ਨੈਸ਼ਨਲ ਡੈਸਕ: 10ਵੀਂ ਦੇ ਨਤੀਜੇ ਦੀ ਉਡੀਕ ਵਿਚ ਬੈਠੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਗੁਜਰਾਤ ਸੈਕੰਡਰੀ ਐਂਡ ਹਾਇਰ ਸੈਕੰਡਰੀ ਐਜੁਕੇਸ਼ਨ ਬੋਰਡ ਵੱਲੋਂ ਅੱਜ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਬੋਰਡ ਨੇ ਆਪਣੀ ਵੈੱਬਸਾਈਟ ਰਾਹੀਂ ਐਲਾਨ ਕੀਤਾ ਹੈ ਕਿ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਸਵੇਰੇ 8 ਵਜੇ ਐਲਾਨ ਦਿੱਤਾ ਜਾਵੇਗਾ। ਵਿਦਿਆਰਥੀ ਆਪਣਾ ਨਤੀਜਾ ਗੁਜਰਾਤ ਸੈਕੰਡਰੀ ਐਂਡ ਹਾਇਰ ਸੈਕੰਡਰੀ ਐਜੁਕੇਸ਼ਨ ਬੋਰਡ ਦੀ ਅਧਿਕਾਰਤ ਵੈੱਬਸਾਈਟ gseb.org ਤੋਂ ਚੈੱਕ ਕਰ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵੇਰੇ 4 ਵਜੇ ਤੱਕ ਮੁਕੰਮਲ ਬਲੈਕਆਊਟ, ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ
NEXT STORY