Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    12:02:28 AM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਟਿਕ-ਟਾਕ ਵਾਂਗ ਫੇਕ ਆਈਡੀਆਂ ਵਾਲੇ ਟਰੋਲਰਾਂ ਤੇ ਵੀ ਲੱਗੇ ਪਾਬੰਦੀ!

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਟਿਕ-ਟਾਕ ਵਾਂਗ ਫੇਕ ਆਈਡੀਆਂ ਵਾਲੇ ਟਰੋਲਰਾਂ ਤੇ ਵੀ ਲੱਗੇ ਪਾਬੰਦੀ!

  • Edited By Aarti Dhillon,
  • Updated: 07 Apr, 2019 03:54 PM
Meri Awaz Suno
tik talk
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈੱਟ ਜੋ ਕਿ ਅਜੋਕੇ ਸਮੇਂ ਦੁਨੀਆ ਦੀ ਇਕ ਮੁੱਖ ਜਰੂਰਤ ਹੈ ਤੇ ਬਿਨਾਂ ਸ਼ੱਕ ਅੱਜ ਇੰਟਰਨੈਟ ਨਾਲ ਜੁੜੀਆਂ ਵੱਖ ਵੱਖ ਸੋਸ਼ਲ ਵੈਬਸਾਈਟਾਂ ਦੇ ਅਵਿਸ਼ਕਾਰ ਸਦਕਾ ਦੁਨੀਆ ਇਕ ਗਲੋਬਲ ਵਿਲੇਜ ਦੀ ਸੂਰਤ ਵਿੱਚ ਬਦਲ ਕੇ ਰਹਿ ਗਈ ਹੈ ਤੇ ਅੱਜ ਇੰਟਰਨੈੱਟ ਦੇ ਜਰੀਏ ਵੱਖ-ਵੱਖ ਐਪਸ ਰਾਹੀਂ ਸੂਚਨਾ ਦਾ ਅਦਾਨ-ਪ੍ਰਦਾਨ ਬੇਹੱਦ ਸਰਲ ਤੇ ਆਸਾਨ ਹੋ ਗਿਆ ਹੈ ਪਰ ਅਸੀਂ ਸਾਰੇ ਇਸ ਗੱਲ ਤੋਂ ਵੀ ਸਹਿਜੇ ਹੀ ਜਾਣੂੰ ਹਾਂ ਕਿ ਜਿੱਥੇ ਫੁੱਲ ਨੇ ਉੱਥੇ ਕੰਢੇ ਨੇ ਤੇ ਜਿੱਥੇ ਦੁੱਖ ਨੇ ਉਥੇ ਸੁੱਖ ਨੇ ਤੇ ਇਵੇਂ ਹੀ ਜਿਥੇ ਮੁਸ਼ਕਿਲਾਂ ਨੇ ਉਥੇ ਆਸਾਨੀਆਂ ਹੋਇਆ ਕਰਦੀਆਂ ਨੇ ਪਰ ਇਹ ਫੈਸਲਾ ਸਾਡੇ ਵਿਵੇਕ ਤੇ ਨਿਰਭਰ ਕਰਦਾ ਹੈ ਕਿ ਅਸੀਂ ਕਿਹੋ ਜਿਹੀ ਸਥਿਤੀ ਵਿਚ ਕਿਸ ਤਰ੍ਹਾਂ ਦਾ ਵਿਵਹਾਰ ਕਰਨਾ ਹੈ ਤੇ ਆਪਣੇ ਆਪ ਨੂੰ ਤੇ ਸਮੁੱਚੇ ਸਮਾਜ ਨੂੰ ਬੁਰਾਈਆਂ ਤੋਂ ਆਪਣੇ ਦਾਮਨ ਨੂੰ ਪਾਕ ਨੂੰ ਕਿਸ ਤਰ੍ਹਾਂ ਰੱਖਣ ਚ ਸਫਲ ਰਹਿੰਦੇ ਹਾਂ।

ਬੇਸ਼ੱਕ ਅੱਜ ਇੰਟਰਨੈੱਟ ਨੇ ਮਨੁੱਖੀ ਜੀਵਨ ਨੂੰ ਆਸਾਨ ਬਣਾਉਣ ਵਿੱਚ ਕੋਈ ਕੋਰ ਕਸਰ ਨਹੀਂ ਛੱਡੀ ਪਰ ਇਸ ਦੇ ਨਾਲ ਹੀ ਇੰਟਰਨੈੱਟ ਦੀਆਂ ਅਲਗ-ਅਲਗ ਐਪਸ ਦੇ ਜਰੀਏ ਸਮਾਜ ਉਪਰ ਜੋ ਮਾੜੇ ਪ੍ਰਭਾਵ ਪੈ ਰਹੇ ਹਨ ਉਨ੍ਹਾਂ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਅੱਜ ਵੱਟਸ ਐਪ ਫੇਸਬੁੱਕ ਟਵਿਟਰ ਆਦਿ ਚਲਾਉਣ ਵਾਲਿਆਂ ਦੇ ਜਿਥੇ ਜੀਵਨ ਦੇ ਅਨਮੋਲ ਸਮੇਂ ਦੀ ਬਰਬਾਦੀ ਹੋ ਰਹੀ ਹੈ ਉੱਥੇ ਹੀ ਇਸ ਦੇ ਲਗਾਤਾਰ ਇਸਤੇਮਾਲ ਨਾਲ ਲੋਕ ਤਰ੍ਹਾਂ ਤਰ੍ਹਾਂ ਦੀਆਂ ਬੀਮਾਰੀਆਂ ਸਮੇਤ ਗੰਭੀਰ ਕਿਸਮ ਦੇ ਮਨੋਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਕੁਝ ਸਮੇਂ ਤੋਂ ਬਲਿਊ ਵ੍ਹੇਲ ਅਤੇ ਪਬ-ਜੀ ਆਦਿ ਗੇਮਾਂ ਦਾ ਜਾਦੂ ਜਿਸ ਪ੍ਰਕਾਰ ਅੱਜ ਹਰ ਬੱਚੇ ਵੱਡੇ ਦੇ ਸਿਰ ਚੜ੍ਹ ਬੋਲ ਰਿਹਾ ਹੈ। ਇਹਨਾਂ ਗੇਮਾਂ ਨੂੰ ਲੈ ਕੇ ਬੱਚੇ ਕਿਸ ਖਤਰਨਾਕ ਹੱਦ ਤੱਕ ਪਾਗਲ ਵਿਖਾਈ ਦੇ ਰਹੇ ਹਨ ਇਸ ਦੀ ਗੰਭੀਰਤਾ ਇਸੇ ਤੋਂ ਹੀ ਲਗਾਈ ਜਾ ਸਕਦੀ ਹੈ ਕਿ ਬਲਿਊ ਵ੍ਹੇਲ ਗੇਮ ਨੇ ਕਈ ਬੱਚਿਆਂ ਦੀ ਕੀਮਤੀ ਜਾਨਾਂ ਤੱਕ ਲੈ ਲਈਆਂ ਹਨ। ਹਾਲ ਹੀ ਵਿੱਚ ਜਿਸ ਤਰ੍ਹਾਂ ਨਾਲ ਟਿਕ-ਟੋਕ ਐਪ ਨੂੰ ਲੈ ਕੇ ਮਦਰਾਸ ਹਾਈ ਕੋਰਟ ਦੀ ਮਦੁਰੈ ਬੈਂਚ ਨੇ ਆਪਣਾ ਸਖਤ ਰੁਖ ਅਖਤਿਆਰ ਇਸ ਤੇ ਪਾਬੰਦੀ ਲਗਾਈ ਹੈ ਤੇ ਕੇਂਦਰ ਸਰਕਾਰ ਨੂੰ ਟਿਕ-ਟਾਕ ਦੇ ਸੰਦਰਭ ਵਿੱਚ ਨਿਰਦੇਸ਼ ਦਿੱਤੇ ਹਨ। ਕੋਰਟ ਦੇ ਉਕਤ ਸੰਗਿਆਣ ਲੈਣ ਦੀ ਜਿੰਨੀ ਵੀ ਤਾਅਰੀਫ ਕੀਤੀ ਜਾਏ ਘੱਟ ਹੈ ਇਹ ਕਿ ਕੋਰਟ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਟਿਕ ਟਾਕ ਐਪ ਦੀ ਡਾਊਨਲੋਡਿੰਗ 'ਤੇ ਬੈਨ ਲਗਾਏ।ਇਸ ਦੇ ਨਾਲ ਹੀ ਕੋਰਟ ਨੇ ਕਰਦਿਆਂ ਆਖਿਆ ਹੈ ਕਿ ਉਹ ਟਿਕ ਟਾਕ 'ਤੇ ਬਣੇ ਵੀਡੀਓ ਦਾ ਪ੍ਰਸਾਰਨ ਨਾ ਕਰੇ। ਜਦੋਂ ਕਿ ਵਿਚੋਂ ਖਬਰਾਂ ਇਹ ਵੀ ਨਿਕਲ ਕੇ ਸਾਹਮਣੇ ਆ ਰਹੀਆਂ ਨੇ ਕਿ ਟਿਕ ਟਾਕ ਦੇ ਵੀਡੀਓਜ਼ 'ਚ ਅਸ਼ਲੀਲ ਸਮੱਗਰੀ ਦੀ ਭਰਮਾਰ ਤੋਂ ਬਾਅਦ ਇਹ ਆਦੇਸ਼ ਦਿੱਤੇ ਗਏ ਹਨ। ਜਿਕਰਯੋਗ ਹੈ ਕਿ ਉਕਤ ਮਾਮਲੇ ਵਿਚ ਜਸਟਿਸ ਐੱਸ.ਐੱਸ. ਸੁੰਦਰ ਨੇ ਮੀਡੀਆ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਹ ਟਿਕ ਟਾਕ 'ਤੇ ਬਣੇ ਵੀਡੀਓ ਦਾ ਪ੍ਰਸਾਰਨ ਨਾ ਕਰੇ, ਕਿਉਂਕਿ ਇਸ ਐਪ ਭਾਵ ਟਿਕ ਟਾਕ ਰਾਹੀਂ ਬੱਚਿਆਂ ਤੱਕ ਬਾ-ਆਸਾਨੀ ਪੋਰਨਗ੍ਰਾਫੀ ਅਤੇ ਇਤਰਾਜ਼ਯੋਗ ਸਮੱਗਰੀ ਪਰੋਸੀ ਜਾ ਰਹੀ ਹੈ ਨਾਲ ਹੀ ਕੋਰਟ ਨੇ ਕੇਂਦਰ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਸਰਕਾਰ ਨੂੰ ਜਵਾਬ ਦੇਣਾ ਹੋਵੇਗਾ ਕਿ ਕੀ ਉਹ ਅਜਿਹਾ ਕੋਈ ਕਾਨੂੰਨ ਲਿਆਉਣ 'ਤੇ ਵਿਚਾਰ ਕਰੇਗੀ, ਜਿੱਦਾਂ ਕਿ ਅਮਰੀਕਾ ਆਦਿ ਦੀਆਂ ਸਰਕਾਰਾਂ ਨੇ ਬੱਚਿਆਂ ਨੂੰ ਸਾਈਬਰ ਕ੍ਰਾਈਮ ਦਾ ਸ਼ਿਕਾਰ ਬਣਨ ਤੋਂ ਬਚਾਉਣ ਲਈ ਚਿਲਡਰਨ ਆਨਲਾਈਨ ਪ੍ਰਿਵੇਸੀ ਪ੍ਰੋਟੈਕਸ਼ਨ ਐਕਟ ਦੇ ਅਧੀਨ ਲਿਆਉਣ ਦਾ ਕੰਮ ਕੀਤਾ ਹੈ। 
ਇਥੇ ਜਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਲੋਕਾਂ 'ਚ ਨੌਜਵਾਨ ਮੁੰਡੇ ਕੁੜੀਆਂ ਵਿਚ ਟਿਕ ਟਾਕ ਐਪ ਦਾ ਜਨੂੰਨ ਪਾਗਲਪਨ ਦੀ ਹੱਦ ਤਕ ਸਿਰ ਚੜ੍ਹ ਕੇ ਬੋਲ ਰਿਹਾ ਹੈ । ਮੁੰਡੇ ਕੁੜੀਆਂ ਦੀ ਛੱਡੋ ਹੁਣ ਤਾਂ ਬਜ਼ੁਰਗ ਵੀ ਇਸ ਐਪ ਦੇ ਕਰੇਜੀ ਵਿਖਾਈ ਦੇ ਰਹੇ ਹਨ। ਪਰ ਵਧੇਰੇ ਸ਼ਰਾਰਤੀ ਅਨਸਰਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਉਕਤ ਐਪ ਦਾ ਬੇਹੱਦ ਆਪਤੀਜਨਕ ਤੇ ਸ਼ਰਮਨਾਕ ਹੱਦ ਤੱਕ ਗਲਤ ਇਸਤੇਮਾਲ ਹੋਣਾ ਸ਼ੁਰੂ ਹੋ ਗਿਆ । ਜਿਸ ਦੇ ਫਲਸਰੂਪ ਉਕਤ ਐਪ ਰਾਹੀਂ ਧੜੱਲੇ ਨਾਲ ਅਸ਼ਲੀਲ ਚੀਜ਼ਾਂ ਪਰੋਸੀਆਂ ਜਾ ਰਹੀਆਂ ਹਨ। ਕਿਉਂਕਿ ਅੱਜ ਕਲ ਬੱਚਿਆਂ ਦੇ ਹੱਥ ਵਿੱਚ ਮੋਬਾਇਲ ਆਮ ਵੇਖੇ ਜਾ ਸਕਦੇ ਹਨ ਤੇ ਇਹੋ ਵਜ੍ਹਾ ਹੈ ਕਿ ਐਪ ਇਸ ਉਕਤ ਐਪ ਦੇ ਫਲਸਰੂਪ ਬੱਚਿਆਂ ਦੇ ਕਿਰਦਾਰ ਅਤੇ ਭਵਿੱਖ ਤੇ ਜਿਸ ਪ੍ਰਕਾਰ ਕੋਰਟ ਨੇ ਟਿਕ ਟਾਕ ਬੈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਜਿਹੀ ਹੀ ਕਾਰਵਾਈ ਅੱਜ ਉਹਨਾਂ ਪੇਡ ਟਰੋਲਰਾਂ ਵਿਰੁੱਧ ਵੀ ਲੋੜੀਂਦੀ ਹੈ ਜੋ ਕਿ ਰਾਜਨੀਤਕ ਪਾਰਟੀਆਂ ਦੁਆਰਾ ਆਪਣੇ ਸੋੜੇ ਹਿੱਤਾਂ ਦੀ ਪੂਰਤੀ ਲਈ ਫੋਜਾਂ ਵਾਂਗ ਆਪਣੇ ਮੁਖਾਲਫਾਂ ਵਿਰੁੱਧ ਖੜ੍ਹੇ ਕੀਤੇ ਜਾਂਦੇ ਹਨ ਤੇ ਜਿਸ ਦੇ ਫਲਸਰੂਪ ਹੱਕ ਸੱਚ ਦੀਆਂ ਉਨ੍ਹਾਂ ਆਵਾਜ਼ਾਂ ਨੂੰ ਟਰ੍ਰੋਲਰਾਂ ਰਾਹੀਂ ਮਾਨਸਿਕ ਪੀੜਾ ਦੇ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕਿਉਂਕਿ ਜੋ ਵੀ ਹਾਕਮ ਲੀਡਰਸ਼ਿਪ ਦੀਆਂ ਬੇਨਿਯਮੀਆਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕਰਦੇ ਹਨ ਬਹੁਤ ਹੀ ਬੇਸ਼ਰਮੀ ਨਾਲ ਅੱਜ ਉਨ੍ਹਾਂ ਆਵਾਜ਼ਾਂ ਨੂੰ ਦਬਾ ਕੇ ਜਮਹੂਰੀ ਕਦਰਾਂ ਕੀਮਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਸ ਸੱਭ ਦੀ ਜਾਣਕਾਰੀ ਹੋਣ ਦੇ ਬਾਵਜੂਦ ਟਰੋਲਰਾਂ ਦੇ ਵਿਰੁੱਧ ਸਰਕਾਰਾਂ ਇਹਨਾਂ ਟਰੋਲਰਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਬਜਾਏ ਇਕ ਮੂਕਦਰਸ਼ਕ ਬਣ ਕੇ ਤਮਾਸ਼ਬੀਨ ਬਣੀਆਂ ਨਜ਼ਰ ਆਂਦੀਆਂ ਹਨ। ਉਕਤ ਟਰੋਲਰਾਂ ਦੇ ਸੰਦਰਭ ਵਿੱਚ ਕੋਰਟਾਂ ਨੂੰ ਚਾਹੀਦਾ ਹੈ ਕਿ ਪਬਲਿਕ ਅਧਿਕਾਰਾਂ ਦੀ ਰਾਖੀ ਹਿੱਤ ਅਜਿਹੇ ਟਰੋਲਰਾਂ ਵਿਰੁੱਧ ਵੀ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣੇ ਚਾਹੀਦੇ ਹਨ  ਤਾਂ ਜੋ ਇਹਨਾਂ ਫੇਕ ਆਈਡੀਆਂ ਵਾਲੇ ਟਰੋਲਰਾਂ ਜੋ ਕਿ ਅਕਸਰ ਹੱਕ ਸੱਚ ਦੀ ਅਲਖ ਜਗਾਉਣ ਵਾਲਿਆਂ ਲਈ ਬੇਹੱਦ ਭੱਦੀ ਸ਼ਬਦਾਵਲੀ ਦੇ ਨਾਲ ਨਾਲ ਗਾਲੀਗਲੋਚ ਤੱਕ ਕਰਦੇ ਹਨ ਤੇ ਅਕਸਰ ਧਮਕੀਆਂ ਦੇਣ ਤੋਂ ਵੀ ਗੁਰੇਜ ਨਹੀਂ ਕਰਦੇ ਵਿਰੁੱਧ ਇਕ ਅਜਿਹੀ ਮਿਸਾਲੀ ਕਾਰਵਾਈ ਅੰਜਾਮ ਦਿੱਤੀ ਜਾਣੀ ਚਾਹੀਦੀ ਹੈ ਜਿਸ ਦੇ ਨਤੀਜੇ ਵਜੋਂ ਹੱਕ ਸੱਚ ਦੀਆਂ ਆਵਾਜ਼ਾਂ ਉਠਾਉਣ ਵਾਲਿਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਵੇ ਤਾਂ ਕਿ ਜਮਹੂਰੀ ਕਦਰਾਂ ਕੀਮਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਮੁਹੰਮਦ ਅੱਬਾਸ ਧਾਲੀਵਾਲ
ਮਲੇਰਕੋਟਲਾ ।
ਸੰਪਰਕ. 9855259650

  • Tik-Talk
  • ਟਿਕ ਟਾਕ
  • ਪਾਬੰਦੀ

ਅਚਾਨਕ ਜਿਹੇ ਮੁਲਾਕਾਤ ਹੋ ਗਈ

NEXT STORY

Stories You May Like

  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • instagram is making people addicted like a drug
    ਲੋਕਾਂ ਨੂੰ ਨਸ਼ੇ ਵਾਂਗ 'ਲਤ' ਲਾ ਰਿਹੈ Instagram ! ਜ਼ਕਰਬਰਗ 'ਤੇ ਲੱਗੇ ਗੰਭੀਰ ਦੋਸ਼
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • burqas and niqabs
    ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
  • tariff on india
    ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ ਪਾਬੰਦੀ 'ਬਿੱਲ'
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +