Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    12:29:39 AM

  • 183 crore scam in punjab national bank

    ਪੰਜਾਬ ਨੈਸ਼ਨਲ ਬੈਂਕ 'ਚ 183 ਕਰੋੜ ਰੁਪਏ ਦਾ...

  • ind vs eng 1st test

    IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ...

  • putin s clear statement on russia iran nuclear relations

    ਰੂਸ-ਈਰਾਨ ਪ੍ਰਮਾਣੂ ਸਬੰਧਾਂ 'ਤੇ ਪੁਤਿਨ ਦਾ ਬਿਆਨ,...

  • missile and air strikes cost israel 1 700 crore every day

    ਮਿਜ਼ਾਈਲ ਤੇ ਹਵਾਈ ਹਮਲਿਆਂ ਨਾਲ ਇਜ਼ਰਾਈਲ ਨੂੰ ਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਪਿੰਡ ਦਾ ਡਾਕੀਆ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਪਿੰਡ ਦਾ ਡਾਕੀਆ

  • Updated: 07 Jan, 2019 05:58 PM
Meri-Awaz-Suno
village dacoity
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਦੇ ਨਵੇਂ ਮੋਡਰਨ ਜ਼ਮਾਨੇ ਤੋਂ ਹਟ ਕੇ ਥੋੜ੍ਹਾਂ ਧਿਆਨ ਪੁਰਾਣੇ ਸਮੇਂ ਵੱਲ ਲਿਜਾਣ ਦੀ ਕੋਸ਼ਿਸ ਕਰੀਏ, ਕੇ ਸਾਡਾ ਵਿਰਸਾਂ ਸਾਡੀਆਂ ਲੋੜਾਂ ਅੱਜ ਦੇ ਦੌਰ ਤੋਂ ਹਟ ਕੇ ਸਨ। ਸਾਇੰਸ ਦੇ ਵਧਣ ਨਾਲ ਸਾਡੇ ਕਈ ਸਾਰੇ ਪੁਰਾਣੇ ਕਾਰਜ਼ ਅਲੋਪ ਹੁੰਦੇ ਨਜ਼ਰ ਆ ਰਹੇ ਨੇ। ਜਿਸ ਤਰਾਂ ਆਪਾਂ ਨਿਗ੍ਹਾਂ ਮਾਰੀਏ ਆਪਾਂ ਪਿੰਡ ਦੇ ਡਾਕਖਾਨੇ ਬਾਰੇ ਕਿਸ ਤਰਾਂ ਪਿਆਰ ਨਾਲ ਇਕ ਇਨਸਾਨ ਸਾਰੇ ਪਿੰਡ ਨੂੰ ਜਾਣਦਾ ਸੀ। ਕਿਸੇ ਬਾਹਰੋਂ ਆਏੇ ਬੰਦੇ ਨੂੰ ਸਿੱਧਾਂ ਪਤਾ ਡਾਕਖਾਨੇ ਵਾਲੇ ਤੋਂ ਪਤਾ ਲੱਗ ਜਾਂਦਾ ਤੇ ਅਗਲਾ ਬੰਦਾਂ ਸਿੱਧਾਂ ਜਾ ਆਪਣੇ ਪਤੇ ਟਿਕਾਣੇ ਤੇ ਜਾਂ ਖੜਦਾ ਤੇ ਬੜੇ ਪਿਆਰ ਸਤਿਕਾਰ ਨਾਲ ਅਗਲੇ ਪਰਿਵਾਰ ਵਾਲੇ ਪਿਆਰ ਭਰੀ ਗੱਲਵੱਕੜੀ ਪਾ ਕੇ ਮਿਲਦੇ ਸਨ। ਏਸੇ ਤਰੀਕੇ ਨਾਲ ਹੀ ਜਦੋਂ ਡਾਕਦਾਰ ਕਿਸੇ ਦਾ ਚਿੱਠੀ ਪੱਤਰ ਲੈ ਕੇ ਜਾਂਦਾ ਤਾਂ ਪਹਿਲਾਂ ਉਹ ਆਵਾਜ਼ ਦਿੰਦਾ ਫਲਾਨਾ ਸਿਹਾ ਘਰ ਹੀ ਆਂ ਤੇ ਜੇ ਅੱਗੋ ਘਰ ਵਾਲੇ ਬੰਦੇ ਦੀ ਆਵਾਜ਼ ਨਾ ਆਉਂਦੀਂ ਤਾਂ ਫਿਰ ਦੁਆਰਾਂ ਇਹ ਕਹਿ ਕੇ ਆਵਾਜ਼ ਮਾਰਦਾ ਉਹ ਭਾਈ ਗੁੱਡੀਓ ਭਾਈ ਸਾਬ ਹੈਨੀ ਘਰ ਆ ਤੁਹਾਡਾ ਖਤ (ਚਿੱਠੀ ) ਆਈ ਹੈ। ਅੱਗੋ ਆਵਾਜ਼ ਆਉਣੀ ਆ ਜਾਓ ਭਾਈ ਜੀ ਲੰਘ ਆਓ ਚਾਹ ਪਾਣੀ ਪੀ ਕੇ ਜਾਇਓ । ਜੇ ਤਾਂ ਕਿਸੇ ਨੂੰ ਖਤ ਪੜ੍ਹਨਾ ਆਉਂਦਾ ਤਾਂ ਠੀਕ ਸੀ ਨਹੀਂ ਤਾਂ ਡਾਕਦਾਰ ਹੀ ਖਤ ਪੜ੍ਹ ਕੇ ਸੁਣਾਉਂਦਾ ਸੀ। ਰਾਜ਼ੀ ਖੁਸ਼ੀ ਦਾ ਪਤਾ ਲੱਗ ਜਾਂਦਾ ਤੇ ਸਾਰਾ ਪਰਿਵਾਰ ਖੁਸ਼ ਹੋ ਜਾਂਦਾ ਪਰ ਹੁਣ ਸਾਇੰਸ ਦੇ ਦਿੱਤੇ ਮੋਬਾਇਲ ਫੋਨ ਨੇ ਇਹ ਸੇਵਾ ਵੀ ਬੰਦ ਕਰਵਾ ਦਿੱਤੀ ਏ । ਹੁਣ ਵਾਲੇ ਬੱਚਿਆਂ ਨੂੰ ਡਾਕਖਾਨੇ ਬਾਰੇ ਬਹੁਤ ਘੱਟ ਜਾਣਕਾਰੀ ਹੈ । ਹੁਣ ਕੋਈ ਕਿਸੇ ਨੂੰ ਪਤਾ ਨਹੀਂ ਪੁੱਛਦਾਂ ਤੇ ਨਾ ਹੀ ਅਚਾਨਕ ਕੋਈ ਮਹਿਮਾਨ ਆਉਂਦਾ ਹੈ ਹੁਣ ਤਾਂ ਬੱਸ ਇਕ ਫੌਨ ਕਰਕੇ ਕਹਿ ਦਿੱਤਾਂ ਜਾਂਦਾ ਭਾਈ ਘਰ ਰਿਹੋ ਅਸੀਂ ਮਿਲਣ ਵਾਸਤੇ ਆ ਰਹੇ ਹਾਂ ਬਹਿਣ ਦਾ ਤਾਂ ਕਿਸੇ ਕੋਲ ਟਾਈਮ ਹੈਨੀ ਕਹਿਣ ਗੇ ਚਾਹ ਬਣਾ ਕੇ ਰੱਖਿਓ ਮੁੜਨਾਂ ਹੀ ਆ ਕਿਉਂ ਕੇ ਰਿਸ਼ਤਿਆਂ ਦਾ ਨਿੱਘ ਤਾਂ ਸਾਇੰਸ ਦੇ ਯੰਤਰ ਨੇ ਖਤਮ ਕਰ ਕੇ ਰੱਖ ਦਿੱਤਾ ਤੇ ਬਾਕੀ ਝੂਠ ਦੀ ਵੀ ਹੱਦ ਮੁਕਾ ਦਿੱਤੀ ਇਸ ਮੋਬਾਇਲ ਫੋਨ ਤੇ ਕਹਿਣ ਗੇ ਆਗੇ ਦਸ ਮਿੰਟ ਵਿਚ ਅਗਾਂਹ ਵਾਲਾ ਦੱਸ ਮਿੰਟ ਉਡੀਕ ਕੇ ਫਿਰ ਫੋਨ ਕਰਦਾ ਭਾਈ ਕਿੱਥੇ ਕੁ ਆਗੇ ਅੱਗੋ ਫਿਰ ਆ ਆਗੇ ਬੱਸ ਫਿਰ ਉਡੀਕ ਕੇ ਰਿੰਗ ਵੱਜ਼ਦੀ ਹੈ ਆ ਸਾਨੂੰ ਨਾ ਥੋੜ੍ਹਾ ਕੰਮ ਹੋ ਗਿਆਂ ਕੱਲ ਨੂੰ ਵੇਖਾਂਗੇ ਇਸ ਤਰ੍ਹਾਂ ਕਰਕੇ ਸਾਡੇ ਰਿਸ਼ਤਿਆਂ ਦਾ ਨਿੱਘ ਮੁੱਕਦਾ ਜਾ ਰਿਹਾ ਹੈ ।
ਸੁਖਚੈਨ ਸਿੰਘ 'ਠੱਠੀ ਭਾਈ'
00971527632924

 

  • Dakia
  • Science
  • Post Office
  • ਡਾਕੀਆ
  • ਸਾਇੰਸ
  • ਡਾਕਖਾਨੇ

ਸਾਨੂੰ ਹੱਸਣ ਦੀ ਮਨਾਹੀ ਏ

NEXT STORY

Stories You May Like

  • father also missing searching for missing girl
    ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ ਮਾਹੌਲ
  • young man from village mere jatta became a lieutenant in the indian army
    ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
  • dead body of missing youth of village bhinder khurd found in canal
    ਪਿੰਡ ਭਿੰਡਰ ਖੁਰਦ ਦੇ ਲਾਪਤਾ ਨੌਜਵਾਨ ਦੀ ਜਲਾਲਾਬਾਦ ਦੀ ਨਹਿਰ 'ਚੋਂ ਮਿਲੀ ਲਾਸ਼
  • sarpanch  son  death  drugs
    ਪਿੰਡ ਇਸਲਾਮਵਾਲਾ ਦੇ ਸਰਪੰਚ ਦੇ ਪੁੱਤ ਦੀ ਚਿੱਟੇ ਕਾਰਣ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • veteran actor nana patekar left mumbai and settled in the village
    ਮੁੰਬਈ ਛੱਡ ਪਿੰਡ ਜਾ ਵਸੇ ਮਸ਼ਹੂਰ ਅਦਾਕਾਰ, ਇਸ ਕਾਰਨ ਬਣਾਈ ਮਾਇਆ  ਨਗਰੀ ਤੋਂ ਦੂਰੀ
  • baba saheb  s statue vandalized in nurpur jattan village
    ਨੂਰਪੁਰ ਜੱਟਾਂ ਪਿੰਡ 'ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਪੰਨੂ ਨੇ ਲਈ ਜ਼ਿੰਮੇਵਾਰੀ
  • volcanic eruption in indonesia  flights canceled
    ਇੰਡੋਨੇਸ਼ੀਆ 'ਚ ਜਵਾਲਾਮੁਖੀ ਵਿਸਫੋਟ ਮਗਰੋਂ ਖਾਲੀ ਕਰਾਏ ਗਏ ਪਿੰਡ, ਕਈ ਉਡਾਣਾਂ ਰੱਦ (ਤਸਵੀਰਾਂ)
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • if you want to become a doctor then definitely read this news
      ਡਾਕਟਰ ਬਣਨਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਘੱਟ ਬਜਟ 'ਚ ਤੁਹਾਡਾ ਸੁਫ਼ਨਾ ਹੋ...
    • hijrat nama 88 s kishan singh sandhu
      ਹਿਜਰਤ ਨਾਮਾ 88 :  ਸ. ਕਿਸ਼ਨ ਸਿੰਘ ਸੰਧੂ
    • hijrat nama 87  prof  rattan singh jaggi patiala
      ਹਿਜਰਤ ਨਾਮਾ 87 :  ਪ੍ਰੋ. ਰਤਨ ਸਿੰਘ ਜੱਗੀ ਪਟਿਆਲਾ
    • 1947 hijratnama 86  ajit singh patiala
      1947 ਹਿਜ਼ਰਤਨਾਮਾ 86 : ਅਜੀਤ ਸਿੰਘ ਪਟਿਆਲਾ
    • air pollution is extremely dangerous for the heart
      ਹਵਾ ਪ੍ਰਦੂਸ਼ਣ ਦਿਲ ਲਈ ਬੇਹੱਦ ਖ਼ਤਰਨਾਕ
    • bjp 6 member committee starts investigation into desecration of dr ambedkar
      ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ...
    • 1947 hijratnama 85  dalbir singh sandhu
      1947 ਹਿਜ਼ਰਤਨਾਮਾ 85 : ਦਲਬੀਰ ਸਿੰਘ ਸੰਧੂ
    • canada will issue 4 37 lakh study permits in 2025
      ਕੈਨੇਡਾ 2025 'ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ
    • big action by batala police on amritsar hotel
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ...
    • haryana  as list of corrupt patwaris leaked
      ‘ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਲੀਕ ਹੋਣ ’ਤੇ ‘ਹਰਿਆਣਾ ’ਚ ਮਚਿਆ ਹੜਕੰਪ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +