Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    9:36:19 PM

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • big news jagtar singh hawara agrees to a oneday parole

    ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਦਲੇਗਾ 117 ਸਾਲ ਪੁਰਾਣਾ ਰਜਿਸਟਰੀ ਨਿਯਮ, ਹੁਣ ਪਾਵਰ ਆਫ਼ ਅਟਾਰਨੀ...

NATIONAL News Punjabi(ਦੇਸ਼)

ਬਦਲੇਗਾ 117 ਸਾਲ ਪੁਰਾਣਾ ਰਜਿਸਟਰੀ ਨਿਯਮ, ਹੁਣ ਪਾਵਰ ਆਫ਼ ਅਟਾਰਨੀ...

  • Edited By Shubam Kumar,
  • Updated: 29 May, 2025 09:34 AM
National
117 year old registry rule to chang
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਕੇਂਦਰ ਸਰਕਾਰ ਜਾਇਦਾਦ ਰਜਿਸਟ੍ਰੇਸ਼ਨ ਦੇ ਖੇਤਰ 'ਚ ਇੱਕ ਵੱਡਾ ਬਦਲਾਅ ਕਰਨ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਲਈ ਆਪਣੇ ਨਾਮ 'ਤੇ ਜਾਇਦਾਦ ਰਜਿਸਟਰ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ। 117 ਸਾਲ ਪੁਰਾਣੇ ਰਜਿਸਟ੍ਰੇਸ਼ਨ ਐਕਟ ਵਿੱਚ ਸੋਧ ਕਰ ਕੇ ਸਰਕਾਰ ਆਨਲਾਈਨ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਵੱਲ ਕਦਮ ਚੁੱਕ ਰਹੀ ਹੈ। ਇਸ ਨਾਲ ਨਾ ਸਿਰਫ਼ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਹੋਵੇਗੀ। ਸਗੋਂ ਦਸਤਾਵੇਜ਼ਾਂ ਦੀ ਸੁਰੱਖਿਆ ਅਤੇ ਪ੍ਰਮਾਣਿਕਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਡਿਜੀਟਲ ਤਕਨਾਲੋਜੀ ਦੇ ਇਸ ਯੁੱਗ 'ਚ ਇਹ ਬਦਲਾਅ ਧੋਖਾਧੜੀ ਨੂੰ ਘਟਾਉਣ ਅਤੇ ਨਾਗਰਿਕਾਂ ਨੂੰ ਵਧੇਰੇ ਪਾਰਦਰਸ਼ਤਾ ਪ੍ਰਦਾਨ ਕਰਨ 'ਚ ਮਦਦ ਕਰੇਗਾ। ਆਉਣ ਵਾਲੇ ਸਮੇਂ 'ਚ ਦੇਸ਼ ਭਰ 'ਚ ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਜਾਇਦਾਦ ਖਰੀਦਣ ਅਤੇ ਵੇਚਣ ਦੀ ਪ੍ਰਕਿਰਿਆ ਹੋਰ ਵੀ ਸਰਲ ਅਤੇ ਸੁਰੱਖਿਅਤ ਹੋ ਜਾਵੇਗੀ।

ਇਸ ਨਵੇਂ ਕਾਨੂੰਨ ਦੇ ਤਹਿਤ ਦੇਸ਼ ਭਰ 'ਚ ਜਾਇਦਾਦ ਨਾਲ ਸਬੰਧਤ ਕਈ ਮਹੱਤਵਪੂਰਨ ਦਸਤਾਵੇਜ਼ਾਂ ਜਿਵੇਂ ਕਿ ਰਜਿਸਟ੍ਰੇਸ਼ਨ ਆਫ਼ ਐਗਰੀਮੈਂਟ ਟੂ ਸੇਲ, ਸੇਲ ਸਰਟੀਫਿਕੇਟ, ਪਾਵਰ ਆਫ਼ ਅਟਾਰਨੀ ਅਤੇ ਇਕੁਇਟੇਬਲ ਮੌਰਗੇਜ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਆਧਾਰ ਆਧਾਰਿਤ ਤਸਦੀਕ ਪ੍ਰਣਾਲੀ ਦਾ ਵੀ ਪ੍ਰਸਤਾਵ ਰੱਖਿਆ ਗਿਆ ਹੈ, ਜਿੱਥੇ ਆਧਾਰ ਨੰਬਰ ਦੀ ਵਰਤੋਂ ਸਿਰਫ਼ ਨਾਗਰਿਕਾਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ ਅਤੇ ਉਨ੍ਹਾਂ ਲਈ ਇੱਕ ਵਿਕਲਪਿਕ ਪ੍ਰਬੰਧ ਹੋਵੇਗਾ ਜੋ ਇਸਨੂੰ ਸਾਂਝਾ ਨਹੀਂ ਕਰਨਾ ਚਾਹੁੰਦੇ।

ਸਰਕਾਰ ਡਿਜੀਟਲ ਸਰਟੀਫਿਕੇਟ ਜਾਰੀ ਕਰਨ ਤੇ ਦਸਤਾਵੇਜ਼ਾਂ ਦੀ ਇਲੈਕਟ੍ਰਾਨਿਕ ਰੂਪ 'ਚ ਦੇਖਭਾਲ ਨੂੰ ਵੀ ਯਕੀਨੀ ਬਣਾਏਗੀ, ਜਿਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ ਅਤੇ ਪਾਰਦਰਸ਼ੀ ਹੋ ਜਾਵੇਗੀ। ਧੋਖਾਧੜੀ ਅਤੇ ਜਾਅਲਸਾਜ਼ੀ ਨੂੰ ਘਟਾਉਣ ਲਈ ਇਹ ਕਦਮ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਭੂਮੀ ਸਰੋਤ ਵਿਭਾਗ ਨੇ ਕਿਹਾ ਕਿ ਤਕਨਾਲੋਜੀ ਦੀ ਵੱਧਦੀ ਵਰਤੋਂ ਅਤੇ ਸਮਾਜਿਕ-ਆਰਥਿਕ ਤਬਦੀਲੀਆਂ ਦੇ ਮੱਦੇਨਜ਼ਰ ਇਸ ਬਦਲਾਅ ਦੀ ਜ਼ਰੂਰਤ ਮਹਿਸੂਸ ਕੀਤੀ ਗਈ। ਵਿਭਾਗ ਨੇ ਇਸ ਖਰੜੇ 'ਤੇ ਆਮ ਲੋਕਾਂ ਤੋਂ ਸੁਝਾਅ ਵੀ ਮੰਗੇ ਹਨ ਤਾਂ ਜੋ ਇੱਕ ਆਧੁਨਿਕ ਅਤੇ ਭਰੋਸੇਮੰਦ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿਕਸਤ ਕੀਤੀ ਜਾ ਸਕੇ। ਇਹ ਪ੍ਰਸਤਾਵ ਜਾਇਦਾਦ ਦੀ ਖਰੀਦ-ਵੇਚ ਨੂੰ ਸਰਲ, ਸੁਰੱਖਿਅਤ ਤੇ ਤੇਜ਼ ਬਣਾਉਣ ਦੇ ਨਾਲ-ਨਾਲ ਦੇਸ਼ ਭਰ ਵਿੱਚ ਇੱਕ ਸਮਾਨ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • central government
  • property registration
  • house registration
  • ਕੇਂਦਰ ਸਰਕਾਰ
  • ਜਾਇਦਾਦ ਰਜਿਸਟ੍ਰੇਸ਼ਨ
  • ਘਰ ਰਜਿਸਟ੍ਰੇਸ਼ਨ

ਅਗਲੇ ਚਾਰ ਦਿਨ ਪੈਣ ਵਾਲਾ ਹੈ ਭਾਰੀ ਮੀਂਹ!  IMD ਨੇ ਜਾਰੀ ਕੀਤਾ ਅਲਰਟ

NEXT STORY

Stories You May Like

  • power of attorney  land  owner
    ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ ਮਾਮਲਾ ਦਰਜ
  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • the style of chatting will change
    WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ ਅੰਦਾਜ਼
  • the weather will change again  heavy rains in rajasthan
    ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ 29 ਸਤੰਬਰ ਤੱਕ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ
  • india out of asian games   league of legends   esports event
    ਭਾਰਤ ਈ-ਸਪੋਰਟਸ ਲੀਗ ਆਫ਼ ਲੈਜੇਂਡਸ ਮੁਕਾਬਲੇ ਤੋਂ ਬਾਹਰ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • eknath shinde in wadnagar
    ਆਫ਼ ਦ ਰਿਕਾਰਡ ; ਸ਼ਿੰਦੇ ਵਡਨਗਰ ਕਿਉਂ ਆਏ ?
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ ਗਈ ਮੀਟਿੰਗ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh  sir  gyanesh kumar  rule
      'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' :...
    • all 10 rajya sabha candidates from up elected unopposed
      UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ...
    • jp nadda  himachal pradesh  highway project  kishau project
      JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • supreme court  central government  metro  trains  passengers
      'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ...
    • husband  wife  coffee  knife  police
      ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • india alliance  president droupadi murmu  meeting
      INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ...
    • assam cabinet  narendra modi  75 resolutions  passed
      ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ...
    • public  nana patekar  narendra modi  jairam ramesh
      ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +