ਬਿਲਾਸਪੁਰ— ਨੈਸ਼ਨਲ ਹਾਈਵੇਅ 205 ਚੰਡੀਗੜ੍ਹ-ਮਨਾਲੀ 'ਤੇ ਸੋਮਵਾਰ ਨੂੰ ਦਰਦਨਾਕ ਹਾਦਸਾ ਹੋ ਗਿਆ ਜਿੱਥੇ ਹਾਦਸੇ 'ਚ ਇਕ ਮੋਟਰਾਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸਾ ਚੰਡੀਗੜ੍ਹ-ਮਨਾਲੀ ਐੱਨ.ਐੱਚ 'ਤੇ ਬਿਲਾਸਪੁਰ ਜਾਮਲੀ ਦੇ ਨੇੜੇ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਓਵਰਟੇਕ ਦੀ ਵਜ੍ਹਾ ਨਾਲ ਹੋਇਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Air Force Day: ਜ਼ਮੀਨ ਤੋਂ ਆਸਮਾਨ ਤੱਕ ਹਵਾਈ ਸੈਨਾ ਦੀ ਤਾਕਤ, ਗਰੁੱਪ ਕੈਪਟਨ ਸਚਿਨ ਤੇਂਦੁਲਕਰ ਵੀ ਮੌਜੂਦ
NEXT STORY