Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    7:33:39 AM

  • milk price hike

    ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ...

  • roadways bus and activa collide youth dies in tragic accident

    ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ...

  • grandmother of 2 grandchildren passes 10th

    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ,...

  • rcb vs kkr  ipl 2026

    RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤਾਂ, ਬਚਾਅ ਕਾਰਜ ਜਾਰੀ

NATIONAL News Punjabi(ਦੇਸ਼)

ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤਾਂ, ਬਚਾਅ ਕਾਰਜ ਜਾਰੀ

  • Edited By Tanu,
  • Updated: 08 Aug, 2024 10:25 AM
Himachal Pradesh
13 dead in a cloudburst near samej bridge  rescue operations on shimla
  • Share
    • Facebook
    • Tumblr
    • Linkedin
    • Twitter
  • Comment

ਸਮੇਜ- ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਬੁੱਧਵਾਰ ਰਾਤ ਸਮੇਜ ਅਤੇ ਬਾਗੀ ਪੁਲ 'ਤੇ ਬੱਦਲ ਫਟ ਗਿਆ, ਜਿਸ ਕਾਰਨ 45 ਲੋਕ ਰੁੜ੍ਹ ਗਏ। ਆਫਤ ਪ੍ਰਭਾਵਿਤ ਖੇਤਰ 'ਚ ਬਚਾਅ ਕਾਰਜ ਜਾਰੀ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ  (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਕਿਹਾ ਕਿ ਬਚਾਅ ਕਾਰਜਾਂ 'ਚ ਕੋਈ ਦੇਰੀ ਨਾ ਹੋਵੇ ਇਸ ਲਈ ਇਸ ਸਾਲ NDRF ਦੀਆਂ ਟੀਮਾਂ ਨੂੰ ਹਿਮਾਚਲ ਪ੍ਰਦੇਸ਼ 'ਚ ਪੂਰੀ ਤਰ੍ਹਾਂ ਤਿਆਰ ਕਰ ਕੇ ਭੇਜਿਆ ਗਿਆ ਸੀ। ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਾਲ NDRFਟੀਮਾਂ ਨੂੰ ਹਿਮਾਚਲ ਪ੍ਰਦੇਸ਼ ਵਿਚ ਦੂਰ-ਦੁਰਾਡੇ ਦੇ ਸਥਾਨਾਂ 'ਤੇ ਭੇਜਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਚਾਅ ਕਾਰਜਾਂ ਵਿਚ ਕੋਈ ਦੇਰੀ ਨਾ ਹੋਵੇ। ਸਮੇਜ ਵਿਚ ਬੱਦਲ ਫਟਣ ਨਾਲ ਇਕ ਵੱਡੀ ਤਬਾਹੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਸਵੇਰ ਤੱਕ 13 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਸਿੰਘ ਮੁਤਾਬਕ ਅਸੀਂ ਹੁਣ ਤੱਕ 13 ਲਾਸ਼ਾਂ ਬਰਾਮਦ ਕੀਤੀਆਂ ਹਨ। 10 ਹੋਰ ਲੋਕ ਲਾਪਤਾ ਦੱਸੇ ਜਾ ਰਹੇ ਹਨ। ਅਸੀਂ ਬਚਾਅ ਕਾਰਜਾਂ ਨੂੰ ਯਕੀਨੀ ਬਣਾਵਾਂਗੇ। ਇਸ ਤੋਂ ਪਹਿਲਾਂ 7 ਅਗਸਤ ਨੂੰ IMD ਨੇ ਸੂਬੇ 'ਚ ਮੋਹਲੇਧਾਰ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਸੀ, ਜਿਸ 'ਚ ਮੰਡੀ ਜ਼ਿਲ੍ਹੇ ਦੇ ਜੋਗਿੰਦਰ ਨਗਰ ਵਿਚ 24 ਘੰਟਿਆਂ ਵਿਚ ਸਭ ਤੋਂ ਵੱਧ 110 ਮਿਲੀਮੀਟਰ ਮੀਂਹ ਪਿਆ।  ਪਿਛਲੇ 24 ਘੰਟਿਆਂ ਵਿਚ ਲਗਭਗ 75 ਫ਼ੀਸਦੀ ਖੇਤਰਾਂ ਵਿਚ 30 ਮਿਲੀਮੀਟਰ ਤੋਂ 50 ਮਿਲੀਮੀਟਰ ਤੱਕ ਮੀਂਹ ਪਿਆ ਹੈ। IMD ਨੇ ਹੇਠਲੇ ਹਿਮਾਲੀਅਨ ਜ਼ਿਲ੍ਹਿਆਂ ਬਿਲਾਸਪੁਰ, ਹਮੀਰਪੁਰ, ਕਾਂਗੜਾ, ਚੰਬਾ ਅਤੇ ਮੰਡੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। 

  • cloudburst
  • Samej bridge
  • dead People
  • Himachal Pradesh
  • Rescue operations

ਠਾਣੇ 'ਚ 50 ਨਿਵੇਸ਼ਕਾਂ ਤੋਂ 10 ਕਰੋੜ ਰੁਪਏ ਠੱਗਣ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • cruise accident  13 people  madhya pradesh  police  rescue operation
    ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼ ਮਿਲੀ
  • america bans 13 indians
    ਅਮਰੀਕਾ ਨੇ 13 ਭਾਰਤੀਆਂ ਨੂੰ ਕਰ'ਤਾ Ban! ਨਹੀਂ ਮਿਲੇਗੀ ਐਂਟਰੀ, ਜਾਣੋ ਕਿਉਂ ਹੋਈ ਕਾਰਵਾਈ
  • bridge collapse in jammu
    ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ, ਐਡਵਾਈਜ਼ਰੀ ਜਾਰੀ
  • 13 year old boy murdered for breaking the law
    ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
  • india vietnam sign 13 agreements  annual trade of 25 billion dollars
    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ
  • operation by pakistan
    ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ
  • rupee falls 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
  • the sooner the clouds of war clear  the better
    ‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rainstorm wreaks havoc in up and uttarakhand
      ਕੁਦਰਤ ਦਾ ਕਹਿਰ: ਯੂ.ਪੀ. ਤੇ ਉੱਤਰਾਖੰਡ 'ਚ ਮੀਂਹ-ਤੂਫ਼ਾਨ ਨੇ ਮਚਾਈ ਤਬਾਹੀ,...
    • rcb vs kkr ipl 2026
      ਰਿੰਕੂ-ਅੰਗਕ੍ਰਿਸ਼ ਦੀ ਤੂਫ਼ਾਨੀ ਬੱਲੇਬਾਜ਼ੀ, KKR ਨੇ RCB ਨੂੰ ਦਿੱਤਾ 193 ਦੌੜਾਂ...
    • major change in citizenship rules
      ਹੁਣ ਬੱਚਿਆਂ ਕੋਲ ਨਹੀਂ ਰਹਿਣਗੇ ਦੋ ਦੇਸ਼ਾਂ ਦੇ ਪਾਸਪੋਰਟ, ਨਾਗਰਿਕਤਾ ਨਿਯਮਾਂ 'ਚ...
    • west bengal cm suvendu adhikari
      ਪੱਛਮੀ ਬੰਗਾਲ: ਭ੍ਰਿਸ਼ਟਾਚਾਰ ਵਿਰੁੱਧ CM ਸ਼ੁਭੇਂਦੂ ਦਾ ਵੱਡਾ ਐਕਸ਼ਨ, CBI ਨੂੰ...
    • no recruitment  union ministry of labour and employment has issued an alert
      ਨਹੀਂ ਨਿਕਲੀ ਕੋਈ ਭਰਤੀ! ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰਾਲਾ ਨੇ ਕੀਤਾ ਅਲਰਟ
    • mother dairy increases milk prices
      Mother Dairy ਨੇ ਵਧਾਏ ਦੁੱਧ ਦੇ ਭਾਅ, ਜਾਣੋ ਨਵੇਂ ਰੇਟ
    • jabalpur bargi dam cruise accident
      ਬਰਗੀ ਡੈਮ ਹਾਦਸਾ: ਸਿਸਟਮ ਦੀ ਅਣਗਹਿਲੀ ਨੇ ਲਈਆਂ 13 ਜਾਨਾਂ!
    • inflation hits after amul verka also increases milk prices
      Amul ਮਗਰੋਂ Verka ਨੇ ਵੀ ਵਧਾਇਆ ਦੁੱਧ ਦਾ ਰੇਟ, ਦੇਖੋ ਲਿਸਟ
    • jairam ramesh  great nicobar  forest rights act  jual oram
      ਗ੍ਰੇਟ ਨਿਕੋਬਾਰ ਮਾਮਲੇ 'ਚ ਜੰਗਲਾਤ ਅਧਿਕਾਰ ਕਾਨੂੰਨ ਦੀ ਪੂਰੀ ਤਰ੍ਹਾਂ ਹੋਵੇ...
    • air india cuts international travel operation
      Air Indian ਵੱਲੋਂ ਕਈ ਰੂਟਾਂ 'ਤੇ ਉਡਾਣਾਂ 'ਚ ਕਟੌਤੀ, ਤੇਲ ਕੀਮਤਾਂ 'ਚ ਵਾਧੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +