Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 30, 2025

    6:03:54 PM

  • diarrhea patients are increasing in jalandhar

    ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ...

  • big prediction released alert rain

    31, 1, 2, 3 ਤੇ 4 ਤਰੀਕ ਤੱਕ ਜਾਰੀ ਹੋ ਗਈ ਵੱਡੀ...

  • strict punishment against those who make porn videos and nude clips viral

    ਪੌਰਨ ਵੀਡੀਓ ਤੇ ਨਿਊਡ ਕਲਿੱਪ ਵਾਇਰਲ ਕਰਨ ਵਾਲੇ...

  • shock to middle class families

    ਆਮ ਆਦਮੀ ਨੂੰ ਵੱਡਾ ਝਟਕਾ! ਹੁਣ ਸਿਰਫ 100 ਯੂਨਿਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਦੇਸ਼ ਲਈ ਅਪਣੀ ਜਾਨ ਵਾਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ੇਸ਼।

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਦੇਸ਼ ਲਈ ਅਪਣੀ ਜਾਨ ਵਾਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ੇਸ਼।

  • Updated: 23 Mar, 2018 05:48 PM
Meri-Awaz-Suno
special about shaheedi divas of shaheed bhagat singh
  • Share
    • Facebook
    • Tumblr
    • Linkedin
    • Twitter
  • Comment

ਸ਼ਹੀਦ ਭਗਤ ਸਿੰਘ ਦੇਸ਼ ਦੇ ਨੋਜਵਾਨਾਂ ਲਈ ਇੱਕ ਵੱਡਾ ਆਦਰਸ਼ ਹਨ, ਜਲਿਆਂ ਵਾਲਾ ਬਾਗ ਹੱਤਿਆਕਾਂਡ ਨੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਪ੍ਰਭਾਵਿਤ ਕੀਤਾ। ਸ਼ਹੀਦ ਭਗਤ ਸਿੰਘ ਦਾ ਪਰਿਵਾਰ ਬੇਸ਼ੱਕ ਇੱਕ ਸਿੱਖ ਪਰਿਵਾਰ ਸੀ ਪਰੰਤੂ ਇਸ ਪਰਿਵਾਰ ਤੇ ਆਰੀਆ ਸਮਾਜ ਅਤੇ ਮਹਾਰਿਸ਼ੀ ਦਯਾਨੰਦ ਦੀ ਵਿਚਾਰਧਾਰਾ ਦਾ ਡੂੰਘਾ ਪ੍ਰਭਾਵ ਸੀ। 
ਕੇਂਦਰੀ ਅਸੈਂਬਲੀ ਵਿਚ ਬੰਬ ਵਿਸਫੋਟ ਕਰਕੇ ਅਤੇ ਪਰਚੇ ਸੁੱਟਕੇ ਬ੍ਰਿਟਿਸ਼ ਸਾਮਰਾਜ ਦੇ ਵਿਰੁੱਧ ਖੁੱਲੇ ਵਿਦਰੋਹ ਦੀ ਅਵਾਜ਼ ਬੁਲੰਦ ਕੀਤੀ। ਉਹਨਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਤੇ ਭਾਰਤ ਵਿਚ ਰਹਿੰਦੇ ਦੂਜੇ ਵਰਗਾਂ ਵਲੋਂ ਕੀਤੇ ਜਾਂਦੇ ਹਮਲਿਆਂ ਅਤੇ ਸ਼ੋਸਣ ਦਾ ਵੀ ਉਸੇ ਤਰਾਂ ਵਿਰੋਧ ਕੀਤਾ ਜਿਵੇਂ ਕਿ ਅੰਗਰੇਜ਼ਾਂ ਦੁਆਰਾ ਕੀਤੇ ਗਏ ਅੱਤਿਆਚਾਰਾਂ ਦਾ ਵਿਰੋਧ ਕੀਤਾ।
ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਅਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਨੇ ਸੰਘਰਸ਼ ਕੀਤਾ ਅਤੇ ਅੰਦੋਲਨ ਚਲਾਏ ਅਤੇ ਸ਼ਹੀਦੀਆਂ ਦਿਤੀਆਂ ਜਿਨਾਂ ਵਿਚ ਸ਼ਹੀਦ ਭਗਤ ਸਿੰਘ ਦਾ ਨਾਮ ਪ੍ਰਮੁੱਖ ਹੈ। ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦਾ ਪੂਸ਼ਤੈਨੀ ਪਿੰਡ ਖਟਕੜਕਲਾਂ ਨੇੜੇ ਬੰਗਾ ਜਿਲਾ ਨਵਾਂ ਸ਼ਹਿਰ ਜਿਸਦਾ ਨਾਮ ਹੁਣ ਬਦਲਕੇ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਗਿਆ ਹੈ, ਪ੍ਰੰਤੂ  ਉਨਾਂ ਦਾ ਜਨਮ 28 ਸਤੰਬਰ 1907 ਨੂੰ ਪਿੰਡ ਬੰਗਾ ਜਿਲਾ ਲਾਇਲਪੁਰ ਪੰਜਾਬ ਜੋ ਕਿ ਹੁਣ ਪਾਕਿਸਤਾਨ ਵਿਚ ਹੈ ਮਾਤਾ ਵਿਦਿਆਵਤੀ ਦੀ ਕੁੱਖੋਂ ਪਿਤਾ ਕਿਸ਼ਨ ਸਿੰਘ ਦੇ ਘਰ ਹੋਇਆ ਸੀ। ਆਪਦਾ ਪਰਿਵਾਰ ਦੇਸ਼ ਭਗਤਾਂ ਦਾ ਪਰਿਵਾਰ ਸੀ, ਪਰਿਵਾਰ ਦੇ ਕੁੱਝ ਮੈਂਬਰਾਂ ਨੇ ਮਹਾਰਾਜ ਰਣਜੀਤ ਸਿੰਘ ਦੀ ਫੌਜ ਵਿਚ ਕੰਮ ਕੀਤਾ ਸੀ ਅਤੇ ਕਈ ਦੇਸ਼ ਦੀ ਅਜ਼ਾਦੀ ਦੇ ਅੰਦੋਲਨ ਨਾਲ ਜੁੜੇ ਹੋਏ ਸਨ। ਆਪ ਦੇ ਜਨਮਦਿਨ ਵਾਲੇ ਦਿਨ ਪਿਤਾ ਕਿਸ਼ਨ ਸਿੰਘ ਅਤੇ ਦੋ ਚਾਚੇ ਅਜੀਤ ਸਿੰਘ ਅਤੇ ਸਵਰਨ ਸਿੰਘ ਜੋ ਕਿ ਦੇਸ਼ ਦੀ ਅਜਾਦੀ ਦੀ ਲੜਾਈ ਵਿਚ ਭਾਗ ਲੈਣ ਕਾਰਨ ਜੇਲ ਗਏ ਹੋਏ ਸਨ ਜੇਲ ਤੋਂ ਰਿਹਾ ਹੋਕੇ ਆਏ ਸਨ। ਆਪ ਦਾ ਪਰਿਵਾਰ ਬੇਸ਼ੱਕ ਇੱਕ ਸਿੱਖ ਪਰਿਵਾਰ ਸੀ ਪਰੰਤੂ ਇਸ ਪਰਿਵਾਰ ਤੇ ਆਰੀਆ ਸਮਾਜ ਅਤੇ ਮਹਾਰਿਸ਼ੀ ਦਯਾਨੰਦ ਦੀ ਵਿਚਾਰਧਾਰਾ ਦਾ ਡੂੰਘਾ ਪ੍ਰਭਾਵ ਸੀ। ਆਪ ਨੇ ਅਪਣੀ ਮੁਢਲੀ ਪੜਾਈ ਪਿੰਡ ਦੇ ਸਕੂਲ ਤੋਂ ਸ਼ੁਰੂ ਕੀਤੀ ਅਤੇ ਫਿਰ ਡੀ ਏ ਵੀ ਸਕੂਲ ਲਾਹੋਰ ਜਿਸਨੂੰ ਅੰਗਰੇਜ ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ ਕਹਿੰਦੇ ਸਨ ਵਿਚ ਦਾਖਲਾ ਲੈ ਲਿਆ। 13 ਅਪ੍ਰੈਲ 1919 ਨੂੰ ਵਾਪਰੀ ਜ਼ਲਿਆਂਵਾਲੇ ਬਾਗ ਦੀ ਘਟਨਾ ਵੇਲੇ ਆਪ ਦੀ ਉਮਰ ਲਗਭਗ 12 ਸਾਲ ਸੀ ਅਤੇ ਉਹ ਆਪਣੇ ਸਕੂਲ ਤੋਂ ਲਗਭਗ 12 ਮੀਲ ਪੈਦਲ ਚੱਲਕੇ ਜਲਿਆਂਵਾਲੇ ਬਾਗ ਵਿਚ ਪਹੁੰਚੇ। ਕੁੱਝ ਸਮੇਂ ਬਾਦ ਦੇਸ਼ ਭਗਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੰਪਰਕ ਵਿਚ ਆ ਗਏ ਅਤੇ ਉਨਾਂ ਨੇ ਕ੍ਰਾਂਤੀਕਾਰੀ ਵੀਰ ਸਾਵਰਕਰ ਦੀ ਕਿਤਾਬ 1857 ਪਹਿਲਾਂ ਸੁਤੰਤਰਤਾ ਸੰਗਰਾਮ ਪੜੀ ਜਿਸਦਾ ਉਨਾਂ ਤੇ ਡੂੰਘਾ ਪ੍ਰਭਾਵ ਪਿਆ ਅਤੇ ਉਹ ਅਜ਼ਾਦੀ ਦੇ ਅੰਦੋਲਨ ਵਿਚ ਸ਼ਾਮਿਲ ਹੋ ਗਏ। ਜੂਨ 1924 ਵਿਚ ਉਹ ਵੀਰ ਸਾਵਰਕਰ ਨੂੰ ਯਰਵਦਾ ਜੇਲ ਵਿਚ ਮਿਲੇ ਅਤੇ ਉਸਤੋਂ ਬਾਅਦ ਕ੍ਰਾਂਤੀਕਾਰੀ ਚੰਦਰ ਸ਼ੇਖਰ ਅਜ਼ਾਦ ਨੂੰ ਮਿਲੇ ਅਤੇ ਉਨਾਂ ਦੇ ਦੱਲ ਵਿਚ ਸ਼ਾਮਿਲ ਹੋ ਗਏ। ਇਸ ਦੱਲ ਵਿਚ ਕ੍ਰਾਂਤੀਕਾਰੀ ਸੁਖਦੇਵ, ਰਾਜਗੁਰੂ, ਭਗਵਤੀਚਰਨ ਵੋਹਰਾ ਆਦਿ ਵੀ ਸ਼ਾਮਿਲ ਸਨ। ਲਾਹੌਰ ਦੇ ਨੈਸ਼ਨਲ ਕਾਲਜ਼ ਦੀ ਪੜਾਈ ਛੱਡ ਕੇ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਦੇ ਲਈ ਨੋਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਕਾਕੋਰੀ ਕਾਂਡ ਵਿਚ ਸ਼ਾਮਿਲ ਰਾਮ ਪ੍ਰਸਾਦ ਬਿਸਮਿਲ ਸਮੇਤ 4 ਕ੍ਰਾਂਤੀਕਾਰੀਆਂ ਨੂੰ ਫਾਂਸੀ ਅਤੇ 16 ਨੂੰ ਜੇਲ ਦੀਆਂ ਸਜ਼ਾਵਾਂ ਤੋਂ ਉਹ ਕਾਫੀ ਪ੍ਰਭਾਵਿਤ ਹੋਏ ਅਤੇ ਆਪਣੀ ਪਾਰਟੀ ਨੂੰ ਹਿੰਦੁਸਤਾਨ ਰਿਪਬਲਿਕ ਐਸ਼ੋਸੀਏਸ਼ਨ ਵਿਚ ਸ਼ਾਮਿਲ ਕਰ ਦਿੱਤਾ ਅਤੇ ਉਸਨੂੰ ਇੱਕ ਨਵਾਂ ਨਾਮ ਹਿੰਦੁਸਤਾਨ ਸ਼ੋਸਲਿਸਟ ਰਿਪਬਲਿਕਨ ਐਸ਼ੋਸੀਏਸ਼ਨ ਰੱਖ ਦਿੱਤਾ। ਫਰਵਰੀ 1928 ਵਿਚ ਭਾਰਤ ਵਿਚ ਪਹੁੰਚੇ ਸਾਈਮਨ ਕਮੀਸ਼ਨ ਦੇ ਵਿਰੋਧ ਅਤੇ ਬਾਈਕਾਟ ਲਈ ਪ੍ਰਦਰਸ਼ਨ ਹੋਏ। ਇਸ ਪ੍ਰਦਰਸ਼ਨ ਦੌਰਾਨ ਹੀ ਵਿਰੋਧ ਦੀ ਅਗਵਾਈ ਕਰ ਰਹੇ ਕਾਂਗਰਸੀ ਆਗੂ ਲਾਲਾ ਲਾਜਪਤ ਰਾਏ ਦੀ ਮੌਤ ਹੋ ਗਈ। ਇਸਦੇ ਰੋਸ ਵਜੋਂ ਸ਼ਹੀਦ ਭਗਤ ਸਿੰਘ ਨੇ ਅਪਣੇ ਸਾਥੀਆਂ ਨਾਲ ਮਿਲਕੇ ਪੁਲਿਸ ਸੁਪਰੀਟੰਡੈਂਟ ਸਕਾਟ ਨੂੰ ਮਾਰਨ ਦੀ ਯੋਜਨਾ ਬਣਾਈ। 17 ਦਸੰਬਰ 1928 ਨੂੰ ਕਰੀਬ ਸਵਾ ਚਾਰ ਵਜੇ, ਸਕਾਟ ਦੀ ਜਗਾ ਤੇ, ਏ.ਐਸ.ਪੀ. ਸਾਂਡਰਸ ਦੇ ਆਉਂਦੇ ਹੀ ਰਾਜਗੁਰੂ ਨੇ ਇੱਕ ਗੋਲੀ ਸਿੱਧੀ ਉਸਦੇ ਸਿਰ ਵਿਚ ਮਾਰੀ ਜਿਸ ਨਾਲ ਉਹ ਬੇਹੋਸ਼ ਹੋ ਗਿਆ ਅਤੇ ਭਗਤ ਸਿੰਘ ਨੇ 3-4 ਗੋਲੀਆਂ ਮਾਰ ਕੇ ਉਸਨੂੰ ਮਾਰ ਮੁਕਾਇਆ। ਭਗਤ ਸਿੰਘ ਬੇਸ਼ੱਕ ਖੂਨ ਖਰਾਬੇ ਦੇ ਪੱਖ ਵਿਚ ਨਹੀਂ ਸੀ ਪਰ ਕਾਰਲ ਮਾਰਕਸ ਦੇ ਸਿਧਾਂਤਾ ਤੋਂ ਪੂਰੀ ਤਰਾਂ ਪ੍ਰਭਾਵਿਤ ਸੀ। ਉਹ ਸਮਾਜਵਾਦੀ ਵਿਚਾਰਾਂ ਵਾਲਾ ਸੀ ਇਸੇ ਕਾਰਨ ਉਸਨੂੰ ਪੂੰਜੀ ਪਤੀਆਂ ਦੀ ਮਜ਼ਦੂਰਾਂ ਦੇ ਪ੍ਰਤੀ ਸ਼ੋਸ਼ਣ ਦੀ ਨੀਤੀ ਪਸੰਦ ਨਹੀਂ ਸੀ। ਇਸ ਲਈ ਉਹਨਾਂ ਨੇ ਟ੍ਰੇਡ ਡਿਸਪੀਉਟ ਬਿੱਲ ਅਤੇ ਪਬਲਿਕ ਸੇਫਟੀ ਬਿੱਲ ਦੇ ਵਿਰੋਧ ਵਿਚ ਦਿੱਲੀ ਦੀ ਕੇਂਦਰੀ ਅਸੈਂਬਲੀ ਵਿਚ ਬੰਬ ਸੁੱਟਣ ਦੀ ਯੋਜਨਾ ਬਣਾਈ। ਇਸ ਕੰਮ ਲਈ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਦਾ ਨਾਮ ਚੁਣਿਆ ਗਿਆ। 08 ਅਪ੍ਰੈਲ 1929 ਨੂੰ ਜਦੋਂ ਇਹ ਬਿੱਲ ਪੇਸ਼ ਹੋਣੇ ਸਨ ਕੇਂਦਰੀ ਅਸੈਂਬਲੀ ਵਿਚ ਇਹਨਾਂ ਦੋਨਾਂ ਨੇ ਇੱਕ ਅਜਿਹੇ ਸਥਾਨ ਤੇ ਬੰਬ ਸੁੱਟਿਆ ਜਿੱਥੇ ਕੋਈ ਮੌਜੂਦ ਨਹੀਂ ਸੀ, ਇਸ ਨਾਲ ਪੂਰਾ ਹਾਲ ਧੂੰਏ ਨਾਲ ਭਰ ਗਿਆ ਪਰ ਉਹ ਭੱਜੇ ਨਹੀਂ ਅਤੇ ''ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦ'' ਦਾ ਨਾਹਰਾ ਲਗਾਇਆ ਅਤੇ ਆਪਣੇ ਨਾਲ ਲਿਆਂਦੇ ਹੋਏ ਅੰਗਰੇਜ ਸਰਕਾਰ ਵਿਰੋਧੀ ਪਰਚੇ ਹਵਾ ਵਿਚ ਉਛਾਲ ਦਿੱਤੇ। ਪੁਲਿਸ ਨੇ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੇਲ ਵਿਚ ਭਗਤ ਸਿੰਘ ਕਰੀਬ 2 ਸਾਲ ਰਹੇ। ਇਸ ਦੌਰਾਨ ਉਹ ਲੇਖ ਲਿਖ ਕੇ ਆਪਣੇ ਕ੍ਰਾਂਤੀਕਾਰੀ ਵਿਚਾਰ ਪ੍ਰਗਟ ਕਰਦੇ ਰਹੇ। ਉਹਨਾਂ ਦੁਆਰਾ ਲਿਖੇ ਗਏ ਲੇਖ ਅਤੇ ਸਕੇ ਸਬੰਧੀਆਂ ਨੂੰ ਲਿਖੀਆਂ ਗਈਆਂ ਚਿੱਠੀਆਂ ਅੱਜ ਵੀ ਉਹਨਾਂ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹਨ। ਆਪਣੇ ਲੇਖਾਂ ਵਿਚ ਉਹਨਾਂ ਨੇ ਪੂੰਜੀਪਤੀਆਂ ਨੂੰ ਆਪਣਾ ਦੁਸ਼ਮਣ ਦੱਸਿਆ ਹੈ। ਉਹਨਾਂ ਨੇ ਲਿਖਿਆ ਕਿ ਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲੇ ਭਾਵੇਂ ਉਹ ਕੋਈ ਵੀ ਹੋਵੇ ਉਹ ਉਹਨਾਂ ਦਾ ਦੁਸ਼ਮਣ ਹੈ। ਉਹਨਾਂ ਨੇ ਜ਼ੇਲ ਵਿਚ ਇੱਕ ਲੇਖ ਵੀ ਲਿਖਿਆ ਸੀ ਮੈਂ ਨਾਸਤਿਕ ਕਿਉਂ ਹਾਂ? ਉਨਾਂ ਨੇ ਭਾਰਤੀ ਸਮਾਜ ਵਿਚ ਜਾਤਿ ਅਤੇ ਧਰਮ ਦੇ ਕਾਰਨ ਆਈਆਂ ਦੁਰੀਆਂ ਤੇ ਦੁੱਖ ਪ੍ਰਗਟ ਕੀਤਾ ਸੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੇ ਭਾਰਤ ਵਿਚ ਰਹਿੰਦੇ ਦੂਜੇ ਵਰਗਾਂ ਵੱਲੋਂ ਕੀਤੇ ਜਾਂਦੇ ਹਮਲਿਆਂ ਅਤੇ ਸ਼ੋਸਣ ਦਾ ਵੀ ਵਿਰੋਧ ਕੀਤਾ। ਉਹਨਾਂ ਦਾ ਵਿਸ਼ਵਾਸ਼ ਸੀ ਕਿ ਉਹਨਾਂ ਦੀ ਮੋਤ ਤੋਂ ਬਾਦ ਦੇਸ਼ ਦੀ ਜਨਤਾ ਹੋਰ ਅੰਦੋਲਨਕਾਰੀ ਹੋ ਜਾਵੇਗੀ ਜੋ ਕਿ ਉਹਨਾਂ ਦੇ ਜਿੰਦਾਂ ਰਹਿਣ ਨਾਲ ਸ਼ਾਇਦ ਹੀ ਹੋ ਪਾਵੇ। ਇਸ ਕਾਰਨ ਹੀ ਉਨਾਂ ਨੇ ਮੌਤ ਦੀ ਸਜ਼ਾ ਸੁਣਾਉਣ ਦੇ ਬਾਅਦ ਵੀ ਮਾਫੀਨਾਮਾ ਲਿਖਣ ਤੋਂ ਸਾਫ ਮਨਾ ਕਰ ਦਿੱਤਾ ਸੀ ਅਤੇ ਚਿੱਠੀ ਵੀ ਲਿਖੀ ਸੀ ਜਿਸ ਵਿਚ ਕਿਹਾ ਸੀ ਕਿ ਉਹਨਾਂ ਨੂੰ ਫਾਂਸੀ ਦੇਣ ਦੀ ਬਜਾਏ ਗੋਲੀ ਨਾਲ ਉਡਾ ਦਿੱਤਾ ਜਾਵੇ। ਜ਼ੇਲ ਵਿਚ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੇ 64 ਦਿਨਾਂ ਤੱਕ ਭੁੱਖ ਹੜਤਾਲ ਕੀਤੀ ਅਤੇ ਇਸ ਦੌਰਾਨ ਉਹਨਾਂ ਦੇ ਇੱਕ ਸਾਥੀ ਜਤਿੰਦਰਨਾਥ ਦਾਸ ਨੇ ਤਾਂ ਭੁੱਖ ਹੜਤਾਲ ਵਿਚ ਆਪਣੇ ਪ੍ਰਾਣ ਹੀ ਤਿਆਗ ਦਿੱਤੇ। 07 ਅਕਤੂਬਰ, 1930 ਨੂੰ ਟ੍ਰਿਬਿਊਨਲ ਦਾ ਫੈਸਲਾ ਜੇਲ ਵਿਚ ਪਹੁੰਚਿਆ ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ, ਕਮਲਨਾਥ, ਵਿਜੈ ਕੁਮਾਰ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਂਵੀਰ ਸਿੰਘ ਨੂੰ ਉਮਰਕੈਦ, ਕੁੰਦਨ ਲਾਲ ਨੂੰ 07 ਸਾਲ ਅਤੇ ਪ੍ਰੇਮ ਦੱਤ ਨੂੰ 03 ਸਾਲ ਕੈਦ ਏ ਬਾਮੁਸ਼ਕਤ ਦੀ ਸਜ਼ਾ ਸੁਣਾਈ ਗਈ। ਅਦਾਲਤੀ ਹੁਕਮਾਂ ਅਨੁਸਾਰ ਇਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੇਣ ਲਈ 24 ਮਾਰਚ 1931 ਸਵੇਰੇ 8 ਵਜੇ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਸੀ ਪਰੰਤੂ ਅੰਗਰੇਜੀ ਹਕੂਮਤ ਨੇ 23 ਮਾਰਚ 1931 ਨੂੰ ਸ਼ਾਮ ਨੂੰ ਲੱਗਭੱਗ 7 ਵਜਕੇ 33 ਮਿੰਟ ਤੇ ਸ਼ਹੀਦ ਭਗਤ ਸਿੰਘ ਅਤੇ ਉਸਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ। ਫਾਂਸੀ ਤੇ ਜਾਣ ਤੋਂ ਪਹਿਲਾਂ ਉਹ ਰਾਮ ਪ੍ਰਸ਼ਾਦ ਬਿਸਮਿਲ ਦੀ ਜੀਵਨੀ ਪੜ•ਰਹੇ ਸੀ ਜੋ ਸਿੰਧ ਦੇ ਇੱਕ ਪ੍ਰਕਾਸ਼ਕ ਭਜਨ ਲਾਲ ਬੂਕਸੇਲਰ ਨੇ ਆਰਟ ਪ੍ਰੈਸ, ਸਿੰਧ ਤੋਂ ਛਾਪੀ ਸੀ। ਕਿਹਾ ਜਾਂਦਾ ਹੈ ਕਿ ਜੇਲ ਦੇ ਅਧਿਕਾਰੀਆਂ ਨੇ ਜਦੋਂ ਉਹਨਾਂ ਨੂੰ ਇਹ ਸੂਚਨਾ ਦਿੱਤੀ ਕਿ ਉਹਨਾਂ ਦੀ ਫਾਂਸੀ ਦਾ ਸਮਾਂ ਆ ਗਿਆ ਹੈ ਤਾਂ ਉਹਨਾਂ ਨੇ ਕਿਹਾ ਸੀ-''ਠਹਿਰੋ, ਪਹਿਲਾਂ ਇੱਕ ਕਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਤਾਂ ਲਵੇ।'' ਫਿਰ ਇੱਕ ਮਿੰਟ ਬਾਅਦ ਕਿਤਾਬ ਨੂੰ ਛੱਤ ਵੱਲ ਉਛਾਲ ਕੇ ਬੋਲੇ-''ਠੀਕ ਹੈ ਹੁਣ ਚੱਲੋ।'' ਫਾਂਸੀ ਤੇ ਜਾਂਦੇ ਸਮੇਂ ਉਹ ਤਿੰਨੋਂ ਗਾ ਰਹੇ ਸੀ ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ ਰੰਗ ਦੇ ਬਸੰਤੀ ਚੋਲਾ£ ਫਾਂਸੀ ਤੋਂ ਬਾਅਦ ਕਿਤੇ ਅੰਦੋਲਨ ਨਾ ਭੜਕ ਜਾਵੇ ਇਸਦੇ ਡਰ ਤੋਂ ਅੰਗਰੇਜ਼ਾਂ ਨੇ ਪਹਿਲਾਂ ਇਹਨਾਂ ਦੇ ਸ਼ਰੀਰ ਦੇ ਟੁਕੜੇ ਕਰ ਦਿੱਤੇ ਅਤੇ ਫਿਰ ਬੋਰੀਆਂ ਵਿਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ ਜਿੱਥੇ ਮਿੱਟੀ ਦਾ ਤੇਲ ਪਾ ਕੇ ਇਹਨਾਂ ਦੇ ਮ੍ਰਿਤਕ ਸ਼ਰੀਰਾਂ ਨੂੰ ਜਲਾਇਆ ਜਾਣ ਲੱਗਾ। ਪਿੰਡ ਦੇ ਲੋਕਾਂ ਨੇ ਅੱਗ ਬਲਦੀ ਦੇਖੀ ਤਾਂ ਨੇੜੇ ਆਏ। ਇਸਤੋਂ ਡਰ ਕੇ ਅੰਗਰੇਜ਼ਾਂ ਨੇ ਲਾਸ਼ਾਂ ਦੇ ਅੱਧਜਲੇ ਟੁਕੜਿਆਂ ਨੂੰ ਸਤਲੁਜ ਦਰਿਆ ਵਿਚ ਸੁੱਟ ਦਿੱਤਾ ਅਤੇ ਭੱਜ ਗਏ। ਜਦੋਂ ਪਿੰਡ ਵਾਲੇ ਆਏ ਤਾਂ ਉਹਨਾਂ ਨੇ ਮ੍ਰਿਤਕ ਸਰੀਰ ਦੇ ਟੁਕੜਿਆਂ ਨੂੰ ਇਕੱਠਾ ਕਰਕੇ ਦਾਹ ਸੰਸਕਾਰ ਕੀਤਾ। ਸ਼ਹੀਦਾਂ ਦੀ ਮੋਤ ਬਾਰੇ ਲਾਹੋਰ ਦੇ ਦੈਨਿਕ ਟ੍ਰਿਬਿਊਨ ਅਤੇ ਨਿਉਯਾਰਕ ਤੋਂ ਛਪਦੇ ਡੇਲੀ ਵਰਕਰ ਨੇ ਛਾਪਿਆ। ਇਸਤੋਂ ਬਾਦ ਵੀ ਕਈ ਮਾਰਕਸਵਾਦੀ ਪੱਤਰਾਂ ਵਿਚ ਉਨਾਂ ਬਾਰੇ ਲੇਖ ਛਪੇ ਪਰੰਤੂ ਭਾਰਤ ਵਿਚ ਮਾਰਕਸਵਾਦੀ ਪੱਤਰਾਂ ਦੇ ਆਣ ਤੇ ਪਾਬੰਦੀ ਲੱਗੀ ਹੋਣ ਕਾਰਨ ਭਾਰਤ ਦੇ ਬੁਧੀਜੀਵੀਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਭਾਰਤ ਅਤੇ ਪਾਕਿਸਤਾਨ ਦੀ ਜਨਤਾ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਆਜ਼ਾਦੀ ਦੇ ਦੀਵਾਨੇ ਦੇ ਰੂਪ ਵਿਚ ਦੇਖਦੀ ਹੈ। ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਦ ਦੇਸ਼ ਤਾਂ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਪਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸ਼ੋਸ਼ਣ ਮੁਕੱਤ ਦੇਸ ਅਜੇ ਤੱਕ ਨਹੀਂ ਬਣ ਸਕਿਆ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਕੰਮ ਕਰਨਾ ਚਾਹੀਦਾ ਹੈ।   
ਕੁਲਦੀਪ ਚੰਦ
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਦੋਭੇਟਾ
ਤਹਿਸੀਲ ਨੰਗਲ ਜਿਲਾ ਰੂਪਨਗਰ ਪੰਜਾਬ 140124
ਫੌਨ: 9417563054

  • Shaheed Bhagat Singh ਸ਼ਹੀਦ ਭਗਤ ਸਿੰਘ

ਨਵੇਂ ਵਿਦਿਅਕ ਵਰ੍ਹੇ ਵਿਚ ਬੱਚਿਆਂ ਦੇ ਸਕੂਲਾਂ ਵਿਚ ਦਾਖਲੇ ਲਈ ਸੁਚੇਤ ਹੋਣ ਮਾਪੇ

NEXT STORY

Stories You May Like

  • sukhbir singh badal statement
    ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ
  • shaheedi nagar kirtan started from assam and left for asansol from calcutta
    350 ਸਾਲਾ ਸ਼ਹੀਦੀ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਲਕੱਤੇ ਤੋਂ ਆਸਨਸੋਲ ਲਈ ਰਵਾਨਾ
  • government  s employees   accounts will be filled before festivals
    ਸਰਕਾਰ ਦਾ ਤਨਖਾਹ-ਪੈਨਸ਼ਨ ਸਬੰਧੀ ਵੱਡਾ ਫੈਸਲਾ - ਤਿਉਹਾਰਾਂ ਤੋਂ ਪਹਿਲਾਂ ਮੁਲਾਜ਼ਮਾਂ ਦੇ ਭਰਣਗੇ ਖਾਤੇ
  • special train will run from jammu to chhapra
    ਜੰਮੂ ਤੋਂ ਛਪਰਾ ਲਈ ਵਿਸ਼ੇਸ਼ ਰੇਲਗੱਡੀ ਚੱਲੇਗੀ, ਯਾਤਰੀਆਂ ਨੂੰ ਹੋਵੇਗੀ ਸਹੂਲਤ
  • truck driver harjinder singh charged with murder
    ਟਰੱਕ ਡਰਾਈਵਰ ਹਰਜਿੰਦਰ ਸਿੰਘ 'ਤੇ ਲੱਗੇ ਕਤਲ ਦੇ ਚਾਰਜ, 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਮਾਮਲਾ ਦਰਜ
  • punjab government issues special orders for flood affected areas
    ਹੜ੍ਹ ਪ੍ਰਭਾਵਿਤ ਖੇਤਰਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ ਵਿਸ਼ੇਸ਼ ਹੁਕਮ
  • the country is suffering from massive destruction caused by the floods
    ਦੇਸ਼ ’ਚ ਹਰ ਸਾਲ ਆਉਣ ਵਾਲੇ ਹੜ੍ਹਾਂ ਨਾਲ ਹੋ ਰਹੀ ਭਾਰੀ ਤਬਾਹੀ
  • dc dalwinderjit singh held a meeting with officials and agents
    DC ਦਲਵਿੰਦਰਜੀਤ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ
  • diarrhea patients are increasing in jalandhar
    ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ ਵੱਧਣ ਲੱਗਾ ਪ੍ਰਕੋਪ, ਵਧ ਰਹੇ...
  • members of shri laxmi narayan mandir sudhar sabha blessings shri vijay chopra ji
    ਸ਼੍ਰੀ ਲਕਸ਼ਮੀ ਨਾਰਾਇਣ ਮੰਦਿਰ ਸੁਧਾਰ ਸਭਾ ਦੇ ਮੈਂਬਰਾਂ ਨੇ ਸ਼੍ਰੀ ਵਿਜੇ ਚੋਪੜਾ ਜੀ...
  • man dies due to sewer blockage  diarrhea and stomach pain in bashirpura
    ਬਸ਼ੀਰਪੁਰਾ ’ਚ ਸੀਵਰੇਜ ਜਾਮ, ਦਸਤ ਤੇ ਪੇਟ ਦਰਦ ਕਾਰਨ ਵਿਅਕਤੀ ਦੀ ਮੌਤ
  • heavy rains for 3 days in punjab big warning from the meteorological department
    ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ,...
  • many shops and buildings are being constructed illegally in jalandhar
    ਗੈਰ-ਕਾਨੂੰਨੀ ਢੰਗ ਨਾਲ ਬਣ ਰਹੀ ਜਲੰਧਰ 'ਚ ਕਈ ਦੁਕਾਨਾਂ ਤੇ ਇਮਾਰਤਾਂ
  • another big comes out amid floods 38 trains cancelled in punjab
    ਹੜ੍ਹਾਂ ਵਿਚਾਲੇ ਇਕ ਹੋਰ ਵੱਡੀ ਅਪਡੇਟ ਆਈ ਸਾਹਮਣੇ, ਪੰਜਾਬ 'ਚ 38 ਟਰੇਨਾਂ ਰੱਦ
  • star air flights from adampur to ghaziabad cancelled till september 3
    ਪੰਜਾਬ 'ਚ ਇਸ ਏਅਰਪੋਰਟ ਤੋਂ ਅਚਾਨਕ ਸਾਰੀਆਂ ਉਡਾਣਾਂ ਹੋਈਆਂ ਰੱਦ, ਘਰੋਂ ਨਿਕਲਣ ਤੋਂ...
  • punjab rain broken record
    ਪੰਜਾਬ 'ਚ ਮੀਂਹ ਕਾਰਨ ਛੂਕ ਰਹੇ ਦਰਿਆ, ਡੁੱਬੇ ਸੈਂਕੜੇ ਪਿੰਡ, ਟੁੱਟਿਆ 37 ਸਾਲਾਂ...
Trending
Ek Nazar
heavy rains for 3 days in punjab big warning from the meteorological department

ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ,...

alert for punjab water level in bhakra dam nears danger mark

ਪੰਜਾਬ ਵਾਸੀਆਂ ਲਈ Alert! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ 'ਚ ਪਾਣੀ,...

only two days to deposit property tax

ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

dangerous weather conditions in punjab next 48 hours heavy rain alert

ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert,...

cisf to take over security of bhakra dam from august 31

CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ

water released from pong dam

ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ,...

big on punjab s weather

ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

situation worsens in punjab due to floods ndrf and sdrf take charge

ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ,...

there will be more heavy rain in punjab latest weather has arrived

ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ...

new orders issued amid holidays in punjab big announcement regarding board exam

ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ...

flood water reaches gurdwara sri kartarpur sahib

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹੁੰਚਿਆ ਹੜ੍ਹ ਦਾ ਪਾਣੀ, ਸਾਰੇ ਧਾਰਮਿਕ...

water flow is increasing at gidderpindi bridge on sutlej river

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ...

important news for those registering in punjab

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

major restrictions imposed in punjab amid destruction due to heavy rains

ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...

holiday declared on wednesday in nawanshahr district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...

red alert for rain in punjab

ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

hoshiarpur chintpurni national highway manguwal village washed away on one side

ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ...

pathankot jalandhar railway route closed dhusi dam broke in sultanpur lodhi

ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • australia new zealand indian workers visa
      New Zealand ਤੇ Australia ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਕਾਮਿਆਂ ਲਈ...
    • shots fired in jalandhar
      ਜਲੰਧਰ 'ਚ ਚੱਲੀਆਂ ਗੋਲੀਆਂ, ਲੁਟੇਰਿਆਂ ਨੇ ਪੁਲਸ 'ਤੇ ਕਰ'ਤੀ ਫਾਇਰਿੰਗ
    • if indians don  t agree       america gives another threat
      'ਜੇਕਰ ਭਾਰਤੀ ਨਾ ਮੰਨੇ ਤਾਂ...'; ਅਮਰੀਕਾ ਨੇ ਦਿੱਤੀ ਇਕ ਹੋਰ ਧਮਕੀ
    • prayagraj floods boats water
      ਪ੍ਰਯਾਗਰਾਜ 'ਚ ਹੜ੍ਹ ਦਾ ਕਹਿਰ! ਡੁੱਬੇ ਕਈ ਘਰ, ਪਾਣੀ 'ਚ ਚੱਲੀਆਂ ਕਿਸ਼ਤੀਆਂ
    • ukraine conflict is   modi  s war    white house trade adviser navarro accuses
      ਰੂਸ-ਯੂਕ੍ਰੇਨ ਟਕਰਾਅ 'ਮੋਦੀ ਦੀ ਜੰਗ' ! ਵ੍ਹਾਈਟ ਹਾਊਸ ਦੇ ਸਲਾਹਕਾਰ ਪੀਟਰ ਨਵਾਰੋ...
    • flood gates opened early in the morning
      ਤੜਕਸਾਰ ਖੋਲ੍ਹੇ ਗਏ ਫਲੱਡ ਗੇਟ, ਰਾਹ ਹੋ ਗਏ ਬੰਦ, ਲੋਕਾਂ ਨੂੰ ਕੀਤੀ ਜਾ ਰਹੀ ਅਪੀਲ...
    • polish f 16 plane crashes pilot killed
      ਏਅਰ ਸ਼ੋਅ ਦੀਆਂ ਤਿਆਰੀਆਂ ਦੌਰਾਨ F-16 ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਹੋਈ...
    • cm mann in action mode amid deteriorating situation in punjab
      CM ਮਾਨ ਦਾ ਹੜ੍ਹਾਂ ਦੀ ਤਬਾਹੀ ਵਿਚਾਲੇ ਵੱਡਾ ਐਕਸ਼ਨ, ਸੱਦ ਲਈ ਹਾਈ ਲੈਵਲ ਮੀਟਿੰਗ...
    • former rbi governor becomes imf executive director
      ਭਾਰਤ ਦੀ ਵੱਡੀ ਉਪਲੱਬਧੀ , RBI ਦੇ ਸਾਬਕਾ ਗਵਰਨਰ ਬਣੇ IMF ਦੇ ਕਾਰਜਕਾਰੀ ਨਿਰਦੇਸ਼ਕ
    • monsoon rain red orange alerts
      29 ਅਗਸਤ ਤੋਂ 3 ਸਤੰਬਰ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਰੈੱਡ ਅਤੇ ਆਰੇਂਜ਼...
    • milk adulteration racket busted  488 liters of milk seized
      ਦੁੱਧ 'ਚ ਮਿਲਾਵਟ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 488 ਲੀਟਰ ਦੁੱਧ ਜ਼ਬਤ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • post office rd scheme
      Post Office RD ਹਰ ਮਹੀਨੇ ਜਮ੍ਹਾ ਕਰਵਾਓ ਸਿਰਫ਼ ₹2000, ਮਿਲਣਗੇ ਲੱਖਾਂ ਰੁਪਏ,...
    • top 10 news
      ਪੰਜਾਬ 'ਚ ਹੋਵੇਗੀ ਹੋਮਗਾਰਡਾਂ ਦੀ ਭਰਤੀ ਤੇ ਫਿਰੋਜ਼ਪੁਰ ਬਾਰਡਰ ਟਪ ਗਿਆ BSF...
    • silence can bring distance in relationships
      ਰਿਸ਼ਤਿਆਂ ’ਚ ਦੂਰੀਆਂ ਲਿਆ ਸਕਦੀ ਹੈ ‘ਚੁੱਪ’, ਦੂਜਿਆਂ ਦੀ ਗੱਲ ਸੁਣਨ ਤੋਂ ਬਾਅਦ...
    • social media remedies
      ਤੁਸੀਂ ਵੀ Internet ਤੋਂ ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ...
    • if you want to become a doctor then definitely read this news
      ਡਾਕਟਰ ਬਣਨਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਘੱਟ ਬਜਟ 'ਚ ਤੁਹਾਡਾ ਸੁਫ਼ਨਾ ਹੋ...
    • hijrat nama 88 s kishan singh sandhu
      ਹਿਜਰਤ ਨਾਮਾ 88 :  ਸ. ਕਿਸ਼ਨ ਸਿੰਘ ਸੰਧੂ
    • hijrat nama 87  prof  rattan singh jaggi patiala
      ਹਿਜਰਤ ਨਾਮਾ 87 :  ਪ੍ਰੋ. ਰਤਨ ਸਿੰਘ ਜੱਗੀ ਪਟਿਆਲਾ
    • 1947 hijratnama 86  ajit singh patiala
      1947 ਹਿਜ਼ਰਤਨਾਮਾ 86 : ਅਜੀਤ ਸਿੰਘ ਪਟਿਆਲਾ
    • air pollution is extremely dangerous for the heart
      ਹਵਾ ਪ੍ਰਦੂਸ਼ਣ ਦਿਲ ਲਈ ਬੇਹੱਦ ਖ਼ਤਰਨਾਕ
    • bjp 6 member committee starts investigation into desecration of dr ambedkar
      ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +