Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:48:54 AM

  • 1 rupee shagan  5 clothes  marriage barat

    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ !...

  • punjab  ban on new recruitment of employees

    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ!...

  • amritsar airport 7 flights diverted

    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7...

  • gold prices fall  silver prices also fall  know today  s prices

    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਤੁਰਦਿਆਂ ਦੇ ਨਾਲ ਤੁਰਦੇ...

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਤੁਰਦਿਆਂ ਦੇ ਨਾਲ ਤੁਰਦੇ...

  • Edited By Aarti Dhillon,
  • Updated: 12 Oct, 2019 03:24 PM
Meri Awaz Suno
walking with walkers
  • Share
    • Facebook
    • Tumblr
    • Linkedin
    • Twitter
  • Comment

ਹਰ ਬੰਦਾ ਆਪਣੇ ਜੀਵਨ ਵਿਚ ਆਰਾਮ ਚਾਹੁੰਦਾ ਹੈ/ ਸੁੱਖ ਚਾਹੁੰਦਾ ਹੈ। ਪਰ, ਤਬਦੀਲੀ ਨੂੰ ਕੋਈ ਵੀ ਬੰਦਾ ਸਹਿਜੇ ਹੀ ਸਵੀਕਾਰ ਨਹੀਂ ਕਰਨਾ ਚਾਹੁੰਦਾ। ਅਸਲ ਵਿਚ ਤਬਦੀਲੀ ਆਉਣ ਨਾਲ ਸੁੱਖ- ਆਰਾਮ ਖ਼ਤਮ ਹੁੰਦਾ ਹੈ/ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਮਨੁੱਖ ਕਿਸੇ ਪ੍ਰਕਾਰ ਦੀ ਤਬਦੀਲੀ ਨੂੰ ਮੁੱਢੋਂ ਹੀ ਪ੍ਰਵਾਨ ਨਹੀਂ ਕਰਦਾ। ਖ਼ੈਰ! ਇਹ ਵਿਸ਼ਾ ਤਾਂ ਮਨੋਵਿਗਿਆਨ ਨਾਲ ਸੰਬੰਧਤ ਵਿਸ਼ਾ ਹੈ। ਇਸ ਬਾਰੇ ਹੋਰ ਗੁੜ੍ਹ ਗੱਲਾਂ ਵੀ ਕੀਤੀਆਂ ਜਾ ਸਕਦੀਆਂ ਹਨ। ਪਰ, ਸਾਡੇ ਅੱਜ ਦੇ ਲੇਖ ਦਾ ਮੂਲ ਭਾਵ 'ਮਨੁੱਖੀ ਜੀਵਨ ਵਿਚ ਹੁੰਦੀ ਤਬਦੀਲੀ' ਵਿਸ਼ੇ ਨਾਲ ਸੰਬੰਧਤ ਹੈ। ਮਨੁੱਖ ਚਾਹੁੰਦਾ ਹੈ ਕਿ ਜਿਸ ਤਰ੍ਹਾਂ ਦਾ ਜੀਵਨ ਚੱਲ ਰਿਹਾ ਹੈ/ ਸਦਾ ਇਸੇ ਤਰ੍ਹਾਂ ਚੱਲਦਾ ਰਹੇ। ਪਰ, ਅਜਿਹਾ ਨਹੀਂ ਹੁੰਦਾ। ਜੀਵਨ ਵਿਚ ਬਦਲਾਓ ਲਾਜ਼ਮੀ ਹੁੰਦੇ ਹਨ। ਇਹ ਕੁਦਰਤੀ ਨਿਯਮ ਹਨ। ਇਸ ਨੂੰ ਬਦਲਿਆ ਨਹੀਂ ਜਾ ਸਕਦਾ। ਹਾਂ, ਇੱਕ ਗੱਲ ਯਕੀਨੀ ਹੈ ਕਿ ਉੱਦਮ ਸਦਕਾ ਹੋਈ ਤਬਦੀਲੀ ਮਨੁੱਖੀ ਜੀਵਨ ਵਿਚ ਸੁੱਖ ਲੈ ਕੇ ਆਉਂਦੀ ਹੈ ਅਤੇ ਆਪ- ਮੂਹਰੇ ਹੋਈ ਤਬਦੀਲੀ ਸਦਾ ਹੀ ਦੁੱਖਾਂ ਦਾ ਕਾਰਣ ਬਣਦੀ ਹੈ।
ਮਨੁੱਖੀ ਮਨ ਅੰਦਰ ਅਜਿਹਾ ਡਰ ਹੈ ਕਿ ਉਹ ਤਬਦੀਲੀ/ ਬਦਲਾਓ ਨੂੰ ਮੁੱਢੋਂ ਹੀ ਸਵੀਕਾਰ ਨਹੀਂ ਕਰਦਾ। ਖ਼ਬਰੇ! ਇਸੇ ਕਰਕੇ ਬਹੁਤ ਸਾਰੇ ਲੋਕ ਉਮਰ ਦੇ ਵੱਧਣ ਕਾਰਣ ਤਨਾਓ ਵਿਚ ਰਹਿੰਦੇ ਹਨ। ਵਾਲ ਰੰਗਦੇ ਹਨ ਤਾਂ ਕਿ ਵੱਧਦੀ ਉਮਰ ਦਾ ਪਤਾ ਨਾ ਲੱਗੇ। ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਉਦਾਹਰਣ ਦਿੱਤੇ ਜਾ ਸਕਦੇ ਹਨ ਜਿੱਥੇ ਮਨੁੱਖ, ਤਬਦੀਲੀ ਨੂੰ ਛੁਪਾਉਣ ਲਈ ਯਤਨ ਕਰਦਾ ਵੇਖਿਆ ਜਾ ਸਕਦਾ ਹੈ। ਭਗਵਾਨ ਕ੍ਰਿਸ਼ਨ ਜੀ ਨੇ ਗੀਤਾ ਵਿਚ ਕਿਹਾ ਹੈ, 'ਪਰਿਵਰਤਨ ਹੀ ਸੰਸਾਰ ਦਾ ਨਿਯਮ ਹੈ।' ਭਾਵ ਇਸ ਸੰਸਾਰ ਦਾ ਮੂਲ ਮੰਤਰ ਬਦਲਾਓ ਵਿਚ ਲੁਕਿਆ ਹੋਇਆ ਹੈ। ਪਰ, ਬੰਦਾ ਇਸ ਹਕੀਕਤ ਨੂੰ ਮੰਨਣ ਲਈ ਤਿਆਰ ਨਹੀਂ। ਉਹ ਚਾਹੁੰਦਾ ਹੈ ਕਿ ਵਕਤ ਦਾ ਪਹੀਆ ਸਦਾ ਇਉਂ ਹੀ ਚੱਲਦਾ ਰਹੇ ਅਤੇ ਜੀਵਨ ਵਿਚ ਕੋਈ ਤਬਦੀਲੀ ਨਾ ਹੋਵੇ।
ਇਸੇ ਕਰਕੇ ਸਮਾਜ ਵਿਚ ਰਹਿੰਦੇ ਬਹੁਤ ਸਾਰੇ ਲੋਕ ਆਪਣੇ ਜੀਵਨ ਵਿਚ ਕਦੇ ਕੋਈ ਯਤਨ ਨਹੀਂ ਕਰਦੇ। ਇੱਕੋ ਥਾਂ 'ਤੇ/ ਇੱਕੋ ਜਿਹੀ ਅਵਸਥਾ ਵਿਚ ਜੀਵਨ ਜੀਉਂਦੇ ਰਹਿੰਦੇ ਹਨ। ਪਰ, ਜਿਹੜੇ ਮਨੁੱਖ ਤਬਦੀਲੀ ਨੂੰ ਖਿੜੇ ਮੱਥੇ ਪ੍ਰਵਾਨ ਕਰ ਲੈਂਦੇ ਹਨ; ਉਹ ਸੁਖੀ ਜੀਵਨ ਬਤੀਤ ਕਰਦੇ ਹਨ। ਮਨੁੱਖੀ ਮਨ ਦੀ ਇਸੇ ਅਵਸਥਾ ਨੂੰ ਬਿਆਨ ਕਰਦਿਆਂ ਜਨਾਬ ਰਾਬਿੰਦਰ ਮਸਰੂਰ ਹੁਰਾਂ ਦਾ ਇੱਕ ਸ਼ੇਅਰ ਹੈ;
'ਤੁਰਦਿਆਂ ਦੇ ਨਾਲ ਤੁਰਦੇ ਤਾਂ ਕਿਤੇ ਤਾਂ ਪਹੁੰਚਦੇ।
ਬਿਨ ਤੁਰੇ ਜੋ ਪਹੁੰਚਣਾ, ਚਾਹੁੰਦੇ ਸੀ ਸੜਕਾਂ ਹੋ ਗਏ।' (ਰਾਬਿੰਦਰ ਮਸਰੂਰ)
ਸਮਾਂ ਦੇ ਨਾਲ ਤੁਰਦਿਆਂ ਹੋਇਆ ਮਨੁੱਖ ਕਾਮਯਾਬੀ ਦੀ ਸਿਖ਼ਰ ਨੂੰ ਛੂਹੰਦੇ ਹਨ ਪਰ ਇੱਕੋ ਥਾਵੇਂ ਬੈਠੇ ਮਨੁੱਖ ਅਸਫ਼ਲਤਾ ਦਾ ਮੂੰਹ ਵੇਹਿੰਦੇ ਹੀ ਮਰ- ਖੱਪ ਜਾਂਦੇ ਹਨ। ਇਸ ਕਥਨ ਵਿਚ ਰਤਾ ਭਰ ਨੂੰ ਝੂਠ ਨਹੀਂ ਹੈ। ਗੁਰੂ ਗੰਰਥ ਸਾਹਿਬ ਜੀ ਦੀ ਬਾਣੀ ਵਿਚ ਵੀ ਕਿਹਾ ਗਿਆ ਹੈ ਕਿ ਜਿਹੜਾ ਮਨੁੱਖ ਵਕਤ ਦੀ ਚਾਲ ਨੂੰ ਸਮਝ ਲੈਂਦਾ ਹੈ/ ਪਛਾਣ ਲੈਂਦਾ ਹੈ ਉਹੀ ਬੰਦਾ ਅਸਲ ਅਰਥਾਂ ਵਿਚ ਬੰਦਾ ਕਹਾਉਣ ਦਾ ਹੱਕਦਾਰ ਹੈ;
'ਵਖ਼ਤ ਵਿਚਾਰੇ ਸੋ ਬੰਦਾ ਹੋਇ£' (ਗੁਰੂ ਗੰਰਥ ਸਾਹਿਬ ਜੀ)
ਉਹੀ ਬੰਦਾ ਅਸਲ ਅਰਥਾਂ ਵਿਚ ਸੰਪੂਰਨ ਮਨੁੱਖਤਾ ਦੀ ਕਸੌਟੀ ਤੇ ਖ਼ਰਾ ਉਤਰਦਾ ਹੈ ਜਿਹੜਾ ਵਕਤ ਦੀ ਨਬਜ਼ ਨੂੰ ਸਹੀ ਢੰਗ ਨਾਲ ਫੜਨਾ ਜਾਣ ਜਾਂਦਾ ਹੈ/ ਸਮਝ ਲੈਂਦਾ ਹੈ। ਜਿਹੜਾ ਬੰਦਾ ਇਸ ਸੱਚਾਈ ਨੂੰ ਅੱਖੋਂ- ਪਰੋਖੇ ਕਰਦਾ ਹੈ ਉਹ ਬੰਦਾ ਪੂਰਾ ਜੀਵਨ ਪਛਤਾਉਂਦਾ ਰਹਿੰਦਾ ਹੈ। ਪਰ, ਲੰਘਿਆ ਵਕਤ ਮੁੜ ਕਦੇ ਵਾਪਸ ਨਹੀਂ ਆਉਂਦਾ। ਉਸ ਵਕਤ ਸਿਵਾਏ ਪਛਤਾਵੇ ਦੇ ਹੰਝੂਆਂ ਤੋਂ ਕੁਝ ਵੀ ਪੱਲੇ ਨਹੀਂ ਪੈਂਦਾ। ਇਸ ਕਰਕੇ ਨਵੀਂਆਂ ਰਾਹਾਂ ਦੇ ਮੁਸਾਫ਼ਰ ਬਣਦੇ ਰਹਿਣਾ ਚਾਹੀਦਾ ਹੈ। ਹਾਂ, ਕਦੇ- ਕਦਾਈਂ ਨਵੀਂਆਂ ਰਾਹਵਾਂ ਉੱਪਰ ਵੀ ਅਸਫ਼ਲਤਾ ਮਿਲ ਜਾਂਦੀ ਹੈ ਪਰ, ਇਹ ਅਸਫ਼ਲਤਾ ਸਥਾਈ ਨਹੀਂ ਹੁੰਦੀ; ਕਿਉਂਕਿ ਤੁਰਨ ਦਾ ਸ਼ੌਕੀਨ ਯਾਤਰੂ ਫਿਰ ਤੋਂ ਨਵੀਂ ਰਾਹ ਦੀ ਭਾਲ ਸ਼ੁਰੁ ਕਰ ਦਿੰਦਾ ਹੈ। ਇੱਕ ਰਾਹ ਦੀ ਅਸਫ਼ਲਤਾ ਉਸਨੂੰ ਆਪਣੇ ਨਿਸ਼ਚੇ ਤੋਂ ਡੋਲ ਨਹੀਂ ਸਕਦੀ। ਉਹ ਮੁੜ ਨਵੀਂ ਰਾਹ ਉੱਪਰ ਤੁਰਨ ਦਾ ਹੀਆ ਕਰਨ ਲੱਗਦਾ ਹੈ।
ਸੰਸਾਰ ਵਿਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਮੌਜੂਦ ਹਨ ਜਦੋਂ ਕਿਸੇ ਮਨੁੱਖ ਨੇ ਆਪਣੀ ਰਾਹ ਨੂੰ ਬਦਲਿਆ ਤੇ ਉਸਨੂੰ ਅਸਫ਼ਲਤਾ ਦਾ ਮੂੰਹ ਵੇਖਣਾ ਪਿਆ ਪਰ, ਉਸਨੇ ਹਾਰ ਨਹੀਂ ਮੰਨੀ ਅਤੇ ਸਫ਼ਲ ਹੋ ਕੇ ਦੁਨੀਆਂ ਲਈ ਪ੍ਰੇਰਣਾਸ੍ਰੋਤ ਬਣਿਆ।
ਅੰਤ ਵਿਚ ਕਿਹਾ ਜਾ ਸਕਦਾ ਹੈ ਕਿ ਜੀਵਨ ਵਿਚ ਅੱਗੇ ਵੱਧਣ ਲਈ ਮਨੁੱਖ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਦੁੱਖ- ਸੁੱਖ ਮਨੁੱਖੀ ਜੀਵਨ ਦਾ ਹਿੱਸਾ ਹਨ। ਇਹਨਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਬਲਕਿ ਇਹਨਾਂ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜੀਵਨ ਵਿਚ ਹੋਏ ਪਰਿਵਰਤਨ ਨੂੰ ਖਿੜੇ ਮੱਥੇ ਸਵੀਕਾਰ ਕਰਨਾ ਚਾਹੀਦੀ ਹੈ ਕਿਉਂਕਿ ਪਰਿਵਰਤਨ ਹੀ ਸੰਸਾਰ ਦਾ ਨਿਯਮ ਹੈ।


ਡਾ. ਨਿਸ਼ਾਨ ਸਿੰਘ ਰਾਠੌਰ
1054/1, ਵਾ. ਨੰ. 15-ਏ, ਭਗਵਾਨ ਨਗਰ ਕਾਲੌਨੀ, ਪਿੱਪਲੀ, ਕੁਰੂਕਸ਼ੇਤਰ।
ਸੰਪਰਕ 75892- 33437

  • Walking
  • walkers
  • ਤੁਰਦਿਆਂ
  • ਤੁਰਦੇ
  • ਜੀਵਨ

ਕੁੱਖ, ਰੁੱਖ, ਜਲ ਤੇ ਜੰਗਲ- ਜੇ ਬਚਣਗੇ ਤਾਂ ਹੋਵੇਗਾ ਮੰਗਲ

NEXT STORY

Stories You May Like

  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • future of the country  s children should not be tampered
    ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +