Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    9:55:51 PM

  • diksha secures 10th position in punjab in class 8th

    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ...

  • vrindavan tragedy surfaces

    ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦੀ ਹੋਈ ਪਛਾਣ,...

  • tamanna secured first place across punjab with 100  marks in eighth board

    ਅੱਠਵੀਂ ਬੋਰਡ ‘ਚ ਜੈਤੋ ਦੀ ਤਮੰਨਾ ਨੇ ਗੱਡੇ ਸਫ਼ਲਤਾ...

  • rr vs rcb  ipl 2026

    IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • ਜਲੰਧਰ
  • ਹੁਣ ਭਾਰਤ 'ਚ ਵੀ ਮਿਲੇਗਾ Gionee ਦਾ ਇਹ ਸਮਾਰਟਫੋਨ

MOBILE-TABLETS News Punjabi(ਮੋਬਾਈਲ)

ਹੁਣ ਭਾਰਤ 'ਚ ਵੀ ਮਿਲੇਗਾ Gionee ਦਾ ਇਹ ਸਮਾਰਟਫੋਨ

  • Updated: 24 Sep, 2016 03:48 PM
ਜਲੰਧਰ
gionee s6 pro with 4gb ram now available in india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਜਿਓਨੀ ਨੇ ਨਵਾਂ S6 Pro ਸਮਾਰਟਫੋਨ ਇਸ ਸਾਲ ਜੂਨ ਦੇ ਮਹੀਨੇ ਚੀਨ 'ਚ ਲਾਂਚ ਕੀਤਾ ਸੀ ਜਿਸ ਦੀ ਕੀਮਤ 1999 Yuan (ਕਰੀਬ 20,007 ਰੁਪਏ) ਦਸੀ ਗਈ ਸੀ। ਜਾਣਕਾਰੀ ਦੇ ਮੁਤਾਬਕ ਇਹ ਸਮਾਰਟਫੋਨ ਹੁਣ ਭਾਰਤ 'ਚ ਉਪਲੱਬਧ ਕਰ ਦਿੱਤਾ ਗਿਆ ਹੈ ਪਰ ਇਸ ਦੀ ਕੀਮਤ ਚੀਨ 'ਚ ਮਿਲਣ ਵਾਲੇ ਮਾਡਲ ਤੋਂ 5792 ਰੁਪਏ ਜ਼ਿਆਦਾ ਹੈ।

ਫੀਚਰਸ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ 'ਚ 5.5-ਇੰਚ iPS 2.54 (1920x1080 ਪਿਕਸਲਸ) ਸਕ੍ਰੀਨ ਦੇ ਨਾਲ 1.8 GHz ਆਕਟਾ-ਕੋਰ ਮੀਡੀਆਟੈੱਕ ਹੈਲਿਓ P10(MT 6755M) ਪ੍ਰੋਸੈਸਰ ਦਿੱਤਾ ਗਿਆ ਹੈ ਜੋ ਗੇਮਸ ਖੇਡਣ ਅਤੇ ਐਪਸ ਚਲਾਉਣ 'ਚ ਮਦਦ ਕਰੇਗਾ। ਐਂਡ੍ਰਾਇਡ 6.0 ਮਾਰਸ਼ਮੈਲੌ 'ਤੇ ਆਧਾਰਿਤ ਇਸ ਸਮਾਰਟਫੋਨ 'ਚ 4GB RAM ਦੇ ਨਾਲ 64 ਜੀ. ਬੀ ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮਾਇਕ੍ਰੋ SD ਕਾਰਡ ਦੇ ਜ਼ਰੀਏ 128 ਜੀ. ਬੀ ਤੱਕ ਵਧਾਇਆ ਜਾ ਸਕਦਾ ਹੈ।

ਕੈਮਰੇ ਦੀ ਗੱਲ ਕੀਤੀ ਜਾਵੇ ਤਾਂ LED ਫਲੈਸ਼ ਨਾਲ ਇਸ 'ਚ 13-ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 8-ਮੈਗਾਪਿਕਸਲ ਫ੍ਰੰਟ ਕੈਮਰਾ ਮੌਜੂਦ ਹੈ। ਇਸ ਸਮਾਰਟਫੋਨ ਨੂੰ 3130 m1h ਦੀ ਬੈਟਰੀ ਪਾਵਰ ਦੇਵੇਗੀ। ਇਸ ਡਿਊਲ ਸਿਮ ਫੋਨ 'ਚ 4G, WiFi (802.11b/g/n) ਡਿਊਲ-ਬੈਂਡ, WiFi ਡਾਇਰੈਕਟ, ਬਲੂਟੁੱਥ 4.1, GPS, ਇਕ ਮਾਇਕ੍ਰੋ USB 2.0 ਪੋਰਟ ਅਤੇ ਫਿੰਗਰਪ੍ਰਿੰਟ ਸੈਂਸਰ ਦਿੱਤਾ ਹੈ।

  • ਭਾਰਤ
  • ਜਿਓਨੀ
  • ਸਮਾਰਟਫੋਨ
  • gionee
  • s6 pro
  • 4gb ram
  • now available
  • in india

3,999 ਰੁਪਏ 'ਚ ਲਾਂਚ ਹੋਇਆ Intex ਦਾ ਇਹ ਸ਼ਾਨਦਾਰ ਸਮਾਰਟਫੋਨ

NEXT STORY

Stories You May Like

  • gas cylinders connection
    ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
  • punjab police weekly off
    ਹੁਣ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਵੀ ਮਿਲੇਗਾ Weekly Off! ਇਸ ਜ਼ਿਲ੍ਹੇ 'ਚ ਲਾਗੂ ਹੋਇਆ ਫ਼ੈਸਲਾ
  • good news for job seekers  now the hassle of 45 days is over
    ਨੌਕਰੀਪੇਸ਼ਾ ਲੋਕਾਂ ਲਈ ਖ਼ੁਸ਼ਖਬਰੀ! ਹੁਣ 45 ਦਿਨਾਂ ਦਾ ਝੰਜਟ ਖ਼ਤਮ, ਨੌਕਰੀ ਛੱਡਦੇ ਹੀ 2 ਦਿਨਾਂ 'ਚ ਮਿਲੇਗਾ ਪੂਰਾ...
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • steel production target in jeopardy  vedanta chairman gives big warning
    ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ ਚੇਅਰਮੈਨ ਨੇ ਦਿੱਤੀ ਵੱਡੀ ਚਿਤਾਵਨੀ
  • smartphone price hike
    ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ
  • whatsapp is getting the biggest change ever
    WhatsApp 'ਚ ਕੀਤਾ ਜਾ ਰਿਹੈ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ! ਹੁਣ ਚਾਹ ਕੇ ਵੀ ਨਹੀਂ ਕਰ ਸਕੋਗੇ ਇਹ ਕੰਮ
  • new labor laws  get full settelment  within 2 days if you leave your job
    ਨਵੇਂ ਲੇਬਰ ਕਾਨੂੰਨ: ਹੁਣ ਨੌਕਰੀ ਛੱਡਣ 'ਤੇ 45 ਦਿਨਾਂ ਦਾ ਇੰਤਜ਼ਾਰ ਖ਼ਤਮ, ਸਿਰਫ਼ 2 ਦਿਨਾਂ 'ਚ ਮਿਲੇਗਾ ਪੂਰਾ ਪੈਸਾ
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
Trending
Ek Nazar
vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੋਬਾਈਲ ਦੀਆਂ ਖਬਰਾਂ
    • google special pixel 10a launch
      Google ਦਾ ਖਾਸ Pixel 10a ਲਾਂਚ, ਪਰ ਹਰ ਕੋਈ ਨਹੀਂ ਖਰੀਦ ਸਕੇਗਾ
    • 60 gb data will be available in a sim of 1 rupee
      1 ਰੁਪਏ ਦੀ SIM 'ਚ ਮਿਲੇਗਾ 60 GB ਡਾਟਾ ਤੇ ਅਨਲਿਮਿਟਿਡ ਕਾਲਿੰਗ
    • this amazing phone from oneplus will be launched today
      ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • the first foldable iphone is coming to the market
      Apple ਦਾ ਵੱਡਾ ਧਮਾਕਾ! ਬਾਜ਼ਾਰ 'ਚ ਆ ਰਿਹਾ ਪਹਿਲਾ Foldable iPhone ; ਕੀਮਤ...
    • huge discount available on samsung phones
      Samsung ਦੇ 200MP ਕੈਮਰੇ ਵਾਲੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ ਭਾਰੀ Discount!
    • iphone price drops by rs 28000
      iPhone ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਹੀ 28,000 ਰੁਪਏ ਤਕ ਦੀ ਛੋਟ
    • 25000 discount available on samsung phones
      Samsung ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 25000 ਦਾ Discount! ਫੀਚਰਜ਼ ਜਾਣ...
    • a cheap 72 day recharge plan has arrived
      ਆ ਗਿਆ 72 ਦਿਨਾਂ ਵਾਲਾ ਸਸਤਾ ਰੀਚਾਰਜ ਪਲਾਨ ! ਰੋਜ਼ ਮਿਲੇਗਾ 2 GB ਡਾਟਾ ਤੇ...
    • samsung smartphone
      ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ!
    • iphone 18 pro max
      iPhone 18 Pro Max 'ਚ ਮਿਲੇਗਾ DSLR ਵਰਗਾ ਕੈਮਰਾ! ਲੀਕ ਹੋਏ ਸ਼ਾਨਦਾਰ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +