Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:31:22 PM

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ

NATIONAL News Punjabi(ਦੇਸ਼)

ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ

  • Edited By Rajwinder Kaur,
  • Updated: 03 Sep, 2024 11:14 AM
National
1 person died  5 injured due to fall of dome temple under construction
  • Share
    • Facebook
    • Tumblr
    • Linkedin
    • Twitter
  • Comment

ਖਰਗੋਨ (ਭਾਸ਼ਾ) - ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਠੇਕੇਦਾਰ ਦੀ ਮੌਤ ਹੋ ਗਈ ਅਤੇ ਪੰਜ ਮਜ਼ਦੂਰ ਜ਼ਖ਼ਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬਿਸਤਾਨ ਥਾਣਾ ਖੇਤਰ ਦੇ ਮੋਗਰਗਾਂਵ ਪਿੰਡ 'ਚ ਸੋਮਵਾਰ ਦੁਪਹਿਰ ਨੂੰ ਵਾਪਰੀ।

ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਬਿਸਤਾਨ ਪੁਲਸ ਸਟੇਸ਼ਨ ਦੇ ਇੰਚਾਰਜ ਆਈਐੱਸ ਮੁਜਾਲਦੇ ਨੇ ਕਿਹਾ, "ਇੱਕ ਨਿਰਮਾਣ ਅਧੀਨ ਮੰਦਰ ਦਾ ਗੁੰਬਦ ਢਹਿ ਗਿਆ, ਜਿਸ ਨਾਲ 35 ਸਾਲਾ ਠੇਕੇਦਾਰ ਦਿਨੇਸ਼ ਦੀ ਮੌਤ ਹੋ ਗਈ ਅਤੇ ਪੰਜ ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।" ਮੁਜਾਲਦੇ ਅਨੁਸਾਰ ਨਿਰਮਾਣ ਅਧੀਨ ਮੰਦਰ ਦਾ ਇਕ ਥੰਮ ਕਮਜ਼ੋਰੀ ਕਾਰਨ ਡਿੱਗ ਗਿਆ, ਜਿਸ ਕਾਰਨ ਇਸ ਦਾ ਗੁੰਬਦ ਢਹਿ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਰੂਪਰੇਲ ਨਦੀ ਦੇ ਕੰਢੇ 'ਤੇ ਇਸ ਮੰਦਰ ਦੀ ਉਸਾਰੀ ਦਾ ਕੰਮ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਿਹਾ ਹੈ। ਸੋਮਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਨਦੀ 'ਚ ਪਾਣੀ ਭਰ ਗਿਆ। ਜ਼ਿਲ੍ਹਾ ਹਸਪਤਾਲ ਦੇ ਸਿਵਲ ਸਰਜਨ ਨੇ ਦੱਸਿਆ ਕਿ ਇਕ ਮਜ਼ਦੂਰ ਦਾ ਸੱਜਾ ਹੱਥ ਵੱਢਿਆ ਗਿਆ ਹੈ, ਜਿਸ ਨੂੰ ਅਗਲੇਰੇ ਇਲਾਜ ਲਈ ਇੰਦੌਰ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਮਜ਼ਦੂਰ ਦੀ ਪਸਲੀ ਟੁੱਟ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਮਜ਼ਦੂਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ - ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Under construction
  • temple
  • dome fall
  • 1 person
  • dead
  • 5 injured
  • ਨਿਰਮਾਣ ਅਧੀਨ
  • ਮੰਦਰ
  • ਗੁੰਬਦ ਡਿੱਗਾ
  • 1 ਵਿਅਕਤੀ
  • ਮੌਤ

CBI ਜਾਂਚ ਵਾਲੇ 6,900 ਤੋਂ ਜ਼ਿਆਦਾ ਮਾਮਲੇ ਅਦਾਲਤਾਂ ’ਚ ਪੈਂਡਿੰਗ

NEXT STORY

Stories You May Like

  • landslide  tunnel  laborer  death  rescue operation
    ਜ਼ਮੀਨ ਖਿਸਕਣ ਕਾਰਨ 8 ਮਜ਼ਦੂਰਾਂ ਦੀ ਮੌਤ, ਬਚਾਅ ਕਰਮਚਾਰੀਆਂ ਵੀ ਹੋਏ ਬੇਹੋਸ਼, ਢਹਿ ਗਈ ਨਿਰਮਾਣ ਅਧੀਨ ਸੁਰੰਗ
  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • rains wreak havoc in muzaffarnagar
    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ, 2 ਜ਼ਖਮੀ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • 5 5 magnitude earthquake shakes peru
    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5 ਲੋਕਾਂ ਦੀ ਮੌਤ, ਕਈ ਇਮਾਰਤਾਂ ਡਿੱਗੀਆਂ
  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kashmir  normal life in pak badly affected due to internet shutdown and blockade
      ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ...
    • hydrogen train  1200 km  travel  diesel savings
      9 ਦਿਨਾਂ 'ਚ ਪਹਿਲੀ ਹਾਈਡ੍ਰੋਜਨ ਟਰੇਨ ਨੇ ਬਿਨਾਂ ਰੁਕਾਵਟ ਤੈਅ ਕੀਤਾ 1,200...
    • pm modi advises ministers to use instagram
      PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ...
    • assam police  terrorist network  people  arrested
      ਆਸਾਮ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਲੋਕ ਗ੍ਰਿਫ਼ਤਾਰ
    • deepkes first reaction after dharmendra pradhan s resignation
      'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ...
    • big breaking education minister dharmendra pradhan resigns
      Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
    • delhi  jantar mantar  protesters  police  lathicharge
      ਜੰਤਰ-ਮੰਤਰ 'ਤੇ ਪਥਰਾਅ ਤੇ ਲਾਠੀਚਾਰਜ, ਕਈ ਪੁਲਸ ਕਰਮਚਾਰੀ ਤੇ ਪ੍ਰਦਰਸ਼ਨਕਾਰੀ ਜ਼ਖਮੀ
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • gas cylinder  seized  black marketing  haryana police  raid
      LPG ਦੀ ਕਾਲਾਬਾਜ਼ਾਰੀ 'ਤੇ ਛਾਪਾ, 20 ਘਰੇਲੂ ਅਤੇ 7 ਕਮਰਸ਼ੀਅਲ ਸਿਲੰਡਰ ਬਰਾਮਦ
    • amarnath yatra  resumes pilgrimage  bad weather  jammu
      6 ਦਿਨ ਮਗਰੋਂ ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, 6 ਹਜ਼ਾਰ ਤੋਂ ਵੱਧ ਤੀਰਥ ਯਾਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +