Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    6:46:47 PM

  • clarifies stance on lockdown rumors

    ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ...

  • those getting png connection special facilities provided with strict rules

    PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ...

  • uss abraham lincoln hit by missile attack

    USS ਅਬਰਾਹਮ ਲਿੰਕਨ 'ਤੇ ਕਰ 'ਤਾ ਮਿਜ਼ਾਈਲ ਹਮਲਾ,...

  • fixed match going on between raja warring and bhagwant mann majithia

    ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਭਾਰਤ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 16 ਬੰਗਲਾਦੇਸ਼ੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਭਾਰਤ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 16 ਬੰਗਲਾਦੇਸ਼ੀ ਗ੍ਰਿਫ਼ਤਾਰ

  • Edited By Tanu,
  • Updated: 01 Jan, 2025 02:01 PM
Mumbai
16 bangladeshis arrested for illegally living in india
  • Share
    • Facebook
    • Tumblr
    • Linkedin
    • Twitter
  • Comment

ਮੁੰਬਈ/ਠਾਣੇ- ਮਹਾਰਾਸ਼ਟਰ ਪੁਲਸ ਨੇ ਮੁੰਬਈ, ਠਾਣੇ ਅਤੇ ਸੂਬੇ ਦੇ ਤਿੰਨ ਹੋਰ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਕ ਵਿਸ਼ੇਸ਼ ਆਪ੍ਰੇਸ਼ਨ ਦੇ ਹਿੱਸੇ ਵਜੋਂ ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐਸ) ਨੇ ਸਥਾਨਕ ਪੁਲਸ ਦੀ ਮਦਦ ਨਾਲ ਪਿਛਲੇ ਚਾਰ ਦਿਨਾਂ ਵਿਚ ਮੁੰਬਈ, ਨਾਸਿਕ, ਨਾਂਦੇੜ ਅਤੇ ਛਤਰਪਤੀ ਸੰਭਾਜੀਨਗਰ ਤੋਂ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ 'ਚ ਅੱਠ ਪੁਰਸ਼ ਅਤੇ ਇਕ ਔਰਤ ਸ਼ਾਮਲ ਹੈ, ਜਿਨ੍ਹਾਂ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਆਧਾਰ ਕਾਰਡ ਬਣਾਏ ਸਨ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਵਿਦੇਸ਼ੀ ਐਕਟ ਅਤੇ ਹੋਰ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਪੰਜ ਕੇਸ ਦਰਜ ਕੀਤੇ ਹਨ। ਅਧਿਕਾਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਏ. ਟੀ. ਐਸ ਨੇ ਇਕ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਮਹੀਨੇ 19 ਮਾਮਲਿਆਂ 'ਚ 43 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੂਚਨਾ 'ਤੇ ਕਾਰਵਾਈ ਕਰਦੇ ਹੋਏ ਠਾਣੇ ਜ਼ਿਲ੍ਹੇ ਦੀ ਪੁਲਸ ਨੇ ਮੰਗਲਵਾਰ ਨੂੰ ਮਨਕੋਲੀ ਖੇਤਰ ਦੇ ਪ੍ਰੇਰਨਾ ਕੰਪਲੈਕਸ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਅਤੇ ਉਥੇ ਬੰਗਲਾਦੇਸ਼ ਦੇ ਸੱਤ ਵਿਅਕਤੀ ਕੰਮ ਕਰਦੇ ਹੋਏ ਪਾਏ ਗਏ। ਨਾਰਪੋਲੀ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀ ਉਮਰ 26 ਤੋਂ 54 ਸਾਲ ਦੇ ਵਿਚਕਾਰ ਸੀ ਅਤੇ ਉਹ ਭਾਰਤ 'ਚ ਰਹਿਣ ਲਈ ਕੋਈ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ 35 ਹਜ਼ਾਰ ਰੁਪਏ ਦੇ ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਵਿਦੇਸ਼ੀ ਐਕਟ, ਪਾਸਪੋਰਟ ਐਕਟ ਅਤੇ ਪਾਸਪੋਰਟ (ਭਾਰਤ ਵਿਚ ਦਾਖਲਾ) ਐਕਟ ਦੀਆਂ ਧਾਰਾਵਾਂ ਤਹਿਤ ਉਸ ਦੇ ਖਿਲਾਫ FIR ਦਰਜ ਕੀਤੀ ਗਈ ਹੈ।

  • Mumbai
  • Bangladeshi national
  • arrest
  • ਮੁੰਬਈ
  • ਬੰਗਲਾਦੇਸ਼ੀ ਨਾਗਰਿਕ
  • ਗ੍ਰਿਫਤਾਰ

Himachal Weather: ਭਲਕੇ ਤੋਂ ਬਦਲੇਗਾ ਮੌਸਮ, ਦੋ ਦਿਨ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ

NEXT STORY

Stories You May Like

  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਿਆ
  • tulip garden  kashmir  march 16  tourists
    ਕਸ਼ਮੀਰ 'ਚ ਬਿਖਰਨਗੇ ਰੰਗ! 16 ਮਾਰਚ ਤੋਂ ਖੁੱਲ੍ਹੇਗਾ ਏਸ਼ੀਆ ਦਾ ਸਭ ਤੋਂ ਵੱਡਾ 'ਟਿਊਲਿਪ ਗਾਰਡਨ'
  • demand to declare march 16 as   traders day
    ਅੰਮ੍ਰਿਤਸਰ ’ਚ ਗੂੰਜੀ ਵਪਾਰੀਆਂ ਦੀ ਆਵਾਜ਼, 16 ਮਾਰਚ ਨੂੰ ‘ਵਪਾਰੀ ਦਿਵਸ’ ਐਲਾਨਣ ਦੀ ਮੰਗ ਉੱਠੀ
  • accused arrested with illegal weapon
    ਸਪੈਸ਼ਲ ਸੈੱਲ ਪੁਲਸ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਸਮੇਤ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • bank accounts to be closed from april 16
    16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
  • nagar nigam action
    ਭਦੌੜ ਹਾਊਸ 'ਚ ਗੈਰ-ਕਾਨੂੰਨੀ ਉਸਾਰੀ ਵਿਰੁੱਧ ਨਗਰ ਨਿਗਮ ਦੀ ਕਾਰਵਾਈ; ਸ਼ਟਰਿੰਗ ਹਟਾਈ ਅਤੇ ਇਮਾਰਤ ਕੀਤੀ ਸੀਲ
  • ferozepur lawyers to remain closed for court proceedings from march 16 to 18
    ਫਿਰੋਜ਼ਪੁਰ ਦੇ ਵਕੀਲ 16 ਤੋਂ 18 ਮਾਰਚ ਤੱਕ ਅਦਾਲਤੀ ਕੰਮਕਾਜ ਰੱਖਣਗੇ ਬੰਦ
  • these zodiac signs will have silver from march 16 to 22
    16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ ਬਦਲਣਗੇ ਤੁਹਾਡੀ ਤਕਦੀਰ
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?: ਸੁਖਪਾਲ...
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
Trending
Ek Nazar
oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 2 killed  8 injured as vehicle overturns in jaisalmer
      ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ...
    • 26 and 27 march additional holiday
      26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...
    • make sell pesticides will face 5 years jail govt is bringing a new bill
      ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ ਹੋਵੇਗੀ 5 ਸਾਲ ਦੀ...
    • big news  the country will get 100 new airports
      ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ
    • on 8th pay commission central employees da expected to reach 60
      8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ!...
    • big relief for swami avimukteswarananda
      ਸਵਾਮੀ ਅਵੀਮੁਕਤੇਸ਼ਵਰਾਨੰਦ ਨੂੰ ਵੱਡੀ ਰਾਹਤ,  ਇਲਾਹਾਬਾਦ HC ਨੇ ਅਗਾਊਂ ਜ਼ਮਾਨਤ...
    • released on sonia gandhi  s health
      ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ...
    • bsf captured an intruder
      ਜੰਮੂ-ਕਸ਼ਮੀਰ 'ਚ bsf ਦੀ ਵੱਡੀ ਕਾਰਵਾਈ ! ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ
    • puri jagannath temple ratna bhandar gold silver
      ਜਗਨਨਾਥ ਪੁਰੀ ਮੰਦਰ 'ਚ ਆ ਵੜੇ RBI ਦੇ ਅਧਿਕਾਰੀ ! 48 ਸਾਲ ਬਾਅਦ ਖੁੱਲ੍ਹਿਆ ਰਤਨ...
    • rajasthan court complex threat
      ਰਾਜਸਥਾਨ : ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਕਲੀ ਝੂਠੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +