Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:29:43 PM

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਲਾਸ਼ ਲੈ ਕੇ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦਾ ਡਾਕਟਰ ਨਾਲ ਪਿਆ ਪੰਗ, ਤਣਾਅਪੂਰਨ ਬਣਿਆ ਮਾਹੌਲ

MOGA News Punjabi(ਮੋਗਾ)

ਲਾਸ਼ ਲੈ ਕੇ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦਾ ਡਾਕਟਰ ਨਾਲ ਪਿਆ ਪੰਗ, ਤਣਾਅਪੂਰਨ ਬਣਿਆ ਮਾਹੌਲ

  • Edited By Gurminder Singh,
  • Updated: 12 Sep, 2026 01:40 PM
Moga
dead body  police personnel  doctor
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਸੰਦੀਪ ਸ਼ਰਮਾ) : ਵੀਰਵਾਰ ਦੀ ਦੇਰ ਰਾਤ ਨੂੰ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੀ ਮੋਰਚਰੀ (ਲਾਸ਼ ਘਰ) ਦੇ ਬਾਹਰ ਉਸ ਵੇਲੇ ਮਾਹੌਲ ਖਿੱਚਾਤਾਨੀ ਦਾ ਬਣ ਗਿਆ ਜਦੋਂ ਸਿਟੀ ਵਨ ਪੁਲਸ ਦੇ ਮੁਲਾਜ਼ਮ ਇਕ ਲਾਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਣ ਲਈ ਉਥੇ ਪੁੱਜੇ। ਲਾਸ਼ ਘਰ ਵਿਚ ਡਿਊਟੀ ’ਤੇ ਤਾਇਨਾਤ ਸਿਹਤ ਮੁਲਾਜ਼ਮਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਫਰਿੱਜ ਖਰਾਬ ਹੋਣ ਕਾਰਨ ਉਹ ਇੱਥੇ ਲਾਸ਼ ਨਹੀਂ ਰੱਖ ਸਕਦੇ। ਸਿਵਲ ਹਸਪਤਾਲ ਦੇ ਮੌਕੇ ’ਤੇ ਮੌਜੂਦ ਮੁਲਾਜ਼ਮਾਂ ਅਨੁਸਾਰ ਪੁਲਸ ਮੁਲਾਜ਼ਮ ਇਹ ਗੱਲ ਸੁਣ ਕੇ ਨਰਾਜ਼ ਹੋ ਗਿਆ ਅਤੇ ਉਸ ਨੇ ਕਥਿਤ ਤੌਰ ’ਤੇ ਗੁੱਸੇ ਵਿਚ ਆ ਕੇ ਫਰਿੱਜ ਦਾ ਤਾਲਾ ਵੀ ਤੋੜ ਦਿੱਤਾ ਜਦਕਿ ਇਸ ਫਰਿੱਜ ਉੱਪਰ ਲਿਖ ਕੇ ਇਸ ਦੇ ਖਰਾਬ ਹੋਣ ਦੀ ਸੂਚਨਾ ਦਿੱਤੀ ਗਈ ਸੀ।

ਮੌਕੇ ’ਤੇ ਮੌਜੂਦ ਐਮਰਜੈਂਸੀ ਮੈਡੀਕਲ ਅਫਸਰ ਡਾਕਟਰ ਵੱਲੋਂ ਵੀ ਜਦ ਉਕਤ ਪੁਲਸ ਮੁਲਾਜ਼ਮ ਨੂੰ ਸਮਝਾਉਣ ਦਾ ਯਤਨ ਕੀਤਾ ਗਿਆ ਤਾਂ ਉਕਤ ਮੁਲਾਜ਼ਮ ਨੇ ਕਥਿਤ ਤੌਰ ’ਤੇ ਡਾਕਟਰ ਨੂੰ ਵੀ ਧੱਕਾ ਮਾਰਿਆ, ਜਿਸ ਦਾ ਖੁਲਾਸਾ ਡਾਕਟਰ ਨੇ ਮੀਡੀਆ ਸਾਹਮਣੇ ਕੀਤਾ ਪਰ ਪੁਲਸ ਮੁਲਾਜ਼ਮ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਗਿਆ। ਘਟਨਾ ਦੀ ਸੂਚਨਾ ਜਦ ਸਿਵਲ ਹਸਪਤਾਲ ਦੇ ਦੂਜੇ ਡਾਕਟਰਾਂ ਨੂੰ ਮਿਲੀ ਤਾਂ ਸਾਰੇ ਡਾਕਟਰ ਮੌਕੇ ’ਤੇ ਇਕੱਠਾ ਹੋ ਕੇ ਅਤੇ ਧਰਨਾ ਦੇਣ ਲੱਗੇ ਡਾਕਟਰ ਉਕਤ ਪੁਲਸ ਮੁਲਾਜ਼ਮ ’ਤੇ ਕਾਰਵਾਈ ਦੀ ਮੰਗ ਕਰ ਰਹੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਮ. ਓ. ਡਾਕਟਰ ਗੁਰਵਿੰਦਰ ਸਿੰਘ ਵੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵੱਲੋਂ ਜ਼ਿਲਾ ਪੁਲਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਅਤੇ ਡਾਕਟਰ ਵੱਲੋਂ ਲਿਖਤ ਸ਼ਿਕਾਇਤ ਦੇਣ ਦੇ ਨਾਲ-ਨਾਲ ਉਕਤ ਮਾਮਲੇ ਵਿਚ ਠੋਸ ਕਾਰਵਾਈ ਦੀ ਮੰਗ ਕੀਤੀ ਗਈ। ਉੱਚ ਪੁਲਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਸਖਤ ਕਾਰਵਾਈ ਦਾ ਭਰੋਸਾ ਦਿਵਾਉਣ ’ਤੇ ਹੀ ਮਾਮਲਾ ਸ਼ਾਂਤ ਹੋ ਸਕਿਆ। ਸਾਰੇ ਸਿਹਤ ਕਰਮਚਾਰੀਆਂ ਅਤੇ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ।

  • Dead body
  • police personnel
  • doctor
  • ਲਾਸ਼
  • ਪੁਲਸ ਮੁਲਾਜ਼ਮ
  • ਡਾਕਟਰ

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

NEXT STORY

Stories You May Like

  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ ਵੱਲੋਂ ਲਾਠੀਚਾਰਜ, ਦੇਖੋ ਵੀਡੀਓ
  • doctor dead body found
    ਸ਼ੱਕੀ ਹਾਲਾਤ 'ਚ ਲਾਪਤਾ ਡਾਕਟਰ ਦੀ ਲਾਸ਼ ਨਹਿਰ ਦੇ ਕੰਢਿਓਂ ਬਰਾਮਦ
  • big incident in punjab
    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
  • police personnel
    ਪਾਕਿਸਤਾਨ 'ਚ ਸੱਤ ਪੁਲਸ ਮੁਲਾਜ਼ਮ ਜ਼ਖਮੀ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • deadbody buried at a religious dera  locals create an hangama
    ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
Trending
Ek Nazar
un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • five accused arrested for running a betting racket  cash seized
      ਦੜੇ ਸੱਟੇ ਦਾ ਧੰਦਾ ਕਰਨ ਵਾਲੇ ਨਕਦੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
    • husband and wife arrested for stealing motor wires from fields
      ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
    • accused arrested with heroin and intoxicating pills
      ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
    • moga farmer news
      ਮੋਗਾ ਦੇ ਕਿਸਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਕੈਨੇਡਾ ਰਹਿੰਦੇ...
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • two female shos from the same police station in moga face bribery allegations
      ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +