਗਾੜਦੀ ਹੈ ।
ਅਜੋਕੇ ਸਮੇਂ ਪ੍ਰਿੰਟ ਮੀਡੀਏ ਤੇ ਕੁਝ ਦੋਸ਼ ਵੀ ਲੱਗ ਰਹੇ ਹਨ, ਜਿਸ ਦੇ ਬਦਲ ਵਜੋਂ ਸ਼ੋਸ਼ਲ ਮੀਡੀਏ ਨੇ ਲੋਕਾਂ ਦਾ ਪੱਖ ਪੂਰਿਆ ਸੀ। ਪ੍ਰਿੰਟ ਮੀਡੀਏ ਨੂੰ ਗਲਤੀ ਦਾ ਅਹਿਸਾਸ ਅਤੇ ਮੁਆਫੀ ਮੰਗਣਾ ਵੱਡਾ ਗੁਣ ਹੈ ਪਰ ਸ਼ੋਸ਼ਲ ਮੀਡੀਏ ਤੋਂ ਜਵਾਬ ਮੰਗਣਾ ਔਖਾ ਹੈ । ਇਸ ਵੱਲੋਂ ਅਫਵਾਹਾਂ, ਗਲਤ ਜਾਣਕਾਰੀ ਅਤੇ ਕਿਸੇ ਦੇ ਆਚਰਣ ਖਿਲਾਫ ਪ੍ਰਚਾਰ ਕਰਕੇ ਆਪਣੀ ਭਰੋਸੇਯੋਗਤਾ ਦਾਅ ਤੇ ਲਾ ਦਿੱਤੀ। ਇਸ ਨਾਲ ਹੁਣ ਇਹ ਕਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਕਿ ਇਸ ਤੋਂ ਬਿਨਾ ਚੰਗੇ ਸੀ। ਇਸਦੀ ਸਹੀ ਵਰਤੋਂ ਅਤੇ ਅਜੋਕੀ ਲੋੜ ਨੂੰ ਇਸਦੇ ਨਾਂਹ ਪੱਖੀ ਪ੍ਰਭਾਵਾਂ ਨੇ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ ।  
ਸ਼ੋਸ਼ਲ ਮੀਡੀਆ ਨੇ ਸੱਭ ਤੋਂ ਵੱਧ ਔਰਤ ਜਾਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਕਿਸੇ ਦੀ ਧੀ ਭੈਣ ਇਥੋਂ ਤੱਕ ਕਿ ਔਰਤਾਂ ਦੀਆਂ ਨਾਮਵਰ ਹਸਤੀਆਂ ਨੂੰ ਵੀ ਨਹੀਂ ਬਖਸਿਆ । ਬਿਨ੍ਹਾ ਸੋਚੇ ਸਮਝੇ ਕਿਸੇ ਵੀ ਔਰਤ ਤੇ ਕਮੈਂਟ ਕਰਨਾ ਸ਼ੋਸ਼ਲ ਮੀਡੀਏ ਵਿੱਚ ਆਮ ਜਿਹਾ ਹੋ ਗਿਆ ਹੈ। ਇਸ ਦੇ ਵਿਰੋਧ ਵਿੱਚ ਲਾਮਬੰਦੀ ਵੀ ਹੋਈ ।ਜਿਸ ਕਰਕੇ ਸਰਕਾਰ ਅਤੇ ਸੂਚਨਾ ਮੰਤਰਾਲਾ ਹਰਕਤ ਵਿੱਚ ਆਇਆ। ਸ਼ੋਸ਼ਲ ਮੀਡੀਏ ਤੇ ਘਸਮੰਡੀ ਮਾਨਵਤਾ ਨੂੰ ਆਪਣਾ ਵਕਾਰ ਸਹੀ ਸਾਬਤ ਕਰਨ ਲਈ ਕਾਫੀ ਸਮਾਂ ਲੱਗਦਾ ਹੈ । ਇੱਕ ਵਾਰ ਕਿਸੇ ਬੇਵਕੂਫ ਵੱਲੋਂ ਦੋਸ਼ ਲਗਾ ਕੇ ਆਪਣੀ ਸੂਝ ਦਾ ਸਬੂਤ ਦੇ ਦਿੱਤਾ ਜਾਂਦਾ ਹੈ ਪਰ ਇਸ ਨੂੰ ਗਲਤ ਸਾਬਤ ਕਰਨ ਲਈ ਮਕੜੀ ਜਾਲ ਵਿੱਚ ਫਸਣ ਤੋਂ ਹਰ ਕੋਈ ਕੰਨ੍ਹੀ ਕਤਰਾਉਂਦਾ ਹੈ। ਝੂਠੀ ਅਤੇ ਗਲਤ ਵਰਤੋਂ ਦੰਗਿਆ ਅਤੇ ਕਤਲਾ ਨੂੰ ਸੁਨੇਹਾ ਵੀ ਦਿੰਦੀ ਹੈ। ਇਸ ਬਕਵਾਸ ਨਾਲ ਸਮਾਜਿਕ ਤਾਣਾ ਬਾਣਾ ਨੂਟ ਹੁੰਦਾ ਹੈ ।
ਸ਼ੋਸ਼ਲ ਮੀਡੀਏ ਨੇ ਨੌਜਵਾਨ ਵਰਗ ਨੂੰ ਪੜ੍ਹਾਈ ਅਤੇ ਰੁਜ਼ਗਾਰ ਮੁੱਖੀ ਬਣਾਉਣ ਦੀ ਨਾਂਹ ਪੱਖੀ ਭੂਮਿਕਾ ਨਿਭਾਈ, ਜਦੋਂ ਕਿ ਇਸਦੀ ਸੁਚੱਜੀ ਵਰਤੋਂ ਦੀ ਲੋੜ ਹੈ  । ਸਮਾਜਿਕ ਕਿਰਦਾਰ ਅਤੇ ਰਿਸ਼ਤੇ ਨਾਤੇ ਫਿੱਕੇ ਪਏ। ਆਮ ਲੋਕਾਂ ਨੂੰ ਕਹਿਣਾ ਪੈ ਰਿਹਾ ਹੈ ਕਿ ਭੱਠ ਪਿਆ ਸੋਨਾ ਜੋ ਕੰਨਾਂ ਨੂੰ ਖਾਵੇ। ਅੱਜ ਤਰੱਕੀ ਦੇ ਯੁੱਗ ਵਿੱਚ ਸ਼ੋਸ਼ਲ ਮੀਡੀਏ ਦੀ ਜੋ ਭੂਮਿਕਾ ਹੈ ਉਸ ਨੂੰ ਸਾਡੀ ਘੱਟ ਸੂਝ ਨੇ ਹਾਸ਼ੀਏ ਵੱਲ ਕਰਨ ਦਾ ਯਤਨ ਕੀਤਾ ਹੈ। ਸਮੇਂ ਤੋਂ ਪਹਿਲਾਂ ਕਿਸੇ ਵੀ ਚੀਜ਼ ਦੇ ਨਾਂਹ ਪੱਖੀ ਪ੍ਰਭਾਵ ਘੋਖਣੇ ਸਾਡੀ ਪਹੁੰਚ ਤੋਂ ਦੂਰ ਹੀ ਰਹੇ। ਜਿਸਦਾ ਅਸੀਂ ਖਮਿਆਜਾ ਵੀ ਭੁਗਤਦੇ ਰਹੇ। ਇਸੇ ਪ੍ਰਸੰਗ ਵਿੱਚ ਸ਼ੋਸ਼ਲ ਮੀਡੀਆ ਵੀ ਆਇਆ ਜਿਸ ਕਾਰਨ ਇਸਦਾ ਪ੍ਰਭਾਵ ਭਰੋਸੇ ਯੋਗਤਾ ਤੋਂ ਗੈਰ ਭਰੋਸੇ ਯੋਗਤਾ ਵੱਲ ਵੀ ਗਿਆ।ਇਹ ਅਜੋਕੇ ਸਮੇਂ ਦਾ ਵਰਦਾਨ ਹੈ। ਪਰ ਇਸ ਨੂੰ ਹੰਢਾਉਣ ਤੋਂ ਪਹਿਲਾਂ ਮਾੜੀ ਸੋਚ ਅਤੇ ਨਾਂਹ ਪੱਖੀ ਪ੍ਰਭਾਵ ਸਬੰਧੀ ਚੇਤਨਾ ਪੈਦਾ ਕਰਨ ਦੀ ਬੇਹੱਦ ਲੋੜ ਸੀ। ਅੱਜ ਸ਼ੋਸ਼ਲ ਮੀਡੀਏ ਦੀ ਵਰਤੋਂ ਲਈ ਸਖਤ ਕਾਨੂੰਨੀ ਸੀਮਾਵਾਂ ਦੀ ਲੋੜ ਹੈ, ਤਾਂ ਜੋ ਇਸ ਦੀ ਖੁਰ ਰਹੀ ਭਰੋਸੇ ਯੋਗਤਾ ਬਹਾਲ ਹੋ ਸਕੇ।              

ਸੁਖਪਾਲ ਸਿੰਘ ਗਿੱਲ    
ਅਬਿਆਣਾ ਕਲਾਂ
9878111445    

  • Social media
  • losing credibility
  • ਭਰੋਸੇਯੋਗਤਾ
  • ਸ਼ੋਸ਼ਲ ਮੀਡੀਆ

ਨਸ਼ਿਆਂ ਦੇ ਕਾਰੇ...

NEXT STORY

Stories You May Like

  • people fed up with theft taught thieves a unique lesson
    ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ
  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • social media
    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ ਨੇ ਕਰ'ਤਾ ਐਲਾਨ
  • metro passenger spotted reading how to kill men book
    ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ (Video)
  • social media
    ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਪੁਲਿਸ ਕਾਰਵਾਈ
  • social media
    ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +