Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:40:13 PM

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

  • tractortrolley packed with pilgrims overturns

    ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

NATIONAL News Punjabi(ਦੇਸ਼)

ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

  • Edited By Sandeep Kumar,
  • Updated: 04 Sep, 2024 12:51 AM
Jammu & Kashmir
14 candidates filed nomination papers for the second phase of the assembly
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਭਾਸ਼ਾ) : ਕਸ਼ਮੀਰ ਵਿਚ ਤਿੰਨ ਪੜਾਵਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਮੰਗਲਵਾਰ ਨੂੰ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਸ ਨਾਲ ਉਮੀਦਵਾਰਾਂ ਦੀ ਕੁੱਲ ਗਿਣਤੀ 26 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

25 ਸਤੰਬਰ ਨੂੰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ ਕੁੱਲ 26 ਹਲਕਿਆਂ ਵਿਚ ਵੋਟਾਂ ਪੈਣੀਆਂ ਹਨ, ਜਿਨ੍ਹਾਂ ਵਿੱਚੋਂ 15 ਕਸ਼ਮੀਰ ਘਾਟੀ ਵਿਚ ਹਨ, ਜਿਨ੍ਹਾਂ ਵਿਚ ਮੱਧ ਕਸ਼ਮੀਰ ਦੇ ਸ਼੍ਰੀਨਗਰ, ਗਾਂਦਰਬਲ ਅਤੇ ਬਡਗਾਮ ਜ਼ਿਲ੍ਹੇ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਘਾਟੀ ਦੀਆਂ ਸੀਟਾਂ ਲਈ ਮੰਗਲਵਾਰ ਨੂੰ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤਰ੍ਹਾਂ ਹੁਣ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 26 ਹੋ ਗਈ ਹੈ।

ਨੈਸ਼ਨਲ ਕਾਨਫਰੰਸ (ਐੱਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਸੰਭਾਵਨਾ ਹੈ। ਉਹ ਗਾਂਦਰਬਲ ਤੋਂ ਚੋਣ ਲੜ ਰਹੇ ਹਨ। ਦੂਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 5 ਸਤੰਬਰ ਹੈ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 6 ਸਤੰਬਰ ਨੂੰ ਹੋਵੇਗੀ। ਨਾਂ ਵਾਪਸ ਲੈਣ ਦੀ ਆਖਰੀ ਮਿਤੀ 9 ਸਤੰਬਰ ਹੈ। ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 

  • Srinagar
  • Kashmir Valley
  • Vidhan Sabha Elections
  • Second Phase
  • Candidates
  • Nomination Papers
  • Entries

ਰਾਸ਼ਟਰਪਤੀ ਮੁਰਮੂ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੀਆਂ ਵਧਾਈਆਂ ਸ਼ਕਤੀਆਂ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • petitions  bench  supreme court  judge
      'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • free lpg cylinders  6 cylinders
      12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG...
    • divorce  woman  maintenance allowance
      'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ...
    • 20 passengers injured after private bus overturns in maharashtra
      ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +