Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    9:22:17 AM

  • aap mla harmeet singh pathanmajra arrest

    Big Breaking : AAP ਵਿਧਾਇਕ ਹਰਮੀਤ ਸਿੰਘ...

  • double decker bus accident

    ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ...

  • women officers pension

    ਸਥਾਈ ਕਮਿਸ਼ਨ ਤੋਂ ਵਾਂਝੀਆਂ ਮਹਿਲਾ ਅਫ਼ਸਰ ਪੂਰੀ...

  • west asia conflict central government calls all party meeting

    West Asia Conflict: ਕੇਂਦਰ ਸਰਕਾਰ ਨੇ ਸੱਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਮੂੰਗੀ ਦੀ ਫਸਲ ਦੀ ਸੁਚੱਜੀ ਕਾਸ਼ਤ ਲਈ ਨੁਕਤੇ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਮੂੰਗੀ ਦੀ ਫਸਲ ਦੀ ਸੁਚੱਜੀ ਕਾਸ਼ਤ ਲਈ ਨੁਕਤੇ

  • Updated: 25 Jul, 2018 03:36 PM
Meri-Awaz-Suno
tips for the smooth cultivation
  • Share
    • Facebook
    • Tumblr
    • Linkedin
    • Twitter
  • Comment

ਸਾਉਣੀ ਵਿਚ ਦਾਲਾਂ ਖਾਸ ਕਰਕੇ ਮੂੰਗੀ ਦੀ ਦਾਲ ਦੀ ਕਾਸ਼ਤ ਕਰਕੇ ਝੋਨੇ ਹੇਠ ਰਕਬਾ ਘਟਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਪਾਣੀ ਦੀ ਬਚਤ ਤਾਂ ਹੋਵੇਗੀ ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਵੀ ਹੋਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਾਅਦ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਹੋਣ ਵਾਲੇ ਮਾੜੇ ਪ੍ਰਭਾਵ ਤੋਂ ਵੀ ਬਚਿਆ ਜਾ ਸਕਦਾ ਹੈ। ਮੁੰਗੀ ਉੱਚ-ਕੀਮਤ ਵਾਲੀ ਫਸਲ ਹੈ, ਇਸ ਨਾਲ ਮਿੱਟੀ ਸਿਹਤ ਵਿਚ ਸੁਧਾਰ ਵੀ ਹੁੰਦਾ ਹੈ। ਪੰਜਾਬ ਵਿਚ ਪਿਛਲੇ ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.8 ਹਜ਼ਾਰ ਹੈਕਟੇਅਰ ਰਕਬੇ ਵਿਚ ਕੀਤੀ ਗਈ ਅਤੇ ਇਸ ਦਾ ਕੁੱਲ ਉਤਪਾਦਨ 4.0 ਹਜ਼ਾਰ ਟਨ ਹੋਇਆ। ਇਸ ਦਾ ਔਸਤ ਝਾੜ 3.31 ਕੁਇੰਟਲ ਪ੍ਰਤੀ ਏਕੜ ਸੀ। 
ਮੂੰਗੀ ਦੀਆਂ ਉੱਨਤ ਕਿਸਮਾਂ
1. ਐਮ ਐਲ 2056: ਇਸ ਕਿਸਮ ਦੇ ਬੂਟੇ ਸਿੱਧੇ ਅਤੇ ਉਚਾਈ ਤਕਰੀਬਨ 78 ਸੈਂਟੀਮੀਟਰ ਹੁੰਦੀ ਹੈ। ਹਰੇਕ ਫ਼ਲੀ ਵਿਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਕਿਸਮ ਦੀ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.6 ਕੁਇੰਟਲ ਪ੍ਰਤੀ ਏਕੜ ਹੈ।
2. ਐਮ ਐਲ ਡੀ ਐਫ ਇਸ ਦੇ ਬੂਟੇ ਖੜ੍ਹਵੇਂ ਅਤੇ ਦਰਮਿਆਨੇ ਤਕਰੀਬਨ 75 ਸੈਂਟੀਮੀਟਰ ਕੱਦ ਦੇ ਹੁੰਦੇ ਹਨ। ਹਰ ਇਕ ਫ਼ਲੀ ਵਿਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 72 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.2 ਕੁਇੰਟਲ ਪ੍ਰਤੀ ਏਕੜ ਹੈ ।
ਮੂੰਗੀ ਦੀ ਕਾਸ਼ਤ ਦੇ ਢੰਗ:
ਜ਼ਮੀਨ ਦੀ ਤਿਆਰੀ: ਖੇਤ ਨੂੰ 2-3 ਵਾਰ ਵਾਹ ਕੇ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਪੱਧਰਾ ਹੋਣਾ ਜ਼ਰੂਰੀ ਹੈ। ਮੂੰਗੀ ਦੀ ਬਿਜਾਈ ਬਿਨਾਂ ਖੇਤ ਵਾਹੇ ਜ਼ੀਰੋ ਟਿਲ ਡਰਿੱਲ ਨਾਲ ਵੀ ਕੀਤੀ ਜਾ ਸਕਦੀ ਹੈ। 
ਬਿਜਾਈ ਦਾ ਸਮਾਂ: ਬਿਜਾਈ ਜੁਲਾਈ ਦੇ ਦੂਜੇ ਪੰਦਰ੍ਹਵਾੜੇ ਵਿਚ ਕਰੋ ।
ਬੀਜ ਦੀ ਮਾਤਰਾ : 8 ਕਿਲੋ ਬੀਜ ਪ੍ਰਤੀ ਏਕੜ ਵਰਤੋ । 
ਬੀਜ ਨੂੰ ਟੀਕਾ ਲਾਉਣਾ: ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਲਾਉ। ਇਕ ਏਕੜ ਲਈ ਸਿਫ਼ਾਰਸ਼ ਕੀਤੇ ਬੀਜ ਦੀ ਮਾਤਰਾ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਉ ਅਤੇ ਇਸ ਵਿਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਉ। ਛਾਵੇਂ ਪੱਕੇ ਫ਼ਰਸ਼ ਤੇ ਖਿਲਾਰ ਕੇ ਸੁਕਾ ਲਉ ਅਤੇ ਛੇਤੀ ਬੀਜ ਦਿਉ। ਇਸ ਟੀਕੇ ਨਾਲ ਝਾੜ ਵਿਚ 12-16 ਪ੍ਰਤੀਸ਼ਤ ਵਾਧਾ ਹੁੰਦਾ ਹੈ। ਦਵਾਈ ਨਾਲ ਸੋਧੇ ਬੀਜ ਨੂੰ ਟੀਕਾ ਲਾਇਆ ਜਾ ਸਕਦਾ ਹੈ। ਇਹ ਟੀਕਾ ਪੀ ਏ ਯੂ ਦੀ ਬੀਜਾਂ ਦੀ ਦੁਕਾਨ, ਗੇਟ ਨੰ: 1 ਅਤੇ ਵੱਖੋ ਵੱਖਰੇ ਜ਼ਿਲ੍ਹਿਆਂ ਵਿਚ ਕ੍ਰਿਸ਼ੀ ਵਿਗਿਆਨ/ਫ਼ਾਰਮ ਸਲਾਹਕਾਰ ਸੇਵਾ ਕੇਂਦਰਾਂ ਤੇ ਮਿਲਦਾ ਹੈ। 
ਬੀਜ ਦੀ ਸੋਧ: ਬੀਜ ਤੋਂ ਲੱਗਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ (ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 3 ਗ੍ਰਾਮ ਪ੍ਰਤੀ ਕਿਲੋ ਲਗਾ ਕੇ ਬੀਜੋ। 
ਬਿਜਾਈ ਦਾ ਢੰਗ: ਕਤਾਰ ਤੋਂ ਕਤਾਰ ਦਾ ਫ਼ਾਸਲਾ 30 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖੋ ਅਤੇ ਬੀਜ ਡਰਿਲ/ਪੋਰੇ/ਕੇਰੇ ਨਾਲ 4 ਤੋਂ 6 ਸੈਂਟੀਮੀਟਰ ਡੂੰਘਾ ਬੀਜੋ। ਵਧੇਰੇ ਝਾੜ ਲੈਣ ਲਈ ਦੋ ਪਾਸੀ ਬਿਜਾਈ ਕਰੋ ਭਾਵ ਫ਼ਸਲ ਨੂੰ ਦੋਹਾਂ ਪਾਸਿਆਂ ਤੋਂ 30 ਸੈਂਟੀਮੀਟਰ ਵਿਥ ਵਾਲੇ ਸਿਆੜਾਂ ਵਿਚ ਅੱਧਾ ਬੀਜ ਇਕ ਵਾਰ ਅਤੇ ਅੱਧਾ ਬੀਜ ਦੂਜੀ ਵਾਰ ਵਰਤ ਕੇ ਬਿਜਾਈ ਕਰੋ । 
ਬਿਨਾ ਵਹਾਈ ਬਿਜਾਈ: ਮੂੰਗੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿਚ ਨਦੀਨ ਜ਼ਿਆਦਾ ਹੋਣ ਉੱਥੇ ਬਿਜਾਈ ਤੋਂ ਪਹਿਲਾਂ ਪ੍ਰਤੀ ਏਕੜ ਦੇ ਹਿਸਾਬ ਨਾਲ 500 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਨੂੰ 200 ਲਿਟਰ ਪਾਣੀ ਵਿਚ ਮਿਲਾ ਕੇ ਛਿੜਕਣ ਨਾਲ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ। 
ਬੈੱਡਾਂ ਉੱਤੇ ਬਿਜਾਈ : ਮੂੰਗੀ ਦੀ ਬਿਜਾਈ ਬੈੱਡਾਂ ਉੱਤੇ ਵੀ ਕੀਤੀ ਜਾ ਸਕਦੀ ਹੈ। ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਮੂੰਗੀ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ਤੇ ਤਿਆਰ ਕੀਤੇ ਬੈੱਡਾਂ ਉੱਤੇ ਕਰਨੀ ਚਾਹੀਦੀ ਹੈ। ਮੂੰਗੀ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ਤੇ ਬੀਜੋ। ਬੀਜ, ਖਾਦ ਦੀ ਮਾਤਰਾ ਅਤੇ ਬਾਕੀ ਕਾਸ਼ਤਕਾਰੀ ਢੰਗ ਉਹੀ ਵਰਤਣੇ ਹਨ ਜੋ ਕਿ ਮੂੰਗੀ ਦੀ ਪੱਧਰੀ (ਆਮ) ਬਿਜਾਈ ਲਈ ਸਿਫਾਰਸ਼ ਕੀਤੇ ਗਏ ਹਨ। ਬੈੱਡ ਉੱਤੇ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਭਾਰੇ ਮੀਂਹ ਤੋਂ ਹੋਣ ਵਾਲੇ ਨੁਕਸਾਨ ਤੋਂ ਵੀ ਫ਼ਸਲ ਬਚਦੀ ਹੈ। 
ਨਦੀਨਾਂ ਦੀ ਰੋਕਥਾਮ: ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਅਤੇ ਦੂਜੀ (ਜੇ ਲੋੜ ਪਵੇ) ਉਸ ਤੋਂ 2 ਹਫ਼ਤੇ ਪਿੱਛੋਂ ਕਰੋ ਜਾਂ 1.0 ਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ (ਪੈਂਡੀਮੈਥਾਲੀਨ) ਦਾ ਛਿੜਕਾਅ ਬਿਜਾਈ ਤੋਂ 2 ਦਿਨਾਂ ਦੇ ਅੰਦਰ ਕਰੋ ਜਾਂ 600 ਮਿਲੀਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ ਦੀ ਵਰਤੋਂ ਕਰਕੇ ਬਿਜਾਈ ਤੋਂ 4 ਹਫ਼ਤਿਆਂ ਪਿੱਛੋਂ ਇਕ ਗੋਡੀ ਕਰੋ। ਛਿੜਕਾਅ ਲਈ 200 ਲਿਟਰ ਪਾਣੀ ਦੀ ਵਰਤੋ ਕਰੋ। 
ਸਿੰਚਾਈ: ਜੇਕਰ ਔੜ ਲੱਗ ਜਾਵੇ ਤਾਂ ਫ਼ਸਲ ਨੂੰ ਪਾਣੀ ਦਿਉ। 
ਖਾਦਾਂ: ਬਿਜਾਈ ਸਮੇਂ ਪ੍ਰਤੀ ਏਕੜ 4 ਕਿਲੋ ਨਾਈਟ੍ਰੋਜਨ ਅਤੇ 16 ਕਿਲੋ ਫ਼ਾਸਫ਼ੋਰਸ ਤੱਤ ਡਰਿੱਲ ਕਰ ਦਿਉ।
ਵਾਢੀ ਅਤੇ ਗਹਾਈ: ਫ਼ਸਲ ਦੀ ਵਾਢੀ ਉਸ ਵੇਲੇ ਕਰੋ ਜਦੋਂ ਤਕਰੀਬਨ 80 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ। ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰਕੇ ਵਰਤਿਆ ਜਾ ਸਕਦਾ ਹੈ। ਜੇਕਰ ਕੰਬਾਈਨ ਨਾਲ ਮੂੰਗੀ ਦੀ ਵਾਢੀ ਕਰਨੀ ਹੋਵੇ ਤਾਂ ਜਦੋਂ ਤਕਰੀਬਨ 10 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ ਤਾਂ 800 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਪ੍ਰਤੀ ਏਕੜ 200 ਲਿਟਰ ਪਾਣੀ ਵਿਚ ਘੋਲ ਕੇ ਛਿੜਕੋ ਤਾਂ ਜੋ ਪੱਤੇ ਅਤੇ ਤਣੇ ਸੁੱਕ ਜਾਣ।
ਡਾ. ਬਲਵਿੰਦਰ ਸਿੰਘ ਢਿੱਲੋਂ 
(+9194654-20097)

  • Khansi
  • pulses
  • water
  • ਸਾਉਣੀ
  • ਦਾਲਾਂ
  • ਪਾਣੀ

ਰੱਬ ਤਾਂ ਵੰਡੇ ਸਭ ਨੂੰ ਖੁਸ਼ੀਆਂ

NEXT STORY

Stories You May Like

  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  •   now minors are being used for drug and weapons smuggling
    ‘ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਲਈ’ ਹੋਣ ਲੱਗੀ ਨਾਬਾਲਿਗਾਂ ਦੀ ਵਰਤੋਂ!
  • death of boy due to drug addiction in desal village of kapurthala
    ਕਹਿਰ ਓ ਰੱਬਾ! ਇਕੱਲੇ ਰਹਿ ਗਏ ਬਜ਼ੁਰਗ ਮਾਪੇ, ਪਹਿਲਾਂ ਇਕ ਪੁੱਤ ਦੀ ਨਸ਼ੇ ਨਾਲ ਹੋਈ ਮੌਤ, ਹੁਣ ਦੂਜੇ ਦੀ ਵੀ ਗਈ ਜਾਨ
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ
  • how to raise financially literate teenagers
    ਇੱਕ ਕਲਿੱਕ ਵਾਲੀ ਆਨਲਾਈਨ ਸ਼ਾਪਿੰਗ ਦੇ ਦੌਰ 'ਚ ਬੱਚਿਆਂ ਨੂੰ 'ਸਮਾਰਟ ਇਨਵੈਸਟਰ' ਬਣਾਉਣ ਦੇ ਨੁਕਤੇ
  • tanda  s traffic problem has become a headache for people
    ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
  • winter returns due to rain in guru nagar
    ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ ਫਸਲਾਂ ਲਈ...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • 1947 hijratnama  dr  surjit kaur ludhiana
      1947 ਹਿਜ਼ਰਤਨਾਮਾ 90 : ਡਾ: ਸੁਰਜੀਤ ਕੌਰ ਲੁਧਿਆਣਾ
    • 1947 hijratnama 89  mai mahinder kaur basra
      1947 ਹਿਜਰਤਨਾਮਾ 89 : ਮਾਈ ਮਹਿੰਦਰ ਕੌਰ ਬਸਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +