Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:29:43 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਆਪਣੀ ਸਿਹਤ ਅਤੇ ਕੋਵਿਡ ਬੇਇੰਤਜ਼ਾਮੀ ਨੂੰ ਲੈ ਕੇ ਅਹੁਦੇ ਤੋਂ ਹਟਾਏ ਜਾ ਸਕਦੇ ਹਨ ਸ਼ੀ ਜਿਨਪਿੰਗ

MERI AWAZ SUNO News Punjabi(ਨਜ਼ਰੀਆ)

ਆਪਣੀ ਸਿਹਤ ਅਤੇ ਕੋਵਿਡ ਬੇਇੰਤਜ਼ਾਮੀ ਨੂੰ ਲੈ ਕੇ ਅਹੁਦੇ ਤੋਂ ਹਟਾਏ ਜਾ ਸਕਦੇ ਹਨ ਸ਼ੀ ਜਿਨਪਿੰਗ

  • Updated: 02 Jun, 2022 09:56 PM
Meri Awaz Suno
xi jinping may be fired for his health and cowardly mismanagement
  • Share
    • Facebook
    • Tumblr
    • Linkedin
    • Twitter
  • Comment

ਅਜਿਹੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸ਼ੀ ਜਿਨਪਿੰਗ ਜਲਦੀ ਹੀ ਰਾਸ਼ਟਰਪਤੀ ਅਹੁਦੇ ਨੂੰ ਛੱਡ ਸਕਦੇ ਹਨ। ਸੋਸ਼ਲ ਮੀਡੀਆ ’ਤੇ ਛਾਈ ਇਸ ਖਬਰ ਨੇ ਦੁਨੀਆ ਭਰ ’ਚ ਸਨਸਨੀ ਮਚਾ ਦਿੱਤੀ ਹੈ। ਇਸ ਦੇ ਪਿੱਛੇ ਜੋ ਕਾਰਨ ਦਿੱਤੇ ਜਾ ਰਹੇ ਹਨ, ਉਨ੍ਹਾਂ ’ਚ ਆਰਥਿਕ ਮੰਦੀ ਨਾਲ ਜੂਝ ਰਹੇ ਕੋਵਿਡ ਮਹਾਮਾਰੀ ਦੇ ਦੌਰਾਨ ਹਾਲਾਤ ਨੂੰ ਸਹੀ ਢੰਗ ਨਾਲ ਸੰਭਾਲਣ ’ਚ ਅਸਫਲ ਰਹਿਣਾ ਸ਼ਾਮਲ ਹੈ। ਨਾਲ ਹੀ ਸ਼ੀ ਜਿਨਪਿੰਗ ਦੀ ਸਿਹਤ ਵੀ ਖਰਾਬ ਹੈ। ਜਾਣਕਾਰਾਂ ਅਨੁਸਾਰ ਉਨ੍ਹਾਂ ਨੂੰ ਸੇਰੇਬ੍ਰਲ, ਨਿਊਮਰਿਜ਼ਮ ਹੈ ਜੋ ਦਿਮਾਗ ਨਾਲ ਜੁੜੀ ਇਕ ਖਤਰਨਾਕ ਬੀਮਾਰੀ ਹੈ, ਜਿਸ ਨੂੰ ਦਵਾਈ ਨਾਲ ਠੀਕ ਕਰਨਾ ਸੰਭਵ ਨਹੀਂ ਅਤੇ ਇਸ ਦੇ ਲਈ ਦਿਮਾਗ ਦੀ ਸਰਜਰੀ ਕਿਰਿਆ ਹੀ ਇਕੋ ਇਕ ਰਸਤਾ ਦੱਸਿਆ ਜਾ ਰਿਹਾ ਹੈ ਪਰ ਜਿਨਪਿੰਗ ਰਿਵਾਜੀ ਚੀਨੀ ਦਵਾਈਆਂ ਲੈ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ ਜਿਸ ਦਾ ਪੋਲਿਟ ਬਿਊਰੋ ’ਚ ਵਿਰੋਧੀ ਧੜਾ ਲਾਭ ਉਠਾ ਸਕਦਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਬੀਮਾਰੀ ਕਾਰਨ ਸ਼ੀ ਜਿਨਪਿੰਗ ਨੂੰ ਸਾਲ 2021 ਦੇ ਅਖੀਰ ’ਚ ਹਸਪਤਾਲ ’ਚ ਦਾਖਲ ਵੀ ਹੋਣਾ ਪਿਆ ਸੀ। ਇਸ ਤੋਂ ਪਹਿਲਾਂ ਵੀ ਮਾਰਚ 2019 ’ਚ ਇਟਲੀ ਦੇ ਇਕ ਦੌਰੇ ’ਤੇ ਸ਼ੀ ਜਿਨਪਿੰਗ ਨੂੰ ਚਲਣ ’ਚ ਕੁਝ ਤਕਲੀਫ ਦੇਖੀ ਗਈ ਸੀ। ਉਸੇ ਦੌਰੇ ’ਤੇ ਜਦੋਂ ਸ਼ੀ ਜਿਨਪਿੰਗ ਫਰਾਂਸ ਪਹੁੰਚੇ ਤਾਂ ਉਨ੍ਹਾਂ ਨੂੰ ਉਠਣ-ਬੈਠਣ ਚ ਵੀ ਪ੍ਰੇਸ਼ਾਨੀ ਹੋ ਰਹੀ ਸੀ। ਕੁਰਸੀ ’ਤੇ ਬੈਠਣ ਲਈ ਉਹ ਆਪਣੇ ਸਹਾਇਕਾਂ ਦਾ ਸਹਾਰਾ ਲੈਂਦੇ ਹੋਏ ਦੇਖੇ ਗਏ। ਇਸ ਦੇ ਨਾਲ ਹੀ ਅਕਤੂਬਰ 2020 ’ਚ ਸ਼ਨਸ਼ਨ ’ਚ ਸ਼ੀ ਜਿਨਪਿੰਗ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਨਾ ਸੀ ਜਿਸ ’ਚ ਉਹ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਪਹੁੰਚੇ ਸਨ, ਨਾਲ ਹੀ ਉਨ੍ਹਾਂ ਦੇ ਬੋਲਣ ਦਾ ਅੰਦਾਜ਼ ਵੀ ਮੱਠਾ ਸੀ। ਬੋਲਣ ਦੇ ਦੌਰਾਨ ਉਹ ਵਿਚਾਲੇ-ਵਿਚਾਲੇ ਖੰਗਦੇ ਜਾ ਰਹੇ ਸਨ ਜੋ ਇਸ ਵੱਲ ਇਸ਼ਾਰਾ ਕਰ ਰਿਹਾ ਸੀ ਕਿ ਜਿਨਪਿੰਗ ਦੀ ਸਿਹਤ ਠੀਕ ਨਹੀਂ ਹੈ। ਹਾਲ ਹੀ ’ਚ ਚੀਨੀ ਕਮਿਊਨਿਸਟ ਪਾਰਟੀ ਦੀ ਪੋਲਿਟ ਬਿਊਰੋ ਦੀ ਸਟੈਂਡਿੰਗ ਕਮੇਟੀ ਦੀ ਬੈਠਕ ਦੇ ਬਾਅਦ ਇਸ ਅਫਵਾਹ ਨੇ ਜ਼ੋਰ ਫੜਣਾ ਸ਼ੁਰੂ ਕੀਤਾ। ਇਸ ਅਫਵਾਹ ਨੂੰ ਕੈਨੇਡਾ ਦੇ ਇਕ ਬਲਾਗਰ ਨੇ ਹਵਾ ਦਿੱਤੀ, ਜਦੋਂ ਉਸ ਨੇ ਇਸ ਵਿਸ਼ੇ ’ਤੇ ਇਕ ਵੀਡੀਓ ਬਣਾਈ, ਜੋ ਜਿਵੇਂ ਹੀ ਚੀਨ ਪਹੁੰਚਿਆ, ਉਸ ’ਤੇ ਪਾਬੰਦੀ ਲਾ ਦਿੱਤੀ ਗਈ। ਇਸ ਦੇ ਬਾਅਦ ਉਸ ਵੀਡੀਓ ਨੂੰ ਚੀਨ ਦੀ ਕਮਿਊਨਿਸਟ ਪਾਰਟੀ ਦੇ ਮੀਡੀਆ ਵਿਭਾਗ ਨੇ ਸੋਸ਼ਲ ਮੀਡੀਆ ਤੋਂ ਤੁਰੰਤ ਹਟਾ ਦਿੱਤਾ ਭਾਵ ਉਸ ਵੀਡੀਓ ਨੂੰ ਚੀਨ ’ਚ ਕੋਈ ਨਹੀਂ ਦੇਖ ਸਕਦਾ। ਇਸ ਕੈਨੇਡਾਈ ਬਲਾਗਰ ਨੇ ਦਾਅਵਾ ਕੀਤਾ ਹੈ ਕਿ ਸਾਲ 2022 ਦੇ ਅਖੀਰ ’ਚ ਕਮਿਊਨਿਸਟ ਪਾਰਟੀ ਦੀ ਇਕ ਵੱਡੀ ਬੈਠਕ ’ਚ ਸ਼ੀ ਜਿਨਪਿੰਗ ਨੂੰ ਕਮਿਊਨਿਸਟ ਪਾਰਟੀ ਤੋਂ ਵੱਖ ਹੋਣ ਲਈ ਮਜਬੂਰ ਕੀਤਾ ਜਾਵੇਗਾ। ਉਸ ਸਮੇਂ ਤੱਕ ਚੀਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਸੰਭਾਲਣ ਵਾਲੇ ਲੀ ਖਸ਼ਵਾਂਗ ਸ਼ੀ ਜਿਨਪਿੰਗ ਦੀ ਜ਼ਿੰਮੇਵਾਰੀ ਸੰਭਾਲ ਸਕਦੇ ਹਨ ਅਤੇ ਪਾਰਟੀ ਦੀ ਰੋਜ਼ਾਨਾ ਕਾਰਵਾਈ ਦੀ ਕਮਾਨ ਆਪਣੇ ਹੱਥਾਂ ’ਚ ਲੈ ਸਕਦੇ ਹਨ।

ਓਧਰ ਇਸ ਸਿਆਸੀ ਸੰਕਟ ਦੌਰਾਨ ਚੀਨ ’ਚ ਇਕ ਵਾਰ ਫਿਰ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਚੀਨੀ ਰਾਸ਼ਟਰ ਮੁਖੀ ਸ਼ੀ ਜਿਨਪਿੰਗ ਨੇ ਮਹਾਮਾਰੀ ਨਾਲ ਸਖਤੀ ਨਾਲ ਨਜਿੱਠਣ ਨੂੰ ਕਿਹਾ ਹੈ। ਇਸ ਕਾਰਨ ਚੀਨ ਦੀਆਂ ਆਰਥਿਕ ਅਤੇ ਸਿਆਸੀ ਰਾਜਧਾਨੀਆਂ ਸ਼ਿੰਘਾਈ ਅਤੇ ਪੇਈਚਿੰਗ ਦੋਵਾਂ ’ਚ ਸਖਤ ਲਾਕਡਾਊਨ ਲਾਇਆ ਗਿਆ ਹੈ। ਚੀਨ ਸਰਕਾਰ ਵੱਲੋਂ ਕੀਤੀ ਗਈ ਇਸ ਸਖਤੀ ਦੇ ਕਾਰਨ ਲੋਕਾਂ ਨੂੰ ਬੜੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਚੀਨ ਦੀ ਅਰਥਵਿਵਥਤਾ ਨੂੰ ਇਸ ਸਖਤੀ ਨਾਲ ਬੜਾ ਨੁਕਸਾਨ ਹੋਇਆ ਹੈ। ਇਕ ਅਰਥਸ਼ਾਸਤਰੀ ਦਾ ਕਹਿਣਾ ਹੈ ਕਿ ਜੇਕਰ ਲਾਕਡਾਊਨ ਇਕ ਮਹੀਨੇ ਤੱਕ ਜਾਰੀ ਰਹਿੰਦਾ ਹੈ ਤਾਂ ਚੀਨ ਦੀ ਅਰਥਵਿਵਸਥਾ ਮੰਦੀ ’ਚ ਚਲੀ ਜਾਵੇਗੀ। ਆਰਥਿਕ ਮਾਮਲੇ ਦੇ ਜਾਣਕਾਰਾਂ ਨੇ ਇਸ ਸਮੇਂ ਚੀਨ ਨੂੰ ਜ਼ੀਰੋ ਜੀ.ਡੀ.ਪੀ. ਤੇ ਜ਼ੀਰੋ ਸਰਗਰਮੀ ਵਾਲੀ ਅਰਥਵਿਵਸਥਾ ਦਾ ਨਾਂ ਦਿੱਤਾ ਹੈ। ਜਿੱਥੇ ਇਕ ਪਾਸੇ ਵਿਦੇਸ਼ੀ ਕੰਪਨੀਆਂ ਚੀਨ ਤੋਂ ਬਾਹਰ ਜਾ ਰਹੀਆਂ ਹਨ ਅਤੇ ਵੀਅਤਨਾਮ, ਇੰਡੋਨੇਸ਼ੀਆ, ਫਿਲੀਪੀਂਜ਼ ਸਮੇਤ ਭਾਰਤ ਦਾ ਰੁਖ ਕਰ ਰਹੀਆਂ ਹਨ ਤਾਂ ਓਧਰ ਜੋ ਵੱਡੀਆਂ ਕੰਪਨੀਆਂ ਅਜੇ ਵੀ ਚੀਨ ’ਚ ਬਣੀਆਂ ਹੋਈਆਂ ਹਨ ਉਹ ਕੋਈ ਨਵਾਂ ਨਿਵੇਸ਼ ਕਰਨ ਤੋਂ ਪ੍ਰਹੇਜ਼ ਕਰ ਰਹੀਆਂ ਹਨ। ਲਾਕਡਾਊਨ ਕਾਰਨ ਜਿੱਥੇ 15 ਦਿਨ ਪਹਿਲਾਂ ਤੱਕ ਕਿਸੇ ਵੀ ਵਿਅਕਤੀ ਦੇ ਪੇਈਚਿੰਗ ਤੋਂ ਬਾਹਰ ਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਸੀ, ਉੱਥੇ ਜੋ ਜ਼ਰੂਰੀ ਕੰਮ ਕਰ ਕੇ ਬਾਹਰ ਜਾ ਰਹੇ ਹਨ, ਉਨ੍ਹਾਂ ਨੂੰ ਪੇਈਚਿੰਗ ਵਾਪਸ ਪਰਤਦੇ ਸਮੇਂ ਆਰ.ਟੀ.ਪੀ.ਆਰ. ਟੈਸਟ ਕਰਵਾਉਣਾ ਜ਼ਰੂਰੀ ਹੋ ਗਿਆ ਹੈ। ਪਹਿਲਾਂ ਹਰ ਤੀਸਰੇ ਦਿਨ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ ਸੀ ਪਰ ਹੁਣ ਹਰ ਵਿਅਕਤੀ ਦਾ ਰੋਜ਼ਾਨਾ ਕੋਵਿਡ ਟੈਸਟ ਕੀਤਾ ਜਾ ਰਿਹਾ ਹੈ। ਚੀਨ ’ਚ ਲੋਕ ਸ਼ੀ ਜਿਨਪਿੰਗ ਦੀ ਸਖਤੀ ਤੋਂ ਪ੍ਰੇਸ਼ਾਨ ਹੋ ਗਏ ਹਨ ਅਤੇ ਰੋਸ ’ਚ ਵੀ ਹਨ।

ਚੀਨੀ ਕਮਿਊਨਿਸਟ ਪਾਰਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਮਹਾਮਾਰੀ ਚੀਨ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਵੱਡੀ ਬ੍ਰੇਕ ਲਾ ਸਕਦੀ ਹੈ। ਇਸ ਦੇ ਨਾਲ ਹੀ ਚੀਨ ਨੂੰ ਵੱਡਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਅਪ੍ਰੈਲ ਮਹੀਨੇ ’ਚ ਵਧਦੇ ਹੋਏ ਯੂਆਨ ਦੇ ਭਾਅ ’ਚ ਗਿਰਾਵਟ ਦਰਜ ਕੀਤੀ ਗਈ। ਆਰਥਿਕ ਮਾਮਲੇ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਇਕ ਮਹੀਨੇ ’ਚ ਯੂਆਨ ਦੇ ਬਾਜ਼ਾਰ ਭਾਵ ’ਚ 4 ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ। ਯੂਆਨ ਦੇ ਭਾਵ ’ਚ ਇਹ ਗਿਰਾਵਟ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪਿਛਲੇ 28 ਸਾਲਾਂ ’ਚ ਯੂਆਨ ’ਚ ਹੁਣ ਤੱਕ ਦੀ ਇਕ ਮਹੀਨੇ ’ਚ ਹੋਈ ਇਹ ਸਭ ਤੋਂ ਵੱਡੀ ਗਿਰਾਵਟ ਹੈ। ਕੋਰੋਨਾ ਮਹਾਮਾਰੀ ਦੇ ਇਸ ਔਖਿਆਈ ਭਰੇ ਦੌਰ ’ਚ ਸ਼ੀ ਜਿਨਪਿੰਗ ਵੱਲੋਂ ਲਾਗੂ ਕੀਤੀ ਗਈ ਜ਼ੀਰੋ ਕੋਵਿਡ ਨੀਤੀ ਨਾਲ ਚੀਨੀਆਂ ਦਾ ਆਪਣੇ ਚੋਟੀ ਦੇ ਨੇਤਾਵਾਂ ਤੋਂ ਭਰੋਸਾ ਉਠਦਾ ਜਾ ਰਿਹਾ ਹੈ। ਲੋਕਾਂ ’ਚ ਆਪਣੇ ਪ੍ਰਸ਼ਾਸਨ ਦੇ ਪ੍ਰਤੀ ਭਾਰੀ ਰੋਸ ਭਰਿਆ ਹੋਇਆ ਹੈ, ਸੋਸ਼ਲ ਮੀਡੀਆ ’ਤੇ ਜਾਰੀ ਕਈ ਵੀਡੀਓ ’ਚ ਲੋਕਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੜਦੇ ਦੇਖਿਆ ਜਾ ਸਕਦਾ ਹੈ। ਕਈ ਥਾਵਾਂ ’ਤੇ ਲੋਕਾਂ ਵੱਲੋਂ ਆਪਣੇ ਕੰਪਾਊਂਡ ’ਚ ਸਰਕਾਰੀ ਮੁਲਾਜ਼ਮਾਂ ਵੱਲੋਂ ਲਾਈ ਗਈ ਬਾੜ ਨੂੰ ਤੋੜ ਕੇ ਸੁੱਟਦੇ ਹੋਏ ਵੀ ਦੇਖਿਆ ਜਾ ਸਕਦਾ ਹੈ। ਇਹ ਸਭ ਇਸ ਵੱਲ ਇਸ਼ਾਰਾ ਕਰ ਰਿਹਾ ਹੈ ਕਿ ਚੀਨ ਦੀ ਸੱਤਾ ਦੇ ਗਲਿਆਰੇ ’ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਤੇ ਜਲਦੀ ਹੀ ਕੋਈ ਵੱਡਾ ਉਲਟ ਫੇਰ ਦੇਖਣ ਨੂੰ ਮਿਲ ਸਕਦਾ ਹੈ।

  • Xi Jinping
  • Health
  • Covid
  • ਸ਼ੀ ਜਿਪਨਿੰਗ
  • ਸਿਹਤ
  • ਕੋਵਿਡ

ਰਾਜ ਸਭਾ 'ਚ ਜਾਣਗੇ ਸੰਤ ਸੀਚੇਵਾਲ, ਜਾਣੋ ਸਮਾਜ ਸੇਵਾ ਦੇ ਕਾਰਜ ਤੇ ਆਬੋ ਹਵਾ ਲਈ ਸ਼ੁਰੂ ਕੀਤੀ ਮੁਹਿੰਮ ਬਾਰੇ

NEXT STORY

Stories You May Like

  • great news about children  s health
    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • punjab agricultural university recruitment job
    PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
  • why is shubhendu adhikari leading the race for cm post
    ਸ਼ੁਭੇਂਦੂ ਅਧਿਕਾਰੀ ਸੀ. ਐੱਮ. ਅਹੁਦੇ ਦੀ ਦੌੜ ’ਚ ਸਭ ਤੋਂ ਅੱਗੇ ਕਿਉਂ ਹਨ?
  • gold being brought back from abroad  rbi is changing its strategy
    ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
  • mbappe could be out for the rest of the season due to a muscle injury
    ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ ਐਮਬਾਪੇ
  • indians foreign citizenship
    ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ ਸਕਦੇ ਇਹ ਕੰਮ
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mog mog has become the favorite food of indians
      ਭਾਰਤੀਆਂ ਦਾ ਮਨਪਸੰਦ ਫੂਡ ਬਣਿਆ 'ਮੋਗ-ਮੋਗ' ! ਦੇਸ਼ ਦੀ ਹਰ ਗਲੀ 'ਚ ਮਿਲਦੈ ਇਹ...
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
      ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +