Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    10:51:33 PM

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • ਜਲੰਧਰ
  • ਕਾਰਬਨ Aura ਪਾਵਰ 4G ਪਲੱਸ 'ਚ ਹੈ 4000 mAh ਬੈਟਰੀ, ਕੀਮਤ 5,800 ਰੁਪਏ ਤੋਂ ਘੱਟ

MOBILE-TABLETS News Punjabi(ਮੋਬਾਈਲ)

ਕਾਰਬਨ Aura ਪਾਵਰ 4G ਪਲੱਸ 'ਚ ਹੈ 4000 mAh ਬੈਟਰੀ, ਕੀਮਤ 5,800 ਰੁਪਏ ਤੋਂ ਘੱਟ

  • Updated: 19 May, 2017 12:39 AM
ਜਲੰਧਰ
carbon aura power 4g plus has a 4000 mah battery cost less than rs 5 800
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਘਰੇਲੂ ਸਮਾਰਟਫੋਨ ਨਿਰਮਾਤਾ ਕੰਪਨੀ ਨੇ ਆਪਣਾ ਨਵਾਂ ਸਮਾਰਟਫੋਨ ਔਰਾ ਪਾਵਰ 4 ਜੀ ਪਲੱਸ ਲਾਂਚ ਕੀਤਾ ਹੈ। ਕਾਰਬਨ ਔਰਾ ਪਾਵਰ 4 ਜੀ ਪਲੱਸ ਨੂੰ 5,790 ਰੁਪਏ 'ਚ ਲਾਂਚ ਕੀਤਾ ਗਿਆ ਹੈ ਅਤੇ ਇਹ Gray and Champagne ਰੰਗ 'ਚ ਮਿਲਣਗੇ। ਕਾਰਬਨ ਦੇ ਇਸ ਸਮਾਰਟਫੋਨ ਦੀ ਸਭ ਤੋਂ ਅਹਿਮ ਖਾਸਿਅਤ ਬੈਟਰੀ ਹੈ ਜੋ ਇਸ ਦੇ ਨਾਂ ਤੋਂ ਹੀ ਪ੍ਰਤੀਤ ਹੁੰਦਾ ਹੈ। ਕਾਰਬਨ ਦੇ ਇਸ ਹੈੱਡਸੈੱਟ 'ਚ 4,000 mAh ਦੀ ਬੈਟਰੀ ਮਿਲੇਗੀ। ਇਸ ਦੇ ਇਲਾਵਾ ਇਹ ਕਿਫਾਇਤੀ ਫੋਨ Andriod 7.0 ਨੂਗਾ 'ਤੇ ਚੱਲੇਗਾ। ਇਸ ਤਰ੍ਹਾਂ ਇਹ ਅੱਜ ਦੀ ਤਰੀਕ 'ਚ ਆਓਟ ਆਫ ਬੋਕਸ Andriod ਨੂਗਾ 'ਤੇ ਚੱਲਣ ਵਾਲਾ ਸਭ ਤੋਂ ਸਸਤਾ ਹੈੱਡਸੈੱਟ ਬਣ ਗਿਆ ਹੈ।
ਕਾਰਬਨ ਔਰਾ ਪਾਵਰ 4 ਜੀ ਪਲੱਸ 'ਚ 5 ਇੰਚ ਦੀ HD (1280*720 ਪਿਕਸਲ) ਡਿਸਪਲੇ ਹੈ। ਇਸ 'ਚ 1.25Ghz ਕਵਾਡ ਕੋਰ ਪ੍ਰੋਸੇਸਰ ਦਾ ਇਸਤੇਮਾਲ ਹੋਇਆ ਹੈ ਅਤੇ ਇਸ ਦੀ 1 ਜੀ.ਬੀ ਰੈਮ ਹੈ। ਇਨਬਿਲਟ ਸਟੋਰੇਜ 16 ਜੀ.ਬੀ. ਹੈ, ਜਿਸ ਕਾਰਨ ਯੂਜ਼ਰਸ ਨੂੰ Microsd ਕਾਰਡ ਦੀ ਜ਼ਰੂਰਤ ਨਹੀਂ ਪਵੇਗੀ। 32 ਜੀ.ਬੀ. ਤੱਕ ਦਾ Microsd ਕਾਰਡ ਇਸਤੇਮਾਲ ਕਰਨਾ ਸੰਭਵ ਹੋਵੇਗਾ। ਇਹ ਡਿਊਲ ਸਿਮ ਸਮਾਰਟਫੋਨ Andriod 7.0 ਨੂਗਾ 'ਤੇ ਚੱਲੇਗਾ।
ਕਾਰਬਨ ਦੇ ਇਸ ਹੈੱਡਸੈੱਟ 'ਚ 5 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ। ਫਰੰਟ ਪੈਲਨ 'ਤੇ ਸੇਲਫੀ ਅਤੇ ਵੀਡੀਓ ਚੈਟਿੰਗ ਲਈ ਵੀ 5 ਮੈਗਾਪਿਕਸਲ ਸੈਂਸਰ ਹੈ। ਇਸ ਦੇ ਨਾਲ ਹੀ ਇਕ ledਫਲੈਸ਼ ਦਿੱਤੀ ਗਈ ਹੈ। ਇਸ ਦੀ ਅਹਿਮ ਖਾਸਿਅਤਾਂ 'ਚੋ ਇਕ 4,000 mAh ਬੈਟਰੀ ਦੀ ਹੈ। ਦਾਅਵਾ ਕੀਤਾ ਗਿਆ ਹੈ ਕਿ ਇਹ 400 ਘੰਟੇ ਤੱਕ ਦਾ ਸਟੈਂਡਬਾਏ ਟਾਈਮ ਅਤੇ 16 ਘੰਟੇ ਤੱਕ ਦਾ ਟਾਕ ਟਾਈਮ ਦਵੇਗੀ।
ਕੁਨੇਕਟਿਵਿਟੀ ਫੀਚਰ 'ਚ 4g Volte, wifi 802.11 b/g/n/, Bluetooth v 4.੦ ਅਤੇ GPS ਸ਼ਾਮਲ ਹੈ।
ਕੰਪਨੀ ਨੇ ਕੁਝ ਦਿਨਾਂ ਪਹਿਲਾਂ ਹੀ ਔਰਾ ਸੀਰੀਜ਼ ਦਾ ਇਕ ਹੋਰ ਹੈੱਡਸੈੱਟ ਔਰਾ 4ਜੀ ਲਾਂਚ ਕੀਤਾ ਸੀ। ਕਾਰਬਨ ਔਰਾ 4ਜੀ 5ਇੰਚ HD ਡਿਸਪਲੇ, 1.3 Ghz ਕਵਾਡ-ਕੋਰ ਪ੍ਰੋਸੇਸਰ, 1 ਜੀ.ਬੀ.ਰੈਮ ਅਤੇ 8 ਜੀ.ਬੀ. ਇਨਬਿਲਟ ਸਟੋਰੇਜ ਦੇ ਨਾਲ ਆਉਂਦਾ ਹੈ। ਕਾਰਬਨ ਔਰਾ 4ਜੀ. 'ਚ LED ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ। ਸੇਲਫੀ ਅਤੇ ਵੀਡੀਓ ਚੈਟ ਲਈ 5 ਮੈਗਾਪਿਕਸਲ ਦਾ ਫਰੰਟ ਕੈਰਮਾ ਹੈ।

  • ਕਾਰਬਨ
  • ਘੱਟ
  • ਪਾਵਰ Carbon
  • low
  • power

Fire 8 HD ਟੈਬਲੇਟ ਦੀ ਕੀਮਤ 'ਚ ਹੋਈ ਕਟੌਤੀ

NEXT STORY

Stories You May Like

  • new 5g phone launched with 7 000 mah battery
    7,000 mAh ਦੀ ਬੈਟਰੀ ਨਾਲ ਨਵਾਂ 5G ਫੋਨ ਹੋਇਆ ਲਾਂਚ ! ਕੀਮਤ...
  • vivo  s amazing phone launched
    7,050 mAh ਦੀ ਬੈਟਰੀ ਤੇ 144Hz AMOLED ਡਿਸਪਲੇਅ ਨਾਲ ਲਾਂਚ ਹੋਇਆ ਵੀਵੋ ਦਾ ਸ਼ਾਨਦਾਰ ਫੋਨ
  • huawei  s tri fold 5g phone will be launched tomorrow
    ਭਲਕੇ ਲਾਂਚ ਹੋਵੇਗਾ Huawei ਦਾ Tri-Fold 5G ਫੋਨ ! 6,000 mAh ਦੀ ਹੋਵੇਗੀ ਬੈਟਰੀ
  • amazing 5g phone to be launched soon
    10000 mAh ਦੀ ਬੈਟਰੀ ਦਾ ਸ਼ਾਨਦਾਰ 5G ਫੋਨ ਜਲਦ ਹੋਵੇਗਾ ਲਾਂਚ ! ਜਾਣੋ ਫੀਚਰਜ਼
  • redmi  s amazing phone with 7900mah battery launched
    7900mAh ਦੀ ਬੈਟਰੀ ਨਾਲ Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਕੀਮਤ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • lava phone with 5000mah battery and 50mp camera launched
    5000mAh ਦੀ ਬੈਟਰੀ ਤੇ 50MP ਕੈਮਰੇ ਆਲਾ Lava ਦਾ ਫੋਨ ਹੋਇਆ ਲਾਂਚ ! ਜਾਣੋ ਕੀਮਤ
  • after the ludhiana bandh call  protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਬਾਈਲ ਦੀਆਂ ਖਬਰਾਂ
    • huawei  s tri fold 5g phone will be launched tomorrow
      ਭਲਕੇ ਲਾਂਚ ਹੋਵੇਗਾ Huawei ਦਾ Tri-Fold 5G ਫੋਨ ! 6,000 mAh ਦੀ ਹੋਵੇਗੀ ਬੈਟਰੀ
    • motorola  s amazing 5000mah phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Motorola ਦਾ 5000mAh ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • hmd  s phone with 1000mah battery launched
      1000mAh ਦੀ ਬੈਟਰੀ ਨਾਲ HMD ਦਾ ਫੋਨ ਹੋਇਆ ਲਾਂਚ !
    • infinix  s amazing phone launched
      Infinix ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਕੀਮਤ ਸਿਰਫ ...
    • tecno  s amazing phone launched
      Tecno ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਇਸ ਦੇ ਫੀਚਰਜ਼
    • oppo  s amazing phone is going to be launched next week
      ਅਗਲੇ ਹਫਤੇ ਲਾਂਚ ਹੋਣ ਵਾਲਾ ਹੈ Oppo ਦਾ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • exciting features are coming
      ਹੁਣ ਬਿਨਾਂ ਕਿਸੇ ਐਪ ਦੇ ਸਿੱਧਾ Whatsapp 'ਤੇ ਕਰ ਸਕੋਗੇ AI ਬੋਟਸ ਨਾਲ ਚੈਟ !...
    • iqoo  s amazing phone is about to be launched
      ਜਲਦ ਲਾਂਚ ਹੋਣ ਜਾ ਰਿਹੈ iQOO ਦਾ ਸ਼ਾਨਦਾਰ ਫੋਨ !
    • infinix  s stunning phone launched
      Infinix ਦਾ ਸਾਨਦਾਰ ਫੋਨ ਹੋਇਆ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
    • motorola s amazing phone launched
      ਲਾਂਚ ਹੋਇਆ Motorola ਦਾ ਸ਼ਾਨਦਾਰ ਫੋਨ ! 200MP ਦਾ ਹੋਵੇਗਾ ਕੈਮਰਾ ਤੇ 6,500mAh...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +