Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:16:05 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ, 3 ਕਾਬੂ

MOGA News Punjabi(ਮੋਗਾ)

ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ, 3 ਕਾਬੂ

  • Edited By Gurminder Singh,
  • Updated: 04 May, 2026 06:23 PM
Moga
liquor recovered  smuggler arrested  moga police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਸ਼ਰਾਬ ਮਾਫੀਆ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਦਕਿ ਇਕ ਦੀ ਗ੍ਰਿਫਤਾਰੀ ਬਾਕੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਲੋਪੋਂ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪਿੰਡ ਦੌਧਰ ਗਰਬੀ ਕੋਲ ਨਹਿਰ ਦੀ ਪਟੜੀ 'ਤੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋ ਜਾਣਕਾਰੀ ਮਿਲੀ ਕਿ ਪ੍ਰਿੰਸ ਕੁਮਾਰ ਉਰਫ ਪ੍ਰਿੰਸ ਨਿਵਾਸੀ ਬੁੱਟਰ ਕਲਾਂ ਹਾਲ ਬੱਧਨੀ ਕਲਾਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ ਜੇਕਰ ਇਲਾਕੇ ਵਿਚ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਕਾਬੂ ਹੋ ਸਕਦਾ ਹੈ, ਜਿਸ ’ਤੇ ਉਨ੍ਹਾਂ ਇਲਾਕੇ ਵਿਚ ਨਾਕਾਬੰਦੀ ਕਰ ਕੇ ਸਕੂਟਰੀ ਸਵਾਰ ਪ੍ਰਿੰਸ ਕੁਮਾਰ ਉਰਫ ਪ੍ਰਿੰਸ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 9 ਪੇਟੀਆਂ ਸ਼ਰਾਬ ਠੇਕਾ 108 ਬੋਤਲਾਂ ਮਾਰਕਾ ਪੰਜਾਬ ਹੀਰ ਸੋਫੀਆ ਬਰਾਮਦ ਕੀਤੀਆਂ ਗਈਆਂ, ਜਿਸ ਖਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਉਕਤ ਮਾਮਲੇ ਵਿਚ ਕਾਬੂ ਕਥਿਤ ਮੁਲਜ਼ਮ ਤੋਂ ਕੀਤੀ ਗਈ ਪੁੱਛ-ਗਿੱਛ ਤੋਂ ਬਾਅਦ ਬਲਰਾਜ ਸਿੰਘ ਨਿਵਾਸੀ ਮੋਗਾ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਵੰਤ ਸਿੰਘ ਉਰਫ ਬੰਤ ਨਿਵਾਸੀ ਪਿੰਡ ਬੁੱਟਰ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਪੁਲਸ ਪਾਰਟੀ ਸਹਿਤ ਗਸ਼ਤ ਦੌਰਾਨ ਸੁਖਜੀਤ ਸਿੰਘ ਉਰਫ ਨਿੱਕਾ ਨਿਵਾਸੀ ਪਿੰਡ ਢਿੱਲਵਾਂਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜਮਾਂ ਦੇ ਖਿਲਾਫ ਐਕਸਾਈਜ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

  • Liquor recovered
  • smuggler arrested
  • Moga Police
  • ਸ਼ਰਾਬ ਬਰਾਮਦ
  • ਤਸਕਰ ਗ੍ਰਿਫ਼ਤਾਰ
  • ਮੋਗਾ ਪੁਲਸ

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

NEXT STORY

Stories You May Like

  • jammu kashmir  terrorist hideout  ammunition  recovered
    ਜੰਮੂ ਕਸ਼ਮੀਰ : ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ
  • 2 foreign pistols and 3 magazines recovered near the border
    ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ...
  • electric wire current 3 people  death
    ਤਾਮਿਲਨਾਡੂ: ਭਾਰੀ ਬਾਰਿਸ਼ ਕਾਰਨ ਘਰ 'ਤੇ ਡਿੱਗੀ ਬਿਜਲੀ ਦੀ ਤਾਰ, 3 ਲੋਕਾਂ ਦੀ ਮੌਤ
  • rain alert next 3 days weather warning
    Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • illegal liquor  accused arrested  punjab police
    ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
  • four militants arrested in manipur  weapons and explosives recovered
    ਮਣੀਪੁਰ 'ਚ ਭਾਰੀ ਮਾਤਰਾ 'ਚ ਹਥਿਆਰ ਤੇ ਵਿਸਫੋਟਕ ਸਣੇ ਚਾਰ ਉਗਰਵਾਦੀ ਗ੍ਰਿਫ਼ਤਾਰ
  • 3 arrested for entering house and assaulting during elections
    ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • civil hospital  bloody clash  moga police
      ਸਿਵਲ ਹਸਪਤਾਲ ਦੀ ਪਾਰਕਿੰਗ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਇੱਟਾਂ-ਰੋੜੇ ਚੱਲੇ
    • war on drugs  viral video  drugs in punjab
      ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
    • moga kotkapura road  motorcycle accident
      ਮੋਗਾ-ਕੋਟਕਪੂਰਾ ਰੋਡ ’ਤੇ ਦੋ ਮੋਟਰਸਾਈਕਲਾਂ ਵਿਚਾਲੇ ਭਿਆਨਕ ਟੱਕਰ
    • big incident in punjab  rape of girl
      ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ...
    • municipal corporation elections  uproar in moga
      ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ
    • missing person  vacant plot  body found
      ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
    • dead body of person missing for 3 days found in   vacant plot
      3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • terrible heat  intense sunlight
      ਭਿਆਨਕ ਗਰਮੀ ਤੇ ਲੂੰ ਕਾਰਣ ਖਾਲੀ ਹੋਏ ਬਾਜ਼ਾਰ, ਸੜਕਾਂ 'ਤੇ ਆਵਾਜਾਈ ਘਟੀ
    • two vehicles collided
      ਸੇਖਾ ਖੁਰਦ-ਠੱਠੀ ਭਾਈ ਚੌਰਾਹੇ ’ਚ ਦੋ ਗੱਡੀਆਂ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ...
    • residents of punjab advisory issued
      ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +