Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:07:26 PM

  • sachin pilot and pargat singh met with sandeep nangal ambian  s family

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ...

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

MOGA News Punjabi(ਮੋਗਾ)

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

  • Edited By Gurminder Singh,
  • Updated: 04 May, 2026 06:07 PM
Moga
arrested with heroin  moga police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਮੋਗਾ ਪੁਲਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣੇਦਾਰ ਗੁਰਪ੍ਰੀਤ ਸਿੰਘ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਜਸ਼ਨਦੀਪ ਸਿੰਘ ਉਰਫ ਮੋਟੂ ਨਿਵਾਸੀ ਰਾਊਕੇ ਕਲਾਂ ਰੋਡ ਬੱਧਨੀ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਅਤੇ 32 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਓਮਕਾਰ ਸਿੰਘ ਹੈਪੀ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਗੁਪਤ ਸੂਚਨਾ ਦੇ ਅਧਾਰ ’ਤੇ ਗੁਰਦੀਪ ਸਿੰਘ ਉਰਫ ਲੱਲੂ ਨਿਵਾਸੀ ਧਰਮਕੋਟ ਨੂੰ ਕਾਬੂ ਕਰ ਕੇ ਉਸ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ ਮਾਮਲੇ ਦਰਜ ਕੀਤੇ ਗਏ ਹਨ।

  • Arrested with heroin
  • Moga police
  • ਹੈਰੋਇਨ ਸਮੇਤ ਗ੍ਰਿਫ਼ਤਾਰ
  • ਮੋੋਗਾ ਪੁਲਸ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

NEXT STORY

Stories You May Like

  • accused arrested with heroin and intoxicating pills
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
  • heroin  drugs  police
    ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਗ੍ਰਿਫ਼ਤਾਰ
  • person arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • heroin  drug money  and accused arrested
    ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • woman arrested with heroin
    ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
  • ramlila fair  accounts  dispute  3 people
    ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3 ਦੀ ਮੌਤ
  • man arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • one arrested along with a mobile phone and heroin
    ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • animal  collision  youth  death
      ਪਸ਼ੂ ਦੀ ਲਪੇਟ ’ਚ ਆ ਕੇ ਜ਼ਖਮੀ ਹੋਏ ਨੌਜਵਾਨ ਦੀ ਮੌਤ
    • moga police arrest three members of a gang planning to commit crimes
      ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ...
    • man injured in collision between two motorcycles dies
      2 ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਜ਼ਖ਼ਮੀ ਵਿਅਕਤੀ ਦੀ ਮੌਤ
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • moga  theft at a grocery store
      ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • supreme court  voter  municipal council
      ਸੁਪਰੀਮ ਕੋਰਟ ਦੇ ਫੈਸਲੇ ਨਾਲ ਬਾਘਾਪੁਰਾਣਾ ਦੇ ਵੋਟਰਾਂ ਨੂੰ ਮਿਲਿਆ ਵੱਡਾ ਹੱਕ
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • drug smuggler  property  punjab police
      ਨਸ਼ਾ ਸਮੱਗਲਰ ਦੀ ਜਾਇਦਾਦ ’ਤੇ ਨਗਰ ਨਿਗਮ ਦਾ ਚੱਲਿਆ ਪੀਲਾ ਪੰਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +