Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    12:13:07 PM

  • israel attacked iran

    BIg Breaking: ਇਜ਼ਰਾਈਲ ਨੇ ਈਰਾਨ 'ਤੇ ਕਰ 'ਤਾ...

  • preparations for major changes in bjp at the national level

    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ...

  • special trains will run from amritsar from today

    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ...

  • tram derailed and crashed into building in milan

    ਵੱਡੀ ਖ਼ਬਰ : ਪਟੜੀ ਤੋ ਉੱਤਰੀ ਟਰਾਮ, ਇਮਾਰਤ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ 'ਚ ਕੋਰੋਨਾ ਦੇ 11,793 ਨਵੇਂ ਮਾਮਲੇ ਆਏ ਸਾਹਮਣੇ, 27 ਹੋਰ ਲੋਕਾਂ ਦੀ ਹੋਈ ਮੌਤ

NATIONAL News Punjabi(ਦੇਸ਼)

ਦੇਸ਼ 'ਚ ਕੋਰੋਨਾ ਦੇ 11,793 ਨਵੇਂ ਮਾਮਲੇ ਆਏ ਸਾਹਮਣੇ, 27 ਹੋਰ ਲੋਕਾਂ ਦੀ ਹੋਈ ਮੌਤ

  • Edited By Disha,
  • Updated: 28 Jun, 2022 11:26 AM
New Delhi
11 793 new cases of covid 19 in the country  27 more death
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 11,793 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,34,18,839 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 96,700 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 27 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,25,047 ਹੋ ਗਈ। ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 96,700 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.22 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 2,290 ਦਾ ਵਾਧਾ ਹੋਇਆ ਹੈ। 

PunjabKesari

ਅੰਕੜਿਆਂ ਅਨੁਸਾਰ, ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.57 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 2.49 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 3.36 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,27,97,092 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 197.31 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • corona virus
  • new cases
  • death
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਮੌਤ

ਅਗਨੀਪਥ ਯੋਜਨਾ: ਵਿਰੋਧ ਦਰਮਿਆਨ 4 ਦਿਨਾਂ ’ਚ ਹਵਾਈ ਫੌਜ ਨੂੰ 94 ਹਜ਼ਾਰ ਤੋਂ ਜ਼ਿਆਦਾ ਅਰਜ਼ੀਆਂ ਮਿਲੀਆਂ

NEXT STORY

Stories You May Like

  • kapurthala district reported 523 cases of stray dog bites in two months
    ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • indian rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 27 ਪੈਸੇ ਡਿੱਗਾ
  • net market borrowing to fall to 3  of gdp in fy 2026 27
    ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ
  • advocates on strike till 27 february
    27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • famous actor vijay to separate from wife after 27 years of marriage
    ਵਿਆਹ ਦੇ 27 ਸਾਲਾਂ ਬਾਅਦ ਪਤਨੀ ਤੋਂ ਵੱਖ ਹੋਵੇਗਾ ਮਸ਼ਹੂਰ ਅਦਾਕਾਰ ਵਿਜੇ !
  • parking has become more expensive in punjab due to treatment
    ਪੰਜਾਬ 'ਚ ਇਲਾਜ ਤੋਂ ਮਹਿੰਗੀ ਹੋਈ ਪਾਰਕਿੰਗ, ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
Trending
Ek Nazar
petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bageshwar dham  dhirendra shastri  groom  wedding
      ਧੀਰੇਂਦਰ ਸ਼ਾਸਤਰੀ ਜਲਦ ਬਣਨਗੇ ਲਾੜਾ, ਖੁਦ ਕੀਤਾ ਵਿਆਹ ਦਾ ਐਲਾਨ
    • vijay  s wife sankgeetha vijay files for divorce
      ਬੇਵਫਾ ਨਿਕਲੇ ਅਦਾਕਾਰ ਵਿਜੇ ! ਪਤਨੀ ਨੇ ਲਾਏ ਅਦਾਕਾਰਾ ਨਾਲ 'ਨਾਜਾਇਜ਼ ਸਬੰਧਾਂ'...
    • road accident car 4 youth
      ਮੌਤ ਬਣ ਕੇ ਖੜ੍ਹੀ ਸੀ ਲਾਰੀ! ਕਾਰ ਦੇ ਟਕਰਾਉਣ ਨਾਲ 4 ਨੌਜਵਾਨਾਂ ਦੀ ਮੌਤ, ਉੱਡੇ...
    • indian railways candidate recruitment job application
      ਰੇਲਵੇ 'ਚ 10ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • 2 lakh new ration cards
      ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...
    • rashmika vijay deverakonda met pm modi ahead of their udaipur wedding
      ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...
    • karan aujla meets with cm rekha gupta ahead of delhi show
      ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ,...
    • student child birth school toilet
      OMG! 10ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ’ਚ ਬੱਚੇ ਨੂੰ ਦਿੱਤਾ ਜਨਮ
    • zodiac signs
      15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ...
    • bee stings can be fatal
      ਮਧੂ-ਮੱਖੀਆਂ ਦੇ ਡੰਗ ਹੋ ਸਕਦੇ ਜਾਨਲੇਵਾ, ਛੱਤੀਸਗੜ੍ਹ ’ਚ 4 ਮਹੀਨਿਆਂ ’ਚ ਕਰੀਬ 40...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +