Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:20:28 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਗਊ ਟੈਕਸ ਸਵਾਲਾਂ ਦੇ ਘੇਰੇ 'ਚ, ਅਵਾਰਾ ਗਊ ਅਤੇ ਅਵਾਰਾ ਸਾਨ੍ਹਾ ਤੋਂ ਲੋਕ ਪਰੇਸ਼ਾਨ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਗਊ ਟੈਕਸ ਸਵਾਲਾਂ ਦੇ ਘੇਰੇ 'ਚ, ਅਵਾਰਾ ਗਊ ਅਤੇ ਅਵਾਰਾ ਸਾਨ੍ਹਾ ਤੋਂ ਲੋਕ ਪਰੇਸ਼ਾਨ

  • Edited By Aarti Dhillon,
  • Updated: 18 Oct, 2019 11:16 AM
Meri Awaz Suno
tax questions people
  • Share
    • Facebook
    • Tumblr
    • Linkedin
    • Twitter
  • Comment

ਸਮੇਂ ਦੀ ਤੇਜ਼ ਰਫਤਾਰ ਨਾਲ ਰਲਣ ਦੀ ਕੋਸ਼ਿਸ਼ 'ਚ ਇਨਸਾਨ ਇਸ ਕਦਰ ਰੁੱਝ ਚੁੱਕਿਆ ਹੈ ਕਿ ਉਸਨੂੰ ਕੋਈ ਸ਼ੁੱਧ ਬੁੱਧ ਨਹੀ ਰਹੀ ਕਿ ਸਰਕਾਰ ਜੋ ਵੀ ਫੈਸਲੇ ਲੈਂਦੀ ਹੈ ਉਸਦਾ ਨਾਗਰਿਕ ਦੀ ਜ਼ਿੰਦਗੀ ਤੇ ਕਿੰਨਾ ਪ੍ਰਭਾਵ ਪੈਂਦਾ ਹੈ। ਜਿੱਥੇ ਇਨਸਾਨ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਂਦਾ ਉਨ੍ਹਾਂ ਦੀ ਹਰ ਜ਼ਰੂਰਤ ਪੂਰੀ ਕਰਦਾ ਹੈ ਉੱਥੇ ਸਮਾਜ ਵਿੱਚ ਕੀ ਹੋ ਰਿਹਾ ਇਸਨੂੰ ਜਾਨਣ ਦੀ ਜ਼ਰੂਰਤ ਨਹੀ ਸਮਝਦਾ।ਸਰਕਾਰ ਚੁਨਣ ਤੋਂ ਬਾਅਦ ਸਰਕਾਰ ਦੁਆਰਾ ਜੋ ਫੈਸਲੇ ਲਏ ਜਾ ਰਹੇ ਉਸ ਨਾਲ ਕੋਈ ਸਰੋਕਾਰ ਨਹੀ ਰੱਖਦਾ।ਇਹ ਵੀ ਹੋ ਸਕਦਾ ਕਿ ਰਾਜਨੀਤੀ ਆਪਣਾ ਅਕਸ਼ ਐਨਾ ਖਰਾਬ ਕਰ ਚੁੱਕੀ ਹੈ ਜਿਸ ਕਾਰਨ ਇਨਸਾਨ ਇਸ ਝੰਝਟ ਵਿਚ ਪੈਣਾ ਹੀ ਨਾ ਚਾਹੁੰਦਾ ਹੋਵੇ। ਪਰ ਇਨਸਾਨ ਨੂੰ ਪਤਾ ਹੋਣਾ ਬਹੁਤ ਜ਼ਰੂਰੀ ਹੈ ਕਿ ਸਰਕਾਰ ਕੀ ਕਰ ਰਹੀ ਹੈ। ਉਹ ਇਹ ਜਾਨਣ ਦੀ ਕੋਸ਼ਿਸ਼ ਵੀ ਨਹੀਂ ਕਰਦਾ ਕਿ ਸਰਕਾਰ ਦੁਆਰਾ ਟੈਕਸ ਦੇ ਨਾਮ ਤੇ ਜੋ ਵੀ ਵਸੂਲੀ ਕੀਤੀ ਜਾਦੀ ਹੈ। ਉਸ ਵਸੂਲ ਕੀਤੀ ਰਕਮ ਦੀ ਇਸਤੇਮਾਲ ਕਿਸ ਜਗ੍ਹਾ ਕੀਤੀ ਗਈ ਪਰ ਸਰਕਾਰ ਜੋ ਵੀ ਟੈਕਸ ਲਗਾਉਂਦੀ ਹੈ ਉਸਦਾ ਕਾਰਨ ਜਨਤਾ ਨੂੰ ਲਾਭ ਦੇਣਾ ਹੁੰਦਾ ਹੈ। ਪਰ ਕਈ ਵਾਰ ਸਰਕਾਰ ਵਸੂਲੀ ਤਾਂ ਕਰਦੀ ਹੈ ਪਰ ਇਸਦਾ ਲਾਭ ਜਨਤਾ ਨੂੰ ਨਹੀ ਮਿਲ ਪਾਉਂਦੀ। ਇਨਸਾਨੀ ਜੀਵਨ ਨਾਲ ਜੁੜੀ ਇੱਕ ਅਜਿਹੀ ਘਟਨਾ ਇਸ ਵੇਲੇ ਭਿਆਨਕ ਰੂਪ ਧਾਰਨ ਰਹੀ ਹੈ ਜਿਸ ਵਾਰੇ ਚਰਚਾ ਹੋਣੀ  ਜ਼ਰੂਰੀ ਹੈ ਕਿਉਂਕਿ ਅਵਾਰਾ ਗਊਆਂ ਅਤੇ ਸਾਨਾ ਤੋ ਲੋਕ ਪਰੇਸ਼ਾਨ ਤਾਂ ਬਹੁਤ ਨੇ ਪਰ ਅੱਗੇ ਆ ਕੇ ਬੋਲ ਕੋਈ ਵੀ ਨਹੀ ਰਿਹਾ।ਹਰ ਕੋਈ ਉਮੀਦ ਲਗਾਈ ਬੈਠਾ ਹੈ ਕਿ ਕਦੇ ਤਾਂ ਪ੍ਰਸ਼ਾਸਨ ਦਾ ਇਸ ਸਮੱਸਿਆ ਤੇ ਧਿਆਨ ਜਾਵੇਗਾ। ਹੋ ਸਕਦਾ ਕੋਈ ਸਮਾਜ ਸੇਵੀ ਪੈਦਾ ਹੋ ਜਾਵੇ ਅਤੇ ਸਰਕਾਰ ਦੇ ਧਿਆਨ ਵਿਚ ਇਹ ਸਮੱਸਿਆ ਲਿਆ ਕੇ ਇਸਦਾ ਹੱਲ ਕਰਾ ਦੇਵੇ।ਪਰ ਅਜਿਹੀਆ ਘਟਨਾਵਾ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਤਿਆਰ ਰਹਿਣਾ ਚਾਹੀਦਾ ਹੈ।ਸਭ ਨੂੰ ਇਕੱਠੇ ਹੋ ਕੇ ਆਪਣੀਆ ਪਰੇਸ਼ਾਨੀਆ ਦੇ ਹੱਲ ਲਈ ਸਰਕਾਰ ਸਾਹਮਣੇ ਮੰਗ ਰੱਖਣੀ ਚਾਹੀਦੀ ਹੈ। ਹੁਣ ਅਵਾਰਾ ਸਾਨ੍ਹਾ ਕਾਰਨ ਵਾਪਰ ਰਹੀਆ ਘਟਨਾਵਾਂ ਵਿਚ ਰਾਹਗੀਰਾ ਦੀ ਜਾਨ ਤਲੀ ਤੇ ਰਹਿਣ ਲੱਗੀ ਇਸੇ ਤਰ੍ਹਾ ਸਰਕਾਰ ਦੁਆਰਾ ਇੱਕ ਅਜਿਹਾ ਟੈਕਸ ਜਨਤਾ ਤੇ ਲਗਾਇਆ ਗਿਆ ਜੋ ਅਵਾਰਾ ਪਸ਼ੂਆ ਦੀ ਦੇਖ ਰੇਖ ਉਹਨਾਂ ਦੇ ਪਾਲਨ ਪੋਸ਼ਣ ਤੇ ਖਰਚਿਆ ਜਾਣ ਦੇ ਤੌਰ ਤੇ ਵਸੂਲਿਆ ਜਾਣ ਲੱਗਾ।ਇਸਨੂੰ ਦੇਸ਼ ਦੇ ਅਲੱਗ-ਅਲੱਗ ਪ੍ਰਾਂਤਾਂ ਵਿੱਚ ਦੋ ਫੀਸਦੀ ਤੋਂ ਵੀਹ ਫੀਸਦੀ ਤੱਕ ਲਗਾਇਆ ਗਿਆ। ਇਹ ਟੈਕਸ ਗਊ ਸੈੱਸ ਦੇ ਨਾਮ ਨਾਲ ਜਾਣਿਆ ਜਾਂਦਾ ਹੈ।ਪਰ ਆਮ ਤੌਰ ਤੇ ਜੋ ਗਊ ਸੈੱਸ ਦੇ ਨਾਮ ਤੇ ਸਰਕਾਰ ਵਲੋਂ ਭਾਰੀ ਵਸੂਲੀ ਕੀਤੀ ਜਾ ਰਹੀ ਹੈ।ਜਦਕਿ ਮਹਿੰਗਾਈ ਦੇ ਦੌਰ ਵਿਚ ਔਖੇ ਹੋ ਕੇ  ਗੁਜ਼ਾਰਾ ਕਰ ਰਹੇ ਲੋਕ ਪਹਿਲਾ ਹੀ ਹਰ ਚੀਜ਼ ਤੇ ਟੈਕਸ ਭਰ ਰਹੇ ਹਨ।ਇਹ ਜੋ ਟੈਕਸ ਵਸੂਲੇ ਜਾਂਦੇ ਹਨ ਉਸਦਾ ਲਾਭ ਜਨਤਾ ਨੂੰ ਨਹੀ ਮਿਲ ਰਿਹਾ।ਗਊ ਸੈੱਸ ਲੱਗਣ ਤੋਂ ਬਾਅਦ ਵੀ ਹਾਲਾਤ ਐਨੇ ਬੁਰੇ ਹਨ ਕਿ ਅਵਾਰਾ ਗਊਆਂ ਵੱਛੜਿਆ ਦੁਆਰਾ ਕਿਸਾਨਾਂ ਦੀਆ ਫਸਲਾਂ ਉਜਾੜਨ ਕਾਰਨ ਕਿਸਾਨਾ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸਦੇ ਨਾਲ ਕਿਸਾਨਾਂ ਨੂੰ ਅਕਸਰ ਮਾਲੀ ਨੁਕਸਾਨ ਵੀ ਝੱਲਣਾ ਪੈਂਦਾ ਹੈ। ਹੁਣ ਇਹਨਾ ਅਵਾਰਾ ਪਸ਼ੂਆ ਦੀ ਸੰਖਿਆ ਐਨੀ ਵਧ ਚੁੱਕੀ ਹੈ ਕਿ ਰੋਜ਼ਾਨਾ ਇਹਨਾਂ ਨੂੰ ਸੜਕਾਂ ਤੇ ਘੁੰਮਦਿਆਂ ਦੇਖਿਆ ਜਾ ਸਕਦਾ ਹੈ।ਇਹਨਾ ਅਵਾਰਾ ਪਸ਼ੂਆ ਦੁਆਰਾ ਰਾਹਗੀਰਾਂ ਉੱਤੇ ਕਈ ਜਾਨਲੇਵਾ ਹਮਲੇ ਹੋ ਰਹੇ ਹਨ। ਅਵਾਰਾ ਜਾਨਵਰਾਂ ਵਲੋ ਕੀਤੇ ਹਮਲਿਆ ਦੀਆਂ ਕਈ ਵੀਡੀਓ ਵਾਇਰਲ ਹੋਈਆਂ ਵੀ ਦੇਖੀਆਂ ਜਾ ਸਕਦੀਆਂ ਹਨ। ਇਹਨਾਂ ਅਵਾਰਾ ਪਸ਼ੂਆ ਦੁਆਰਾ ਅਚਾਨਕ ਰਾਹਗੀਰਾਂ ਦੇ ਵਾਹਨਾ ਦੇ ਸਾਹਮਣੇ ਆਉਣ ਨਾਲ ਅਚਾਨਕ ਰਾਹਗੀਰਾਂ ਤੇ ਹਮਲਾ ਕਰਨ ਦੀਆਂ ਦੁਰਘਟਨਾਵਾਂ ਦਿਨ ਪਰ ਦਿਨ ਵਧਦੀਆ ਜਾ ਰਹੀਆ ਹਨ। ਜਿਸਦੇ ਨਾਲ ਹੁਣ ਤੱਕ ਕਈ ਇਨਸਾਨ ਆਪਣੀ ਜਾਨ ਗਵਾ ਚੁੱਕੇ ਹਨ।ਕਈ ਵਾਰ ਤਾਂ ਸਾਨ੍ਹਾ ਦਾ ਭੇੜ ਵਾਹਨਾ ਦੀ ਤੋੜ ਭੰਨ ਤੋਂ ਬਾਅਦ ਖਤਮ ਹੋ ਜਾਂਦਾ ਹੈ ਅਤੇ ਕਈ ਵਾਰ ਐਨਾ ਲੰਬਾ ਹੋ ਜਾਂਦਾ ਹੈ ਤੋੜ ਭੰਨ ਤੋਂ ਬਾਅਦ ਵੀ ਚੱਲਦਾ ਰਹਿੰਦਾ ਹੈ। ਕੰਮਾਕਾਰਾਂ ਵਾਲੇ ਲੋਕ ਸਮੇਂ ਸਿਰ ਆਪਣੇ ਕੰਮ ਤੇ ਨਹੀਂ ਪਹੁੰਚ ਪਾਉਂਦੇ ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਰਕਾਰ ਇਹਨਾਂ ਅਵਾਰਾ ਪਸ਼ੂਆ ਨੂੰ ਕਾਬੂ ਕਰਨ ਦੀ ਕੋਈ ਵੀ ਨੀਤੀ ਬਣਾਉਣ ਵਿਚ ਅਸਫਲ ਗਊ ਸੈੱਸ ਕਰ ਵਸੂਲੀ ਵੱਲ ਨਜ਼ਰ ਮਾਰੀ ਜਾਵੇ ਤਾਂ ਇਹ ਟੈਕਸ (ਸੈੱਸ) ਇਹਨਾਂ ਘਟਨਾਵਾਂ ਨੂੰ ਰੋਕਣ ਅਤੇ ਇਹਨਾਂ ਅਵਾਰਾ ਘੁੰਮ ਰਹੇ ਪਸ਼ੂਆਂ ਦੇ ਪਾਲਣ ਪੋਸ਼ਣ ਕਰਨ ਲਈ ਲਗਾਇਆ ਗਿਆ ਸੀ ਤਾਂ ਜੋ ਇਸ ਟੈਕਸ ਦੇ ਪੈਸੈ ਨਾਲ ਇਹਨਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾ ਸਕੇ। ਅਗਰ ਗਊ ਸੈੱਸ ਨਾ ਵੀ ਲੱਗਾ ਹੁੰਦਾ ਤਾਂ ਵੀ ਲੋਕਾਂ ਦੀ ਜ਼ਿੰਦਗੀ ਸੁਰੱਖਿਅਤ ਰੱਖਣ ਦੀ ਜ਼ਿੰਮੇਵਾਰੀ ਅਤੇ ਇਹਨਾਂ ਅਵਾਰਾ ਪਸ਼ੂਆਂ ਦੇ ਰਹਿਣ ਅਤੇ ਚਾਰੇ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਸਰਕਾਰ ਦੀ ਸਹਾਇਤਾ ਨਾਲ ਅਗਰ ਕਿਤੇ ਗਊਸ਼ਾਲਾਂ ਖੋਲ੍ਹੀਆਂ ਵੀ ਗਈਆਂ ਹਨ ਤਾਂ ਇਸਦਾ ਸੱਚ ਕੁਝ ਹੋਰ ਹੀ ਕਹਾਣੀ ਬਿਆਨ ਕਰਦਾ ਹੈ। ਜਦੋਂ ਕੋਈ ਵਿਅਕਤੀ ਇਹਨਾਂ ਕੋਲ ਵੱਛੇ ਜਾਂ ਗਾਂ ਨੂੰ ਛੱਡਣ ਜਾਂਦਾ ਹੈ ਤਾਂ ਉਸਨੂੰ ਇਹ ਕਹਿ ਕੇ ਮੋੜ ਦਿੱਤਾ ਜਾਂਦਾ ਹੈ ਕਿ ਉਹਨਾਂ ਕੋਲ ਜਗ੍ਹਾ ਦੀ ਕਮੀ ਹੈ ਅਸਲੀਅਤ ਵਿਚ ਉਥੇ ਉਹਨਾਂ ਗਾਂਵਾਂ ਨੂੰ ਹੀ ਰੱਖਿਆ ਜਾਂਦਾ ਹੈ ਜੋ ਦੁੱਧ ਦਿੰਦੀਆਂ ਹਨ। ਇਹਨਾ ਗਾਂਵਾਂ ਦਾ
ਮੂਤਰ ਵੇਚ ਕੇ ਵਪਾਰ ਵੀ ਕੀਤਾ ਜਾਂਦਾ ਹੈ। ਹੁਣ ਤੱਕ ਦੇਖਿਆ ਜਾਵੇ ਤਾਂ ਸਰਕਾਰ ਇਹਨਾਂ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਦੀ ਕੋਈ ਵੀ ਨੀਤੀ ਬਣਾਉਣ ਵਿਚ ਅਸਫਲ ਰਹੀ ਹੈ। ਅੱਜ ਤੱਕ ਅਜਿਹੀ ਕੋਈ ਖ਼ਬਰ ਵੀ ਦੇਖਣ ਸੁਣਨ ਵਿਚ ਨਹੀਂ ਆਈ ਕਿ ਪ੍ਰਸ਼ਾਸ਼ਨਿਕ ਅਧਿਕਾਰੀਆ ਵਲੋਂ ਕਦੇ ਇਹਨਾਂ ਅਵਾਰਾ ਪਸ਼ੂਆਂ ਨੂੰ ਫੜਨ ਦੀ ਕੋਈ ਮੁਹਿੰਮ ਚਲਾਈ ਗਈ ਹੋਵੇ। ਆਖਿਰ ਕਦੋਂ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਲਵੇਗੀ। ਇਸ ਮਸਲੇ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਜਲਦੀ ਹੀ ਕੋਈ ਨੀਤੀ
ਬਣਾਉਣ ਅਤੇ ਇਸ ਵਿਸ਼ੇ ਤੇ ਵਿਚਾਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਅਜਿਹੀਆਂ ਘਟਨਾਵਾ ਨਾ ਵਾਪਰਨ।

ਲੇਖਕ :- ਹਰਦਿੰਦਰ ਦੀਪਕ
ਮੋਬਾਇਲ ਨੰ:-7973678059

  • tax questions
  • people
  • ਅਵਾਰਾ ਗਊ
  • ਲੋਕ ਪਰੇਸ਼ਾਨ

ਪਾਂਡੇ ਕੋਲ ਜਦ ਪੜ੍ਹਨੇ ਪਾਇਆ ਏਕ ਦਾ ੴ ਬਣਾਇਆ...

NEXT STORY

Stories You May Like

  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • taxes  people  house tax
    30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ ਮਿਲੇਗੀ ਛੋਟ!
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • flood survivors in nepal
    ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ ਕਾਰਜਾਂ 'ਚ ਜੁਟੇ
  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • indian people from texas returning from yatra missing in nepal floods
    ਨੇਪਾਲ ਹੜ੍ਹਾਂ ’ਚ ਕੈਲਾਸ਼ ਮਾਨਸਰੋਵਰ ਯਾਤਰਾ ਤੋਂ ਪਰਤ ਰਹੇ ਟੈਕਸਾਸ ਦੇ 4 ਭਾਰਤੀ ਮੂਲ ਦੇ ਲੋਕ ਲਾਪਤਾ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +