ਮੋਗਾ (ਆਜ਼ਾਦ) : ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਕੇ ਆਪਣੇ ਖੇਤ ਵਿਚ ਝੋਨੇ ਦੀ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਬਾਘਾ ਪੁਰਾਣਾ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਦਲਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਗਸ਼ਤ ਕਰਦੇ ਸਮੇਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਚੰਦ ਨਵਾਂ ਦੇ ਏਰੀਏ ਵਿਚ ਇਕ ਖੇਤ ਦੀ ਪਰਾਲੀ ਨੂੰ ਅੱਗ ਲੱਗੀ ਹੋਈ ਹੈ, ਜਿਸ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ।
ਰਿਸ਼ਵਤ ਲੈ ਕੇ ਕਥਿਤ ਦੋਸ਼ੀ ਦੇ ਭਰਾ-ਪੁੱਤ ਨੂੰ ਬਚਾਉਣ ਦੇ ਦੋਸ਼ 'ਚ SHO ਸਣੇ 5 ਵਿਰੁੱਧ ਮਾਮਲਾ ਦਰਜ਼
NEXT STORY