Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:57:07 PM

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dgp gaurav yadav visit jalandhar dhanpreet kaur cp major on blast

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਗਣਤੰਤਰ ਦਿਵਸ ਦਾ ਇਤਿਹਾਸ ਅਤੇ ਮੌਜੂਦਾ ਸਮੇਂ ’ਚ ਇਸ ਦਾ ਮਹੱਤਵ

MERI AWAZ SUNO News Punjabi(ਨਜ਼ਰੀਆ)

ਗਣਤੰਤਰ ਦਿਵਸ ਦਾ ਇਤਿਹਾਸ ਅਤੇ ਮੌਜੂਦਾ ਸਮੇਂ ’ਚ ਇਸ ਦਾ ਮਹੱਤਵ

  • Edited By Aarti Dhillon,
  • Updated: 27 Jan, 2021 04:34 PM
Meri Awaz Suno
the history of republic day and its significance in the present
  • Share
    • Facebook
    • Tumblr
    • Linkedin
    • Twitter
  • Comment

ਭਾਰਤ ਵੱਖ-ਵੱਖ ਧਰਮਾਂ ਅਤੇ ਸੰਸਕ੍ਰਿਤੀਆਂ ਵਾਲਾ ਅਦਭੁੱਤ ਦੇਸ਼ ਹੈ। ਇਸ ਦੌਰਾਨ ਦੇਸ਼ ’ਚ ਕਿੰਨੇ ਹੀ ਹੁਕਮਰਾਨ ਆਏ ਅਤੇ ਚਲੇ ਗਏ। ਇਸ ਦੇਸ਼ ’ਚ ਸਦੀਆਂ ਤੋਂ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਇਕ-ਦੂਜੇ ਦੇ ਨਾਲ ਰਲ-ਮਿਲ ਕੇ ਰਹਿੰਦੇ ਆ ਰਹੇ ਹਨ। ਹਿੰਦੁੂ, ਮੁਸਲਿਮ, ਸਿੱਖ, ਇਸਾਈ ਧਰਮ ਮੰਨਣ ਵਾਲੇ ਲੋਕ ਆਪਣੇ-ਆਪਣੇ ਪੂਰੇ ਹਰਸ਼ ਓ ਉਲਾਸ ਨਾਲ ਮਨਾਉਂਦੇ ਆ ਰਹੇ ਹਨ। ਪਿਛਲੇ ਸੱਤ ਦਹਾਕਿਆਂ ਤੋਂ ਦੇਸ਼ ਵਾਸੀ ਸੁਤੰਤਰਤਾ ਅਤੇ ਗਣਤੰਤਰ ਦਿਵਸ ਸਾਂਝੇ ਤੌਰ ’ਤੇ ਮਨਾਉਂਦੇ ਆ ਰਹੇ ਹਨ। ਦੇਸ਼ ਦੇ ਇਹ ਦੋਵੇਂ ਅਜਿਹੇ ਤਿਉਹਾਰ ਹਨ ਜਿਨ੍ਹਾਂ ਨੂੰ ਭਾਰਤ ਦੇ ਰਾਸ਼ਟਰੀ ਤਿਉਹਾਰ ਦੇ ਰੂਪ ’ਚ ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ, ਜੋ ਕਿ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ, ਇਸ ਦਿਨ ਭਾਰਤ ਦੇ ਇਤਿਹਾਸ ’ਚ ਇਹ ਵਿਸ਼ੇਸ਼ਤਾ ਹੈ ਕਿ ਦਰਅਸਲ ਇਸ ਦਿਨ ਸਾਲ 1950 ਨੂੰ ਭਾਰਤ ਸਰਕਾਰ ਨੇ ਐਕਟ 1935 ਨੂੰ ਹਟਾ ਕੇ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। 

ਭਾਰਤ ਨੂੰ ਪੂਰੀ ਆਜ਼ਾਦੀ ਦਾ ਹੱਕ
ਇਸ ਸੰਦਰਭ ’ਚ ਭਾਰਤ ’ਚ ਇਕ ਸੁਤੰਤਰ ਗਣਰਾਜ ਬਣਾਉਣ ਅਤੇ ਦੇਸ਼ ’ਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਸੰਵਿਧਾਨ ਨੂੰ 26 ਨਵੰਬਰ 1949 ਨੂੰ ਅਪਣਾਇਆ ਗਿਆ ਜਿਸ ਨੂੰ 26 ਜਨਵਰੀ 1950 ਨੂੰ ਲੋਕਤੰਤਰਿਕ ਸਰਕਾਰ ਪ੍ਰਣਾਲੀ ਦੇ ਰੂਪ ’ਚ ਲਾਗੂ ਕੀਤਾ ਗਿਆ। ਇਥੇ ਵਰਣਨਯੋਗ ਹੈ ਕਿ 26 ਜਨਵਰੀ ਨੂੰ ਇਸ ਲਈ ਚੁਣਿਆ ਗਿਆ ਕਿਉਂਕਿ 1930 ’ਚ ਇਸ ਦਿਨ ਭਾਰਤੀ ਰਾਸ਼ਟਰੀ ਕਾਂਗਰਸ ਨੇ ਭਾਰਤ ਦੀ ਪੂਰੀ ਆਜ਼ਾਦੀ ਘੋਸ਼ਿਤ ਕੀਤੀ। ਇਕ ਲੰਬੇ ਸੰਘਰਸ਼ ਤੋਂ ਬਾਅਦ ਜਦੋਂ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਇਆ ਤਾਂ ਇਸ ਤੋਂ ਬਾਅਦ ਸੰਵਿਧਾਨ ਸਭਾ ਦੀ ਘੋਸ਼ਣਾ ਹੋਈ। ਇਸ ਕਮੇਟੀ ਨੇ ਆਪਣਾ ਕੰਮ 9 ਦਸੰਬਰ 1947 ਤੋਂ ਸ਼ੁਰੂ ਕੀਤਾ। ਇਥੇ ਜ਼ਿਕਰਯੋਗ ਹੈ ਕਿ ਇਸ ਉਕਤ ਸੰਵਿਧਾਨ ਸਭਾ ਦੇ ਮੈਂਬਰ ਭਾਰਤ ਦੇ ਸੂਬਿਆਂ ਦੀਆਂ ਸਭਾਵਾਂ ਦੇ ਚੁਣੇ ਗਏ ਮੈਂਬਰਾਂ ਵੱਲੋਂ ਚੁਣੇ ਗਏ ਸਨ। ਇਨ੍ਹਾਂ ’ਚੋਂ ਡਾ. ਭੀਮਰਾਵ ਅੰਬੇਡਕਰ, ਜਵਾਹਰ ਲਾਲ ਨਹਿਰੂ, ਡਾ. ਰਜਿੰਦਰ ਪ੍ਰਸਾਦ, ਸਰਦਾਰ ਵੱਲਭ ਭਾਈ ਪਟੇਲ, ਮੌਲਾਨਾ ਅਬੁਲ ਕਲਾਮ ਆਜ਼ਾਦ ਆਦਿ ਇਸ ਦੇ ਪ੍ਰਮੁੱਖਾਂ ਮੈਂਬਰਾਂ ’ਚੋਂ ਸਨ। ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ’ਚ ਡਾ. ਅੰਬੇਡਕਰ ਜੀ ਦੀ ਰਹਿਨੁਮਾਈ ’ਚ ਕੰਮ ਕਰਨ ਵਾਲੀ ਕਮੇਟੀ ਨੇ ਕੁੱਲ 2 ਸਾਲ, 11 ਮਹੀਨੇ, 18 ਦਿਨਾਂ ’ਚ ਭਾਰਤੀ ਸੰਵਿਧਾਨ ਦਾ ਨਿਰਮਾਣ ਕੀਤਾ। ਇਸ ਸਮੇਂ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਜਿੰਦਰ ਪ੍ਰਸਾਦ ਦੇ ਸਾਹਮਣੇ 26 ਜਨਵਰੀ 1949 ਨੂੰ ਭਾਰਤ ਦਾ ਸੰਵਿਧਾਨ ਪੇਸ਼ ਕੀਤਾ ਗਿਆ। ਇਸ ਦੇ ਚੱਲਦੇ 26 ਨਵੰਬਰ ਨੂੰ ਭਾਰਤ ’ਚ ਸੰਵਿਧਾਨ ਨਿਰਮਾਣ ਦੇ ਸਮੇਂ ਕੁੱਲ 114 ਦਿਨ ਮੀਟਿੰਗਾਂ ਕੀਤੀਆਂ। ਇਸ ਦੀਆਂ ਮੀਟਿੰਗਾਂ ’ਚ ਪ੍ਰੈੱਸ ਅਤੇ ਜਨਤਾ ਨੇ ਹਿੱਸਾ ਲੈਣ ਦੀ ਸੁਤੰਤਰਤਾ ਸੀ ਆਖ਼ਿਰ ਅਨੇਕਾਂ ਸੁਧਾਰਾਂ ਅਤੇ ਬਦਲਾਵਾਂ ਦੇ ਬਾਅਦ ਸਭਾ ਦੇ 308 ਮੈਂਬਰਾਂ ਨੇ 24 ਜਨਵਰੀ 1950 ਨੂੰ ਸੰਵਿਧਾਨ ਦੀਆਂ ਦੋ ਹੱਥ ਨਾਲ ਲਿਖੀਆਂ ਕਾਪੀਆਂ ’ਤੇ ਹਸਤਾਖ਼ਰ ਕੀਤੇ। ਇਸ ਦੇ ਦੋ ਦਿਨ ਬਾਅਦ ਅਰਥਾਤ 26 ਜਨਵਰੀ ਨੂੰ ਇਹ ਪੂਰੇ ਦੇਸ਼ ’ਚ ਲਾਗੂ ਕੀਤਾ ਗਿਆ ਹੈ। 

ਸੁਤੰਤਰਤਾ-ਸਮਾਨਤਾ ਦੇ ਅਧਿਕਾਰ
ਗਣਤੰਤਰ ਦਿਵਸ ਨੂੰ ਪੂਰੇ ਦੇਸ਼ ’ਚ ਵਿਸ਼ੇਸ਼ ਰੂਪ ਨਾਲ ਭਾਰਤ ਦੀ ਰਾਜਧਾਨੀ ਦਿੱਲੀ ’ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਹਰ ਸਾਲ ਇਕ ਪਰੇਡ ਇੰਡੀਆ ਗੇਟ ਤੋਂ ਰਾਸ਼ਟਰਪਤੀ ਭਵਨ ਤੱਕ ਰਾਜਪਥ ’ਤੇ ਰਾਜਧਾਨੀ, ਨਵੀਂ ਦਿੱਲੀ ’ਚ ਆਯੋਜਿਤ ਕੀਤੀ ਜਾਂਦੀ ਹੈ। ਇਸ ਪਰੇਡ ’ਚ ਭਾਰਤੀ ਸੈਨਾ ਦੇ ਵੱਖ-ਵੱਖ ਰੈਜੀਮੈਂਟ ਹਵਾਈ ਸੈਨਾ, ਜਲ ਸੈਨਾ ਆਦਿ ਸਾਰੇ ਹਿੱਸਾ ਲੈਂਦੇ ਹਨ। ਇਸ ਤੋਂ ਇਲਾਵਾ ਸਮਾਰੋਹ ’ਚ ਵੱਖ-ਵੱਖ ਸਕੂਲਾਂ ਤੋਂ ਬੱਚੇ ਆਉਂਦੇ ਹਨ ਅਤੇ ਸਮਾਰੋਹ ’ਚ ਹਿੱਸਾ ਲੈਂਦੇ ਹਨ। ਪਰੇਡ ਸ਼ੁਰੂ ਕਰਦੇ ਹੋਏ ਪ੍ਰਧਾਨ ਮੰਤਰੀ ਅਮਰ ਜਵਾਨ ਜੋਤੀ, ਜੋ ਰਾਜਪਥ ’ਤੇ ਇੰਡੀਆ ਸਥਿਤ ਹੈ, ’ਤੇ ਫੁੱਲਾਂ ਦੇ ਹਾਰ ਚੜ੍ਹਾਉਂਦੇ ਹਨ। ਇਸ ਤੋਂ ਬਾਅਦ ਸ਼ਹੀਦ ਫੌਜੀਆਂ ਦੀ ਯਾਦ ’ਚ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ, ਹੋਰ ਵਿਅਕਤੀਆਂ ਦੇ ਨਾਲ ਰਾਜਪਥ ’ਤੇ ਸਥਿਤ ਮੰਚ ਤੱਕ ਆਉਂਦੇ ਹਨ, ਰਾਸ਼ਟਰਪਤੀ ਬਾਅਦ ’ਚ ਇਸ ਮੌਕੇ ਮੁੱਖ ਮੈਂਬਰਾਂ ਦੇ ਨਾਲ ਆਉਂਦੇ ਹਨ। ਪਰੇਡ ’ਚ ਵੱਖ-ਵੱਖ ਸੂਬਿਆਂ ਦੀ ਪ੍ਰਦਰਸ਼ਨੀ ਅਤੇ ਝਾਂਕੀਆਂ ਹੁੰਦੀਆਂ ਹਨ ਜਿਨ੍ਹਾਂ ’ਚ ਹਰ ਸੂਬੇ ਦੇ ਲੋਕਾਂ ਦੀ ਵਿਸ਼ੇਸ਼ਤਾਂ ਉਨ੍ਹਾਂ ਦੇ ਲੋਕ ਗੀਤ ਅਤੇ ਕਲਾ ਨੂੰ ਪੇਸ਼ ਕੀਤਾ ਜਾਂਦਾ ਹੈ। ਹਰ ਪ੍ਰਦਰਸ਼ਨੀ ਭਾਰਤ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਖੁਸ਼ਹਾਲੀ ਨੂੰ ਪ੍ਰਦਰਸ਼ਿਤ ਕਰਦੀ ਹੈ। 

ਅਧਿਕਾਰਾਂ ਪ੍ਰਤੀ ਜਾਗਰੂਕ

ਅੱਜ ਜਦੋਂ ਦੇਸ਼ 72ਵਾਂ ਗਣਤੰਤਰ ਦਿਵਸ ਮਨਾਉਣ ਜਾ ਰਿਹਾ ਹੈ ਤਾਂ ਸਾਡੇ ਲਈ ਇਹ ਸੋਚਣ ਲਈ ਖ਼ੁਦ ਦੀ ਜਜਮੈਂਟ ਕਰਨ ਦਾ ਮੁਕਾਮ ਹੈ ਕਿ ਅਸੀਂ ਆਪਣੇ ਵੱਡਿਆਂ ਵੱਲੋਂ ਬਣਾਏ ਸੰਵਿਧਾਨ ਨੂੰ ਹਕੀਕੀ ਰੂਪ ’ਚ ਲਾਗੂ ਕਰਨ ’ਚ ਸਮਰੱਥ ਅਤੇ ਸਫ਼ਲ ਹੋ ਪਾਏ ਹਾਂ? ਕੀ ਸੰਵਿਧਾਨ ’ਚ ਜੋ ਸੁਤੰਤਰਤਾ ਸਮਾਨਤਾ ਦੇ ਅਧਿਕਾਰ ਦੇਸ਼ ਦੇ ਨਾਗਰਿਕਾਂ ਨੂੰ ਦਿੱਤੇ ਗਏ ਹਨ, ਉਹ ਸੱਚ ’ਚ ਉਨ੍ਹਾਂ ਨੂੰ ਮਿਲੇ ਹਨ? ਕੀ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਾਂ। ਕੀ ਅਸੀਂ ਸੰਵਿਧਾਨ ’ਚ ਦਿੱਤੇ ਗਏ ਕਰਤੱਵਾਂ ਦਾ ਪਾਲਨ ਕਰ ਰਹੇ ਹਾਂ? ਕੀ ਸਾਡੇ ਨੇਤਾਗਣ ਆਪਣੇ ਕੰਮਾਂ ਦਾ ਪਾਲਨ ਸਹੀ ਤਰੀਕੇ ਨਾਲ ਕਰ ਰਹੇ ਹਨ? ਕੀ ਸਾਡੀਆਂ ਸਰਕਾਰਾਂ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਕਰ ਪਾ ਰਹੀਆਂ ਹਨ? ਯਕੀਨਨ ਇਹ ਸਭ ਅਜਿਹੇ ਸਵਾਲ ਹਨ ਜੋ ਅੱਜ ਦੇਸ਼ ਦੇ ਹਰ ਬੁੱਧੀਜੀਵੀ ਦੇ ਦਿਮਾਗ ’ਚ ਗੂੰਜ ਰਹੇ ਹਨ। ਲੋੜ ਹੈ ਅੱਜ ਸਾਨੂੰ ਸਭ ਨੂੰ ਆਪੋ-ਆਪਣੀ ਭਲਾਈ ਕਰਨ ਦੀ।

ਅੱਬਾਸ ਧਾਲੀਵਾਲ, 
ਮਲੇਰਕੋਟਲਾ। 
ਸੰਪਰਕ :9855259650 
ਨੋਟ-ਇਸ ਆਰਟੀਕਲ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦੱਸੋ।

  • history
  • Republic Day
  • present
  • ਗਣਤੰਤਰ ਦਿਵਸ
  • ਮਹੱਤਵ
  • ਇਤਿਹਾਸ

Republic Day 2021 : ਇਤਿਹਾਸ ’ਚ ਪਹਿਲੀ ਵਾਰ ਜਵਾਨਾਂ ਦੇ ਨਾਲ-ਨਾਲ ਕਿਸਾਨ ਵੀ ਕਰਨਗੇ ਪਰੇਡ

NEXT STORY

Stories You May Like

  • the risk of nuclear weapons being used in the world
    ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
  • west bengal mamata banerjee bjp
    ਪੱਛਮੀ ਬੰਗਾਲ: ਕੀ ਇਸ ਵਾਰ ਬੰਗਾਲ 'ਚ ਦੀਦੀ ਰਚੇਗੀ ਇਤਿਹਾਸ! ਭਾਜਪਾ ਦਾ ਹੋਵੇਗਾ ਪਲਟਵਾਰ?
  • baba sahib  s mission will resonate in italy  s vichensa
    ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ ਜਾਵੇਗਾ 135ਵਾਂ ਜਨਮ ਦਿਵਸ
  • naval blockade in history
    ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ 'ਨਾਕਾਬੰਦੀ', ਜਾਣੋ ਇਤਿਹਾਸ
  • security guard suffers heart attack while returning home from duty
    ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • pm narendra modi  gujarat  maharashtra
    PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ
  • birth anniversary celebrated
    ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ
  • dgp gaurav yadav visit jalandhar dhanpreet kaur cp major on blast
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +