Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:23:02 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਗੁਲਸ਼ਨ I miss you...' 12ਵੀਂ ਜਮਾਤ ਦੀ ਕੁੜੀ ਨੇ ਹੱਥ 'ਤੇ ਲਿਖਿਆ ਨਾਮ, ਫਿਰ ਕਰ ਲਈ ਖੁਦਕੁਸ਼ੀ

NATIONAL News Punjabi(ਦੇਸ਼)

'ਗੁਲਸ਼ਨ I miss you...' 12ਵੀਂ ਜਮਾਤ ਦੀ ਕੁੜੀ ਨੇ ਹੱਥ 'ਤੇ ਲਿਖਿਆ ਨਾਮ, ਫਿਰ ਕਰ ਲਈ ਖੁਦਕੁਸ਼ੀ

  • Edited By Shubam Kumar,
  • Updated: 07 Jul, 2025 11:15 AM
National
12th class girl  committed suicide
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 12ਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸਦੀ ਲਾਸ਼ ਘਰ ਦੇ ਕਮਰੇ ਦੇ ਅੰਦਰ ਫਾਹੇ ਨਾਲ ਲਟਕਦੀ ਮਿਲੀ। ਫਾਹੇ ਨਾਲ ਲਟਕਦੀ ਲਾਸ਼ ਦੇਖ ਕੇ ਮਾਂ ਚੀਕਣ ਲੱਗ ਪਈ। ਉਸਦੇ ਹੱਥ 'ਤੇ 'ਗੁਲਸ਼ਨ ਆਈ ਮਿਸ ਯੂ...' ਲਿਖਿਆ ਹੋਇਆ ਸੀ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਇਹ ਵੀ ਪੜ੍ਹੋ...ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ''ਚ ਹਾਈ ਅਲਰਟ ਜਾਰੀ

ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਕਾਨਪੁਰ ਦੇ ਗੋਵਿੰਦਨਗਰ ਥਾਣਾ ਖੇਤਰ ਦੀ ਹੈ। ਇੱਥੇ ਮਿਲਕਬੋਰਡ ਚੌਕੀ ਇਲਾਕੇ ਵਿੱਚ ਰਹਿਣ ਵਾਲੇ ਇੱਕ ਕਰਿਆਨੇ ਦੇ ਦੁਕਾਨਦਾਰ ਦੀ 18 ਸਾਲਾ ਧੀ ਇੰਟਰਮੀਡੀਏਟ ਦੀ ਵਿਦਿਆਰਥਣ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਰਾਤ ਨੂੰ ਲੜਕੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਲਾਸ਼ ਦੇਖੀ ਤੇ ਚੀਕਣ ਲੱਗ ਪਏ। ਜਦੋਂ ਪੁਲਸ ਸੂਚਨਾ 'ਤੇ ਪਹੁੰਚੀ ਤਾਂ ਲਾਸ਼ ਮੰਜੇ 'ਤੇ ਪਈ ਸੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਧੀ ਨੂੰ ਹਸਪਤਾਲ ਤੋਂ ਲੈ ਕੇ ਵਾਪਸ ਆ ਗਏ ਸਨ। ਇਸ ਤੋਂ ਬਾਅਦ ਪੁਲਸ ਨੇ ਮੌਕੇ ਦਾ ਮੁਆਇਨਾ ਕੀਤਾ।

ਇਹ ਵੀ ਪੜ੍ਹੋ...ਮੰਦਰ ਟਰੱਸਟ ਕੌਂਸਲ ਦਾ ਵੱਡਾ ਫ਼ੈਸਲਾ ! ਇਸ ਚੀਜ਼ 'ਤੇ ਪੂਰੀ ਤਰ੍ਹਾਂ ਲਗਾਇਆ ਬੈਨ

ਮ੍ਰਿਤਕ ਵਿਦਿਆਰਥਣ ਦੀ ਖੱਬੀ ਹਥੇਲੀ 'ਤੇ "ਗੁਲਸ਼ਨ ਆਈ ਮਿਸ ਯੂ..." ਲਿਖਿਆ ਹੋਇਆ ਸੀ। ਉਸਨੇ ਰੋਣ ਵਾਲੀ ਇਮੋਜੀ ਵੀ ਬਣਾਈ ਸੀ। ਜਾਂਚ ਦੌਰਾਨ ਪੁਲਸ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਅਤੇ ਮੁੰਡੇ ਬਾਰੇ ਪੁੱਛਿਆ। ਫਿਰ ਪਰਿਵਾਰ ਨੇ ਸਾਰੀ ਕਹਾਣੀ ਦੱਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਦਾ ਇੱਕ ਨੌਜਵਾਨ ਤਿੰਨ ਮਹੀਨਿਆਂ ਤੋਂ ਉਨ੍ਹਾਂ ਦੀ ਧੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਸ਼ਨੀਵਾਰ ਰਾਤ ਕਰੀਬ 9 ਵਜੇ ਨੌਜਵਾਨ ਆਪਣੇ ਦੋਸਤਾਂ ਨਾਲ ਘਰ ਪਹੁੰਚਿਆ ਅਤੇ ਛੱਤ 'ਤੇ ਸਿੰਦੂਰ ਦਾ ਡੱਬਾ ਸੁੱਟ ਦਿੱਤਾ। ਇਸ ਤੋਂ ਬਾਅਦ ਉਸਨੇ ਵਿਦਿਆਰਥਣ 'ਤੇ ਵਿਆਹ ਕਰਨ ਲਈ ਦਬਾਅ ਪਾਇਆ। ਇਹ ਵੀ ਦੋਸ਼ ਹੈ ਕਿ ਜਦੋਂ ਉਸਨੇ ਇਨਕਾਰ ਕੀਤਾ ਤਾਂ ਨੌਜਵਾਨ ਨੇ ਉਸਦੇ ਪਿਤਾ ਅਤੇ ਭਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸਦੇ ਜਾਣ ਤੋਂ ਬਾਅਦ ਵਿਦਿਆਰਥਣ ਕਮਰੇ ਵਿੱਚ ਗਈ ਅਤੇ ਖੁਦਕੁਸ਼ੀ ਕਰ ਲਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • 12th class
  • girl
  • committed
  • suicide

ਪੁੱਤ ਦੀ ਪੂਰੀ ਹੋਈ ਮੁਰਾਦ, ਪਿਤਾ ਨੇ ਭਗਵਾਨ ਨੂੰ ਭੇਟ ਕੀਤਾ ਚਾਂਦੀ ਦਾ ਪੈਟਰੋਲ ਪੰਪ ਤੇ 56 ਭੋਗ (ਵੀਡੀਓ)

NEXT STORY

Stories You May Like

  • government schools 12th class students
    ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ
  • cbse class 12th revaluation results announced
    CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
  • retired inspector commits suicide
    ਰਿਟਾਇਰਡ ਇੰਸਪੈਕਟਰ ਨੇ ਨੂੰਹ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ 4 ਸਫ਼ਿਆਂ ਦਾ ਲਿਖਿਆ ਸੁਸਾਈਡ ਨੋਟ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • a watch worn incorrectly can make you poor
    ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • online registration date extended for class 11 admissions in government schools
    ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ ਵਧੀ
  • these things kept in the yard can make you poor
    ਵਿਹੜੇ 'ਚ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • last year i didn  t know if i would be able to make a comeback or not
    ਪਿਛਲੇ ਸਾਲ ਪਤਾ ਹੀ ਨਹੀਂ ਸੀ ਕਿ ਵਾਪਸੀ ਕਰ ਸਕਾਂਗੀ ਜਾਂ ਨਹੀਂ : ਦੀਪਿਕਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • manisha mittal  murder  brother  arrested  shimla police
      ਮਨੀਸ਼ਾ ਮਿੱਤਲ ਕਤਲਕਾਂਡ 'ਚ ਸਨਸਨੀਖੇਜ਼ ਖੁਲਾਸਾ ! ਭਰਾ ਹੀ ਨਿਕਲਿਆ ਮਾਸਟਰਮਾਈਂਡ
    • civil hospital medical negligence child loses eyesight
      ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ 'ਬਲਗਮ ਸਾਫ਼ ਕਰਨ ਵਾਲੀ ਦਵਾਈ',...
    • spicejet plane  s tyre bursts during landing
      ਲੈਂਡਿੰਗ ਦੌਰਾਨ ਫਟ ਗਿਆ ਯਾਤਰੀਆਂ ਨਾਲ ਭਰੇ ਜਹਾਜ਼ ਦਾ ਟਾਇਰ ! ਦਰਭੰਗਾ ਏਅਰਪੋਰਟ...
    • india to digitize health
      ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ...
    • shimla car went out of control and fell into a ravine
      ਸ਼ਿਮਲਾ : ਬੇਕਾਬੂ ਹੋ ਕੇ ਖੱਡ 'ਚ ਡਿੱਗੀ ਕਾਰ,  ਪਿਤਾ-ਧੀ ਦੀ ਹੋਈ ਦਰਦਨਾਕ ਮੌਤ
    • delhi airport  bangladeshi passenger arrested  gold recovered
      ਟਾਇਲਟ ਦੇ ਫਲਸ਼ 'ਚ ਲੁਕਾਇਆ 1.47 ਕਰੋੜ ਰੁਪਏ ਦਾ ਸੋਨਾ, ਇਕ ਬੰਗਲਾਦੇਸ਼ੀ ਯਾਤਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • army sheds colonial legacy with new uniform code
      ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ...
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • jairam ramesh central government ram temple donation scam
      ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +