Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    3:34:48 AM

  • srh vs csk  ipl 2026

    ਹੈਦਰਾਬਾਦ ਨੇ ਚੇਨਈ ਨੂੰ 10 ਦੌੜਾਂ ਨਾਲ ਦਿੱਤੀ...

  • srh vs csk ipl 2026

    ਅਭਿਸ਼ੇਕ-ਕਲਾਸੇਨ ਦੀ ਤੂਫ਼ਾਨੀ ਪਾਰੀ, SRH ਨੇ CSK...

  • pm modi apologizes for the rejection of the women s reservation bill

    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • 5 ਸਤੰਬਰ 2018 ਲਈ ਅਧਿਆਪਕ ਦਿਵਸ ਸੰਬੰਧੀ ਵਿਸ਼ੇਸ਼

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

5 ਸਤੰਬਰ 2018 ਲਈ ਅਧਿਆਪਕ ਦਿਵਸ ਸੰਬੰਧੀ ਵਿਸ਼ੇਸ਼

  • Updated: 08 Sep, 2018 01:22 PM
Meri-Awaz-Suno
teacher  s day specials
  • Share
    • Facebook
    • Tumblr
    • Linkedin
    • Twitter
  • Comment

ਹਰ ਸਮਾਜ ਅਤੇ ਦੇਸ਼ ਵਿਚ ਅਧਿਆਪਕ ਦਾ ਵਿਸ਼ੇਸ਼ ਸਥਾਨ ਅਤੇ ਮਹੱਤਵ ਹੈ। ਭਾਰਤ ਵਿਚ ਪ੍ਰਾਚੀਨ ਸਮੇਂ ਤੋਂ ਹੀ ਗੁਰੂ ਅਤੇ ਚੇਲਾ ਦੀ ਪਰਪੰਰਾ ਚਲਦੀ ਆ ਰਹੀ ਹੈ। ਸਮਾਜ ਵਿਚ ਸਭਿਅਕ ਤਰੀਕੇ ਨਾਲ ਰਹਿਣ ਯੋਗ ਬਣਾਉਣ ਲਈ  ਅਧਿਆਪਕ ਹੀ ਮੁੱਖ ਭੂਮਿਕਾ ਨਿਭਾਉਦਾ ਹੈ। ਭਾਰਤ ਵਿਚ ਬੇਸ਼ੱਕ ਸਦੀਆਂ ਤਕ ਵਿੱਦਿਆ ਦਾ ਅਧਿਕਾਰ ਕੁੱਝ ਖਾਸ ਲੋਕਾਂ ਕੋਲ ਹੀ ਸੀਮਿਤ ਰਿਹਾ ਹੈ ਅਤੇ ਇਹ ਰਾਜੇ ਮਹਾਰਾਜੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਵਿਸ਼ੇਸ਼ ਅਧਿਆਪਕ ਰੱਖਦੇ ਸਨ ਜੋ ਕਿ ਸਮੇਂ ਦੀ ਹਾਣੀ ਸਿੱਖਿਆ ਉਨ੍ਹਾਂ ਦੇ ਬੱਚਿਆਂ ਨੂੰ ਦੇ ਸਕਣ। ਭਾਰਤੀ ਸਮਾਜਿਕ ਢਾਂਚੇ ਅਨੁਸਾਰ ਇਕ ਖਾਸ ਵਰਗ ਸ਼ੂਦਰਾਂ ਅਤੇ ਮਹਿਲਾਵਾਂ ਨੂੰ ਤਕ ਵਿੱਦਿਆ ਪ੍ਰਾਪਤ ਕਰਨ ਦਾ ਅਧਿਕਾਰ ਨਹੀਂ ਸੀ। ਸਦੀਆਂ ਤੋਂ ਸਿੱਖਿਆ ਤੋਂ ਬਾਂਝੇ ਵਰਗਾਂ ਲਈ ਵਿੱਦਿਆ ਦਾ ਚਾਨਣ ਫੈਲਾਉਣ ਲਈ ਕਈ ਸਮਾਜ ਸੁਧਾਰਕਾਂ ਨੇ ਮੁਹਿੰਮ ਚਲਾਈ। ਸਵਿਤਰੀ ਬਾਈ  ਫੂਲੇ, ਬਾਬੂ ਮੰਗੂ ਰਾਮ ਮੂਗੋਵਾਲੀਆ ਆਦਿ ਨੇ ਵਿਦਿਅਕ ਅਦਾਰੇ ਖੋਲ੍ਹੇ ਅਤੇ ਭਾਰੀ ਮੁਸ਼ਕਿਲਾਂ ਦੇ ਬਾਵਜੂਦ ਇਨ੍ਹਾਂ ਵਰਗਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਅਤ ਕੀਤਾ। ਦੇਸ਼ ਦੇ ਦੂਰ ਦੁਰਾਡੇ ਭਾਗਾਂ ਵਿਚ ਰਹਿੰਦੇ ਲੋਕਾਂ ਤਕ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਨੇ ਸਿੱਖਿਆ ਪਹੁੰਚਾਣ ਲਈ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਸਮਾਜ ਦੇ ਵਿਕਾਸ ਲਈ ਅਧਿਆਪਕ ਦੀ ਮਹੱਤਤਾ ਨੂੰ ਵੇਖਦੇ ਹੋਏ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿਚ ਅਧਿਆਪਕ ਦਿਵਸ ਸਾਲ 1962 ਤੋਂ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ, ਜਦਕਿ ਅੰਤਰਰਾਸ਼ਟਰੀ ਅਧਿਆਪਕ ਦਿਵਸ ਦਾ ਆਯੋਜਨ 5 ਅਕਤੂਬਰ ਨੂੰ ਹੁੰਦਾ ਹੈ। ਭਾਰਤ ਵਿਚ ਸਾਬਕਾ ਰਾਸ਼ਟਰਪਤੀ ਸਵਰਗੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨ ਜੋ ਕਿ ਇਕ ਆਦਰਸ਼ ਅਧਿਆਪਕ ਸਨ।

ਉਹਨਾਂ ਲਗਭਗ 40 ਸਾਲ ਤੱਕ ਸਿੱਖਿਆ ਦੇਣ ਦਾ ਕੰਮ ਕੀਤਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਵੱਡੇ-ਵੱਡੇ ਸਮਾਰੋਹ ਆਯੋਜਿਤ ਕੀਤੇ ਜਾਂਦੇ ਹਨ, ਸਮਾਜ ਵਿਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਯੂਨੈਸਕੋ ਨੇ 5 ਸਤੰਬਰ ਨੂੰ ਅੰਤਰਰਾਸ਼ਟਰੀ ਅਧਿਆਪਕ ਦਿਵਸ ਘੋਸ਼ਿਤ ਕੀਤਾ ਸੀ ਅਤੇ 1994 ਤੋਂ ਅੰਤਰ ਰਾਸ਼ਟਰੀ ਅਧਿਆਪਕ ਦਿਵਸ ਹਰ ਸਾਲ 05 ਸਤੰਬਰ ਨੂੰ ਮਨਾਇਆ ਜਾਂਦਾ ਹੈ। ਅਧਿਆਪਕਾਂ ਦੇ ਪ੍ਰਤੀ ਸਹਿਯੋਗ ਨੂੰ ਵਧਾਉਣ ਅਤੇ ਭਵਿੱਖ ਦੀਆਂ ਪੀੜੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ  ਲਈ ਅਧਿਆਪਕਾਂ ਦੇ ਮਹੱਤਵ ਦੇ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਕਸਦ ਨਾਲ ਇਸਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੌਕੇ ਤੇ ਵਿਦਿਆਰਥੀ ਆਪਣੇ ਅਧਿਆਪਕਾਂ ਦਾ ਸਨਮਾਨ ਕਰਦੇ ਹਨ। ਵਿਦਿਆਰਥੀ ਆਪਣੇ ਅਧਿਆਪਕਾਂ ਦੇ ਦੱਸੇ ਰਸਤੇ ਤੇ ਚੱਲਣ ਦਾ ਸੰਕਲਪ ਲੈਂਦੇ ਹਨ। ਇਸ ਮੌਕੇ ਤੇ ਲਗਭਗ ਸਾਰੇ ਵਿਦਿਅਕ ਅਦਾਰਿਆਂ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ ਅਤੇ ਅਧਿਆਪਕ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਸਮਾਜ ਵਿਚ ਵਿੱਦਿਆ, ਵਿੱਦਿਅਕ ਅਦਾਰਿਆਂ ਅਤੇ ਅਧਿਆਪਕਾਂ ਦਾ ਸਥਾਨ ਸਮਾਜ ਅਤੇ ਦੇਸ਼ ਦੇ ਵਿਕਾਸ ਲਈ ਸਭ ਤੋਂ ਵਧ ਮਹੱਤਵਪੂਰਨ ਹੈ, ਪਰ ਹੋਲੀ-ਹੋਲੀ ਇਹਨਾਂ ਦੀ ਮਹੱਤਤਾ ਘਟਦੀ ਜਾ ਰਹੀ ਹੈ। ਜਿਸ ਵਿੱਦਿਆ ਨੂੰ ਮਨੁੱਖੀ ਵਿਕਾਸ ਲਈ ਜ਼ਰੂਰੀ ਮੰਨਿਆ ਜਾਂਦਾ ਹੈ ਅੱਜ ਵਪਾਰ ਬਣਦੀ ਜਾ ਰਹੀ ਹੈ। ਅਧਿਆਪਕ ਜਿਸਦੀ ਹਰ ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਵੱਡੀ ਭੂਮਿਕਾ ਹੈ ਦਾ ਬਦਲ ਰਿਹਾ ਰੂਪ ਸਮਾਜ ਲਈ ਖਤਰਨਾਕ ਹੈ। ਅੱਜ ਅਧਿਆਪਨ ਦਾ ਕੰਮ ਸੇਵਾ ਨਾਲੋਂ ਵੱਧ ਵਿਉਪਾਰ ਬਣ ਗਿਆ ਹੈ। ਸਮਾਜ ਵਿਚ ਸਿੱਖਿਆ ਦੇ ਹੋ ਰਹੇ ਵਪਾਰੀਕਰਣ ਕਾਰਨ ਅੱਜ ਬਹੁਤੇ ਅਧਿਆਪਕ ਸਿੱਖਿਆ ਦੇ ਨਾਂ ਤੇ ਚੱਲਦੀਆਂ ਦੁਕਾਨਾਂ ਵਿਚ ਕੰਮ ਕਰ ਰਹੇ ਹਨ, ਅਧਿਆਪਕ ਜਿਸਨੇ ਸਮਾਜ ਨੂੰ ਸੇਧ ਦੇਣੀ ਹੈ ਅਤੇ ਦੇਸ਼ ਦਾ ਭਵਿੱਖ ਮੰਨੇ ਜਾਂਦੇ ਬੱਚਿਆਂ ਨੂੰ ਵਧੀਆ ਬਣਾਉਣਾ ਹੈ ਆਪ ਦਿਸ਼ਾਹੀਣ ਹੋ ਰਿਹਾ ਹੈ। ਅੱਜ ਅਧਿਆਪਕਾਂ ਤੇ ਰਾਜਨੀਤਿਕ ਪ੍ਰਭਾਵ ਵਧ ਰਿਹਾ ਹੈ ਅਤੇ ਅਧਿਆਪਕਾਂ ਨੂੰ ਪੜ੍ਹਾਉਣ ਦੇ ਨਾਲ-ਨਾਲ ਹੋਰ ਕਈ ਕੰਮ ਕਰਨੇ ਪੈਂਦੇ ਹਨ ਉਨ੍ਹਾਂ ਦੀ ਅਕਸਰ ਜਨਸੰਖਿਆ ਸਰਵੇਖਣ, ਵੋਟਾਂ ਦੀ ਗਿਣਤੀ, ਪਖਾਨਿਆਂ ਦੀ ਗਿਣਤੀ, ਗਰੀਬਾਂ ਦੀ ਗਿਣਤੀ ਵਿਚ ਡਿਊਟੀ ਲੱਗਦੀ ਹੈ ਜਿਸ ਨਾਲ ਉਹ ਮਾਨਸਿਕ ਤੋਰ ਤੇ ਪੀੜਿਤ ਮਹਿਸੂਸ ਕਰਦੇ ਹਨ। ਦੇਸ਼ ਵਿਚ ਬਦਲ ਰਿਹਾ ਵਿੱਦਿਅਕ ਢਾਂਚਾ ਵੀ ਅਧਿਆਪਕਾਂ ਦੀ ਭੂਮਿਕਾ ਨੂੰ ਢਾਹ ਲਾ ਰਿਹਾ ਹੈ। ਐਮ ਏ ਬੀ ਐਡ ਪਾਸ ਅਧਿਆਪਕ ਨਿੱਜੀ ਅਦਾਰਿਆਂ ਵਿਚ ਦੋ-ਤਿੰਨ ਹਜ਼ਾਰ ਦੀ ਨਿਗੂਣੀ ਤਨਖਾਹ ਤੇ ਕੰਮ ਕਰ ਰਹੇ ਹਨ। ਸਰਕਾਰ ਵਿੱਦਿਆ ਫੈਲਾਉਣ ਦੇ ਨਿਰੋਲ ਸਮਾਜਿਕ ਜ਼ਿੰਮੇਵਾਰੀ ਵਾਲੇ ਕੰਮ ਨੂੰ ਵੀ ਲਾਭਕਾਰੀ ਕੰਮ ਬਣਾ ਰਹੀ ਹੈ। ਸੈਲਫ ਫਾਇਨਾਂਸਡ ਵਿੱਦਿਅਕ ਸੰਸਥਾਵਾਂ ਦੇ ਨਾਂ 'ਤੇ ਵਪਾਰਿਕ ਵਿੱਦਿਅਕ ਅਦਾਰੇ ਧੜਾਧੜ ਖੁੱਲ੍ਹ ਰਹੇ ਹਨ। ਕਦੀ ਇਹ ਵਿੱਦਿਆ ਮਾਮੂਲੀ ਗੁਰੂ ਦਕਸ਼ਣਾ ਨਾਲ ਗ੍ਰਹਿਣ ਕੀਤੀ ਜਾਂਦੀ ਸੀ ਅੱਜ ਇਸੇ ਵਿੱਦਿਆ ਦੇ ਲਈ ਵਿਦਿਆਰਥੀਆਂ ਨੂੰ ਮੋਟੀ ਰਕਮ ਦਾਨ ਅਤੇ ਫੀਸਾਂ ਦੇ ਨਾਂ 'ਤੇ ਦੇਣੀ ਪੈਂਦੀ ਹੈ। ਵਪਾਰੀਕਰਨ ਅਤੇ ਨਿੱਜੀਕਰਨ ਨੇ ਸਿੱਖਿਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਵਪਾਰਕ ਮੰਡੀ ਵਿਚ ਸਿੱਖਿਆ ਖਰੀਦਣ ਵੇਚਣ ਦੀ ਵਸਤੂ ਬਣਦੀ ਜਾ ਰਹੀ ਹੈ ਅਤੇ ਇਸਨੂੰ ਬਾਜ਼ਾਰ ਵਿਚ ਨਿਸ਼ਚਿਤ ਫੀਸ ਤੋਂ ਵਧ ਪੈਸਾ ਦੇ ਕੇ ਖਰੀਦਿਆ ਜਾ ਸਕਦਾ ਹੈ। ਸਮਾਜ ਅਤੇ ਦੇਸ਼ ਦਾ ਭਵਿੱਖ ਤਿਆਰ ਕਰਨ ਵਾਲੇ ਅਧਿਆਪਕ ਅੱਜ ਖੁਦ ਅਪਣੇ ਭਵਿੱਖ ਲਈ ਚਿੰਤਿਤ ਹਨ ਅਤੇ ਆਏ ਦਿਨ ਰੋਸ ਪ੍ਰਦਰਸ਼ਨ ਅਤੇ ਹੜਤਾਲ ਕਰ ਰਹੇ ਹਨ। ਅਧਿਆਪਕ ਅਤੇ ਵਿਦਿਆਰਥੀਆਂ ਦੇ ਰਿਸ਼ਤਿਆਂ ਵਿਚ ਆ ਰਹੀ ਕੁੜੱਤਣ ਅਤੇ ਵਧ ਰਿਹਾ ਫਾਸਲਾ ਵੀ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਵਿੱਦਿਅਕ ਅਦਾਰਿਆਂ ਵਿਚ ਬਦਲ ਰਿਹਾ ਮਾਹੋਲ, ਵਧ ਰਿਹਾ ਅਪਰਾਧੀਕਰਨ, ਹੋ ਰਿਹਾ ਰਾਜਨੀਤਿਕਰਣ ਅਧਿਆਪਕ ਦੀ ਭੂਮਿਕਾ ਤੇ ਵੱਡਾ ਪ੍ਰਸ਼ਨ ਚਿੰਨ ਲਗਾ ਰਿਹਾ ਹੈ। ਅਧਿਆਪਕ ਬਣਨ ਲਈ ਸਰਕਾਰ ਨੇ ਇਕ ਵਿਦਿਅਕ ਪੱਧਰ ਨਿਸ਼ਚਿਤ ਕੀਤਾ ਹੋਇਆ ਹੈ ਜਿਵੇਂ

ਪ੍ਰਾਇਮਰੀ ਕਲਾਸਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਈ ਟੀ ਟੀ ਅਤੇ ਐਨ ਟੀ ਟੀ ਕੋਰਸ ਅਤੇ ਹਾਈ ਸਕੂਲ ਦੀਆਂ ਕਲਾਸਾਂ ਵਾਲੇ ਅਧਿਆਪਕਾਂ ਲਈ ਬੀ ਐਡ ਦੀ ਡਿਗਰੀ ਜ਼ਰੂਰੀ ਹੈ। ਪਿਛਲੇ ਕੁੱਝ ਸਾਲਾਂ ਤੋਂ ਇਨ੍ਹਾਂ ਕੋਰਸਾਂ ਨੂੰ ਮੁਕੰਮਲ ਕਰਨ ਤੋਂ ਬਾਅਦ ਸਰਕਾਰ ਨੇ ਇੱਕ ਅਧਿਆਪਕ ਯੋਗਤਾ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿਤਾ ਹੈ ਜੋਕਿ ਭਵਿੱਖ ਦੇ ਅਧਿਆਪਕਾਂ ਲਈ ਮਾਯੂਸੀ ਅਤੇ ਸ਼ੋਸ਼ਣ ਦਾ ਕਾਰਨ ਬਣਦਾ ਜਾ ਰਿਹਾ ਹੈ ਅਤੇ ਸਰਕਾਰ ਲਈ ਕਮਾਈ ਦਾ ਸਾਧਨ ਬਣ ਗਿਆ ਹੈ। ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਹੋਏ ਇਸ ਟੈਸਟ ਨੇ ਤਾਂ ਇਹ ਸਾਬਿਤ ਹੀ ਕਰ ਦਿਤਾ ਕਿ ਐਮ ਏ ਬੀ ਐਡ ਵਿੱਚ ਟੋਪਰ ਰਹਿਣ ਵਾਲੇ ਅਧਿਆਪਕ ਵੀ ਨਿਕੰਮੇ ਹੀ ਹਨ ਅਤੇ 10 ਫਿਸਦੀ ਤੋਂ ਵੀ ਘੱਟ ਪ੍ਰੀਖਿਆਰਥੀਆਂ ਨੇ ਹੀ ਇਹ ਟੈਸਟ ਪਾਸ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਬੀ ਐਡ ਵਿਚ ਦਾਖਲੇ ਲਈ ਸਰਕਾਰ ਨੇ 40 ਫੀਸਦੀ ਅੰਕ ਦੀ ਸ਼ਰਤ ਰੱਖੀ ਹੋਈ ਹੈ ਪਰੰਤੂ ਦੂਜੇ ਪਾਸੇ ਇਸ ਟੈਸਟ ਨੂੰ ਪਾਸ ਕਰਨ ਲਈ 60 ਫਿਸਦੀ ਨੰਬਰ ਰੱਖੇ ਗਏ ਸਨ। ਸਰਕਾਰ ਵਲੋਂ ਕਰਵਾਇਆ ਜਾ ਰਿਹਾ ਅਧਿਆਪਕ ਯੋਗਤਾ ਟੈਸਟ ਹੁਣ ਟੈਸਟ ਦੇਣ ਵਾਲਿਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ ਹੈ। ਅਧਿਆਪਕ ਭਰਤੀ ਮਾਮਲੇ ਵਿਚ ਦੇਸ ਦੇ ਵੱਖ-ਵੱਖ ਸੂਬਿਆਂ ਵਿਚ ਹੋਏ ਘੋਟਾਲਿਆਂ ਕਾਰਨ ਵੀ ਅਧਿਆਪਕ ਵਰਗ ਵਿਚ ਬੇਚੈਨੀ ਪਾਈ ਜਾ ਰਹੀ ਹੈ। ਨਕਲੀ ਅਤੇ ਜਾਅਲੀ ਡਿਗਰੀਆਂ ਵਾਲੇ ਸਿਫਾਰਸ਼ੀ ਅਤੇ ਰਿਸ਼ਵਤ ਦੇ ਕੇ ਭਰਤੀ ਹੋਏ ਅਧਿਆਪਕ ਵੀ ਸਿੱਖਿਆ ਦੇ ਨਾਂ 'ਤੇ ਕਲੰਕ ਹਨ। ਸਮਾਜ ਅਤੇ ਦੇਸ਼ ਦਾ ਭਵਿੱਖ ਤਿਆਰ ਕਰਨ ਵਾਲੇ ਅਧਿਆਪਕ ਅੱਜ ਖੁਦ ਆਪਣੇ ਭਵਿੱਖ ਲਈ ਚਿੰਤਿਤ ਹਨ ਅਤੇ ਅਪਣੇ ਹੱਕਾਂ ਲਈ ਆਏ ਦਿਨ ਰੋਸ ਪ੍ਰਦਰਸ਼ਨ ਅਤੇ ਹੜਤਾਲ ਕਰ ਰਹੇ ਹਨ। ਅਧਿਆਪਕ ਅਤੇ ਵਿਦਿਆਰਥੀਆਂ ਦੇ ਰਿਸ਼ਤਿਆਂ ਵਿਚ ਆ ਰਹੀ ਕੁੜੱਤਣ ਅਤੇ ਵਧ ਰਿਹਾ ਫਾਸਲਾ ਵੀ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਵਿਦਿਅਕ ਅਦਾਰਿਆਂ ਵਿਚ ਬਦਲ ਰਿਹਾ ਮਾਹੋਲ, ਵਧ ਰਿਹਾ ਅਪਰਾਧੀਕਰਨ, ਹੋ ਰਿਹਾ ਰਾਜਨੀਤਿਕਰਣ ਅਧਿਆਪਕ ਦੀ ਭੂਮਿਕਾ ਤੇ ਵੱਡਾ ਪ੍ਰਸ਼ਨ ਚਿੰਨ ਲਗਾ ਰਿਹਾ ਹੈ। ਦੇਸ਼ ਵਿਚ ਅਧਿਆਪਕ ਦੇ ਮਹੱਤਵ ਨੂੰ ਘਟਾ ਰਹੀ ਅਧਿਆਪਕ ਦੀ ਭੂਮਿਕਾ ਮੁੜ ਕਦੋਂ ਗੁਰੂ ਵਾਲੀ ਭੂਮਿਕਾ ਬਣੇਗੀ ਇਹ ਅਜੇ ਤੱਕ ਇੱਕ ਵੱਡਾ ਸਵਾਲ ਹੈ। ਜੇਕਰ ਸਰਕਾਰਾਂ ਅਤੇ ਸਮਾਜ ਦੇ

ਬੁੱਧੀਜਿਵੀ ਵਰਗ ਨੇ ਹੁਣ ਵੀ ਇਸ ਸੰਬੰਧੀ ਗੰਭੀਰਤਾਂ ਨਾਲ ਨਾਂ ਸੋਚਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਅਧਿਆਪਕ ਜਿਸਨੇ ਸਮਾਜ ਦੇ ਭਵਿੱਖ ਦਾ ਨਿਰਮਾਣ ਕਰਨਾ ਹੈ ਅਪਣੇ ਮੂਲ ਫਰਜ਼ ਨੂੰ ਭੁੱਲ ਜਾਵੇਗਾ ਤੇ ਹੋਲੀ ਹੋਲੀ ਇਸ ਦਿਨ ਦਾ ਵੀ ਕੋਈ ਮਹੱਤਵ ਨਹੀਂ ਰਹੇਗਾ ਅਤੇ ਇਹ ਦਿਨ ਸਿਰਫ ਇਕ ਖਾਨਾਪੂਰਤੀ ਬਣਕੇ ਹੀ ਰਹਿ ਜਾਵੇਗਾ। ਅੱਜ ਜ਼ਰੂਰਤ ਹੈ ਕਿ ਅਸੀਂ ਆਪਣੇ ਵਿੱਦਿਅਕ ਢਾਂਚੇ ਵਿਚ ਸੁਧਾਰ ਕਰੀਏ ਅਤੇ ਇਸਦੇ ਹੋ ਰਹੇ ਵਪਾਰੀਕਰਣ ਨੂੰ ਰੋਕੀਏ। ਸਰਕਾਰਾਂ ਨੂੰ ਵੀ ਇਸ ਪ੍ਰਤੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਤਾਂ ਜੋ ਸਾਡੇ ਸਮਾਜ ਸੁਧਾਰਕਾਂ ਵਲੋਂ ਚਲਾਈ ਗਈ ਸਿੱਖਿਆ ਦੀ ਮੁਹਿੰਮ ਕਾਇਮ ਰਹਿ ਸਕੇ ਤੇ ਦੇਸ਼ ਵਿਚ ਅਧਿਆਪਕ ਵਰਗ ਦਾ ਰੁਤਵਾ ਸੱਚਮੁੱਚ ਸਨਮਾਨਯੋਗ ਬਣ ਸਕੇ। ਜੇਕਰ ਸਰਕਾਰ ਅਤੇ ਸਮਾਜ ਦੇ ਬੁੱਧੀਜਿਵੀ ਵਰਗ ਨੇ ਹੁਣ ਵੀ ਇਸ ਸਬੰਧੀ ਗੰਭੀਰਤਾਂ ਨਾਲ ਨਾਂ ਸੋਚਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਅਧਿਆਪਕ ਜਿਸਨੇ ਸਮਾਜ ਦੇ ਭਵਿੱਖ ਦਾ ਨਿਰਮਾਣ ਕਰਨਾ ਹੈ ਅਪਣੇ ਮੂਲ ਫਰਜ਼ ਨੂੰ ਭੁੱਲ ਜਾਵੇਗਾ ਤੇ ਹੋਲੀ ਹੋਲੀ ਇਸ ਦਿਨ ਦਾ ਵੀ ਕੋਈ ਮਹੱਤਵ ਨਹੀਂ ਰਹੇਗਾ। 
ਕੁਲਦੀਪ ਚੰਦ
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਦੋਭੇਟਾ
ਤਹਿਸੀਲ ਨੰਗਲ
ਜ਼ਿਲਾ ਰੂਪਨਗਰ
ਪੰਜਾਬ-140124
9417563054

  • Society
  • country
  • teacher
  • ਸਮਾਜ
  • ਦੇਸ਼
  • ਅਧਿਆਪਕ

ਲੜਕੀਆਂ ਦੀ ਘੱਟ ਰਹੀ ਗਿਣਤੀ ਕਾਰਨ ਲੱਖਾਂ ਗੁੱਟ ਰਹਿਣਗੇ ਰੱਖੜੀ ਤੋਂ ਬਾਂਝੇ

NEXT STORY

Stories You May Like

  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • 5 arrested with heroin and pistol
    ਹੈਰੋਇਨ ਤੇ ਪਿਸਟਲ ਸਮੇਤ 5 ਗ੍ਰਿਫ਼ਤਾਰ
  • 5 shops targeted in a night
    ਧੂਰੀ 'ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ 'ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • 5 major changes implemented for lpg customers  know everything
    LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
  • unknown virus disease 5 children
    ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ ਮੌਤ, ਮਚੀ ਹਫ਼ੜਾ-ਦਫ਼ੜੀ
  • 5 kg gas cylinders will be available at ration depots and petrol pumps
    ਲੁਧਿਆਣਾ ਵਾਸੀਆਂ ਲਈ ਵੱਡੀ ਰਾਹਤ: ਹੁਣ ਪੈਟਰੋਲ ਪੰਪਾਂ ਤੇ ਰਾਸ਼ਨ ਡਿਪੂਆਂ 'ਤੇ ਮਿਲਣਗੇ 5 ਕਿਲੋ ਵਾਲੇ ਗੈਸ ਸਿਲੰਡਰ
  • woman sentenced to 5 and a half years for drug trafficking
    ਨਸ਼ੀਲਾ ਪਦਾਰਥ ਸਮੱਗਲ ਕਰਨ ਦੇ ਦੋਸ਼ ’ਚ ਔਰਤ ਨੂੰ ਸਾਢੇ 5 ਸਾਲ ਦੀ ਸਜ਼ਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +