Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:52:45 PM

  • ca to businessman and then cyber criminal know how pawan ruia

    CA ਤੋਂ ਕਾਰੋਬਾਰੀ ਅਤੇ ਫਿਰ ਸਾਈਬਰ ਅਪਰਾਧੀ, ਜਾਣੋ...

  • dinosaur arrives at akali dal rally

    ਅਕਾਲੀ ਦਲ ਦੀ ਰੈਲੀ 'ਚ ਪੁੱਜਿਆ 'ਡਾਇਨਾਸੋਰ'!...

  • hajipur boy dies in road accident in italy

    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ...

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਪੁਸਤਕਾਂ ਤੋਂ ਦਿਨੋਂ-ਦਿਨ ਦੂਰ ਹੁੰਦਾ ਜਾ ਰਿਹਾ ਨੌਜਵਾਨ ਵਰਗ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਪੁਸਤਕਾਂ ਤੋਂ ਦਿਨੋਂ-ਦਿਨ ਦੂਰ ਹੁੰਦਾ ਜਾ ਰਿਹਾ ਨੌਜਵਾਨ ਵਰਗ

  • Edited By Aarti Dhillon,
  • Updated: 31 Mar, 2019 04:37 PM
Meri Awaz Suno
young people
  • Share
    • Facebook
    • Tumblr
    • Linkedin
    • Twitter
  • Comment

ਅਜੋਕੇ ਸਮੇਂ ਲੋਕ ਖਾਸ ਕਰ ਨੌਜਵਾਨ ਵਰਗ ਪੁਸਤਕਾਂ ਤੋਂ ਬਹੁਤ ਦੂਰ ਹੁੰਦਾ ਜਾ ਰਿਹਾ ਹੈ । ਪੁਸਤਕਾਂ ਦੇ ਨਾਂ ਤੋਂ ਹੀ ਉਨ੍ਹਾਂ ਨੂੰ ਚਿੜ ਜਿਹੀ ਹੈ।  ਪੁਸਤਕਾਂ ਪੜ੍ਹਨ ਦੀ ਬਜਾਏ ਨੌਜਵਾਨ ਮੋਬਾਇਲ ਫੋਨ ਆਦਿ ਅਤੇ ਸੋਸ਼ਲ ਮੀਡੀਆ 'ਤੇ ਆਪਣਾ ਸਮਾਂ ਬਰਬਾਦ ਕਰ ਰਿਹਾ ਹੈ । ਉਸ ਦੇ ਪਾਸ 
ਪੁਸਤਕਾਂ ਪੜ੍ਹਨ ਦਾ ਸਮਾਂ ਹੀ ਨਹੀਂ ਹੈ। ਇਹ ਇਕ ਗੰਭੀਰ ਮਾਮਲਾ ਹੈ । ਇਹ ਚਿੰਤਾ ਦਾ ਵਿਸ਼ਾ ਹੈ । ਨੌਜਵਾਨਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੁਸਤਕਾਂ ਹਮੇਸ਼ਾ ਤੋਂ ਹੀ ਮਨੁੱਖ ਦੀਆਂ ਸਰਵਸ੍ਰੇਸ਼ਠ ਅਤੇ ਵਿਸ਼ਵਾਸ ਯੋਗ ਦੋਸਤ ਰਹੀਆਂ ਹਨ। ਮਹਾਨ ਆਜ਼ਾਦੀ ਘੁਲਾਟੀਏ ਅਤੇ ਵਿਦਵਾਨ ਲਾਲਾ ਲਾਜਪਤ ਰਾਏ ਜੀ ਨੇ ਪੁਸਤਕਾਂ ਦਾ ਮਹੱਤਵ ਦੱਸਦੇ ਹੋਏ ਕਿਹਾ ਸੀ, “ ਮੈਂ ਪੁਸਤਕਾਂ ਦਾ ਨਰਕ ਵਿਚ ਵੀ ਸਵਾਗਤ ਕਰਾਂਗਾ । ਇਸ ਵਿਚ ਉਹ ਤਾਕਤ ਹੈ , ਜਿਹੜੀ ਨਰਕ ਨੂੰ ਵੀ ਸਵਰਗ ਬਣਾਉਣ ਦੇ ਯੋਗ ਹੈ ।“ ਪਰ ਅਫਸੋਸ ਇਸ ਗੱਲ ਦਾ ਹੈ ਕਿ ਨੌਜਵਾਨ ਵਰਗ ਭਟਕ ਚੁੱਕਿਆ ਹੈ। ਉਹ ਕੁਰਾਹੇ ਪੈ ਚੁਕਿਆ ਹੈ। ਇਸ ਲਈ ਪੁਸਤਕਾਂ ਨੂੰ ਪੜ੍ਹਨ ਦਾ ਉਸ ਪਾਸ ਸਮਾਂ ਕਿੱਥੇ ? ਉਹ ਘੰਟਿਆਂ ਬੱਧੀ ਗੈਰ-ਜ਼ਰੂਰੀ ਕੰਮਾਂ ਦੇ ਰੁਝੇਵਿਆਂ ਵਿਚ ਫੱਸਣ ਕਰਕੇ ਆਪਣਾ ਭੱਵਿਖ ਖਰਾਬ ਕਰ ਰਿਹਾ ਹੈ । ਇਹ ਚੰਗੀਆਂ ਪੁਸਤਕਾਂ ਹੀ ਹਨ ਜਿਹੜੀਆਂ ਉਸ ਨੂੰ ਹਨ੍ਹੇਰੇ ਤੋਂ ਚਾਨਣ ਵੱਲ ਲੈ ਜਾ ਸਕਦੀਆਂ ਹਨ । ਪੁਸਤਕਾਂ ਜੋ ਅਥਾਹ ਗਿਆਨ ਦਾ ਖਜ਼ਾਨਾ ਹਨ । ਇਹਨਾਂ ਨੂੰ ਪੜ੍ਹਨ ਨਾਲ ਮਨੁੱਖ ਦੀ ਤੀਜੀ ਅੱਖ ਖੁੱਲ੍ਹ ਜਾਂਦੀ ਹੈ। ਪੁਸਤਕਾਂ ਤੋਂ ਹਾਸਿਲ ਗਿਆਨ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਕੋਈ ਚੋਰ-ਡਾਕੂ ਸਾਡੇ ਹੱਥਾਂ ਤੋਂ ਕੁਝ ਵੀ ਖੋਹ ਸਕਦਾ ਹੈ। ਪਰ ਉਹ ਕਦੇ ਵੀ ਸਾਡੇ ਗਿਆਨ ਨੂੰ ਖੋਹ ਨਹੀਂ ਸਕਦਾ। ਫਿਰ ਕੀ ਮਜਬੂਰੀ ਹੈ ? ਇਸ ਗੱਲ ਤੋਂ ਅਸੀਂ ਮੁਨਕਰ ਨਹੀਂ ਕਿ ਸਮਾਰਟ ਫੋਨਾਂ 'ਤੇ ਈ-ਪੁਸਤਕਾਂ ਕਾਫੀ ਮਾਤਰਾ ਵਿਚ ਉਪਲੱਬਧ ਹਨ, ਪਰ ਛਪੀਆ ਪੁਸਤਕਾਂ ਨੂੰ ਪੜ੍ਹਨ ਦਾ ਇਕ ਅੱਲਗ ਹੀ ਮਜ਼ਾ ਹੈ। ਸਾਡੇ ਕੋਲ ਪੰਜਾਬੀ, ਹਿੰਦੀ, ਅੰਗਰੇਜ਼ੀ ਆਦਿ ਹਰੇਕ ਭਾਸ਼ਾਵਾਂ ਦੀਆਂ ਪੁਸਤਕਾਂ ਦਾ ਭਰਭੂਰ ਖਜ਼ਾਨਾ ਪਿਆ ਹੈ। ਫਿਰ ਦੇਰੀ ਕਿਉਂ? ਆਉ ਅਸੀਂ ਇੱਕਠੇ ਬੈਠ ਚੰਗੀਆਂ ਪੁਸਤਕਾਂ ਪੜ੍ਹੀਏ ਅਤੇ ਆਪਣੇ ਨੌਜਵਾਨ ਦੋਸਤਾਂ ਨੂੰ ਵੀ ਇਹਨਾਂ ਦੀ ਪੜ੍ਹਨ ਦੀ ਚੇਟਕ ਲਾਈÂ। ਕਹਾਣੀ , ਨਾਵਲ, ਕਵਿਤਾ ਅਤੇ ਲੇਖ ਪੜ੍ਹਨ ਨਾਲ ਸਾਡੇ ਗਿਆਨ ਵਿਚ ਚੌਖਾ ਵਾਧਾ ਹੁੰਦਾ ਹੈ । ਇਸ ਦੇ ਨਾਲ ਜਿਹੜਾ ਆਨੰਦ ਮਿਲਦਾ ਹੈ , ਉਹ ਸੋਨੇ 'ਤੇ ਸੁਹਾਗੇ ਵਾਲੀ ਗੱਲ ਕਿਹੀ ਜਾ ਸਕਦੀ ਹੈ । ਦੋਸਤੋ, ਆਪਣਾ ਸਮਾਂ ਨਸ਼ਿਆਂ, ਮੋਬਾਇਲ ਫੋਨਾਂ 'ਤੇ ਨਾਂ ਗਵਾਉ । ਜਿੰਦਗੀ ਦਾ ਹਰ ਪਲ ਸੁਹਾਵਣਾ ਹੈ । ਜਿੰਦਗੀ ਦਾ ਮਜ਼ਾ ਲੈਣ ਲਈ ਆਪਣੇ ਆਪ ਨੂੰ ਪੁਸਤਕਾਂ ਦੇ ਸਮਰਪਿਤ ਕਰ ਦਿਉ । ਜਿੰਦਗੀ ਅਨਮੋਲ ਹੈ । ਇਸ ਨੂੰ ਵਧੀਆ ਤਰੀਕੇ ਨਾਲ ਜੀਉ । ਪਾਠ-ਪੁਸਤਕਾਂ ਤੋਂ ਅਲਾਵਾ ਹੋਰ ਵੀ ਸਾਹਿਤ ਦੀਆਂ ਪੁਸਤਕਾਂ ਪੜ੍ਹਨ ਵਿਚ ਆਪਣੀ ਦਿਲਚਸਪੀ ਵਧਾਉ । ਸਾਹਿਤ ਪੜ੍ਹਨ ਦਾ ਰੁਝਾਨ ਤੁਹਾਨੂੰ ਸਾਹਿਤ ਲਿਖਣ ਵੱਲ ਵੀ ਪ੍ਰੇਰਿਤ ਕਰੇਗਾ । ਜਿੰਨੇ ਵੀ ਮਹਾਨ ਸਾਹਿਤਕਾਰ, ਵਿਦਵਾਨ ਹੋਏ ਹਨ, ਉਹ ਆਪਣਾ ਬਹੁਤ ਸਾਰਾ ਸਮਾਂ ਪੁਸਤਕਾਂ ਪੜ੍ਹਨ ਵਿਚ ਹੀ ਬਤੀਤ ਕਰਦੇ ਆਏ ਹਨ । ਨੌਜਵਾਨ ਵਰਗ ਨੂੰ ਚੰਗੇ ਅਤੇ ਵਧੀਆ ਸਾਹਿਤ ਨਾਲ ਜੋੜਨ ਲਈ ਪੁਸਤਕਾਂ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਵਧੇਰੇ ਲੋੜ ਹੈ । ਇਸ ਨਾਲ ਨੌਜਵਾਨਾਂ ਨੂੰ ਇਕ ਨਵੀਂ ਸੇਧ ਦਿੱਤੀ ਜਾ ਸਕਦੀ ਹੈ । ਹਾਂ, ਇਸ ਨੇਕ ਕੰਮ ਲਈ ਆਮ ਲੋਕਾਂ ਦੇ ਨਾਲ ਹੀ ਸਰਕਾਰਾਂ ਨੂੰ ਵੀ ਪਹਿਲ ਕਰਨੀ ਹੋਵੇਗੀ । ਨੌਜਵਾਨਾਂ ਨੂੰ ਪੁਸਤਕਾਂ ਪੜ੍ਹਨ ਲਈ ਦੂਰ ਨਾਂ ਜਾਣਾ ਪਵੇ । ਚੰਗੀਆਂ ਅਤੇ ਸਸਤੀਆਂ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ। ਲਾਇਬ੍ਰੇਰੀਆਂ ਪਿੰਡ ਤੋਂ ਸ਼ਹਿਰਾਂ ਤੱਕ ਸਥਾਪਿਤ ਹੋਣ ਨਾਲ ਨੌਜਵਾਨ ਮੁੰਡੇ-ਕੁੜੀਆਂ ਆਪਣੇ-ਆਪ ਹੀ ਸਾਹਿਤ ਵੱਲ ਖਿੱਚੇ ਚਲੇ ਆਉਣਗੇ ਭਾਵ ਪੁਸਤਕਾਂ ਨੌਜਵਾਨ ਵਰਗ ਦੀ ਪਹੁੰਚ ਵਿਚ ਹੋਣ। ਉਹਨਾਂ ਨੂੰ ਪੁਸਤਕਾਂ ਖਰੀਦਣ ਲਈ ਪੁਸਤਕ ਮੇਲਿਆਂ ਵਿਚ ਲੈ ਜਾਇਆ ਜਾਵੇ। ਇਹ ਕੰਮ ਅਧਿਆਪਕ ਅਤੇ ਸਾਹਿਤਕਾਰ ਬਾਖੂਬੀ ਨਿਭਾ ਸਕਦੇ ਹਨ। 
ਪੁਸਤਕਾਂ ਤੋਂ ਬਿਨਾਂ ਨੌਜਵਾਨ ਵਰਗ ਦਾ ਕਦੇ ਵੀ ਭਲਾ ਨਹੀਂ ਹੋ ਸਕਦਾ । ਇਸ ਤੋਂ ਅਲਾਵਾ ਕੋਈ ਵੀ ਰਾਸ਼ਟਰ ਤਰੱਕੀ ਨਹੀਂ ਕਰ ਸਕੇਗਾ । ਯੋਗ ਅਗਵਾਈ ਦੇ ਨਾਲ ਨੌਜਵਾਨ ਵਰਗ ਨੂੰ ਆਸਾਨੀ ਨਾਲ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ । ਪੁਸਤਕਾਂ ਤੋਂ ਬਗੈਰ ਉਹ ਦੇਸ਼ ' ਤੇ ਬੋਝ ਹੀ ਹਨ । ਆਪਣੇ ਦੇਸ਼ ' ਤੇ ਬੋਝ ਨਾ ਬਣੋ । ਇਸ ਲਈ ਆਉ ਅੱਗੇ ਵਧੋ , ਚੰਗਾ ਸਾਹਿਤ ਪੜ੍ਹ ਕੇ ਸਵਸਥ ਸਮਾਜ ਦਾ ਨਿਰਮਾਣ ਕਰੀਏ । ਕਿਉਂ ਜੋ ਸਾਹਿਤ ਹੀ ਸਮਾਜ ਦਾ ਦਰਪਣ ਹੈ । ਅਗਰ ਸਾਹਿਤ ਨਹੀਂ ਤਾਂ ਸਮਾਜ ਵੀ ਨਹੀਂ , ਤਾਂ ਚੰਗੇ ਸਾਹਿਤ ਤੋਂ ਬਿਨਾਂ ਚੰਗੇ ਨਾਗਰਿਕਾਂ ਦੀ ਕਲਪਨਾ ਕਰਨਾ ਬੇਮਾਨੀ ਹੈ । ਆਖਿਰ ਇਹੀ ਕਿਹਾ ਜਾ ਸਕਦਾ ਹੈ ਕਿ ਨੌਜਵਾਨ ਵਰਗ ਨੂੰ ਜੇਕਰ ਅਸੀਂ ਬਹੁਤ ਵਧੀਆ ਇਨਸਾਨ, ਇਕ ਚੰਗੇ ਨਾਗਰਿਕ ਅਤੇ ਵਧੀਆ ਸਾਹਿਤਕਾਰ ਵੇਖਣਾ ਲੋਚਦੇ ਹਾਂ ਤਾਂ ਉਹਨਾਂ ਨੂੰ ਜਿਵੇਂ -ਕਿਵੇਂ ਸਾਹਿਤ ਨਾਲ ਪਿਆਰ
ਕਰਨਾ ਸਿਖਾਉਣ ਲਈ ਆਪਣੀ ਪੂਰੀ ਕੋਸ਼ਿਸ਼ ਤਨੋਂ -ਮਨੋਂ ਕਰੀਏ । ਇਸ ਨਾਲ ਹੀ ਨੌਜਵਾਨਾਂ ਦਾ
ਜਿਉਣਾ ਸਾਰਥਿਕ ਹੈ ।

ਲੈਕਚਰਾਰ,ਵਰਿੰਦਰ ਸ਼ਰਮਾ
ਮੁਹੱਲਾ ਪੱਬੀਆਂ
ਧਰਮਕੋਟ ਜਿਲ੍ਹਾ -ਮੋਗਾ

  • Young
  • people
  • ਪੁਸਤਕਾਂ
  • ਨੌਜਵਾਨ ਵਰਗ

ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ

NEXT STORY

Stories You May Like

  • bikram majithia slams bhagwant mann
    ਖ਼ਰਾਬ ਹੁੰਦਾ ਜਾ ਰਿਹੈ ਪੰਜਾਬ ਦਾ ਮਾਹੌਲ, ਭਗਵੰਤ ਮਾਨ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ: ਮਜੀਠੀਆ
  • elite people
    ‘ਐਲੀਟ’ ਵਰਗ ਦੀ ਨੀਂਦ ਉੱਡੀ
  • sdm being pressured in favour of aap candidates bajwa
    SDM 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਪਾਇਆ ਜਾ ਰਿਹਾ ਦਬਾਅ : ਬਾਜਵਾ
  • anil sareen press conference
    ਪੰਜਾਬ ਵਿਚ ਸਰਕਾਰੀ ਕਰਮਚਾਰੀਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ: ਅਨਿਲ ਸਰੀਨ
  • voting rights  citizenship  mamata banerjee
    ਅੱਜ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ, ਅਗਲੀ ਵਾਰ ਨਾਗਰਿਕਤਾ ਖੋਹ ਲੈਣਗੇ: ਮਮਤਾ ਬੈਨਰਜੀ
  • punjab powercom  electricity consumers
    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
  • major accident in punjab early morning
    ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ, ਜੈੱਕ ਨਾਲ ਚੁੱਕਿਆ ਜਾ ਰਿਹਾ ਸੀ ਮਕਾਨ
  • good news for traders
    ਵਪਾਰੀਆਂ ਲਈ Good News ! ਮੁੜ ਸ਼ੁਰੂ ਹੋਣ ਜਾ ਰਿਹਾ ਸ਼ਿਪਕੀ ਲਾ ਪਾਸ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +