ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਬੇਅੰਤ ਸਿੰਘ ਉਰਫ ਗੱਬਰ ਨਿਵਾਸੀ ਪਿੰਡ ਡਗਰੂ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ ਅੱਧ ਪੀਸੇ ਡੋਡੇ ਪੋਸਤ ਬਰਾਮਦ ਕੀਤੇ ਗਏ, ਜਿਸ ਖ਼ਿਲਾਫ ਥਾਣਾ ਸਦਰ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਸੂਬੇ 'ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
NEXT STORY