Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:41:52 PM

  • devotees forgot their bags containing jewellery and cash in sri harmandir sahib

    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ...

  • punjab sir data

    ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ...

  • immigrants left america

    30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ...

  • cbse school  school students  new policy

    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੇਸ਼ ਦੀਆਂ ਜੇਲਾਂ ’ਚ ਸਜ਼ਾ ਕੱਟ ਰਹੇ ਹਨ 10,892 ਜਬਰ-ਜ਼ਨਾਹੀ

NATIONAL News Punjabi(ਦੇਸ਼)

ਦੇਸ਼ ਦੀਆਂ ਜੇਲਾਂ ’ਚ ਸਜ਼ਾ ਕੱਟ ਰਹੇ ਹਨ 10,892 ਜਬਰ-ਜ਼ਨਾਹੀ

  • Updated: 07 Dec, 2019 01:50 AM
National
10 892 rapists are being sentenced in prisons across the country
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੂਰਜ ਠਾਕੁਰ) - ਹੈਦਰਾਬਾਦ ਦੀ ਵੈਟਰਨਰੀ ਡਾਕਟਰ ਦੇ ਗੈਂਗਰੇਪ ਅਤੇ ਕਤਲ ਦਾ ਚਾਰੇ ਦੋਸ਼ੀਆਂ ’ਤੇ ਅਦਾਲਤ ’ਚ ਮੁਕੱਦਮਾ ਚੱਲਣ ਤੋਂ ਪਹਿਲਾਂ ਉਨ੍ਹਾਂ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਸਹੀ ਸੀ ਜਾਂ ਗਲਤ ਇਹ ਇਕ ਵੱਖਰਾ ਵਿਸ਼ਾ ਹੈ ਪਰ ਕਾਨੂੰਨ ਵਿਵਸਥਾ ਨੂੰ ਲੈ ਕੇ ਦੇਸ਼ ’ਚ ਬਵਾਲ ਰੁਕ ਗਿਆ ਹੈ। ਸ਼ੋਸਲ ਮੀਡੀਆ ’ਤੇ ਸਾਰੇ ਇਸ ਐਨਕਾਊਂਟਰ ਦੀ ਸ਼ਲਾਘਾ ਕਰ ਰਹੇ ਹਨ। ਰੇਪ ਦੇ ਦੋਸ਼ੀਆਂ ਨੂੰ ਜੇਲ ਹੋਣ ’ਤੇ ਕਿਸੇ ਪੀੜਤਾ ਦੇ ਵਾਰਿਸਾਂ ਨੂੰ ਕਿੰਨਾ ਸਕੂਨ ਮਿਲਦਾ ਹੈ, ਇਸ ਦਾ ਅੰਦਾਜ਼ਾ ਲਾਉਣਾ ਤਾਂ ਮੁਸ਼ਕਿਲ ਹੈ ਪਰ ਦੇਸ਼ ’ਚ ਭਾਰਤੀ ਸੰਵਿਧਾਨ ਦੀ ਧਾਰਾ ਦੇ ਤਹਿਤ ਸਜ਼ਾ ਕੱਟ ਰਹੇ ਇਕ ਲੱਖ ਤੋਂ ਵੱਧ 10,892 ਜਬਰ-ਜ਼ਨਾਹੀ ਹਨ। ਅਦਾਲਤਾਂ ’ਚ ਰੇਪ ਦੇ ਲੱਖਾਂ ਕੇਸ ਵਿਚਾਰ ਅਧੀਨ ਹੋ ਸਕਦੇ ਹਨ, ਕਿਉਂਕਿ ਨੈਸ਼ਨਲ ਕ੍ਰਾਈਮ ਬਿਊਰੋ (ਐੱਨ.ਸੀ.ਆਰ.ਬੀ.) ਦਾ 2017 ਤਕ ਦਾ ਮਹਿਲਾ ਅਪਰਾਧ ਦਾ ਅੰਕੜਾ ਸਾਢੇ 3 ਲੱਖ ਟੱਪ ਚੁੱੱਕਾ ਹੈ। ਤ੍ਰਾਸਦੀ ਇਹ ਹੈ ਕਿ ਮਹਿੰਗਾਈ, ਬੇਰੋਜ਼ਗਾਰੀ, ਕਾਨੂੰਨ ਅਤੇ ਅਰਥਵਿਵਸਥਾ ਦੀ ਬੇਹਾਲੀ ’ਚ ਆਮ ਜਨਤਾ ਇਕ ਸਮੇਂ ’ਚ ਇਕ ਹੀ ਮੁੱਦੇ ’ਤੇ ਧਿਆਨ ਦਿੰਦੀ ਹੈ। ਬਾਕੀ ਮੁੱਦਿਆਂ ’ਤੇ ਸਿਆਸਤਦਾਨ ਪਰਦਾ ਨਹੀਂ ਸਗੋਂ ਕਫਨ ਪਾਉਣ ਦਾ ਯਤਨ ਕਰਦੇ ਹਨ।

ਕਿਸ ਜੁਰਮ ’ਚ ਕਿੰਨੇ ਬੰਦ

ਐੱਨ.ਸੀ.ਆਰ.ਬੀ. ਦੇ ਅੰਕੜਿਆਂ ਅਨੁਸਾਰ 2017 ਤਕ ਆਈ.ਪੀ.ਸੀ. ਦੇ ਤਹਿਤ 1 ਲੱਖ 21 ਹਜ਼ਾਰ 997 ਕੈਦੀ ਜੇਲਾਂ ’ਚ ਸਜ਼ਾ ਕੱਟ ਰਹੇ ਹਨ। ਇਨ੍ਹਾਂ ’ਚੋਂ ਸਭ ਤੋਂ ਵੱਧ 84 ਫੀਸਦੀ (102535) ਮਾਮਲੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਅਤੇ ਕਤਲ ਦੇ ਹਨ। ਅਜਿਹੇ ਮਾਮਲਿਆਂ ’ਚ ਸਿਰਫ ਕਤਲ ਦੇ ਮਾਮਲਿਆਂ ਦੀ ਗਿਣਤੀ 68.4 ਫੀਸਦੀ ਭਾਵ 70,170 ਹੈ। ਹੁਣ ਰੇਪ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ 10.6 ਫੀਸਦੀ (10,892) ਜਬਰ-ਜ਼ਨਾਹੀ ਜੇਲਾਂ ’ਚ ਸਜ਼ਾ ਕੱਟ ਰਹੇ ਹਨ। ਦਾਜ ਲਈ ਤੰਗ ਕਰਨ ਦੇ ਮਾਮਲਿਆਂ ’ਚ 29.7 ਫੀਸਦੀ (5448) ਸਜ਼ਾ ਕੱਟ ਰਹੇ ਹਨ। ਇਹ ਅੰਕੜੇ 31 ਦਸੰਬਰ 2017 ਤਕ ਦੇ ਹਨ। ਇੱਥੇ ਸਿਰਫ ਉਨ੍ਹਾਂ ਮਾਮਲਿਆਂ ਦੀ ਗੱਲ ਹੋ ਰਹੀ ਹੈ, ਜਿਨ੍ਹਾਂ ’ਚ ਅਪਰਾਧੀਆਂ ਨੂੰ ਸਜ਼ਾ ਹੋ ਚੁੱਕੀ ਹੈ।

ਔਰਤਾਂ ’ਤੇ ਜੁਰਮਾਂ ਦਾ ਵੱਧ ਰਿਹਾ ਗ੍ਰਾਫ

ਦੇਸ਼ ’ਚ ਔਰਤਾਂ ਦੀ ਹਰ ਖੇਤਰ ’ਚ ਜਿਥੇ ਭਾਈਵਾਲੀ ਵਧਦੀ ਜਾ ਰਹੀ ਹੈ, ਉਥੇ ਸਰਕਾਰਾਂ ਇਨ੍ਹਾਂ ਪ੍ਰਤੀ ਵਧਦੇ ਹੋਏ ਜੁਰਮਾਂ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦਿੰਦੀਆਂ। ਬੀਤੇ ਮਹੀਨੇ ਐੱਨ. ਸੀ. ਆਰ.ਬੀ. ਦੀ ਪਬਲਿਕ ਡੋਮੇਨ ’ਤੇ ਪਾਈ ਗਈ ਰਿਪੋਰਟ ਅਨੁਸਾਰ ਦੇਸ਼ ਦੀਆਂ ਔਰਤਾਂ ਦੀ ਹਾਲਤ ਕੁਝ ਚੰਗੀ ਨਹੀਂ ਹੈ। ਐੱਨ. ਸੀ.ਆਰ.ਬੀ. ਦੀ ਤਾਜ਼ਾ ਰਿਪੋਰਟ ਅਨੁਸਾਰ ਸਾਲ 2017 ’ਚ 50 ਲੱਖ 7 ਹਜ਼ਾਰ 44 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਚੋਂ 3 ਲੱਖ 5 ਹਜ਼ਾਰ 849 ਮਾਮਲੇ ਔਰਤਾਂ ਵਿਰੁੱਧ ਜੁਰਮ ਸਬੰਧੀ ਹਨ। ਇਸ ਰਿਪੋਰਟ ’ਚ ਕਿਹਾ ਗਿਆ ਹੈ ਕਿ ਸਾਲ 2015 ’ਚ ਔਰਤਾਂ ਦੇ ਪ੍ਰਤੀ ਜੁਰਮਾਂ ਦੇ 3 ਲੱਖ 29 ਹਜ਼ਾਰ 243 ਮਾਮਲੇ ਦਰਜ ਕੀਤੇ ਗਏ। 2016 ’ਚ ਇਹ ਅੰਕੜਾ 3 ਲੱਖ 389 ਹਜ਼ਾਰ 954 ਤਕ ਪਹੁੰਚ ਗਿਆ ਸੀ।

ਅੰਕੜਿਆਂ ਦੇ ਮੱਕੜ ਜਾਲ ’ਚ ਸਰਕਾਰ

ਥਾਮਸਨ ਰਾਈਟਰਸ ਫਾਊਂਡੇਸ਼ਨ ਨੇ 2018 ’ਚ ਇਕ ਸਰਵੇਖਣ ਕਰਵਾਇਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਭਾਰਤ ਔਰਤਾਂ ਲਈ ਸਭ ਤੋਂ ਖਤਰਨਾਕ ਦੇਸ਼ ਹੈ। ਇਹ ਐਲਾਨ ਕਿਸੇ ਰਿਪੋਰਟ ਜਾਂ ਅੰਕੜਿਆਂ ’ਤੇ ਨਹੀਂ ਸਗੋਂ ਇਕ ਸਰਵੇਖਣ ’ਤੇ ਆਧਾਰਿਤ ਹੈ। ਇਸ ਸੰਸਥਾ ਦੇ ਦਾਅਵੇ ਨੂੰ ਭਾਰਤ ਸਰਕਾਰ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਸੀ। ਇਹ ਸਿਰਫ 6 ਸਵਾਲਾਂ ਦੇ ਜਵਾਬ ’ਤੇ ਆਧਾਰਿਤ ਹੈ। ਇਸ ਦੇ ਇਲਾਵਾ ਇਸ ਸਰਵੇਖਣ ’ਚ ਸਿਰਫ 548 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਰਾਈਟਰਸ ਦੇ ਅਨੁਸਾਰ ਇਹ ਵਿਅਕਤੀ ਔਰਤਾਂ ਸਬੰਧੀ ਮਾਮਲਿਆਂ ਦੇ ਮਾਹਿਰ ਹਨ। ਇੱਥੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਔਰਤਾਂ ਦੇਸ਼ ’ਚ ਕਿੰਨੀਆਂ ਕੁ ਸੁਰੱਖਿਅਤ ਹਨ। ਇਹ ਦੱਸਣਾ ਵੀ ਜ਼ਰੂੂਰੀ ਹੈ ਕਿ 2015-16 ’ਚ ਕਰਵਾਏ ਗਏ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ ’ਚ ਇਸ ਗੱਲ ਦਾ ਵਰਨਣ ਕੀਤਾ ਗਿਆ ਹੈ ਕਿ ਭਾਰਤ ’ਚ 15.49 ਉਮਰ ਵਰਗ ਦੀਆਂ 30 ਫੀਸਦੀ ਔਰਤਾਂ ਨੂੰ 15 ਸਾਲ ਦੀ ਉਮਰ ਤੋਂ ਹੀ ਸਰੀਰਕ ਹਿੰਸਾ ਦਾ ਸਾਹਮਣਾ ਕਰਨਾ ਪੈਂਦਾ ਹੈ।

  • ਹੈਦਰਾਬਾਦ
  • ਗੈਂਗਰੇਪ
  • 10
  • 892 ਜਬਰ-ਜ਼ਨਾਹੀ
  • ਨੈਸ਼ਨਲ ਕ੍ਰਾਈਮ ਬਿਊਰੋ
  • Hyderabad
  • Gangreap
  • 10
  • 892 rapists
  • National Crime Bureau

ਉਨਾਵ ਗੈਂਗਰੇਪ ਪੀੜਤਾ ਨੇ ਹਸਪਤਾਲ 'ਚ ਤੋੜਿਆ ਦਮ

NEXT STORY

Stories You May Like

  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • 52 crore people in the country are being deprived of nutritious food
    ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ ਹੋਸ਼
  • youth committing rape  violence and theft because of drugs
    ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
  • long power cut to be imposed in punjab on august 1
    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
  • congress  rahul gandhi  students  protest  lathicharge
    ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ
  • vehicle thieves arrested
    ਚੋਰੀ ਦੀਆਂ ਗੱਡੀਆਂ ਕੱਟ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਕਈ ਕਾਰਾਂ ਬਰਾਮਦ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • young women  shirt tops  fashion
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਹਨ ਸ਼ਰਟ ਟਾਪ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lok sabha appropriation bill passed
      ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ...
    • travel  free travel  ticket plane
      20,000 ਯਾਤਰੀਆਂ ਲਈ ਜਹਾਜ਼ ਦੇ 'ਝੂਟੇ' ਫਰੀ, ਜਾਣੋ ਕਿਵੇਂ ਮਿਲੇਗਾ ਮੁਫ਼ਤ ਸਫਰ...
    • arrested  abhijeet deepke complaint
      ਕੀ ਗ੍ਰਿਫ਼ਤਾਰ ਹੋਣਗੇ ਅਭਿਜੀਤ ਦੀਪਕੇ? ਸੋਸ਼ਲ ਮੀਡੀਆ ਇਨਫਲੂਐਂਸਰ ਫੈਜ਼ਾਨ ਅੰਸਾਰੀ...
    • highway  fruit truck  apple merchant
      3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
    • religion  innocent people omar abdullah
      ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • amarnath yatra  964 pilgrims
      ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • congress  priyanka gandhi  by election  results  bjp
      ਜ਼ਿਮਨੀ ਚੋਣ ਨਤੀਜਿਆਂ 'ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ...
    • states   big stake in gcc
      ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +