Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:10:51 PM

  • jam at himachal border of punjab haryana

    ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

  • important news regarding government bus travel in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਤੇ 62 HPS ਅਧਿਕਾਰੀਆਂ ਦੇ ਤਬਾਦਲੇ

NATIONAL News Punjabi(ਦੇਸ਼)

ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਤੇ 62 HPS ਅਧਿਕਾਰੀਆਂ ਦੇ ਤਬਾਦਲੇ

  • Edited By Rajwinder Kaur,
  • Updated: 06 Nov, 2025 08:33 AM
National
15 ips  62 hps officers transferred
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ : ਸੂਬਾ ਸਰਕਾਰ ਨੇ ਪੁਲਸ ਵਿਭਾਗ ਵਿੱਚ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਹਨ ਅਤੇ ਬੁੱਧਵਾਰ ਨੂੰ ਛੁੱਟੀ ਵਾਲੇ ਦਿਨ 15 ਆਈਪੀਐਸ ਅਤੇ 62 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ 4 ਆਈਪੀਐਸ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਨੇ 7 ਪੁਲਸ ਜ਼ਿਲ੍ਹਿਆਂ ਕਾਂਗੜਾ, ਕੁੱਲੂ, ਹਮੀਰਪੁਰ, ਕਿਨੌਰ, ਬੱਦੀ, ਚੰਬਾ ਅਤੇ ਨੂਰਪੁਰ ਦੇ ਐਸਪੀ ਬਦਲ ਦਿੱਤੇ ਹਨ। ਇਸ ਤੋਂ ਇਲਾਵਾ 6 ਪੁਲਸ ਅਧਿਕਾਰੀਆਂ ਨੂੰ ਐਸਪੀ ਪੱਧਰ ਦੀਆਂ ਅਸਾਮੀਆਂ 'ਤੇ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 1 ਆਈਪੀਐਸ ਅਤੇ 6 ਐਚਪੀਐਸ ਅਧਿਕਾਰੀ ਸ਼ਾਮਲ ਹਨ।

ਪੜ੍ਹੋ ਇਹ ਵੀ : UP 'ਚ ਰੂਹ ਕੰਬਾਊ ਹਾਦਸਾ, ਰੇਲਵੇ ਸਟੇਸ਼ਨ 'ਤੇ ਲਾਸ਼ਾਂ ਦੇ ਉੱਡੇ ਚਿਥੜੇ, ਪਿਆ ਚੀਕ-ਚਿਹਾੜਾ

ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਜਿਨ੍ਹਾਂ ਪੁਲਸ ਜ਼ਿਲ੍ਹਿਆਂ ਦੇ ਐਸਪੀ ਬਦਲੇ ਗਏ ਹਨ, ਉਨ੍ਹਾਂ ਵਿੱਚੋਂ ਆਈਪੀਐਸ ਅਧਿਕਾਰੀ ਅਤੇ ਐਸਪੀ ਨੂਰਪੁਰ ਅਸ਼ੋਕ ਰਤਨ ਨੂੰ ਐਸਪੀ ਕਾਂਗੜਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਜ਼ਿਲ੍ਹੇ ਵਿੱਚ 6 ਐਚਪੀਐਸ ਅਧਿਕਾਰੀਆਂ ਨੂੰ ਐਸਪੀ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਵਿੱਚ ਕਮਾਂਡੈਂਟ ਹੋਮ ਗਾਰਡ 9ਵੀਂ ਬਟਾਲੀਅਨ ਧਰਮਸ਼ਾਲਾ ਮਦਨ ਲਾਲ ਨੂੰ ਐਸਪੀ ਕੁੱਲੂ, ਐਸਪੀ ਸਟੇਟ ਵਿਜੀਲੈਂਸ ਧਰਮਸ਼ਾਲਾ ਬਲਬੀਰ ਸਿੰਘ ਨੂੰ ਐਸਪੀ ਹਮੀਰਪੁਰ, ਐਸਪੀ ਲੀਵ ਰਿਜ਼ਰਵ ਹੈੱਡਕੁਆਰਟਰ ਸੁਸ਼ੀਲ ਕੁਮਾਰ ਨੂੰ ਐਸਪੀ ਕਿਨੌਰ, ਐਸਪੀ ਬੱਦੀ ਦੇ ਅਹੁਦੇ ਦੀ ਦੇਖਭਾਲ ਕਰ ਰਹੇ ਵਿਨੋਦ ਕੁਮਾਰ ਨੂੰ ਸਥਾਈ ਤੌਰ 'ਤੇ ਐਸਪੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਐਸਪੀ ਲੀਵ ਰਿਜ਼ਰਵ ਹੈੱਡਕੁਆਰਟਰ ਵਿਜੇ ਕੁਮਾਰ ਨੂੰ ਐਸਪੀ ਚੰਬਾ ਨਿਯੁਕਤ ਕੀਤਾ ਗਿਆ ਹੈ। ਐਸਪੀ ਸਟੇਟ ਵਿਜੀਲੈਂਸ ਮੰਡੀ ਜ਼ੋਨ ਕੁਲਭੂਸ਼ਣ ਵਰਮਾ ਨੂੰ ਐਸਪੀ ਨੂਰਪੁਰ ਨਿਯੁਕਤ ਕੀਤਾ ਗਿਆ ਹੈ। ਕਮਾਂਡੈਂਟ ਛੇਵੀਂ ਬਟਾਲੀਅਨ ਮੰਡੀ ਭੂਪੇਂਦਰ ਸਿੰਘ ਨੂੰ ਐਸਪੀ ਪੀਟੀਸੀ ਦਰੋਹ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਈਪੀਐਸ ਅਧਿਕਾਰੀਆਂ ਵਿੱਚ ਏਡੀਜੀ ਲਾਅ ਐਂਡ ਆਰਡਰ ਅਭਿਸ਼ੇਕ ਤ੍ਰਿਵੇਦੀ ਨੂੰ ਏਡੀਜੀ ਜੇਲ੍ਹ, ਆਈਜੀ ਆਰਮਡ ਪੁਲਸ ਐਂਡ ਟ੍ਰੇਨਿੰਗ ਪ੍ਰੇਮ ਕੁਮਾਰ ਠਾਕੁਰ ਨੂੰ ਆਈਜੀ ਪੁਲਸ ਅਕੈਡਮੀ, ਟ੍ਰੇਨਿੰਗ ਐਂਡ ਰਿਸਰਚ ਸ਼ਿਮਲਾ, ਪ੍ਰਿੰਸੀਪਲ ਪੀਟੀਸੀ ਦਰੋਹ ਡਾ. ਡੀ.ਕੇ. ਚੌਧਰੀ ਨੂੰ ਡੀਆਈਜੀ ਸਾਈਬਰ ਕ੍ਰਾਈਮ ਧਰਮਸ਼ਾਲਾ, ਡੀਆਈਜੀ ਜੇਲ੍ਹ ਸ਼ਿਮਲਾ ਅਨੁਪਮ ਸ਼ਰਮਾ ਨੂੰ ਡੀਆਈਜੀ ਕ੍ਰਾਈਮ ਸੀਆਈਡੀ ਸ਼ਿਮਲਾ, ਡੀਆਈਜੀ ਲਾਅ ਐਂਡ ਆਰਡਰ ਸ਼ਿਮਲਾ ਰੰਜਨਾ ਚੌਹਾਨ ਨੂੰ ਡੀਆਈਜੀ ਲੀਵ ਰਿਜ਼ਰਵ ਸਟੇਟ ਹਿਊਮਨ ਰਾਈਟਸ ਕਮਿਸ਼ਨ ਸ਼ਿਮਲਾ ਨਿਯੁਕਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ : 'ਮੇਰੇ ਸਾਹਮਣੇ ਲਾਸ਼ਾਂ...', ਰੇਲ ਹਾਦਸੇ ਦੇ ਚਸ਼ਮਦੀਦ ਨੇ ਸੁਣਾਈਆਂ ਦਿਲ ਦਹਿਲਾ ਦੇਣ ਵਾਲੀਆਂ ਗੱਲ਼ਾਂ

ਇਸ ਤੋਂ ਇਲਾਵਾ ਐੱਸਪੀ ਕੁੱਲੂ ਡਾ. ਕੇ. ਗੋਕੁਲਚੰਦਰਨ ਨੂੰ ਐੱਸਪੀ ਸੀਡਬਲਯੂਓ ਪੁਲਸ ਹੈੱਡਕੁਆਰਟਰ ਸ਼ਿਮਲਾ, ਏਆਈਜੀ ਸ਼ਿਮਲਾ ਮਾਨਵ ਵਰਮਾ ਨੂੰ ਐਸਪੀ ਡਬਲਯੂਓ ਪੁਲਸ ਹੈੱਡਕੁਆਰਟਰ, ਐਸਪੀ ਚੰਬਾ ਅਭਿਸ਼ੇਕ ਯਾਦਵ ਨੂੰ ਏਆਈਜੀ ਪੁਲਸ ਹੈੱਡਕੁਆਰਟਰ, ਐਸਪੀ ਕਿਨੌਰ ਅਭਿਸ਼ੇਕ ਐਸ ਨੂੰ ਐਸਪੀ ਲਾਅ ਐਂਡ ਆਰਡਰ ਪੁਲਸ ਹੈੱਡਕੁਆਰਟਰ, ਏਐਸਪੀ ਲੀਵ ਰਿਜ਼ਰਵ ਮੰਡੀ ਸਚਿਨ ਨੂੰ ਐਸਪੀ ਸਟੇਟ ਵਿਜੀਲੈਂਸ ਮੰਡੀ ਜ਼ੋਨ, ਐਸਡੀਪੀਓ ਬੱਦੀ ਅਭਿਸ਼ੇਕ ਨੂੰ ਏਐਸਪੀ ਸ਼ਿਮਲਾ, ਏਐਸਪੀ ਲੀਵ ਰਿਜ਼ਰਵ ਧਰਮਸ਼ਾਲਾ ਅਦਿਤੀ ਸਿੰਘ ਨੂੰ ਐਸਪੀ ਸਟੇਟ ਵਿਜੀਲੈਂਸ ਧਰਮਸ਼ਾਲਾ ਜ਼ੋਨ, ਐਸਡੀਪੀਓ ਕਰਸੋਗ ਗੌਰਵ ਜੀਤ ਸਿੰਘ ਨੂੰ ਐਸਡੀਪੀ ਨਾਦੌਣ ਅਤੇ ਐਸਡੀਪੀਓ ਪਰਮਾਣੂ ਮੇਹਰ ਕੁਮਾਰ ਨੂੰ ਏਐਸਪੀ ਸ਼ਿਮਲਾ ਨਿਯੁਕਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ : ਕਾਰਤਿਕ ਪੂਰਨਿਮਾ 'ਤੇ ਵਾਪਰੀ ਵੱਡੀ ਘਟਨਾ: ਮੇਲੇ 'ਚ ਝੂਲਾ ਟੁੱਟਣ ਨਾਲ ਕੁੜੀ ਦੀ ਮੌਤ, ਕਈ ਜ਼ਖ਼ਮੀ

  • Police Department
  • Administrative Reshuffle
  • 15 IPS
  • 62 HPS officers
  • transferred
  • 15 IPS ਤੇ 62 HPS ਅਧਿਕਾਰੀ
  • ਤਬਾਦਲੇ

ਕਾਰਤਿਕ ਪੂਰਨਿਮਾ 'ਤੇ ਵਾਪਰੀ ਵੱਡੀ ਘਟਨਾ: ਮੇਲੇ 'ਚ ਝੂਲਾ ਟੁੱਟਣ ਨਾਲ ਕੁੜੀ ਦੀ ਮੌਤ, ਕਈ ਜ਼ਖ਼ਮੀ

NEXT STORY

Stories You May Like

  • 17 ips 3 hps officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ ਤਬਾਦਲੇ
  • 18 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ ਤਬਾਦਲੇ
  • major reshuffle in chandigarh police department
    ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ
  • hp panchayat election first phase
    ਹਿਮਾਚਲ ਪ੍ਰਦੇਸ਼ 'ਚ ਪਹਿਲੇ ਪੜਾਅ ਦੀਆਂ 1293 ਪੰਚਾਇਤਾਂ 'ਚ ਵੋਟਿੰਗ ਜਾਰੀ, ਪੋਲਿੰਗ ਬੂਥਾਂ 'ਤੇ ਤਾਇਨਾਤ ਪੁਲਸ
  • transfer of 19 ias and 9 pcs officers in uttarakhand
    ਉੱਤਰਾਖੰਡ 'ਚ 19 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • bopanna ready to play administrative role in aita
    ਏ. ਆਈ. ਟੀ. ਏ. ’ਚ ਪ੍ਰਸ਼ਾਸਨਿਕ ਭੂਮਿਕਾ ਨਿਭਾਉਣ ਨੂੰ ਤਿਆਰ ਬੋਪੰਨਾ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • muzaffarpur  criminal cases  accused
      ਮੁਜ਼ੱਫਰਪੁਰ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਦੋਸ਼ੀ ਦਾ ਗੋਲੀਆਂ ਮਾਰ ਕੇ...
    • supreme court  judge appointment  37 judges  union law ministry
      ਸੁਪਰੀਮ ਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ! ਕੁੱਲ 37 ਹੋਈ ਗਿਣਤੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • girlfriend  youth  loc  pok  army  arrested
      ਪ੍ਰੇਮਿਕਾ ਨੂੰ ਮਿਲਣ LoC ਪਾਰ ਕਰ ਆਇਆ PoK ਦਾ ਨੌਜਵਾਨ ! ਫੜਿਆ ਗਿਆ ਤਾਂ...
    • ipl final gujarat titans team bus fire
      IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ...
    • indian army  yoga  arunachal pradesh
      ਅਰੁਣਾਚਲ ’ਚ 9000 ਫੁੱਟ ਦੀ ਉਚਾਈ ’ਤੇ ਫੌਜ ਦੇ ਜਵਾਨਾਂ ਨੇ ਕੀਤਾ ਯੋਗਾ
    • bsnl recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • medical student mbbs course 10 years complete
      ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +