Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:39:51 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਚੁਕਣੇ ਚਾਹੀਦੇ ਹਨ ਠੋਸ ਕਦਮ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਚੁਕਣੇ ਚਾਹੀਦੇ ਹਨ ਠੋਸ ਕਦਮ

  • Updated: 17 Jan, 2018 04:58 PM
Meri-Awaz-Suno
stray animals should be taken care of
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਵਿਚ ਵਧਦੇ ਅਵਾਰਾ ਪਸ਼ੂਆ ਕਾਰਨ, ਸੜਕਾ 'ਤੇ ਦਿਨ ਪ੍ਰਤੀਦਿਨ ਹਾਦਸਿਆ ਦੀ ਗਿਣਤੀ ਵੱਧਦੀ ਜਾ ਰਹੀ ਹੈ । ਰਾਤ ਨੂੰ ਬਲਦਾ ਦੀ ਲੜਾਈ, ਚੋਂਕਾ ਵਿਚ ਝੁੰਡ ਬਣਾ ਕੇ ਖੜਨਾ, ਆਮ ਸਮੱਸਿਆਵਾਂ ਹਨ । ਜਿਸ ਕਾਰਨ ਆਮ ਲੋਕ ਬਹੁਤ ਹੀ ਪ੍ਰੇਸ਼ਾਨ ਹਨ । ਕਈ ਵਾਰ ਜਿਆਦਾ ਆਬਾਦੀ ਵਾਲੇ ਇਲਾਕਿਆਂ ਵਿਚ ਟ੍ਰੈਫਿਕ ਜਾਮ ਵੀ ਇਨ੍ਹਾਂ ਪਸ਼ੂਆਂ ਦੀ ਮੌਜੂਦਗੀ ਕਾਰਨ ਲਗ ਜਾਂਦੇ ਹਨ । ਹੁਣ ਸਵਾਲ ਇਹ ਹੈ ਕਿ ਇਨੀ ਮਾਤਰਾ ਵਿਚ ਇਹ ਕਿੱਥੋਂ ਆਏ ਹਨ ? ਕਿਸੇ ਨੇ ਤਾਂ ਇਨ੍ਹਾਂ ਨੂੰ ਪਾਲਿਆ ਹੋਵੇਗਾ ? 
ਦਰਅਸਲ ਤਕਨੀਕੀ ਯੁੱਗ ਵਿਚ ਜਿਵੇਂ ਜਿਵੇਂ ਅੱਗੇ ਵੱਧ ਰਹੇ ਹਾਂ, ਤਿਵੇ ਤਿਵੇ ਇਨਸਾਨੀਅਤ ਖਤਮ ਹੁੰਦੀ ਜਾਪਦੀ ਹੈ । ਗਊਸ਼ਾਲਾਵਾਂ ਅਤੇ ਪਸ਼ੂ ਪਾਲਣ ਵਾਲੀਆਂ ਕੰਪਨੀਆਂ ਹੁਣ ਮਸ਼ੀਨਾਂ ਦੀ ਮਦਦ ਨਾਲ ਦੁੱਧ ਪ੍ਰਾਪਤ ਕਰਦੀਆਂ ਹਨ । ਮਸ਼ੀਨ ਵਿਚ ਚਾਰ ਟਿਊਬਾਂ ਹੁੰਦੀਆਂ ਹਨ । ਜੋ ਕਿ ਥਨ ਵਿਚੋ ਪ੍ਰੈਸ਼ਰ ਨਾਲ ਦੁੱਧ ਕੱਡਦੀਆਂ ਹਨ । ਇਸ ਤਰਾ ਦੁੱਧ ਜਿਆਦਾ ਮਾਤਰਾ ਵਿਚ ਪ੍ਰਾਪਤ ਹੁੰਦਾ ਹੈ । ਪਰ, ਇਹਨਾ ਮਸ਼ੀਨਾਂ ਦੀ ਵਰਤੋ ਨਾਲ ਪਸ਼ੂ ਦੇ ਦੁੱੱਧ ਦੇਣ ਦਾ ਕਾਰਜਕਾਲ ਘੱਟ ਜਾਂਦਾ ਹੈ। ਜਿਸ ਨਾਲ ਪਸ਼ੂ ਕੁੱਛ ਸਮੇ ਬਾਅਦ ਦੁੱਧ ਦੇਣ ਵਿਚ ਅਸਮਰੱਥ ਹੋ ਜਾਂਦਾ ਹੈ। ਜਿਸ ਕਾਰਨ ਪਾਲਣ ਵਾਲੇ ਲਈ ਪਸ਼ੂ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ । ਫੇਰ ਇਨ੍ਹਾਂ  ਪਸ਼ੂਆਂ  ਨੂੰ ਇਕ ਟਰੱਕ ਵਿਚ ਪਾ ਕੇ ਰਾਤ ਨੂੰ ਕਿਸੇ ਦੂਸਰੇ ਸ਼ਹਿਰ ਵਿਚ ਸੁੱਟ ਦਿੱਤਾ ਜਾਂਦਾ ਹੈ । ਜਿਸ ਨਾਲ ਕਿ ਇਹ ਸਭ ਪ੍ਰੇਸ਼ਾਨੀਆਂ ਹੁੰਦੀਆਂ ਹਨ।
ਹੁਣ ਵਕਤ ਰਹਿੰਦੇ ਜੇ ਫੈਸਲੇ ਲਏ ਜਾਣ ਤਾ ਗੱਲ ਕਾਬੂ ਆ ਸਕਦੀ ਹੈ। ਸਭ ਤੋਂ ਪਹਿਲਾਂ ਤਾ ਸਰਕਾਰ ਨੂੰ ਗਊਸ਼ਾਲਾਵਾਂ ਅਤੇ ਪਸ਼ੂ ਪਾਲਣ ਵਾਲੀਆਂ ਕੰਪਨੀਆਂ ਲਈ ਸਖਤ ਕਾਨੂੰਨ ਬਣਾਉਣੇ ਚਾਹੀਦੇ ਹਨ। ਇਸਦੇ ਨਾਲ ਹੀ ਗਊਸ਼ਾਲਾਵਾਂ ਅਤੇ ਪਸ਼ੂ ਪਾਲਣ ਵਾਲੀਆਂ ਕੰਪਨੀਆਂ ਨੂੰ ਉੱਚ ਤਕਨੀਕ ਜਿਵੇ ਕਿ:- ਐਫਿਮਿਲਕ ਸੈਂਸਰ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਪਸ਼ੂਆਂ ਦੀ ਵਰਤੋਂ ਤੋਂ ਬਾਅਦ ਸਾਭ ਸੰਭਾਲ ਦਾ ਵੀ ਕੋਈ ਹਿੱਲਾ ਕਰਨਾ ਚਾਹਿਦਾ ਹੈ। 
ਅਮਿਤ ਕੁਮਾਰ, ਸਰਹਿੰਦ

  • ਅਵਾਰਾ ਪਸ਼ੂਆਂ ਸਾਂਭ ਸੰਭਾਲ Stray animals maintenance

ਸਲਮਾਨ ਖਾਨ ਨੇ ''ਰੇਸ 3'' ਦੇ ਨਿਰਮਾਤਾ ਰਮੇਸ਼ ਤੌਰਾਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ

NEXT STORY

Stories You May Like

  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • a woman walking was bitten by a stray dog
    ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤੇ ਨੇ ਵੱਢਿਆ, ਹਸਪਤਾਲ ਦਾਖ਼ਲ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • stray dogs to be sterilized
    ਅਵਾਰਾ ਕੁੱਤਿਆਂ ਦੀ ਹੋਵੇਗੀ ਨਸਬੰਦੀ, ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • arbitrariness of car dealers there are laws but where is the relief
    ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
  • paneer ban
    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • punjab bjp  party high command  party leadership
    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +