Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    6:36:37 PM

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

  • dig raids sho suspended punjab police

    ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ...

  • drug smuggler punjab police police station

    ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ....

  • bank gave statement to company without permission of account holder fined

    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨ ਅੰਦੋਲਨ ਜਾਰੀ ਰਹੇਗਾ, ਜਬਰਨ ਹਟਾਇਆ ਤਾਂ ਮਾਰੇ ਜਾ ਸਕਦੇ ਹਨ 10 ਹਜ਼ਾਰ ਲੋਕ : ਟਿਕੈਤ

NATIONAL News Punjabi(ਦੇਸ਼)

ਕਿਸਾਨ ਅੰਦੋਲਨ ਜਾਰੀ ਰਹੇਗਾ, ਜਬਰਨ ਹਟਾਇਆ ਤਾਂ ਮਾਰੇ ਜਾ ਸਕਦੇ ਹਨ 10 ਹਜ਼ਾਰ ਲੋਕ : ਟਿਕੈਤ

  • Updated: 13 Jan, 2021 12:42 AM
New Delhi
10 000 people could be killed if forcibly removed tikait
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਸੋਨੀਪਤ, (ਏਜੰਸੀਆਂ, ਦੀਕਸ਼ਿਤ)- ਸੁਪਰੀਮ ਕੋਰਟ ਦੇ ਖੇਤੀਬਾੜੀ ਕਾਨੂੰਨਾਂ ’ਤੇ ਰੋਕ ਲਗਾਉਣ ਅਤੇ ਕਮੇਟੀ ਦੇ ਗਠਨ ਦੇ ਹੁਕਮ ਤੋਂ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਤੈਅ ਕਰਨਗੇ ਕਿ ਸੁਪਰੀਮ ਕੋਰਟ ਦੀ ਕਮੇਟੀ ਦੇ ਕੋਲ ਜਾਣਗੇ ਜਾਂ ਨਹੀਂ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਬਰਦਸਤੀ ਕਿਸਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ 10 ਹਜ਼ਾਰ ਦੇ ਲਗਭਗ ਲੋਕ ਮਾਰੇ ਜਾ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੋਰਟ ਦੇ ਹੁਕਮ ਤੋਂ ਬਾਅਦ ਕਿਹਾ-ਅਸੀਂ ਕਿਸਾਨਾਂ ਦੀ ਕਮੇਟੀ ’ਚ ਇਸ ਦੀ ਚਰਚਾ ਕਰਾਂਗੇ। 15 ਜਨਵਰੀ ਨੂੰ ਕਿਸਾਨ ਨੇਤਾਵਾਂ ਅਤੇ ਸਰਕਾਰ ਵਿਚਾਲੇ ਹੋਣ ਵਾਲੀ ਗੱਲਬਾਤ ’ਚ ਵੀ ਸ਼ਾਮਲ ਹੋਣਗੇ। ਜੋ ਕੋਰਟ ਨੇ ਕਮੇਟੀ ਬਣਾਉਣ ਦੀ ਗੱਲ ਕੀਤੀ ਹੈ, ਉਸ ’ਚ ਬਾਅਦ ’ਚ ਦੱਸਾਂਗੇ ਕਿ ਜਾਣਗੇ ਜਾਂ ਨਹੀਂ, ਪਰ ਅੰਦੋਲਨ ਜਾਰੀ ਰਹੇਗਾ। ਜਦੋਂ ਤੱਕ ਬਿਲ ਵਾਪਸ ਨਹੀਂ ਹੋਣਗੇ, ਉਦੋਂ ਤੱਕ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ’ਚ ਕਿਸਾਨ ਪਰੇਡ ਕਰ ਕੇ ਰਹੇਗਾ। ਉਨ੍ਹਾਂ ਕਿਹਾ ਕਿ ਕੋਰਟ ਵਲੋਂ ਜਾਰੀ ਕਮੇਟੀ ਦੇ ਨਾਂ ’ਚ ਸਰਕਾਰ ਨਾਲ ਗੱਲਬਾਤ ਕਰ ਰਹੇ 40 ਸੰਗਠਨਾਂ ’ਚੋਂ ਕੋਈ ਵੀ ਨਾਂ ਨਹੀਂ ਹੈ।

ਓਧਰ, ਖੇਤੀਬਾੜੀ ਕਾਨੂੰਨਾਂ ’ਤੇ ਰੋਕ ਅਤੇ ਕਮੇਟੀ ਬਣਾਏ ਜਾਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਕਿਸਾਨਾਂ ਦੇ ਸਾਂਝੇ ਮੋਰਚੇ ਨੇ ਸਿਰੇ ਤੋਂ ਨਾਕਾਰ ਦਿੱਤਾ ਹੈ। ਹਾਲਾਂਕਿ ਕਿਸਾਨਾਂ ਨੇ ਚੋਟੀ ਦੀ ਅਦਾਲਤ ਵਲੋਂ ਅੰਦੋਲਨ ਦੇ ਹੱਕ ’ਚ ਦਿੱਤੇ ਗਏ ਫੈਸਲੇ ਦਾ ਸਵਾਗਤ ਕੀਤਾ, ਪਰ ਕਮੇਟੀ ਬਾਰੇ ਸਪੱਸ਼ਟ ਕਰ ਦਿੱਤਾ ਕਿ ਉਹ ਇਸ ’ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਤੋਂ ਜਾਣਦੇ ਸਨ ਕਿ ਹੁਣ ਸਰਕਾਰ ਆਪਣਾ ਪੱਲਾ ਝਾੜਣ ਲਈ ਕੋਈ ਨਵਾਂ ਬਹਾਨਾ ਤਿਆਰ ਕਰੇਗੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿੰਘੂ ਬਾਰਡਰ ’ਤੇ ਮੀਡੀਆ ਨਾਲ ਗੱਲ ਕਰਦੇ ਹੋਏ ਸਾਂਝੇ ਮੋਰਚੇ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨ ਪਾਲ, ਜਗਮੋਹਨ ਸਿੰਘ, ਜਗਜੀਤ ਸਿੰਘ ਦੱਲੇਵਾਲ ਅਤੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਨੇ ਕਮੇਟੀ ਲਈ 4 ਨਾਂ ਦਿੱਤੇ ਹਨ, ਜੋ ਪਹਿਲਾਂ ਤੋਂ ਹੀ ਇਨ੍ਹਾਂ ਕਾਨੂੰਨਾਂ ਦੇ ਸਮਰਥਕ ਰਹੇ ਹਨ। ਸੈਂਕੜੇ ਲੇਖ ਇਨ੍ਹਾਂ ਚਾਰਾਂ ਮੈਂਬਰਾਂ ਦੇ ਵੱਖ-ਵੱਖ ਅਖਬਾਰਾਂ ’ਚ ਕਾਨੂੰਨ ਦੀ ਸ਼ਲਾਘਾ ਬਾਰੇ ਛਪੇ ਹੋਏ ਹਨ। ਅਜਿਹੇ ’ਚ ਭਲਾ ਇਹ ਕਿਵੇਂ ਕਿਸਾਨ ਦੇ ਹਿੱਤ ’ਚ ਸੋਚ ਸਕਦੇ ਹਨ। ਦੂਜਾ, ਜਦੋਂ ਕਿਸਾਨਾਂ ਨੇ ਕਮੇਟੀ ਦਾ ਕੋਈ ਪ੍ਰਸਤਾਵ ਰੱਖਿਆ ਹੀ ਨਹੀਂ ਹੈ ਤਾਂ ਇਸ ਦਾ ਕੋਈ ਮਤਲਬ ਹੀ ਨਹੀਂ ਬਣਦਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ’ਚ ਗਏ ਹੀ ਨਹੀਂ ਸਨ। ਇਹ ਪਟੀਸ਼ਨ ਸਰਕਾਰ ਨੇ ਦਰਜ ਕੀਤੀ ਸੀ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਕਾਨੂੰਨਾਂ ਨੂੰ ਮੁਲਤਵੀ ਕਰਨ ਦਾ ਸਵਾਲ ਹੈ, ਇਹ ਕੋਈ ਹੱਲ ਨਹੀਂ ਹੈ। ਕਿਸਾਨਾਂ ਨੇ ਸਪਸ਼ਟ ਕੀਤਾ ਹੋਇਆ ਹੈ ਕਿ ਉਹ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਜਿਓਂ ਦਾ ਤਿਓਂ ਜਾਰੀ ਰਹੇਗਾ। ਕਿਸਾਨ ਨੇਤਾਵਾਂ ਨੇ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਹਰ ਜਗ੍ਹਾ ਭੁਲੇਖਾ ਫੈਲਾਇਆ ਜਾ ਰਿਹਾ ਹੈ ਕਿ ਜਿਵੇਂ ਦੁਸ਼ਮਣ ਦੇਸ਼ ’ਤੇ ਹਮਲਾ ਕਰਨਾ ਚਾਹੁੰਦੇ ਹੋਣ, ਦਿੱਲੀ ਫਤਹਿ ਕਰਨ ਜਾ ਰਹੇ ਹਨ ਪਰ ਅਜਿਹਾ ਕੋਈ ਇਰਾਦਾ ਕਿਸਾਨਾਂ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲੇ ’ਤੇ ਜਾਣ ਦਾ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਕਿਸਾਨ ਸੰਸਦ ’ਚ ਜਾਣ ਦੀ ਕੋਸ਼ਿਸ਼ ਕਰਨਗੇ। ਇਸ ’ਤੇ 15 ਦੀ ਬੈਠਕ ਤੋਂ ਬਾਅਦ ਤੈਅ ਹੋਵੇਗਾ ਕਿ ਅੰਦੋਲਨ ਦਾ ਰੂਪ ਕੀ ਹੋਵੇਗਾ। ਸ਼ਾਂਤੀਪੂਰਨ ਢੰਗ ਨਾਲ ਜਿਵੇਂ ਪਹਿਲਾਂ ਕਿਸਾਨ ਅੰਦੋਲਨ ਕਰਦੇ ਰਹੇ ਹਾਂ, ਅੱਗੇ ਵੀ ਇਸੇ ਤਰ੍ਹਾਂ ਚੱਲੇਗਾ ਅਤੇ ਸ਼ਾਂਤੀਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਿਸਾਨਾਂ ਨੇ ਕਿਹਾ ਕਿ 15 ਜਨਵਰੀ ਨੂੰ ਗੱਲਬਾਤ ਲਈ ਜ਼ਰੂਰ ਜਾਣਗੇ ਤੇ ਇਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਬਣੇਗੀ। ਸੰਭਵ ਹੈ ਕਿ ਇਹ ਅੰਦੋਲਨ ਹੁਣ ਹੋਰ ਲੰਮਾ ਚਲੇ। ਫਿਲਹਾਲ ਕਿਸਾਨ ਬੁੱਧਵਾਰ ਨੂੰ ਲੋਹੜੀ ’ਤੇ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਉਣਗੇ।
 

  • Tikait
  • Farmers
  • ਕਿਸਾਨ ਅੰਦੋਲਨ
  • ਟਿਕੈਤ

ਪ੍ਰਿਯੰਕਾ ਗਾਂਧੀ ਦੇ ਜਨਮਦਿਨ 'ਤੇ ਰਾਹੁਲ ਗਾਂਧੀ ਨੇ ਸ਼ੇਅਰ ਕੀਤੀ ਬਚਪਨ ਦੀ ਫੋਟੋ

NEXT STORY

Stories You May Like

  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • fire breaks out in 10 story building
    ਬੈਲਜੀਅਮ : 10 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਕਈ ਲੋਕਾਂ ਦੀ ਮੌਤ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • 10 lakh compensation families of deceased 1 lakh injured
    ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ! CM ਵੱਲੋਂ ਮੁਆਵਜ਼ੇ ਦਾ ਐਲਾਨ
  • famous actor couple announces separation after 10 years of marriage
    ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ ਦਾ ਫ਼ੈਸਲਾ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • russia ukraine conflict
    ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ  ਮਾਰੇ ਗਏ 11 ਲੋਕ
  • rabri devi vacates 10 circular road house
    20 ਸਾਲਾਂ ਬਾਅਦ ਬਦਲਿਆ ਲਾਲੂ ਯਾਦਵ ਦੇ ਪਰਿਵਾਰ ਦਾ ਪਤਾ, ਰਾਬੜੀ ਦੇਵੀ ਨੇ '10 ਸਰਕੂਲਰ ਰੋਡ' ਕੋਠੀ ਛੱਡੀ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uttar pradesh and bihar  baba went out on skates to travel to barfani
      ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਨੌਜਵਾਨਾਂ ਦੀ ਅਟੁੱਟ ਆਸਥਾ, ਬਾਬਾ ਬਰਫ਼ਾਨੀ ਦੀ...
    • amar bandhu teams
      ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਹੁਣ ਨਹੀਂ ਹੋਵੇਗੀ ਕੋਈ ਪਰੇਸ਼ਾਨੀ !...
    • india and australia agreement
      ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...
    • mp  tire burst  ride  bus  fire
      MP: ਟਾਇਰ ਫਟਣ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਇੰਝ ਬਾਹਰ...
    • terrible accident involving a school bus
      ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ...
    • u turn in gold silver prices sudden rise in rates after falling
      Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
    • 3 people died due to heavy rain
      ਠਾਣੇ 'ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਹੋਈ ਮੌਤ, 800 ਲੋਕਾਂ ਨੂੰ ਕੱਢਿਆ...
    • government magazine  ambedkar image
      ਸਰਕਾਰੀ ਮੈਗਜ਼ੀਨ 'ਚ ਅੰਬੇਡਕਰ ਦੀ ਉਲਟੀ ਤਸਵੀਰ ਪ੍ਰਕਾਸ਼ਿਤ ਹੋਣ 'ਤੇ ਮਹਾਰਾਸ਼ਟਰ...
    • 2 laborers killed four others injured in landslide in lohitpur
      ਅਰੁਣਾਚਲ ਪ੍ਰਦੇਸ਼ ਦੇ ਲੋਹਿਤਪੁਰ 'ਚ ਲੈਂਡ ਸਲਾਈਡ ਕਾਰਨ 2 ਮਜ਼ਦੂਰਾਂ ਦੀ ਮੌਤ,...
    • himachal government will refund the application fee of candidates
      HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +