Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:49:38 PM

  • neet exam  neet exam results  village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

  • punjab painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • narendra modi hydrogen train green flag haryana

    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • YouTube ਤੋਂ ਬੰਦੂਕ ਬਣਾਉਣਾ ਸਿੱਖ ਰਿਹਾ ਸੀ ਬੱਚਾ, ਹੋਇਆ ਕੁਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ

NATIONAL News Punjabi(ਦੇਸ਼)

YouTube ਤੋਂ ਬੰਦੂਕ ਬਣਾਉਣਾ ਸਿੱਖ ਰਿਹਾ ਸੀ ਬੱਚਾ, ਹੋਇਆ ਕੁਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ

  • Edited By Rajwinder Kaur,
  • Updated: 14 Nov, 2024 06:03 PM
National
15 year boy learned to make gun from youtube lost life
  • Share
    • Facebook
    • Tumblr
    • Linkedin
    • Twitter
  • Comment

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੀ ਬਾਗਲੀ ਤਹਿਸੀਲ ਦੇ ਪਿੰਡ ਸਿਵਾਨਪਾਣੀ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 15 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਨੇ ਯੂ-ਟਿਊਬ ਤੋਂ ਇਕ ਵੀਡੀਓ ਦੇਖ ਕੇ ਪਟਾਕੇ ਨਾਲ ਚੱਲਣ ਵਾਲੀ ਬੰਦੂਕ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਇਹ ਉਤਸੁਕਤਾ ਜਾਨਲੇਵਾ ਸਾਬਤ ਹੋਈ।

ਇਹ ਵੀ ਪੜ੍ਹੋ - Breaking : ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਦਹਿਸ਼ਤ

ਦੱਸ ਦੇਈਏ ਕਿ ਇਹ ਘਟਨਾ 15 ਸਾਲਾ ਵਿਜੇ ਨਾਲ ਵਾਪਰੀ, ਜਿਸ ਨੇ ਯੂ-ਟਿਊਬ 'ਤੇ ਇਕ ਵੀਡੀਓ ਦੇਖਿਆ ਸੀ, ਜਿਸ ਵਿਚ ਦਿਖਾਇਆ ਗਿਆ ਸੀ ਕਿ ਪਟਾਕੇ ਨਾਲ ਚੱਲਣ ਵਾਲੀ ਬੰਦੂਕ ਕਿਵੇਂ ਬਣਾਈ ਜਾਂਦੀ ਹੈ। ਵਿਜੇ ਨੇ ਵੀਡੀਓ ਦੇਖ ਕੇ ਉਸ ਬੰਦੂਕ ਨੂੰ ਬਣਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ 10 ਰੁਪਏ ਦਾ ਸਿੱਕਾ ਐਲੂਮੀਨੀਅਮ ਦੀ ਪਾਈਪ ਵਿੱਚ ਫਸਾ ਦਿੱਤਾ ਅਤੇ ਫਿਰ ਉਸ ਵਿੱਚ ਬਾਰੂਦ ਪਾ ਕੇ ਅੱਗ ਲਗਾ ਦਿੱਤੀ। ਜਿਵੇਂ ਹੀ ਬਾਰੂਦ ਨਾਲ ਧਮਾਕਾ ਹੋਇਆ, ਦਬਾਅ ਕਾਰਨ 10 ਰੁਪਏ ਦਾ ਸਿੱਕਾ ਸਿੱਧਾ ਵਿਜੇ ਦੇ ਗਲੇ ਵਿੱਚ ਚਲਾ ਗਿਆ। ਜਿਸ ਤੋਂ ਬਾਅਦ ਵਿਜੇ ਦੀ ਗਰਦਨ 'ਚੋਂ ਖੂਨ ਵਹਿਣ ਲੱਗਾ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖਿਆ ਤਾਂ ਉਹ ਤੁਰੰਤ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ - ਜੱਫੀ ਪਾਉਣਾ ਜਾਂ KISS ਕਰਨਾ, ਨਹੀਂ ਹੈ ਅਪਰਾਧ : ਹਾਈਕੋਰਟ

ਵਿਜੇ ਦੀ ਮੌਤ ਦਾ ਪਤਾ ਲੱਗਣ 'ਤੇ ਉਸ ਦੇ ਪਰਿਵਾਰ ਵਾਲੇ ਅਤੇ ਆਸ-ਪਾਸ ਦੇ ਲੋਕ ਹੈਰਾਨ ਸਨ, ਕਿਉਂਕਿ ਖੇਡਦੇ ਸਮੇਂ ਬੱਚੇ ਦੀ ਅਚਾਨਕ ਮੌਤ ਕਿਵੇਂ ਹੋ ਗਈ, ਇਹ ਕੋਈ ਸਮਝ ਨਹੀਂ ਸਕਿਆ। ਪੋਸਟਮਾਰਟਮ ਦੌਰਾਨ ਪਤਾ ਲੱਗਾ ਕਿ ਉਸ ਦੇ ਗਲੇ ਵਿਚ 10 ਰੁਪਏ ਦਾ ਸਿੱਕਾ ਫਸ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗਲੇ ਦਾ ਐਕਸਰੇ ਵੀ ਕਰਵਾਇਆ ਗਿਆ, ਜਿਸ ਤੋਂ ਮੌਤ ਦੇ ਕਾਰਨਾਂ ਦਾ ਪਤਾ ਲੱਗਾ। ਪੁਲਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ, ਤਾਂ ਜੋ ਸਾਰੀ ਘਟਨਾ ਦੀ ਤਹਿ ਤੱਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

ਇਸ ਘਟਨਾ ਨੇ ਇਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਬੱਚਿਆਂ ਦਾ ਮੋਬਾਈਲ ਅਤੇ ਇੰਟਰਨੈੱਟ 'ਤੇ ਬਿਨਾਂ ਨਿਗਰਾਨੀ ਦੇ ਸਮਾਂ ਬਿਤਾਉਣਾ ਕਿੰਨਾ ਖ਼ਤਰਨਾਕ ਹੋ ਸਕਦਾ ਹੈ। ਯੂਟਿਊਬ ਵਰਗਾ ਪਲੇਟਫਾਰਮ ਬੱਚਿਆਂ ਲਈ ਇੱਕ ਚੰਗਾ ਵਿਦਿਅਕ ਮਾਧਿਅਮ ਹੋ ਸਕਦਾ ਹੈ ਪਰ ਇਸ ਪਲੇਟਫਾਰਮ 'ਤੇ ਕੁਝ ਖ਼ਤਰਨਾਕ ਜਾਣਕਾਰੀ ਵੀ ਪਾਈ ਜਾ ਸਕਦੀ ਹੈ, ਜਿਸ ਨੂੰ ਬੱਚੇ ਚੰਗੀ ਤਰ੍ਹਾਂ ਸਮਝੇ ਬਿਨਾਂ ਕੋਸ਼ਿਸ਼ ਕਰਦੇ ਹਨ। ਇਸੇ ਲਈ ਬੱਚਿਆਂ ਨੂੰ ਮੋਬਾਈਲ ਫੋਨ ਦੇਣ ਸਮੇਂ ਮਾਪੇ ਧਿਆਨ ਦੇਣ ਕਿ ਉਹਨਾਂ ਦੇ ਬੱਚੇ ਮੋਬਾਈਲ ਫੋਨ 'ਤੇ ਕਿਹੜੀਆਂ ਗਤੀਵਿਧੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • YouTube
  • video
  • learning to make Gun
  • 15 Years
  • Boy
  • Lost Life
  • 10 Rupees Coin
  • Madhya Pradesh
  • ਵੀਡੀਓ
  • ਬੰਦੂਕ ਬਣਾਉਣਾ ਸਿੱਖਣਾ
  • 15 ਸਾਲ
  • ਬੱਚਾ
  • 10 ਰੁਪਏ ਸਿੱਕਾ

ਜੰਮੂ-ਕਸ਼ਮੀਰ: ਰਾਜ ਸਭਾ ਸੀਟਾਂ ਲਈ ਚਰਚਾ 'ਚ ਇਹ ਨਾਂ, ਜਲਦੀ ਜਾਰੀ ਹੋਵੇਗੀ ਨੋਟੀਫਿਕੇਸ਼ਨ

NEXT STORY

Stories You May Like

  • x users on youtube beware
    YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ ਰਿਹਾ ਅਸ਼ਲੀਲ ਕੰਟੈਂਟ
  • 3 young man on a motorcycle fell into a 40 feet deep pit
    ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ
  • toddler doctor hospital cut lip
    ਖੇਡਦੇ-ਖੇਡਦੇ ਲੱਗੀ ਹਲਕੀ ਜਿਹੀ ਸੱਟ, ਡਾਕਟਰਾਂ ਨੇ ਕੀਤਾ ਕੁਝ ਅਜਿਹਾ ਕਿ ਚਲੀ ਗਈ ਜਾਨ, ਹੈਰਾਨ ਕਰੇਗਾ ਪੂਰਾ ਮਾਮਲਾ
  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • bus full of about 50 school children overturns
    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ ਬੱਸ ਪਲਟੀ, ਪਿਆ ਚੀਕ-ਚਿਹਾੜਾ
  • school bus  students  panchkula  security  driver
    ਖੜ੍ਹੀਆਂ ਗੱਡੀਆਂ 'ਚ ਜਾ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ! ਪੰਚਕੂਲਾ 'ਚ ਮਚਿਆ ਚੀਕ-ਚਿਹਾੜਾ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • passengers roadways bus truck 5 people
    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ 'ਚ ਜਾ ਵੱਜਾ ਟਰੱਕ, 5 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gst  deputy commissioner  bribe  arrest  vigilance team
      GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ...
    • high court  alcohol  bad smell  vehicle  uttarakhand
      ਸਿਰਫ਼ ਸ਼ਰਾਬ ਦੀ ਬਦਬੂ ਆਉਣ ਨਾਲ ਨਸ਼ੇ ’ਚ ਗੱਡੀ ਚਲਾਉਣ ਦਾ ਦੋਸ਼ ਸਾਬਤ ਨਹੀਂ...
    • elderly serious illness suffering prisoner release
      ਬਜ਼ੁਰਗ ਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਕੈਦੀ ਜਲਦੀ ਹੋਣਗੇ ਰਿਹਾਅ! ਸੁਪਰੀਮ ਕੋਰਟ...
    • son  father  killed  property  police alcohol
      ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ...
    • punjab financial situation rp singh statement
      ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ...
    • india  engineering biology course  jatinder singh  government
      ਭਾਰਤ ’ਚ ਪਹਿਲੀ ਵਾਰ ਸ਼ੁਰੂ ਹੋਵੇਗਾ ਇੰਜੀਨੀਅਰਿੰਗ ਬਾਇਓਲੋਜੀ ਕੋਰਸ, ਕੇਂਦਰੀ...
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • teja singh samundri  gurdwara reform movement
      ਤੇਜਾ ਸਿੰਘ ਸਮੁੰਦਰੀ : ਗੁਰਦੁਆਰਾ ਸੁਧਾਰ ਅੰਦੋਲਨ ਦੇ ਨੈਤਿਕ ਮਾਰਗਦਰਸ਼ਕ
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +