Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    6:32:53 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਖ਼ੁਦਕੁਸ਼ੀ ਕਰਨ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦਾ...

MERI AWAZ SUNO News Punjabi(ਨਜ਼ਰੀਆ)

ਖ਼ੁਦਕੁਸ਼ੀ ਕਰਨ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦਾ...

  • Edited By Rajwinder Kaur,
  • Updated: 23 Jun, 2020 02:02 PM
Jalandhar
suicide  problem  no solution
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ 

ਜ਼ਿੰਦਗੀ ਬਹੁਤ ਖ਼ੂਬਸੂਰਤ ਹੈ। ਜ਼ਿੰਦਗੀ ਜਿਊਣ ਦਾ ਢੰਗ ਸਿਖਾਉਂਦੀ ਹੈ। ਇਹ ਹੁਣ ਸਾਡੇ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਜ਼ਿੰਦਗੀ ਕਿਸ ਤਰ੍ਹਾਂ ਜਿਉਂ ਰਹੇ ਹਨ । ਅੱਜਕਲ੍ਹ ਜੋ ਨੌਜਵਾਨ ਪੀੜ੍ਹੀ ਹੈ, ਉਨ੍ਹਾਂ ਦੇ ਅੰਦਰ ਬਰਦਾਸ਼ਤ ਸ਼ਕਤੀ ਬਿਲਕੁਲ ਵੀ ਨਹੀਂ ਹੈ। ਸਹਿਣਸ਼ੀਲਤਾ ਖ਼ਤਮ ਹੋ ਚੁੱਕੀ ਹੈ। ਜੇ ਬੱਚੇ ਗਲਤ ਚੱਲ ਰਹੇ ਹੁੰਦੇ ਹਨ ਜਾਂ ਕੋਈ ਅਜਿਹਾ ਗਲਤ ਕੰਮ ਕਰ ਦਿੰਦੇ ਹਨ ਤਾਂ ਮਾਂ ਬਾਪ ਉਨ੍ਹਾਂ ਨੂੰ ਝਿੜਕਦੇ ਹਨ। ਮਾਂ ਬਾਪ ਨੂੰ ਇਸ ਗੱਲ ਦੀ ਫ਼ਿਕਰ ਲੱਗੀ ਰਹਿੰਦੀ ਹੈ ਕਿ ਕੱਲ੍ਹ ਨੂੰ ਕੋਈ ਬਾਹਰੋਂ ਆ ਕੇ ਬੰਦਾ ਇਹ ਨਾ ਕਹਿ ਦੇਵੇ ਕਿ ਤੁਹਾਡੇ ਬੱਚੇ ਨੇ ਇਹ ਗਲਤ ਕੰਮ ਕੀਤਾ ਹੈ। ਅੱਜ ਕੱਲ੍ਹ ਦੀ ਜੋ ਨੌਜਵਾਨ ਪੀੜ੍ਹੀ ਹੈ, ਉਹ ਗਲਤ ਰਾਹ ਪੈ ਚੁੱਕੀ ਹੈ ।

ਆਏ ਦਿਨ ਅਸੀਂ ਅਖ਼ਬਾਰਾਂ ਵਿੱਚ ਪੜ੍ਹਦੇ ਰਹਿੰਦੇ ਹਨ ਕਿ ਚੜ੍ਹਦੀ ਜਵਾਨੀ ਵਿਚ ਹੀ ਲੋਕ ਖੁਦਕੁਸ਼ੀਆਂ ਕਰ ਰਹੇ ਹਨ। ਜੇ ਉਨ੍ਹਾਂ ਨੂੰ ਕੋਈ ਕਿਸੇ ਨਾਲ ਮਨ ਮੁਟਾਵ ਹੈ ਜਾਂ ਕੋਈ ਉਨ੍ਹਾਂ ਤੋਂ ਗਲਤ ਕੰਮ ਹੋ ਚੁੱਕਿਆ ਹੈ, ਤਾਂ ਉਹ ਆਪਣੇ ਮਾਂ ਬਾਪ ਨਾਲ ਕਿਉਂ ਨਹੀਂ ਗੱਲ ਸਾਂਝੀ ਕਰਦੇ। ਕਿਉਂ ਉਹ ਅਜਿਹਾ ਕਦਮ ਚੁੱਕਦੇ ਹਨ । ਬੱਚੇ ਜਦੋਂ ਵੀ ਅਜਿਹਾ ਕਦਮ ਚੁੱਕਦੇ ਹਨ ਤਾਂ ਪਿੱਛੋਂ ਉਨ੍ਹਾਂ ਦੇ ਮਾਂ ਬਾਪ ਜਿਉਂਦੇ ਜੀਅ ਹੀ ਮਰ ਜਾਂਦੇ ਹਨ। ਮਾਂ ਬਾਪ ਦੇ ਬਹੁਤ ਵੱਡੇ ਵੱਡੇ ਅਰਮਾਨ ਹੁੰਦੇ ਹਨ ਕਿ ਕੱਲ ਨੂੰ ਉਨ੍ਹਾਂ ਦੀ ਔਲਾਦ ਵਧੀਆ ਅਫ਼ਸਰ ਬਣੇ। ਬੱਚਿਆਂ ਨੂੰ ਇਹ ਹੁੰਦਾ ਹੈ ਕਿ ਜੇ ਉਹ ਆਪਣੇ ਘਰ ਮਾਂ ਬਾਪ ਨੂੰ ਦੱਸਣਗੇ ਤਾਂ ਸ਼ਾਇਦ ਉਨ੍ਹਾਂ ਨੂੰ ਕੁੱਟਣਗੇ।

ਕੋਰੋਨਾ ਮਰੀਜ਼ਾਂ ਲਈ ਦਿੱਲੀ 'ਚ ਬਣ ਰਿਹੈ ਦੁਨੀਆਂ ਦਾ ਸਭ ਤੋਂ ਵੱਡਾ ਇਕਾਂਤਵਾਸ ਕੇਂਦਰ (ਵੀਡੀਓ)

ਇੱਕ ਮਾਂ ਬਾਪ ਹੀ ਆਪਣੇ ਬੱਚੇ ਦੇ ਸੱਚੇ ਦੋਸਤ ਹੁੰਦੇ ਹਨ । ਮਾਂ ਬਾਪ ਦੀ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨਾਲ ਦੋਸਤੀ ਨਿਭਾਉਣ । ਕੱਲ੍ਹ ਨੂੰ ਬੱਚੇ ਵੱਡੇ ਵੀ ਹੁੰਦੇ ਹਨ, ਸੋ ਕਾਲਜਾਂ, ਯੂਨੀਵਰਸਿਟੀਆਂ ਵਿੱਚ ਗੱਲਾਂ ਹੋ ਜਾਂਦੀਆਂ ਹਨ ਤਾਂ ਬੱਚੇ ਬਿਨਾਂ ਬੇਝਿਜਕ ਆਪਣੇ ਮਾਂ ਬਾਪ ਨੂੰ ਦੱਸਣਗੇ ।ਸੋ ਮਾਂ ਬਾਪ ਦੀ ਜ਼ਿੰਮੇਵਾਰੀ ਸ਼ੁਰੂ ਤੋਂ ਹੀ ਬਣ ਜਾਂਦੀ ਹੈ ਕਿ ਆਪਣੇ ਬੱਚੇ ਨਾਲ ਨੇੜਤਾ ਪਾਈ ਜਾਏ ਤਾਂ ਜੋ ਕੱਲ੍ਹ ਨੂੰ ਬੱਚੇ ਇਹ ਗਲਤ ਕਦਮ ਨਾ ਚੁੱਕਣ । ਹਮੇਸ਼ਾ ਮਾਂ ਬਾਪ ਬੱਚਿਆਂ ਨਾਲ ਪਿਆਰ ਨਾਲ ਪੇਸ਼ ਆਉਣ। ਕਦੇ ਵੀ ਬੱਚਿਆਂ ਨਾਲ ਗੁੱਸੇ ਵਿੱਚ ਪੇਸ਼ ਨਾ ਆਉਣਾ । ਜੇ ਅਸੀਂ ਆਪਣੇ ਬੱਚਿਆਂ ਨਾਲ ਸ਼ੁਰੂ ਤੋਂ ਹੀ ਵਧੀਆ ਵਤੀਰਾ ਕਰਾਂਗੇ ਤਾਂ ਆਉਣ ਵਾਲੇ ਸਮੇਂ ਵਿੱਚ ਬੱਚੇ ਆਪਣੀ ਜ਼ਿੰਦਗੀ ਨੂੰ ਬਹੁਤ ਖੂਬਸੂਰਤ ਬਣਾ ਸਕਦੇ ਹਨ ।

ਹਰ ਮੁਸ਼ਕਿਲ ਦਾ ਹੱਲ ਹੁੰਦਾ ਹੈ। ਮੁਸ਼ਕਲ ਨੂੰ ਕਿਸੇ ਨਾ ਕਿਸੇ ਢੰਗ ਨਾਲ ਹੱਲ ਕੀਤਾ ਜਾ ਸਕਦਾ ਹੈ ਪਰ ਖ਼ੁਦਕੁਸ਼ੀ ਕਰਨਾ ਕੋਈ ਹੱਲ ਨਹੀਂ ਹੁੰਦਾ। ਅਕਸਰ ਅਸੀਂ ਦੇਖਦੇ ਹਨ ਕਿ ਜੋ ਲੋਕ ਡਿਪ੍ਰੈਸ਼ਨ ’ਚ ਚਲੇ ਜਾਂਦੇ ਹਨ ਉਹ ਅਕਸਰ ਖੁਦਕੁਸ਼ੀ ਕਰ ਲੈਂਦੇ ਹਨ। ਕਿਉਂਕਿ ਉਹ ਆਪਣੇ ਦਿਲ ਦੀ ਗੱਲ ਕਿਸੇ ਨਾਲ ਵੀ ਸਾਂਝੀ ਨਹੀਂ ਕਰਦੇ। ਜੇ ਕੋਈ ਮੁਸ਼ਕਲ ਆ ਵੀ ਗਈ ਹੈ ਤਾਂ ਸਭ ਤੋਂ ਪਹਿਲਾਂ ਆਪਣੇ ਕਰੀਬੀਆਂ ਨੂੰ ਦੱਸੋ। ਉਹ ਕੋਈ ਨਾ ਕੋਈ ਹੱਲ ਕੱਢਣਗੇ ।ਮਾਂ ਬਾਪ ਦੀ ਵੀ ਅਹਿਮ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਜੇ ਘਰ ਵਿੱਚ ਕੋਈ ਵੀ ਇਨਸਾਨ ਇਸ ਤਰ੍ਹਾਂ ਦੇ ਮਾਹੌਲ ਵਿੱਚ ਆਪਣੇ ਆਪ ਨੂੰ ਢਾਲ ਲੈਂਦਾ ਹੈ, ਤਾਂ ਉਸ ਨਾਲ ਸਮਾਂ ਗੁਜ਼ਾਰਨਾ ਚੰਗਾ ਹੁੰਦਾ ਹੈ ।

ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰਦੀ ਹੈ ‘ਸੌਂਫ’, ਕਰੋ ਇੰਝ ਵਰਤੋਂ

ਅਜਿਹੇ ਬੰਦੇ ਨੂੰ ਕਦੇ ਵੀ ਇਕੱਲਾ ਨਾ ਛੱਡੋ। ਜਿਸ ਕਰਕੇ ਉਸਨੂੰ ਇਕੱਲਾਪਣ ਮਹਿਸੂਸ ਹੋਵੇ ।ਤਾਂ ਜੋ ਉਹ ਕੋਈ ਵੀ ਗਲਤ ਕਦਮ ਨਾ ਚੁੱਕੇ । ਅਜਿਹੇ ਬੰਦੇ ਨਾਲ ਚੰਗੀਆਂ ਚੰਗੀਆਂ ਗੱਲਾਂ ਕਰੋ ।ਜਿਸ ਨਾਲ ਉਸ ਦਾ ਮਨ ਸਹੀ ਹੋਵੇਗਾ। ਚੰਗੀਆਂ ਚੰਗੀਆਂ ਕਿਤਾਬਾਂ ਪੜ੍ਹਨ ਲਈ ਕਹੋ ।ਜਿਸ ਨਾਲ ਉਸ ਦੇ ਦਿਮਾਗ ਵਿੱਚ ਘਟੀਆ ਵਿਚਾਰ  ਨਹੀਂ ਪੈਦਾ ਹੋਣਗੇ  ।

ਜੋ ਇਨਸਾਨ ਇਸ ਤਰ੍ਹਾਂ ਦੇ ਮਾਹੌਲ ਵਿੱਚ ਹੁੰਦਾ ਹੈ ਉਸ ਨੂੰ ਚੰਗੀਆਂ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ। ਚੰਗੇ ਗਾਣੇ ਸੁਣੋ।ਖੁੱਲ੍ਹੀ ਹਵਾ ਵਿੱਚ ਜਾਓ। ਪਾਰਕ ਵਿੱਚ ਸੈਰ ਕਰੋ।  ਸਵੇਰੇ ਸੂਰਜ ਨਿਕਲਣ ਤੋਂ ਪਹਿਲੇ ਸੈਰ ਕਰਨ ਲਈ ਨਿਕਲ ਜਾਊ ।ਸਵੇਰ ਦਾ ਨਜ਼ਾਰਾ ਬਹੁਤ ਹੀ ਦਿਲ ਖਿੱਚਵਾਂ ਹੁੰਦਾ ਹੈ ।ਵਾਤਾਵਰਣ ਸਾਫ਼ ਸੁਥਰਾ ਹੁੰਦਾ ਹੈ। ਪੰਛੀਆਂ ਦੀਆਂ ਚਹਿਕ ਚਹਾਉਣ  ਦੀਆਂ ਆਵਾਜ਼ਾਂ ਰਹੀਆਂ ਹੁੰਦੀਆਂ ਹਨ। ਗੁਰੂ ਘਰ ਦੀ ਬਾਣੀ ਕੰਨਾਂ ਵਿੱਚ ਪੈਂਦੀ ਹੈ । ਸਾਹਿਤ ਦੀਆਂ ਬਹੁਤ ਕਿਤਾਬਾਂ ਹੁੰਦੀਆਂ ਹਨ ।ਕੁਝ ਨਾ ਕੁਝ ਸਿੱਖਣ ਨੂੰ ਮਿਲਦਾ ਹੈ ।ਆਪਣੇ ਅੰਦਰ ਕੋਈ ਵੀ ਗੱਲ ਬਿਠਾ ਕੇ ਨਾ ਰੱਖੋ। ਅੱਜ ਉਹ ਸਮਾਂ ਹੈ ਜਿਹੜੀ ਵੀ ਮੁਸੀਬਤ ਪੈਂਦੀ ਹੈ, ਉਸ ਦਾ ਹੱਲ ਨਿਕਲ ਪੈਂਦਾ ਹੈ ।

ਓਲੰਪਿਕ ਦਿਹਾੜੇ ’ਤੇ ਵਿਸ਼ੇਸ਼ -‘ਸ਼ਾਂਤੀ ਦੀਆਂ ਦੂਤ ਤੇ ਖੇਡ ਸੱਭਿਆਚਾਰ ਦੇ ਫੈਲਾਅ ਦਾ ਪ੍ਰਤੀਕ ਹਨ ਇਹ ਖੇਡਾਂ’

PunjabKesari

ਸੋ ਜ਼ਿੰਦਗੀ ਨੂੰ ਖੂਬਸੂਰਤ ਢੰਗ ਨਾਲ ਜੀਓ। ਜੇ ਜ਼ਿੰਦਗੀ ਨੂੰ ਖੂਬਸੂਰਤ ਢੰਗ ਨਾਲ ਜੀਵਾਂਗੇ ਤਾਂ ਸਾਡੇ ਦਿਮਾਗ ਵਿੱਚ ਅਜਿਹੇ ਭੈੜੇ ਖਿਆਲ ਨਹੀਂ ਆਉਣਗੇ ।ਤੇ ਅਸੀਂ ਆਪਣੀ ਜ਼ਿੰਦਗੀ ਦਾ ਸਫ਼ਰ ਆਨੰਦਮਈ ਗੁਜ਼ਾਰ ਸਕਾਂਗੇ ।

 

  • Suicide
  • problem
  • no solution
  • ਖ਼ੁਦਕੁਸ਼ੀ
  • ਸਮੱਸਿਆ
  • ਹੱਲ ਨਹੀਂ

ਜਾਣੋ ਸ਼ਬਦ ਦੀ ਅਹਿਮੀਅਤ, ‘ਜੋ ਹਨ ਸਾਡੀ ਜ਼ਿੰਦਗੀ ਦਾ ਮੂਲ ਹਿੱਸਾ’

NEXT STORY

Stories You May Like

  • a new solution to the population problem sir
    ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
  • team india is trying to find a solution to the fifth bowler problem
    ਇਹ 5ਵੇਂ ਗੇਂਦਬਾਜ਼ ਦੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ’ਚ ਟੀਮ ਇੰਡੀਆ
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • harman brar breaks silence on relationship with parmish verma
    'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • nayab singh saini punjab
    ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ: ਨਾਇਬ ਸਿੰਘ ਸੈਣੀ
  • west asia crisis should be resolved through dialogue and diplomacy
    'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ ਦਾ ਸੰਕਟ', ਈਰਾਨੀ ਰਾਸ਼ਟਰਪਤੀ ਨੂੰ ਬੋਲੇ PM ਮੋਦੀ
  • salman khan gave encouragement to the king  s first wife
    ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ ਦਾ ਨਹੀਂ ਹੁੰਦਾ ਮੇਰਾ ਵੀ ਤਾਂ....
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +