Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:24:59 PM

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • ਜਲੰਧਰ
  • Fire 8 HD ਟੈਬਲੇਟ ਦੀ ਕੀਮਤ 'ਚ ਹੋਈ ਕਟੌਤੀ

MOBILE-TABLETS News Punjabi(ਮੋਬਾਈਲ)

Fire 8 HD ਟੈਬਲੇਟ ਦੀ ਕੀਮਤ 'ਚ ਹੋਈ ਕਟੌਤੀ

  • Updated: 18 May, 2017 11:37 PM
ਜਲੰਧਰ
the cost of the fire 8 hd tablet was cut
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—Amazon ਨੇ ਆਪਣੇ Fire HD 8 ਟੈਬਲੇਟ ਦੀ ਕੀਮਤ 'ਚ 10 ਡਾਲਰ (ਲਗਭਗ 645 ਰੁਪਏ) ਦੀ ਕਟੌਤੀ ਕਰ ਦਿੱਤੀ ਹੈ। Fire HD 8 ਦੇ ਅਪਗਰੇਡ ਮਾਡਲ ਦੀ ਕੀਮਤ 80 ਡਾਲਰ ਹੋਵੇਗੀ (ਲਗਭਗ 5,150 ਰੁਪਏ), ਜੋ ਕਿ ਅਗਲੇ ਮਹੀਨੇ ਤੋਂ ਉਪਲੱਬਧ ਹੋਵੇਗਾ।
ਕੰਪਨੀ ਨੇ 7 ਇੰਚ ਦੇ Fire ਟੈਬਲੇਟ ਦੇ ਇਕ ਨਵੇਂ ਵਰਜਨ ਦੀ ਘੋਸ਼ਣਾ ਵੀ ਕੀਤੀ ਹੈ, ਜਿਸ ਦੀ ਕੀਮਤ 50 ਡਾਲਰ (ਲਗਭਗ 3,220 ਰੁਪਏ) ਹੋਵੇਗੀ। ਇਸ ਦੇ ਨਾਲ ਹੀ ਬੱਚਿਆਂ ਲਈ ਟੈਬਲੇਟ ਦੇ ਦੋ ਨਵੇਂ ਵਰਜਨ ਦੀ ਘੋਸ਼ਣਾ ਕੀਤੀ ਹੈ। Fire 7 kidz ਵਰਜਨ ਦੀ ਕੀਮਤ 100 ਡਾਲਰ (ਲਗਭਗ 6,440 ਰੁਪਏ) ਦੀ ਹੈ। ਉੱਥੇ ਨਵੇਂ Fire HD 8 kidz ਵਰਜਨ ਦੀ ਕੀਮਤ 130 ਡਾਲ (ਲਗਭਗ 8,440 ਰੁਪਏ) ਦੀ ਹੈ। ਇਸ ਦੇ ਨਾਲ ਹੀ ਯੂਜ਼ਰਸ ਤਿੰਨ Fire ਡਿਵਾਇਸ ਲੈਂਦੇ ਹਨ ਤਾਂ ਉਨ੍ਹਾਂ ਨੂੰ Unlimited ਪ੍ਰਮੋਸ਼ਨਲ ਦੇ ਤੌਰ 'ਤੇ 20 ਪ੍ਰਤਿਸ਼ਤ ਦੀ ਛੂਟ ਵੀ ਦਿੱਤੀ ਜਾਵੇਗੀ।
Amazonn ਅਤੇ ਹੋਰ ਨਿਰਮਾਤਾ ਟੈਬਲੇਟ ਦੀ ਕੀਮਤ ਨੂੰ ਸੇਟਲ ਕਰਨ ਲਈ Price ਘੱਟ ਕਰਨ ਦੀ ਕੋਸ਼ਿਸ਼ ਕਰਦੇ ਹਨ। ਐਪਲ ਨੇ ਹਾਲ 'ਚ ਹੀ ਆਪਣੀ ਸਸਤੀ ਆਈਪੈਡ ਦੀ ਕੀਮਤ ਨੂੰ 330 ਡਾਲਰ (ਲਗਭਗ 21,250 ਰੁਪਏ) ਤੱਕ ਕਰ ਦਿੱਤੀ ਹੈ।
Amazon ਨੂੰ ਇਹ ਵੀ ਪੱਤਾ ਲੱਗਦਾ ਹੈ ਕਿ ਤੁਸੀਂ ਫੈਸਲਾ ਨਹੀਂ ਕਰ ਪਾ ਰਹੇ ਹੋ ਕਿ ਤੁਹਾਨੂੰ ਇਕ ਨਵਾਂ ਟੈਬਲੇਟ ਖਰੀਦਣ ਦੀ ਜ਼ਰੂਰਤ ਹੈ ਕਿ ਨਹੀਂ। ਇਸ ਲਈ Amazon ਟੈਬਲੇਟ ਦੀ ਕੀਮਤ ਨੂੰ ਘੱਟ ਰੱਖਣ ਚਾਹੁੰਦਾ ਹੈ ਤਾਂਕਿ ਲੋਕ ਬਿਨ੍ਹਾਂ ਸੋਚੇ ਟੈਬਲੇਟ ਖਰੀਦ ਸਕਨ।

  • ਟੈਬਲੇਟ
  • ਕਟੌਤੀ
  • ਕੀਮਤ Tablet
  • cut
  • price

ਘੱਟ ਕੀਮਤ 'ਚ 4,000 mAh ਦੀ ਬੈਟਰੀ ਵਾਲੇ ਇਹ ਹਨ 5 ਸਮਾਰਟਫੋਨਜ਼

NEXT STORY

Stories You May Like

  • former pm hd deve gowda s wife passes away
    ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • 8 people killed due to landslides nagaland
    ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ ਮੌਤਾਂ
  • residential sales increased in 8 cities  demand for expensive houses
    8 ਸ਼ਹਿਰਾਂ ’ਚ ਰਿਹਾਇਸ਼ੀ ਵਿਕਰੀ ਵਧੀ, ਮਹਿੰਗੇ ਘਰਾਂ ਦੀ ਮੰਗ ਨੇ ਦਿਖਾਈ ਮਜ਼ਬੂਤੀ
  • big news  massive explosion in factory ahmedabad
    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, ਅਹਿਮਦਾਬਾਦ 'ਚ ਹਾਹਾਕਾਰ
  • canada 8 cities lmias
    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's ! ਪ੍ਰਵਾਸੀਆਂ ਦੀਆਂ ਲੱਗੀਆਂ ਮੌਜਾਂ
  • fire in house
    ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ
  • geetansh sareen  who secured all india rank 8 in neet  will be honored
    NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
  • house  fire  mother  daughters  death
    ਘਰ 'ਚ ਅੱਗ ਲੱਗਣ ਨਾਲ ਮਾਂ ਤੇ 2 ਧੀਆਂ ਦੀ ਹੋਈ ਮੌਤ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਬਾਈਲ ਦੀਆਂ ਖਬਰਾਂ
    • samsung is going to make a big splash in the smartphone market today
      Smartphone ਮਾਰਕੀਟ 'ਚ ਅੱਜ ਵੱਡਾ ਧਮਾਕਾ ਕਰਨ ਜਾ ਰਿਹੈ Samsung ! ਕਈ ਦਿੱਗਜ...
    • realme  s flagship phones are available for rs 2000 cheaper
      2000 ਰੁਪਏ ਸਸਤੇ ਮਿਲ ਰਹੇ Realme ਦੇ ਧਾਕੜ ਫੋਨ ! ਜਾਣੋ ਕੀ ਹੈ ਡੀਲ
    • redmi s amazing phone with 8 000mah battery is going to be launched soon
      ਜਲਦ ਲਾਂਚ ਹੋਣ ਵਾਲਾ ਹੈ Redmi ਦਾ 8,000mAh ਬੈਟਰੀ ਆਲਾ ਸ਼ਾਨਦਾਰ Phone ! ਕੀਮਤ...
    • the phone  s features and price have been leaked even before its launch
      ਲਾਂਚਿੰਗ ਤੋਂ ਪਹਿਲਾਂ ਹੀ ਧਾਕੜ ਫੋਨ ਦੇ ਫੀਚਰਜ਼ ਤੇ ਕੀਮਤ ਹੋਈ ਲੀਕ ! ਪੜ੍ਹੋ ਪੂਰੀ...
    • keep these things in mind when selling your old phone
      ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ...
    • infinix  s 8mp camera smartphone will be launched soon
      ਜਲਦ ਲਾਂਚ ਹੋਵੇਗਾ Infinix ਦਾ 8,200mAh ਬੈਟਰੀ ਤੇ 8MP ਕੈਮਰਾ ਆਲਾ Phone
    • redmi  s amazing phone will be launched for less than 13000
      13000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ! ਜਾਣੋ ਫੀਚਰਜ਼
    • oneplus s amazing phone is available for 15 000 rupees cheaper
      15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ
    • iqoo z11 lite to be launched in india next week
      iQOO Z11 Lite ਭਾਰਤ 'ਚ ਅਗਲੇ ਹਫ਼ਤੇ ਹੋਵੇਗਾ ਲਾਂਚ: 20 ਹਜ਼ਾਰ ਤੋਂ ਘੱਟ ਕੀਮਤ...
    • amazing phone launched with 6500mah battery
      6500mAh ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +