Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    8:44:57 PM

  • huge racket exposed in britain

    'ਗੇ ਬਣੋ, ਪਨਾਹ ਲਵੋ'! ਬਰਤਾਨੀਆ ‘ਚ ਵੱਡੇ ਰੈਕੇਟ...

  • punjab weather heavy rain yellow alert issue

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ!...

  • government hospitals  timings  changed

    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ,...

  • sukhbir singh badal  delimitation proposal

    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • ਜਲੰਧਰ
  • ਭਾਰਤ 'ਚ 14 ਦਸੰਬਰ ਨੂੰ ਲਾਂਚ ਹੋਵੇਗਾ ZTE nubia Z11 ਸਮਾਰਟਫੋਨ

MOBILE-TABLETS News Punjabi(ਮੋਬਾਈਲ)

ਭਾਰਤ 'ਚ 14 ਦਸੰਬਰ ਨੂੰ ਲਾਂਚ ਹੋਵੇਗਾ ZTE nubia Z11 ਸਮਾਰਟਫੋਨ

  • Updated: 10 Dec, 2016 02:31 PM
ਜਲੰਧਰ
will be launched on 14 december in india zte nubia z11 smartphone
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ZTE ਦੇ ਨੂਬੀਆ ਬ੍ਰਾਂਡ ਦਾ ਸਮਾਰਟਫੋਨ 14 ਦਸੰਬਰ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਜਾਣਕਾਰੀ ਦਿੱਤੀ ਹੈ ਕਿ ਬੁੱਧਵਾਰ ਨੂੰ ਨੂਬੀਆ Z11 ਲਾਂਚ ਕੀਤਾ ਜਾਵੇਗਾ। ਇਸ ਲਈ ਕੰਪਨੀ ਨਵੀਂ ਦਿੱਲੀ 'ਚ ਇਕ ਇਵੈਂਟ ਆਯੋਜਿਤ ਕਰਨ ਵਾਲੀ ਹੈ, ਜਿਸ ਲਈ ਮੀਡੀਆ ਨੂੰ ਇਨਵਾਈਟ ਭੇਜ ਦਿੱਤਾ ਹੈ। ਉੱਥੇ ਹੀ ZTE ਨੇ ਨੂਬੀਆ Z11 ਹੈੱਡਸੈੱਟ ਨੂੰ ਚੀਨੀ ਮਾਰਕੀਟ 'ਚ ਜੂਨ ਮਹੀਨੇ 'ਚ ਲਾਂਚ ਕੀਤਾ ਸੀ। ਇਸ ਤੋਂ ਬਾਅਦ ਆਈ. ਏ. ਐੱਫ. ਟ੍ਰੇਡ ਸ਼ੋਅ 'ਚ ਦੱਸਿਆ ਗਿਆ ਸੀ ਕਿ ਇਸ ਸਮਾਰਟਫੋਨ ਨੂੰ ਭਾਰਤੀ ਮਾਰਕੀਟ 'ਤ ਵੀ ਲਾਂਚ ਕੀਤਾ ਜਾਵੇਗਾ। ਅਜਿਹਾ ਲੱਗਦਾ ਹੈ ਕਿ ਕੰਪਨੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ZTE ਨੂਬੀਆ Z11 'ਚ 5.5 ਇੰਚ ਦਾ (1920x1080 ਪਿਕਸਲ) ਰੈਜ਼ੋਲਿਊਸ਼ਨ ਵਾਲਾ ਫੁੱਲ ਐੱਚ. ਡੀ. 2.5ਡੀ ਬਰਡਲੈਸ ਡਿਸਪਲੇ ਦਿੱਤਾ ਗਿਆ ਹੈ। ਸਕਰੀਨ ਪ੍ਰੋਟੈਕਸ਼ਨ ਲਈ ਕਾਰਨਿੰਗ ਗੋਰੀਲਾ ਗਲਾਸ ਹੈ। ਇਸ ਸਮਾਰਟਫੋਨ 'ਚ 2.15 ਗੀਗੀਹਟਰਜ਼ ਕਵਾਲਕਮ ਸਨੈਪਡ੍ਰੈਗਨ 82064-ਬਿਟ ਕਵਾਡ-ਕੋਰ 14 ਐੱਨ. ਐੱਮ. ਪ੍ਰੋਸੈਸਰ ਹੈ। ਗ੍ਰਾਫਿਕਸ ਲਈ ਐਡ੍ਰੋਨਾ 530ਜੀ. ਪੀ. ਯੂ. ਹੈ। ਫੋਨ ਐਂਡਰਾਇਡ 6.0 ਮਾਰਸ਼ਮੈਲੋ 'ਤੇ ਚੱਲਦਾ ਹੈ, ਜਿਸ ਦੇ ਉੱਪਰ ਨੂਬੀਆ ਯੂਆਈ 4.0 ਸਕਰੀਨ ਦਿੱਤੀ ਗਈ ਹੈ। ਇਹ ਫੋਨ ਹਾਈਬ੍ਰਿਡ ਡਿਊਲ ਸਿਮ ਸਪੋਰਟ ਨਾਲ ਆਉਂਦਾ ਹੈ. ਜਿਸ ਦਾ ਮਤਲਬ ਹੈ ਕਿ ਦੋ ਸਿਮ ਕਾਰਡ ਜਾਂ ਇਕ ਸਿਮ ਅਤੇ ਇਕ ਮਾਈਕ੍ਰੋ ਐੱਸ. ਡੀ ਕਾਰਡ ਦਾ ਵਿਕਲਪ ਵੀ ਮਿਲੇਗਾ।
ਗੱਲ ਕਰੀਏ ਕੈਮਰੇ ਦੀ ਤਾਂ ZTE11 ਦੇ ਇਸ ਫੋਨ 'ਚ ਜਿਊਲ-ਟੋਨ ਐੱਲ. ਡੀ. ਫਲੈਸ਼, ਆਈ. ਐੱਮ. ਐਕਸ 298 ਸੈਂਸਰ, ਓ. ਆਈ. ਐੱਸ, ਪੀ. ਡੀ. ਏ. ਐੱਫ, ਅਪਰਚਰ ਐੱਫ/2.0 ਅਤੇ 6ਪੀ ਲੈਸ ਨਾਲ 16MP ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। ਉੱਥੇ ਹੀ 5P ਲੈਸ, ਅਪਰਚਰ ਐੱਫ/2.4, 80-ਡਿਗਰੀ ਵਾਈਡ ਐਂਗਲ ਲੈਸ ਨਾਲ 8MP ਦਾ ਫਰੰਟ ਕੈਮਰਾ ਹੈ। ਫੋਨ ਨੂੰ ਪਾਵਰ ਦੇਣ ਲਈ 3000 ਐੱਮ. ਏ. ਐੱਚ. ਦੀ ਬੈਟਰੀ ਹੈ ਜੋ ਕਵਿੱਕ ਚਾਰਜ 3.0 ਤਕਨੀਕ ਨਾਲ ਲੈਸ ਹੈ।

  • ਭਾਰਤ
  • ਨੂਬੀਆ ਬ੍ਰਾਂਡ
  • ਸਮਾਰਟਫੋਨ
  • India
  • prophets brand
  • smartphone

ਪਾਵਰਫੁੱਲ ਬੈਟਰੀ ਦੇ ਨਾਲ ZTE ਨੇ ਲਾਂਚ ਕੀਤੇ ਬਲੇਡ A610s ਅਤੇ ਬਲੇਡ A610 ਪਲਸ ਸਮਾਰਟਫੋਨ

NEXT STORY

Stories You May Like

  • farmers  gst department  tax notice  14 crores
    GST ਵਿਭਾਗ ਨੇ ਗਰੀਬ ਕਿਸਾਨ ਨੂੰ ਭੇਜਿਆ 14 ਕਰੋੜ ਦਾ ਨੋਟਿਸ
  • new forecast for rain and thunderstorms in punjab till april 14
    ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ
  • shots fired at house due to minor enmity  3 injured  14 arrested
    ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ
  • 9020mah battery
    ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ
  • 2 cheap 5g smartphones launched
    ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ
  • important revelation in the 14 year old case against lawrence bishnoi
    ਲਾਰੈਂਸ ਬਿਸ਼ਨੋਈ ਖ਼ਿਲਾਫ਼ ਚੱਲ ਰਹੇ 14 ਸਾਲ ਪੁਰਾਣੇ ਮਾਮਲੇ 'ਚ ਅਹਿਮ ਖ਼ੁਲਾਸਾ
  • it  s now difficult to buy a new phone
    ਹੁਣ ਨਵਾਂ ਫੋਨ ਖਰੀਦਣਾ ਹੋਇਆ ਔਖਾ! ਭਾਰਤ 'ਚ ਸਮਾਰਟਫੋਨ ਦੀ ਮੰਗ 'ਚ ਵੱਡੀ ਗਿਰਾਵਟ, ਜਾਣੋ ਕਾਰਨ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੋਬਾਈਲ ਦੀਆਂ ਖਬਰਾਂ
    • your whatsapp log in another device check now
      ਸਾਵਧਾਨ! ਕਿਤੇ ਕੋਈ ਹੋਰ ਤਾਂ ਨਹੀਂ ਚਲਾ ਰਿਹਾ ਤੁਹਾਡਾ WhatsApp? ਇੰਝ ਕਰੋ ਚੈੱਕ
    • cheap phone with 7000mah battery is being launched
      7000mAh ਬੈਟਰੀ ਵਾਲਾ ਸਸਤਾ Phone ਹੋ ਰਿਹਾ ਲਾਂਚ! ਫੀਚਰਸ ਜਾਣ ਉੱਡ ਜਾਣਗੇ ਹੋਸ਼
    • 5000 gb data for 999
      999 'ਚ 5000 GB ਡਾਟਾ ! ਬਾਕੀ ਕੰਪਨੀਆਂ ਨੂੰ ਪੈ ਗਈਆਂ ਭਾਜੜਾਂ, ਜਾਣੋ ਕੀ ਹੈ ਇਹ...
    • smartphone price hike
      ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ
    • 2 cheap 5g smartphones launched
      ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼
    • this samsung phone is available for rs 18 000 cheaper
      18000 ਰੁਪਏ ਸਸਤਾ ਮਿਲ ਰਿਹਾ Samsung ਦਾ ਇਹ ਸ਼ਾਨਦਾਰ Phone! ਫੀਚਰਜ਼ ਉਡਾ...
    • phone will last for 5 months for rs 997
      ਸਿਰਫ਼ 997 ਰੁਪਏ 'ਚ 5 ਮਹੀਨੇ ਚੱਲੇਗਾ Phone, ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ...
    • mobile  recharge  cheap plans  airtel users
      ਪੂਰਾ ਸਾਲ ਰੀਚਾਰਜ ਦਾ ਝੰਜਟ ਖ਼ਤਮ ! Airtel ਯੂਜ਼ਰਸ ਦੀ ਲੱਗੇਗੀ ਮੌਜ, ਇਹ ਹਨ ਸਭ...
    • 9020mah battery
      ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ
    • motorola s big shock to customers
      Motorola ਦਾ ਗਾਹਕਾਂ ਨੂੰ ਵੱਡਾ ਝਟਕਾ ! ਸਮਾਰਟਫੋਨਾਂ ਦੀਆਂ ਵਧਾ'ਤੀਆਂ ਕੀਮਤਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +