Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    12:00:25 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਐੱਨ. ਐੱਚ. ਐੱਮ. ਕਰਮਚਾਰੀਆਂ ਵੱਲੋਂ ਦੋ ਦਿਨਾਂ ਦੀ ਹੜਤਾਲ ਸ਼ੁਰੂ

MOGA News Punjabi(ਮੋਗਾ)

ਐੱਨ. ਐੱਚ. ਐੱਮ. ਕਰਮਚਾਰੀਆਂ ਵੱਲੋਂ ਦੋ ਦਿਨਾਂ ਦੀ ਹੜਤਾਲ ਸ਼ੁਰੂ

  • Edited By Gurminder Singh,
  • Updated: 13 Aug, 2026 06:32 PM
Moga
employees  strike  health mission
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਸੰਦੀਪ ਸ਼ਰਮਾ) : ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ. ਐੱਮ.) ਦੇ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 13 ਅਤੇ 14 ਅਗਸਤ ਨੂੰ ਦੋ ਦਿਨਾਂ ਦੀ ਪ੍ਰਤੀਕਾਤਮਕ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਸਮੂਹ ਐੱਨ. ਐੱਚ. ਐੱਮ. ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੂੰ ਮੰਗ ਪੱਤਰ ਵੀ ਸੌਂਪਿਆ। ਸਿਵਲ ਸਰਜਨ ਦਫ਼ਤਰ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਤੇ ਸਟੇਟ ਕਮੇਟੀ ਮੈਂਬਰ ਡਾ. ਸਿਮਰ ਪਾਲ ਅਤੇ ਜਸਬੀਰ ਸਿੰਘ ਕੋਟੀਆ ਨੇ ਕਿਹਾ ਕਿ ਐੱਨ. ਐੱਚ. ਐੱਮ. ਕਰਮਚਾਰੀ ਪਿਛਲੇ 15 ਤੋਂ 20 ਸਾਲਾਂ ਤੋਂ ਯੋਗਤਾ ਅਤੇ ਨਿਯਮਾਂ ਅਨੁਸਾਰ ਭਰਤੀ ਹੋ ਕੇ ਠੇਕਾ ਪ੍ਰਣਾਲੀ ਅਧੀਨ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਗਏ, ਪਰ ਅਜੇ ਤੱਕ ਇਨ੍ਹਾਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਡਾ. ਸਿਮਰ ਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੀਬ ਸਾਢੇ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ, ਪਰ ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਤਨਖਾਹ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪੈਦਾ ਹੋ ਰਿਹਾ ਹੈ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਠੇਕਾ ਪ੍ਰਣਾਲੀ ਖ਼ਤਮ ਕਰ ਕੇ ਕਰਮਚਾਰੀਆਂ ਨੂੰ ਪੱਕਾ ਕਰਨ, ਤਨਖਾਹ ਵਿਚ ਵਾਧਾ ਕਰਨ, ਗ੍ਰੈਚੁਟੀ ਅਤੇ ਲੋਇਲਟੀ ਬੋਨਸ ਦੇਣ ਸਮੇਤ ਉਮਰ ਹੱਦ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਐੱਨ. ਐੱਚ. ਐੱਮ. ਕਰਮਚਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਉਨ੍ਹਾਂ ਨਾਲ ਅਨਿਆਂ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 15 ਅਗਸਤ ਤੱਕ ਐਮਰਜੈਂਸੀ ਮੀਟਿੰਗ ਬੁਲਾ ਕੇ ਮੰਗਾਂ ਨੂੰ ਨੋਟੀਫਿਕੇਸ਼ਨ ਰਾਹੀਂ ਲਾਗੂ ਨਾ ਕੀਤਾ ਤਾਂ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਐੱਨ. ਐੱਚ. ਐੱਮ. ਕਰਮਚਾਰੀ ਮੌਜੂਦ ਸਨ।

  • Employees
  • Strike
  • Health Mission
  • ਕਰਮਚਾਰੀ
  • ਹੜਤਾਲ
  • ਹੈਲਥ ਮਿਸ਼ਨ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ ਐਲਾਨੇ

NEXT STORY

Stories You May Like

  • ludhiana strike
    ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ
  • after two days of rally  stock market falls  sensex falls 299 points  lic rises
    ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ ਡਿੱਗਿਆ, LIC ਚੜ੍ਹਿਆ
  • ranchi student movement
    ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ ਵੱਲੋਂ ਭੁੱਖ ਹੜਤਾਲ ਦਾ ਐਲਾਨ
  • sanitation workers  strike ends
    ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • community health officers announce strike
    CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ ਪ੍ਰਦਰਸ਼ਨ
  • second day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
  • gianni infantino calls emergency meeting of fifa staff
    ਜਿਆਨੀ ਇਨਫੈਂਟਿਨੋ ਨੇ ਫੀਫਾ ਕਰਮਚਾਰੀਆਂ ਦੀ ਐਮਰਜੈਂਸੀ ਬੈਠਕ ਬੁਲਾਈ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • fraud case in moga
      ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • unidentified body  postmortem  punjab police
      ਪੁਲਸ ਨੇ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਨਾ ਹੋਣ ’ਤੇ ਕਰਵਾਇਆ ਪੋਸਟਮਾਰਟਮ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • moga police arrest two with heroin and narcotic pills
      ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • fight between two parties  old enmity  moga police
      ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
    • women die after being hit by a speeding vehicle
      ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +