Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    11:25:11 AM

  • weather is changing rapidly in punjab

    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ...

  • aap  s politics has disturbed the public

    'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ...

  • pm modi addressed the ai summit said adopting technology are in india s dna

    PM Modi ਨੇ AI Summit ਨੂੰ ਕੀਤਾ ਸੰਬੋਧਿਤ, ਕਿਹਾ-...

  • canada deportation

    ਕੈਨੇਡਾ ਨੇ 2800 ਭਾਰਤੀਆਂ ਨੂੰ ਕੀਤਾ ਡਿਪੋਰਟ ! ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਸਾਮ ’ਚ ਜੰਮੀ ਹਾਲਤ ’ਚ ਮਿਲੀਆਂ ‘ਕੋਵੀਸ਼ੀਲਡ’ ਵੈਕਸੀਨ ਦੀਆਂ 1000 ਖੁਰਾਕਾਂ

NATIONAL News Punjabi(ਦੇਸ਼)

ਅਸਾਮ ’ਚ ਜੰਮੀ ਹਾਲਤ ’ਚ ਮਿਲੀਆਂ ‘ਕੋਵੀਸ਼ੀਲਡ’ ਵੈਕਸੀਨ ਦੀਆਂ 1000 ਖੁਰਾਕਾਂ

  • Edited By Tanu,
  • Updated: 20 Jan, 2021 12:01 PM
National
1 000 doses of covishield vaccine found frozen in assam
  • Share
    • Facebook
    • Tumblr
    • Linkedin
    • Twitter
  • Comment

ਗੁਹਾਟੀ— ਅਸਾਮ ਸਰਕਾਰ ਦੇ ਸਿਹਤ ਮਹਿਕਮੇ ਨੇ ਕੋਵੀਸ਼ੀਲਡ ਵੈਕਸੀਨ ਦੀਆਂ 1000 ਖ਼ੁਰਾਕਾਂ ਨੂੰ ਜਾਂਚ ਲਈ ਲੈਬ ’ਚ ਭੇਜਣ ਦਾ ਫ਼ੈਸਲਾ ਕੀਤਾ ਹੈ। ਇਹ ਸਾਰੀਆਂ ਦਵਾਈਆਂ ਸਿਲਚਰ ਮੈਡੀਕਲ ਕਾਲਜ ਦੀ ਵੈਕਸੀਨ ਸਟੋਰੇਜ਼ ਯੂਨਿਟ ’ਚ ਰੱਖੀਆਂ ਗਈਆਂ ਸਨ। ਦਵਾਈਆਂ ਜੰਮੀ ਹੋਈ ਹਾਲਤ ’ਚ ਮਿਲੀਆਂ ਹਨ, ਜਿਸ ਤੋਂ ਬਾਅਦ ਇਨ੍ਹਾਂ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ।

ਰਿਪੋਰਟਾਂ ਮੁਤਾਬਕ ਕੋਵਿਡ-19 ਵੈਕਸੀਨ ‘ਕੋਵੀਸ਼ੀਲਡ’ ਦੀਆਂ ਲੱਗਭਗ 1000 ਖ਼ੁਰਾਕ ਯੁਕਤ 100 ਸ਼ੀਸ਼ੀਆਂ ਮਿਲਣ ਤੋਂ ਬਾਅਦ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ 1000 ਖ਼ੁਰਾਕਾਂ ਨੂੰ ਜ਼ੀਰੋ ਤਾਪਮਾਨ ’ਚ ਸਟੋਰ ਕੀਤਾ ਗਿਆ ਸੀ। ਕੋਵੀਸ਼ੀਲਡ ਟੀਕਾ-2-8 ਡਿਗਰੀ ਸੈਲਸੀਅਸ ਦੇ ਤਾਪਮਾਨ ’ਤੇ ਸਟੋਰ ਕਰਨ ਦੀ ਲੋੜ ਹੈ ਪਰ ਸਿਲਚਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਆਈਸ-ਲਾਈਨਡ ਫਰਿੱਜ (ਆਈ. ਐੱਲ. ਆਰ.)  ਦਾ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲਾ ਗਿਆ। 

ਓਧਰ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੇ ਕਿਹਾ ਕਿ ਟੀਕਿਆਂ ਦੀ ਸੁਰੱਖਿਆ ਅਤੇ ਭੰਡਾਰਨ ਲਈ ਆਈਸ-ਲਾਈਨਡ ਫਰਿੱਜ ਦੀ ਕੁਝ ਤਕਨੀਕੀ ਖ਼ਰਾਬੀ ਹੋ ਸਕਦੀ ਹੈ। ਅਸੀਂ ਆਮ ਤੌਰ ’ਤੇ 2-8 ਡਿਗਰੀ ਸੈਲਸੀਅਸ ਦਰਮਿਆਮ ਆਈਸ-ਲਾਈਨਡ ਫਰਿੱਜ  ਦੇ ਤਾਪਮਾਨ ਨੂੰ ਕੰਟੋਰਲ ਕਰਦੇ ਹਾਂ। ਜਦੋਂ ਤਾਪਮਾਨ ਹੇਠਾਂ ਜਾਂਦਾ ਹੈ, ਤਾਂ ਆਈਸ-ਲਾਈਨਡ ਫਰਿੱਜ ਮਸ਼ੀਨ ਇਕ ਸੰਦੇਸ਼ ਭੇਜਦੀ ਹੈ ਪਰ ਸਾਡੇ ਟੀਕਾਕਰਨ ਨੂੰ ਕੋਈ ਸੰਦੇਸ਼ ਨਹੀਂ ਮਿਲਿਆ ਅਤੇ ਸ਼ਾਇਦ ਇਹ ਇਕ ਤਕਨੀਕੀ ਖ਼ਰਾਬੀ ਸੀ। ਇਸ ਦਾ ਸਟੀਕ ਕਾਰਨ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਦੱਸਣਯੋਗ ਹੈ ਕਿ ਕੋਰੋਨਾ ਵੈਕਸੀਨੇਸ਼ਨ ਡਰਾਈਵ ਦੀ ਸ਼ੁਰੂਆਤ 16 ਜਨਵਰੀ ਤੋਂ ਸ਼ੁਰੂ ਹੋਈ ਅਤੇ ਇਸ ਦੇ ਪਹਿਲੇ ਪੜਾਅ ਵਿਚ ਲੋਕਾਂ ਨੂੰ ਕੋਵੈਕਸੀਨ ਅਤੇ ਕੋਵੀਸ਼ੀਲਡ ਨਾਂ ਦੀਆਂ ਦੋ ਦਵਾਈਆਂ ਦੀ ਖ਼ੁਰਾਕ ਦਿੱਤੀਆਂ ਜਾ ਰਹੀਆਂ ਹਨ।

  • 1000 doses
  • Covishield vaccine
  • frozen
  • assam
  • ਕੋਵੀਸ਼ੀਲਡ ਵੈਕਸੀਨ
  • ਖੁਰਾਕਾਂ
  • ਅਸਾਮ

ਕਿਸਾਨੀ ਘੋਲ: ਦਿੱਲੀ ਪੁਲਸ ਤੇ ਕਿਸਾਨਾਂ ’ਚ ਬੈਠਕ ਜਾਰੀ, ਟਰੈਕਟਰ ਮਾਰਚ ਸਬੰਧੀ ਆ ਸਕਦੈ ਵੱਡਾ ਫ਼ੈਸਲਾ

NEXT STORY

Stories You May Like

  • indigo recruitment 1000 pilots
    ਪਾਇਲਟ ਬਣਨ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਇੰਡੀਗੋ 'ਚ ਨਿਕਲੀਆਂ 1000 ਭਰਤੀਆਂ
  • karolina muchova wins her first wta 1000 title in doha
    ਕੈਰੋਲੀਨਾ ਮੁਚੋਵਾ ਨੇ ਦੋਹਾ 'ਚ ਜਿੱਤਿਆ ਆਪਣਾ ਪਹਿਲਾ WTA 1000 ਖਿਤਾਬ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • world s top 20 ports government prepares to create global trade hub
    ਦੁਨੀਆ ਦੀਆਂ ਚੋਟੀ ਦੀਆਂ 20 ਬੰਦਰਗਾਹਾਂ ’ਚ ਭਾਰਤ ਦੀ ਇਕ ਵੀ ਨਹੀਂ, ਸਰਕਾਰ ਨੇ ਗਲੋਬਲ ਟ੍ਰੇਡ ਹੱਬ ਬਣਾਉਣ ਲਈ ਖਿੱਚੀ ਤਿਆ
  • assam government interim budget
    ਅਸਾਮ ਸਰਕਾਰ ਵਲੋਂ ₹62,294.78 ਕਰੋੜ ਦਾ ਪੇਸ਼ ਕੀਤਾ ਗਿਆ ਅੰਤਰਿਮ ਬਜਟ
  • two brothers arrested in   drug situation    case registered
    ਨਸ਼ੇ ਦੀ ਹਾਲਤ ’ਚ ਘੁੰਮ ਰਹੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
  • black tomato  farmer farming  crop price
    1000 ਰੁਪਏ ਕਿਲੋ ਟਮਾਟਰ! ਖਰੀਦਦਾਰਾਂ ਦੀਆਂ ਲੱਗੀਆਂ ਲਾਈਨਾਂ, ਜਾਣੋ ਕਿਉਂ ਹਨ ਖ਼ਾਸ
  • bhupen bora withdraws his resignation
    ਅਸਾਮ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ, ਰਾਹੁਲ ਗਾਂਧੀ ਦੇ ਦਖਲ ਮਗਰੋਂ ਭੂਪੇਨ ਬੋਰਾ ਨੇ ਵਾਪਸ ਲਿਆ ਅਸਤੀਫਾ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • aap  s politics has disturbed the public
    'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ...
  • human rights council sends complaint on traffic jam caused by aap s program
    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ...
  • avtar henry statement on jalandhar road block
    'ਆਪ' ਵੱਲੋਂ ਜਲੰਧਰ ਦੀ ਮੁੱਖ ਸੜਕ ਜਾਮ ਕਰਨ 'ਤੇ ਭੜਕੇ ਅਵਤਾਰ ਹੈਨਰੀ, ਦੋਸ਼ੀਆਂ...
  • former punjab cabinet minister manoranjan kalia statement
    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • dsp patti  sho sarhali  suspended
    'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
Trending
Ek Nazar
ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • indian students to get visa
      UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...
    • speeding car divider fell drain
      ਮਿੰਟਾਂ 'ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ: ਮਥੁਰਾ 'ਚ ਨਹਿਰ 'ਚ ਡਿੱਗੀ ਬੇਕਾਬੂ...
    • red fort nia fake officer arrested
      ਦਿੱਲੀ ਪੁਲਸ ਹੱਥ ਲੱਗੀ ਵੱਡੀ ਸਫਲਤਾ: ਲਾਲ ਕਿਲ੍ਹੇ ਕੋਲੋਂ NIA ਦਾ 'ਨਕਲੀ...
    • salwar nala supreme court
      'ਸਲਵਾਰ ਦਾ ਨਾਲਾ ਖਿੱਚਣਾ ਤੇ ਛਾਤੀਆਂ ਨੂੰ ਫੜਨਾ ਜਬਰ-ਜ਼ਨਾਹ ਦੀ ਕੋਸ਼ਿਸ਼',...
    • have you also changed your salary account
      ਕੀ ਤੁਸੀਂ ਵੀ ਬਦਲਿਆ ਹੈ ਆਪਣਾ ਸੈਲਰੀ ਅਕਾਊਂਟ? PF ਕਢਵਾਉਣ 'ਚ ਹੋਵੇਗੀ ਮੁਸ਼ਕਲ,...
    • brother brutally kills brother and sister in law
      ਸੀਤਾਪੁਰ 'ਚ ਖ਼ੂਨੀ ਖੇਡ: ਭਰਾ ਨੇ ਭਰਾ ਤੇ ਭਰਜਾਈ ਦਾ ਕੀਤਾ ਬੇਰਹਿਮੀ ਨਾਲ ਕਤਲ
    • aadhaar card will also be made for land in delhi
      ਦਿੱਲੀ 'ਚ ਜ਼ਮੀਨ ਦਾ ਵੀ ਬਣੇਗਾ 'ਆਧਾਰ ਕਾਰਡ', 14 ਅੰਕਾਂ ਦਾ ਹੋਵੇਗਾ ਯੂਨਿਕ...
    • important meeting between cm yogi and mohan bhagwat
      2027 ਦੀਆਂ ਚੋਣਾਂ 'ਤੇ ਨਜ਼ਰ: ਲਖਨਊ 'ਚ CM ਯੋਗੀ ਤੇ ਮੋਹਨ ਭਾਗਵਤ ਵਿਚਾਲੇ ਅਹਿਮ...
    • snowfall on himachal peaks
      ਹਿਮਾਚਲ ਦੀਆਂ ਚੋਟੀਆਂ ’ਤੇ ਬਰਫ਼ਬਾਰੀ, ਸ਼ਿਮਲਾ ਤੇ ਕਈ ਹੋਰ ਥਾਵਾਂ ’ਤੇ ਹਲਕੀ ਵਰਖਾ
    • zodiac signs
      21 ਫਰਵਰੀ ਤੋਂ ਬਣ ਰਿਹਾ ਹੈ ਅਸ਼ੁਭ 'ਵੈਧ੍ਰਿਤੀ ਯੋਗ', ਇਨ੍ਹਾਂ 3 ਰਾਸ਼ੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +