Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:37:40 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਮਜ਼ਦੂਰ ਵਰਗ ਦੀ ਤ੍ਰਾਸਦੀ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮਜ਼ਦੂਰ ਵਰਗ ਦੀ ਤ੍ਰਾਸਦੀ

  • Edited By Aarti Dhillon,
  • Updated: 09 Jan, 2020 02:10 PM
Meri Awaz Suno
tragedy of the labor
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਵਿੱਚ ਵੱਖ_ਵੱਖ ਹਿੱਸਿਆ ਵਿੱਚ ਵੱਖ_ਵੱਖ ਮਜ਼ਦੂਰ ਵਰਗ ਆਪਣਾ ਕੰਮ ਕਰ ਰਿਹਾ ਹੈ। ਇਹਨਾਂ ਤੋਂ ਬਿਨ੍ਹਾਂ ਵਿਕਾਸ ਦੀ ਗਤੀ ਨੂੰ ਗਤੀਸ਼ੀਲ ਨਹੀਂ ਰੱਖਿਆ ਜਾ ਸਕਦਾ।ਇਸ ਵਰਗ ਦੀ ਤ੍ਰਾਸਦੀ ਸੁਰਖੀਆਂ ਵਿੱਚ ਰਹਿੰਦੀ ਹੈ।ਸਮੇਂ ਤੋਂ ਮਜ਼ਦੂਰਾਂ ਦਾ ਸੋਸ਼ਣ ਸੁਰਖੀਆਂ ਵਿੱਚ ਰਹਿੰਦਾ ਹੈ।ਪੰਜਾਬ ਸਰਕਾਰ ਵੱਲੋ ਮਜ਼ਦੂਰਾਂ ਦੀ ਭਲਾਈ ਲਈ ਵੱਖ_ਵੱਖ ਸਕੀਮਾਂ ਚਲਾਈਆ ਜਾਂਦੀਆਂ ਹਨ। ਜਿਸ ਦਾ ਲਾਹਾ ਉਸਾਰੀ ਕਿਰਤੀ ਲੈ ਵੀ ਰਹੇ ਹਨ।ਭਾਰਤ ਸਰਕਾਰ ਨੇ 2005 ਵਿੱਚ ਨਰੇਗਾ ਐਕਟ ਬਣਾ ਕੇ ਮਜ਼ਦੂਰ ਵਰਗ ਦੀ ਤ੍ਰਾਸਦੀ ਅਤੇ ਸੋਸ਼ਣ ਨੂੰ ਰੋਕਣ ਦਾ ਯਤਨ ਕੀਤਾ।ਇਸ ਐਕਟ ਅਧੀਨ ਮੁੱਖ ਤੌਰ ਤੇ ਪ੍ਰਵਾਸ ਨੂੰ ਰੋਕ ਕੇ 100 ਦਿਨ ਦੇ ਰੋਜ਼ਗਾਰ ਦੀ ਗਰੰਟੀ ਦਿੱਤੀ ਗਈ ਹੈ। ਲੇਟ ਮਜ਼ਦੂਰੀ ਮਿਲਣੀ ਇਸ ਐਕਟ ਦੇ ਵਿਘਨ ਲਈ ਸੁਰਖੀਆਂ ਵਿੱਚ ਰਹੀ। ਇਸ ਨਾਲ ਮਜ਼ਦੂਰ ਵਰਗ ਦੇ ਭਲਾਈ ਅਤੇ ਉਦੇਸ਼ ਮੱਧਮ ਪਏ।
ਕਿਰਤ ਵਿਭਾਗ ਪੰਜਾਬ ਵੱਲੋਂ ਹਰ ਸਾਲ ਮਜ਼ਦੂਰਾਂ ਦੀ ਮਜ਼ਦੂਰੀ ਨਿਯਤ ਕੀਤੀ ਜਾਂਦੀ ਹੈ।01.09.2017 ਤੋਂ ਅਣਸਿੱਖਿਅਤ ਕਾਮਿਆਂ ਨੂੰ 7623.50 ਮਾਸਿਕ 293.62 ਰੋਜ਼ਾਨਾ ਅਤੇ 36.70 ਪ੍ਰਤੀ ਘੰਟਾ ਦੀ ਤਨਖਾਹ ਨਿਯਤ ਕੀਤੀ। ਖੇਤੀਬਾੜੀ ਖੇਤਰ ਨਾਲ ਜੁੜੇ ਮਜ਼ਦੂਰਾਂ ਨੂੰ 01.09.2017 ਤੋ 275.08 ਖਾਣੇ ਸਮੇਤ ਅਤੇ 305.83 ਬਿਨ੍ਹਾਂ ਖਾਣੇ ਤੋਂ ਦੇਣ ਦੇ ਨਿਯਮ ਬਣੇ।2017 ਦੇ ਅੰਕੜੇ ਅਨੁਸਾਰ ਪੰਜਾਬ ਵਿੱਚ 712025 ਸਨਅਤੀ ਮਜ਼ਦੂਰ ਹਨ। ਹੱਡ-ਭੰਨਵੀਂ ਮਿਹਨਤ ਅਤੇ ਖੂਨ_ਪਸੀਨੇ ਦੀ ਕਮਾਈ ਕਰਦਾ ਹੋਇਆ ਇਹ ਵਰਗ ਕਿਰਤ ਕਰਨ ਦੇ ਸਿਧਾਂਤ ਨੂੰ ਅਪਣਾਉਂਦਾ ਹੈ। ਭਾਵੇਂ ਸਰਕਾਰ ਵੱਲੋ ਇਹਨਾਂ ਦੀ ਰਾਖੀ ਲਈ ਰੇਟ ਫਿਕਸ ਕਰਨ ਲਈ ਅਤੇ ਹੋਰ ਨਿਯਮ ਬਣਾਏ ਗਏ ਹਨ।ਪਰ ਫਿਰ ਵੀ ਮਜ਼ਦੂਰ ਵਰਗ ਮਨ ਮਰਜ਼ੀ ਨਹੀਂ ਕਰ ਸਕਦਾ।
ਪੰਜਾਬ ਦੇ ਖੇਤ ਮਜ਼ਦੂਰਾਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪਈ। ਸਾਲ 2000 ਤੋ 2015 ਤੱਕ ਪੰਜਾਬ ਵਿੱਚ 6373 ਖੇਤ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ।ਜੋ ਕਿ ਸਭ ਤੋਂ ਵੱਡੀ ਤ੍ਰਾਸਦੀ ਹੈ।ਇਹ ਅੰਕੜਾ ਸਾਡੀ ਵਿਵਸਥਾ ਨੂੰ ਚਿੜਾਉਂਦਾ ਹੈ।ਖੇਤ ਮਜ਼ਦੂਰ ਖੇਤੀ ਖੇਤਰ ਦੀ ਆਰਥਿਕਤਾ ਨੂੰ ਹੁਲਾਰਾ ਦਿੰਦਾ ਹੈ।ਅਨਾਜ ਦੇ ਭੰਡਾਰ ਭਰਦਾ ਹੈ।ਪਰ ਫਿਰ ਵੀ ਬੇਬੱਸ ਜਾਪਦਾ ਹੈ।ਅੱਜ ਭੱਖਦਾ ਮਸਲਾ ਇਹ ਹੈ ਕਿ ਮਜ਼ਦੂਰ ਵਰਗ ਦੇ ਵਿਕਾਸਮਈ ਰੋਲ ਨੂੰ ਮੱਦੇਨਜ਼ਰ ਰੱਖ ਕੇ ਇਹਨਾਂ ਦੀ ਦਸ਼ਾ ਸੁਧਾਰਨ ਲਈ ਸਖਤ ਕਦਮ ਚੁੱਕੇ ਜਾਣ।ਇਹਨਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਮੁਫਤ ਸਿਹਤ ਅਤੇ ਸਿੱਖਿਆ
ਸਹੂਲਤਾਂ ਦਿੱਤੀਆ ਜਾਣ। ਇਸ ਤੋਂ ਇਲਾਵਾ ਇਹਨਾਂ ਨਾਲ ਜੁੜੇ ਮੁੱਦੇ ਮਹੀਨਾ ਵਾਰ ਵਿਚਾਰ ਕੇ ਉਹਨਾਂ ਦੇ ਹੱਲ ਕੱਢੇ ਜਾਣ।ਜਿਸ ਨਾਲ ਵਰਗ ਵੰਡ ਅਤੇ ਸਮਾਜਿਕ ਪਾੜੇ ਦੇ ਵੱਧਦੇ ਕਦਮਾਂ ਵਿੱਚ ਰੁਕਾਵਟ ਪਵੇਗੀ। ਤਰੱਕੀ ਲਈ ਖੁਸ਼ਗਵਾਰ ਮਾਹੌਲ ਪੈਦਾ ਹੋਵੇਗਾ।


ਸੁਖਪਾਲ ਸਿੰਘ ਗਿੱਲ
ਮੋ:98781_11445
ਅਬਿਆਣਾ ਕਲਾਂ

  • tragedy
  • labor
  • ਮਜ਼ਦੂਰ
  • ਤ੍ਰਾਸਦੀ

ਟੀਚੇ 'ਤੇ ਧਿਆਨ ਕੇਂਦਰਿਤ ਕਰੋ- ਸਵਾਮੀ ਵਿਵੇਕਾਨੰਦ

NEXT STORY

Stories You May Like

  • wellness industry
    ‘ਵੈੱਲਨੈੱਸ ਉਦਯੋਗ’ ਦੀ ਤ੍ਰਾਸਦੀ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • assaults llabour at new grain market
    ਕਪੂਰਥਲਾ ਦੀ ਨਵੀਂ ਦਾਣਾਮੰਡੀ 'ਚ ਆੜਤੀ ਨੇ ਮਜ਼ਦੂਰ ਨਾਲ ਕੀਤੀ ਕੁੱਟਮਾਰ
  • labour dies under suspicious circumstances in sultanpur lodhi
    ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ ਭੇਤ, ਪਰਿਵਾਰ ਨੇ ਲਾਏ...
  • migrant worker dies after fainting due to heat
    ਗਰਮੀ ਕਾਰਨ ਬੇਹੋਸ਼ ਹੋਏ ਪ੍ਰਵਾਸੀ ਮਜ਼ਦੂਰ ਦੀ ਮੌਤ
  • three workers poisonous gas while cleaning elevator one dies
    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਤਿੰਨ ਮਜ਼ਦੂਰ, ਇਕ ਦੀ ਮੌਤ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • migrant laborer from bihar dies under suspicious circumstances
    ਬਿਹਾਰ ਤੋਂ ਝੋਨਾ ਲਾਉਣ ਆਏ ਪਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +