Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:07:22 PM

  • sachin pilot and pargat singh met with sandeep nangal ambian  s family

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ...

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਵੋ ਵਾਅਦਾ ਹੀ ਕਿਆ ਜੋ ਵਫ਼ਾ ਹੀ ਨਾ ਹੋ...

MERI AWAZ SUNO News Punjabi(ਨਜ਼ਰੀਆ)

ਵੋ ਵਾਅਦਾ ਹੀ ਕਿਆ ਜੋ ਵਫ਼ਾ ਹੀ ਨਾ ਹੋ...

  • Updated: 18 Apr, 2023 04:07 AM
Meri Awaz Suno
you made a promise that you didn  t keep
  • Share
    • Facebook
    • Tumblr
    • Linkedin
    • Twitter
  • Comment

ਜਿਵੇਂ ਕਿ ਅਸੀਂ ਸਾਰੇ ਭਲੀਭਾਂਤ ਜਾਣਦੇ ਹੀ ਹਾਂ ਕਿ ਸਾਡੇ ਮੁਲਕ ਭਾਰਤ 'ਚ ਲੋਕਸਭਾ, ਵਿਧਾਨਸਭਾ ਜਾਂ ਕਿਸੇ ਵੀ ਤਰ੍ਹਾਂ ਦੀਆਂ ਸਥਾਨਕ ਚੋਣਾਂ ਆਉਂਦਿਆਂ ਹੀ ਵੋਟਰਾਂ ਨੂੰ ਰਿਝਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਪੱਧਰ 'ਤੇ ਸੌਗਾਤਾਂ ਵੰਡਣ ਦੀਆਂ ਝੜੀਆਂ ਲਾ ਦਿੰਦੀਆਂ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੈਨਸ਼ਨ ਸਕੀਮ ਬਹਾਲ ਕਰਨਾ, ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ 'ਚ ਪਹਿਲ, ਬਿਜਲੀ-ਪਾਣੀ ਮੁਫ਼ਤ, ਕਰਜ਼ਾ ਮੁਆਫ, ਮੁਫ਼ਤ ਬੱਸ ਸਫ਼ਰ, ਅਨਾਜ ਮੁਫ਼ਤ ਦੇਣਾ ਆਦਿ । ਭੋਲੇ ਭਾਲੇ ਲੋਕ ਸਹਿਜੇ ਹੀ ਇਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਝੂਠੇ ਲਾਰਿਆਂ 'ਚ ਫੱਸ ਜਾਂਦੇ ਹਨ । ਝੂਠੇ ਲਾਰਿਆਂ ਦੇ ਆਸਰੇ ਕਿਸੇ ਇਕ ਪਾਰਟੀ ਨੇ ਤਾਂ ਜਿੱਤ ਹਾਸਲ ਕਰ ਹੀ ਲੈਣੀ ਹੁੰਦੀ ਹੈ। ਕਈ ਰਾਜਾਂ 'ਚ ਦੋ ਰਾਜਨੀਤਿਕ ਦਲ ਆਪਸੀ ਤਾਲਮੇਲ ਕਾਇਮ ਰੱਖ 5-5 ਸਾਲ ਜਨਤਾ 'ਤੇ ਰਾਜ ਸ਼ਾਸਨ ਕਰ ਲੈਂਦੇ ਹਨ।

ਬੇਸ਼ੱਕ ਲੋਕ ਇਨ੍ਹਾਂ ਸੱਤਾ ਦੇ ਕਾਬਿਜ਼ ਪਾਰਟੀਆਂ ਦੇ ਰਾਜ ਸ਼ਾਸਨ ਤੋਂ ਅੱਕ ਕੇ ਨਵਾਂ ਬਦਲਾਅ ਚਾਹੁੰਦੇ ਹਨ ਜਿਵੇਂ ਪੰਜਾਬ ਰਾਜ 'ਚ ਹੋਇਆ ਫੇਰ ਹਿਮਾਚਲ ਪ੍ਰਦੇਸ਼ 'ਚ ਹੋਇਆ।  ਹੁਣ ਇਸ ਸਾਲ ਕਰਨਾਟਕ 'ਚ ਵਿਧਾਨ ਸਭਾ ਚੁਣਾਅ ਹੋਣ ਜਾ ਰਹੇ ਹਨ। ਅਮੀਰ-ਗਰੀਬ ਹਰ ਵਰਗ ਇੱਥੋਂ ਤੱਕ ਕਿ ਧਨਾਢ ਵੀ ਮੁਫ਼ਤ ਸੌਗਾਤ ਦੀ ਚਾਹਤ ਰੱਖਣ ਦੇ ਚਾਹਵਾਨ ਹੁੰਦੇ ਹਨ। ਵਾਅਦੇ ਕਰਨੇ ਸੌਖੇ ਹਨ ਪਰ ਵਾਅਦੇ ਪੂਰੇ ਕਰਨੇ ਕੋਈ ਖਾਲਾ ਜੀ ਦਾ ਵਾੜਾ ਨਹੀਂ । ਸਮੂਹ ਜਨਤਾ ਨੂੰ ਖੁਸ਼ ਨਹੀਂ ਕੀਤਾ ਜਾ ਸਕਦਾ। ਆਖਿਰ ਮੁਫ਼ਤ ਦੀਆਂ ਸੌਗਾਤਾਂ ਕੌਣ ਨਹੀਂ ਚਾਹੁੰਦਾ ? ਪਰ ਇਹ ਵੀ ਤਾਂ ਸੋਚਣ ਸਮੱਝਣ ਵਾਲੀ ਗੱਲ ਹੈ ਕਿ ਇਹ ਸਭ ਕੁੱਝ ਦੇਣ ਲਈ ਆਮਦਨ ਦੇ ਸਾਧਨ ਕਿਥੋਂ ਪੈਦਾ ਕੀਤੇ ਜਾਣ ? ਰਿਸ਼ਵਤਖੋਰੀ 'ਤੇ ਨੱਥ ਪਾਉਣ, ਭ੍ਰਿਸ਼ਟਚਾਰ ਖ਼ਤਮ ਕਰਨ ਦੇ ਬਾਵਜੂਦ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਹੋਰ ਵੀ ਬਹੁਤ ਸਾਰੇ ਸੰਸਾਧਨਾਂ , ਆਮਦਨ ਸਰੋਤ, ਵਸੀਲੇ ਆਦਿ ਦੀ ਲੋੜ ਹੁੰਦੀ ਹੈ। ਕਰਜ਼ਾਈ ਸਰਕਾਰ ਕਿਸ ਤਰ੍ਹਾਂ ਨਾਲ ਆਪਣੇ ਦੇਸ਼ ਜਾਂ ਰਾਜ ਦਾ ਵਿਕਾਸ ਕਰ ਸਕਦੀ ਹੈ ?  ਸੌਗਾਤ ਦੇ ਰੂਪ 'ਚ ਵਿਅਰਥ ਹੀ ਸਭ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਕੋਈ ਬਹੁਤਾ ਸ਼ਲਾਘਾਯੋਗ ਕਦਮ ਨਹੀਂ ਆਖਿਆ ਜਾ ਸਕਦਾ । ਸਾਰੇ ਰਾਜਨੀਤਿਕ ਦਲ ਚੋਣਾਂ ਸਮੇਂ ਆਪਣੀ ਸਰਕਾਰ ਬਣਾਉਣ ਲਈ ਹਰ ਹੀਲੇ ਯਤਨਸ਼ੀਲ ਹੁੰਦੇ  ਹਨ। ਬਿਨਾਂ ਸੋਚ ਵਿਚਾਰ ਕੀਤੇ ਵੋਟਰਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਇਕ - ਦੂਜੇ ਤੋਂ ਵੱਧ ਵਾਅਦੇ ਕਰ ਆਪਣੀ ਸਰਕਾਰ ਬਣਾਉਣ 'ਤੇ ਜ਼ੋਰ ਲਗਾਉਂਦੇ ਹਨ।

ਚੋਣਾਂ ਜਿੱਤ ਕੇ ਸਰਕਾਰ ਬਣਾਉਣ ਤੋਂ ਬਾਅਦ ਕੁੱਝ ਕ ਵਾਅਦੇ ਪੂਰੇ ਕਰ ਬਕਾਇਆ ਵਾਅਦੇ ਚੌਥੇ-ਪੰਜਵੇਂ ਸਾਲ 'ਤੇ ਛੱਡ ਦਿੱਤੇ ਜਾਂਦੇ ਹਨ। ਕਰਜ਼ਾ ਲੈ ਕੇ ਸੌਗਾਤਾਂ ਵੰਡਣ ਨਾਲ ਖਜ਼ਾਨਾ ਖਾਲੀ ਹੋਣਾ ਸੁਭਾਵਿਕ ਹੀ ਹੈ । ਜੇ ਇਹ ਗੱਲ ਕਹੀਏ ਕਿ ਸਾਡੇ ਮੁਲਕ ਦਾ ਢਾਂਚਾ ਹੀ ਵਿਗੜਿਆ ਹੋਇਆ ਹੈ ਤਾਂ ਇਹ ਅਤਿਕਥਨੀ ਨਹੀਂ ਹੋਵੇਗੀ। ਇਸ ਢਾਂਚੇ ਨੂੰ ਅਸੀਂ ਸਭ ਨੇ ਹੀ ਵਿਗੜਿਆ ਹੈ । ਇਸ ਲਈ ਆਉ ਇੱਕਜੁੱਟ ਹੋਈਏ ਤੇ ਦੇਸ਼ ਦੇ ਸਿਸਟਮ ਨੂੰ ਹੋਰ ਖਰਾਬ ਹੋਣ ਤੋਂ ਬਚਾਉਣ ਦੀ ਕੋਸ਼ਿਸ਼ ਕਰੀਏ। 

"ਵੋ ਵਾਅਦਾ ਹੀ ਕਿਆ ਜੋ ਵਫਾ ਹੀ ਨਾ ਹੋ ?"  ਚੋਣਾਂ ਸਮੇਂ ਰਿਓੜੀਆਂ ਵੰਡਣ ਦੀ ਸੰਸਕ੍ਰਿਤੀ ਬੇਹੱਦ ਘਾਤਕ ਸਿੱਧ ਹੁੰਦੀ ਜਾ ਰਹੀ ਹੈ । ਸੁਪਰੀਮ ਕੋਰਟ ਨੇ ਵੀ ਇਸ ਸਬੰਧ 'ਚ ਗੰਭੀਰ ਚਿੰਤਾ ਪ੍ਰਗਟਾਈ ਹੈ । ਕੋਰਟ ਨੇ ਕੇਂਦਰ ਨੂੰ ਵੀ ਸਖ਼ਤ ਲਹਿਜੇ 'ਚ ਕਿਹਾ ਹੈ ਕਿ ਲੋਕਾਂ ਨੂੰ ਚੋਣਾਂ ਮੌਕੇ ਮੁਫ਼ਤ ਸੌਗਾਤਾਂ ਵੰਡਣ 'ਚ ਆਪਣੇ ਦਿਸ਼ਟੀਕੋਣ 'ਤੇ  ਸਪਸ਼ਟੀਕਰਨ ਦੇਵੇ । ਨਿਰਸੰਦੇਹ ਹਾਲਾਤ ਬੇਹਤਰ ਹੋਣ ਦੀ ਬਜਾਏ ਬੇਹੱਦ ਗੰਭੀਰ ਸਮੱਸਿਆ ਖੜ੍ਹੀ ਕਰੀ ਜਾ ਰਹੇ ਹਨ । ਇਹ ਗੱਲ ਬਿਲਕੁਲ ਸਟੀਕ ਹੈ ਕਿ ਮੁਫ਼ਤ 'ਚ ਕੁਝ ਵੀ ਹਾਸਲ ਨਹੀਂ ਹੁੰਦਾ । ਦਰਅਸਲ ਮੁਫ਼ਤ 'ਚ ਮਿਲੀ ਹਰੇਕ ਚੀਜ਼ ਦਾ ਮੁੱਲ ਤਾਂ ਚੁਕਾਉਣਾ ਹੀ ਪੈਂਦਾ ਹੈ। ਉਹ ਚਾਹੇ ਕਿਸੇ ਵੀ ਰੂਪ 'ਚ ਕਿਉਂ ਨਾ ਹੋਵੇ । ਕਰਜ਼ਾ ਮੁਆਫ਼ ਕਰਨ ਅਤੇ ਮੁਫ਼ਤ ਬਿਜਲੀ-ਪਾਣੀ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਸੰਸਥਾਨ ਨਿਘਾਰ ਵੱਲ ਜਾ ਰਹੇ ਹਨ । ਇਸ ਨਾਲ ਬਹੁਤ ਸਾਰੇ ਵਿਕਾਸ ਕਾਰਜਾਂ 'ਚ ਵਿਘਨ ਪੈ ਜਾਂਦਾ ਹੈ । ਅਲੱਗ-ਅਲੱਗ ਰਾਜ ਚੋਣਾਂ ਸਮੇਂ ਵੱਖ-ਵੱਖ ਮੁਫ਼ਤ ਸੌਗਾਤਾਂ ਵੋਟਰਾਂ ਨੂੰ ਲੁਭਾਉਣ ਲਈ ਯਤਨਸ਼ੀਲ ਰਹਿੰਦੇ ਹਨ । ਸਾਈਕਲ ਤਾਂ ਠੀਕ ਹੈ ਪਰ ਸਕੂਟਰੀ ਜਾਂ ਮੋਬਾਈਲ ਫੋਨ ਦੇਣ ਦਾ ਕੀ ਮਤਲਬ ? ਮੋਬਾਈਲ ਫੋਨ ਨੇ ਤਾਂ ਨੌਜਵਾਨ ਵਰਗ ਦਾ ਬੇੜਾ ਹੀ ਗਰਕ ਕਰ ਦਿੱਤਾ ਹੈ।

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮੁਫ਼ਤ ਦੇ ਲਾਲਚ 'ਚ ਵੋਟਾਂ ਪਾਉਣ ਦੀ ਇਹ ਪਰੰਪਰਾ ਸ਼ੁਰੂਆਤੀ ਦੌਰ ਤੋਂ ਹੀ ਹੈ । ਪਰ ਆਧੁਨਿਕ ਸਮੇਂ 'ਚ ਇਹ ਸਾਰੀਆਂ ਹੀ ਹੱਦਾਂ ਪਾਰ ਕਰਦੀ ਜਾ ਰਹੀ ਹੈ । ਇਹ ਬਹੁਤ ਸ਼ੁਭ ਸੰਕੇਤ ਹੈ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਇਸ ਅਵੱਲ ਦਰਜੇ ਦੀ ਘਟੀਆ ਰਾਜਨੀਤੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਹਦਾਇਤ ਕਰਨ ਦੀ ਭਰਪੂਰ ਕੋਸ਼ਿਸ਼ 'ਚ ਹੈ  ਪਰ ਆਮ ਤੌਰ 'ਤੇ ਵੇਖਿਆ ਇਹ ਗਿਆ ਹੈ ਕਿ ਸਰਕਾਰਾਂ ਫੇਰ ਵੀ ਕੋਈ ਨਾ ਕੋਈ ਰਾਹ ਲੱਭ ਹੀ ਲੈਂਦੀਆਂ ਹਨ। ਕੋਈ ਹੋਰ ਨਵਾਂ ਕਾਨੂੰਨ ਬਣਾਉਣ ਨਾਲ ਸਰਕਾਰਾਂ ਆਪਣੀ ਮਨਮਰਜ਼ੀ ਪੁਗਾ ਹੀ ਲੈਂਦੀਆਂ ਹਨ। ਹਰੇਕ ਰਾਜਨੀਤਿਕ ਦਲ ਕੋਈ ਵੀ ਅਵਿਵਹਾਰਕ ਵਾਅਦਾ ਆਪਣੇ ਵੋਟਰਾਂ ਨਾਲ ਨਾ ਕਰੇ। ਸਾਡੇ ਦੇਸ਼ ਦੇ ਨਾਗਰਿਕ ਵੀ ਸਮੇਂ ਦੀ ਨਜ਼ਾਕਤ ਨੂੰ ਸਮੱਝ ਲਾਲਚ ਨੂੰ ਛੱਡਣ । ਲਾਲਚ 'ਚ ਆ ਕੇ ਆਪਣੇ ਵੋਟ ਨੂੰ ਨਾ ਵੇਚਣ।  ਨਿਰਸੰਦੇਹ ਦੇਸ਼ 'ਚ ਆਰਥਿਕ ਵਿਸੰਗਤੀਆਂ ਤਾਂ ਹਨ ਪਰ ਸਾਡੇ ਨਾਗਰਿਕਾਂ ਦਾ ਚਰਿੱਤਰ ਵੀ ਉੱਚਾ ਹੋਣਾ ਲਾਜ਼ਮੀ ਹੈ ।

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਹ ਸਾਨੂੰ ਮਿਲਣ ਵਾਲੀਆਂ ਸੌਗਾਤਾਂ ਦਾ ਭਾਰੀ ਮੁੱਲ ਸਾਨੂੰ ਹੀ ਚੁਕਾਉਣਾ ਪੈਂਦਾ ਹੈ । ਅਮੀਰ-ਗਰੀਬ ਵਲੋਂ ਚੁਕਾਇਆ ਆਮਦਨ ਟੈਕਸ ਹੀ ਮੁੜ ਸਾਡੀ ਝੋਲੀ 'ਚ ਸੌਗਾਤ ਦੇ ਰੂਪ 'ਚ ਪਾ ਦਿੱਤਾ ਜਾਂਦਾ । ਇਸ ਤਰ੍ਹਾਂ ਦੀ ਰਾਜਨੀਤੀ ਦੇਸ਼ ਦੀ ਅਰਥ ਵਿਵਸਥਾ ਵਿਗਾੜ ਦਿੰਦੀ ਹੈ । ਦੇਸ਼ ਦਾ ਦੀਵਾਲਾ ਨਿਕਲ ਜਾਂਦਾ ਹੈ । ਹਾਲੀਆ ਸਾਡੇ ਗੁਆਂਢੀ ਦੇਸ਼ ਸ੍ਰੀ ਲੰਕਾ ਤੇ ਪਾਕਿਸਤਾਨ ਦਾ ਹਸ਼ਰ ਇਸੇ ਕਾਰਨ ਸਾਡੇ ਸਾਹਮਣੇ ਹੈ । ਸਮੂਹ ਰਾਜਨੀਤਿਕ ਦਲ ਇਸ ਗੰਭੀਰ ਬਣਾਈ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀਗਤ ਯੋਜਨਾਬੱਧ ਢੰਗ ਵਰਤ ਕੇ ਭਾਰਤ ਦੇਸ਼ ਦੀ ਧੁੰਦਲੀ ਤਸਵੀਰ ਨੂੰ ਦੁਨੀਆ ਸਾਹਮਣੇ ਨਿਖਾਰਨ ਲਈ ਵਚਨਬੱਧ ਹੋਣ ਤਾਂ ਹੀ ਸਾਡੀ ਭਲਾਈ ਹੈ ।

ਵਰਿੰਦਰ ਸ਼ਰਮਾ
ਧਰਮਕੋਟ ( ਮੋਗਾ ) ਪੰਜਾਬ 

  • India
  • Election
  • Promise
  • ਭਾਰਤ
  • ਵੋਟਾਂ
  • ਵਾਅਦੇ

ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ : ਖ਼ਾਲਸਾ ਸਾਜਨਾ ਦਿਵਸ

NEXT STORY

Stories You May Like

  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • crows are better than us
    ਸਾਡੇ ਨਾਲੋਂ ਚੰਗੇ ਤਾਂ ਕਾਂ ਹੀ ਹਨ!
  • government job  27 lakh rupees  excise officer  police
    ਸਰਕਾਰੀ ਨੌਕਰੀ ਪਾਉਣ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ ਗਿਆ ਹੰਗਾਮਾ ਤੇ ਫਿਰ...
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • iran turns on pakistan as saudi defense pact takes effect
    ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
  • trump reiterates promise
    ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +