Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:23:33 AM

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

  • another earthquake

    ਕੋਲੰਬੀਆ ਮਗਰੋਂ ਹੁਣ ਭੂਚਾਲ ਨਾਲ ਕੰਬ ਗਿਆ ਇਹ ਦੇਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ-ਚੀਨ ਵਿਚਾਲੇ 17 ਜੁਲਾਈ ਨੂੰ ਹੋਵੇਗੀ 16ਵੇਂ ਦੌਰ ਦੀ ਫ਼ੌਜ ਵਾਰਤਾ

NATIONAL News Punjabi(ਦੇਸ਼)

ਭਾਰਤ-ਚੀਨ ਵਿਚਾਲੇ 17 ਜੁਲਾਈ ਨੂੰ ਹੋਵੇਗੀ 16ਵੇਂ ਦੌਰ ਦੀ ਫ਼ੌਜ ਵਾਰਤਾ

  • Edited By Disha,
  • Updated: 16 Jul, 2022 12:44 PM
New Delhi
16th round of military talks between india and china will be held on 17 july
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪੂਰਬੀ ਲੱਦਾਖ 'ਚ ਸਰਹੱਦ 'ਤੇ ਮੌਜੂਦ ਗਤੀਰੋਧ ਦੂਰ ਕਰਨ ਲਈ ਭਾਰਤ ਅਤੇ ਚੀਨ ਦਰਮਿਆਨ 16ਵੇਂ ਦੌਰ ਦੀ ਫੌਜ ਵਾਰਤਾ 17 ਜੁਲਾਈ ਨੂੰ ਖੇਤਰ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਦੇ ਇਸ ਪਾਸੇ (ਭਾਰਤੀ ਖੇਤਰ) 'ਚ ਹੋਵੇਗੀ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਪੂਰਬੀ ਲੱਦਾਖ ਦੇ ਸਾਰੇ ਵਿਵਾਦ ਵਾਲੇ ਸਥਾਨਾਂ ਤੋਂ ਫ਼ੌਜੀਆਂ ਦੀ ਜਲਦੀ ਵਾਪਸੀ ਲਈ ਜ਼ੋਰ ਦੇ ਰਿਹਾ ਹੈ ਅਤੇ ਸਪੱਸ਼ਟ ਤੌਰ 'ਤੇ ਕਹਿੰਦਾ ਹੈ ਕਿ ਸਰਹੱਦ 'ਤੇ ਸ਼ਾਂਤੀ ਅਤੇ ਸਥਿਰਤਾ ਸਮੁੱਚੇ ਦੁਵੱਲੇ ਸਬੰਧਾਂ ਵਿਚ ਤਰੱਕੀ ਲਈ ਸ਼ਰਤਾਂ ਹਨ। ਇਕ ਸੂਤਰ ਨੇ ਕਿਹਾ,"ਪੂਰਬੀ ਲੱਦਾਖ ਵਿਚ ਐੱਲ.ਏ.ਸੀ. ਤੋਂ ਫ਼ੌਜੀਆਂ ਦੀ ਵਾਪਸੀ ਲਈ ਚੱਲ ਰਹੀ ਗੱਲਬਾਤ ਦੇ ਹਿੱਸੇ ਵਜੋਂ, ਗੱਲਬਾਤ ਦਾ 16ਵਾਂ ਦੌਰ 17 ਜੁਲਾਈ ਨੂੰ ਭਾਰਤੀ ਖੇਤਰ ਵਿੱਚ ਚੁਸ਼ੁਲ-ਮੋਲਡੋ ਮੀਟਿੰਗ ਵਾਲੀ ਥਾਂ 'ਤੇ ਹੋਵੇਗਾ।" ਭਾਰਤੀ ਫੌਜ ਅਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਵਿਚਾਲੇ ਆਖਰੀ ਦੌਰ ਦੀ ਗੱਲਬਾਤ 11 ਮਾਰਚ ਨੂੰ ਹੋਈ ਸੀ। ਗੱਲਬਾਤ ਦੇ ਆਗਾਮੀ ਦੌਰ ਵਿਚ, ਭਾਰਤੀ ਪੱਖ ਵਲੋਂ ਡੇਪਸਾਂਗ ਬਲਗੇ ਅਤੇ ਡੇਮਚੋਕ ਵਿਚ ਮੁੱਦਿਆਂ ਦੇ ਨਿਪਟਾਰੇ ਦੀ ਮੰਗ ਦੇ ਨਾਲ ਹੀ ਟਕਰਾਅ ਵਾਲੇ ਬਾਕੀ ਸਾਰੇ ਸਥਾਨਾਂ ਤੋਂ ਜਲਦ ਤੋਂ ਜਲਦ ਫ਼ੌਜੀਆਂ ਨੂੰ ਪਿੱਛੇ ਹਟਾਉਣ ਲਈ ਦਬਾਅ ਬਣਾਏ ਜਾਣ ਦੀ ਉਮੀਦ ਹੈ। 

ਪੂਰਬੀ ਲੱਦਾਖ ਨਾਲ ਜੁੜੇ ਵਿਵਾਦ ਦੇ ਮੁੱਦੇ 'ਤੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਵੈਂਗ ਯੀ ਵਿਚਕਾਰ ਬਾਲੀ ਵਿਚ ਹੋਈ ਗੱਲਬਾਤ 'ਚ ਵੀ ਇਸ ਨੂੰ ਪ੍ਰਮੁੱਖਤਾ ਨਾਲ ਦੇਖਿਆ ਗਿਆ। ਜੀ-20 ਵਿਦੇਸ਼ ਮੰਤਰੀਆਂ ਦੇ ਸੰਮੇਲਨ ਦੇ ਮੌਕੇ 'ਤੇ ਬਾਲੀ 'ਚ ਇਕ ਘੰਟੇ ਤੱਕ ਚੱਲੀ ਬੈਠਕ 'ਚ ਜੈਸ਼ੰਕਰ ਨੇ ਵੈਂਗ ਨੂੰ ਪੂਰਬੀ ਲੱਦਾਖ 'ਚ ਸਾਰੇ ਬਕਾਇਆ ਮੁੱਦਿਆਂ ਦੇ ਛੇਤੀ ਹੱਲ ਦੀ ਜ਼ਰੂਰਤ ਤੋਂ ਜਾਣੂ ਕਰਵਾਇਆ ਸੀ। ਵਿਦੇਸ਼ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ,''ਟਕਰਾਅ ਵਾਲੇ ਕੁਝ ਸਥਾਨਾਂ ਤੋਂ ਫ਼ੌਜੀਆਂ ਨੂੰ ਪਿੱਛੇ ਹਟਾਉਣ ਦਾ ਜ਼ਿਕਰ ਕਰਦੇ ਹੋਏ, ਵਿਦੇਸ਼ ਮੰਤਰੀ ਨੇ ਸਰਹੱਦੀ ਖੇਤਰਾਂ 'ਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਲਈ ਬਾਕੀ ਸਾਰੇ ਖੇਤਰਾਂ ਤੋਂ ਫ਼ੌਜੀ ਪਿੱਛੇ ਹਟਾਉਣ ਦੀ ਪ੍ਰਕਿਰਿਆ ਪੂਰੀ ਕਰਨ 'ਚ ਤੇਜ਼ੀ  ਲਿਆਉਣ ਦੀ ਜ਼ਰੂਰਤ ਨੂੰ ਦੋਹਰਾਇਆ।'' ਦੱਸਣਯੋਗ ਹੈ ਕਿ ਪੂਰਬੀ ਲੱਦਾਖ 'ਚ ਸਰਹੱਦੀ ਗਤੀਰੋਧ 5 ਮਈ 2020 ਨੂੰ ਭਾਰਤ ਅਤੇ ਚੀਨ ਦੇ ਫ਼ੌਜੀਆਂ ਵਿਚਾਲੇ ਪੈਂਗੋਂਗ ਝੀਲ ਖੇਤਰ 'ਚ ਹਿੰਸਕ ਝੜਪ ਤੋਂ ਬਾਅਦ ਸ਼ੁਰੂ ਹੋਇਆ ਸੀ। ਦੋਹਾਂ ਪੱਖਾਂ ਨੇ ਇਸ ਇਲਾਕੇ 'ਚ ਆਪਣੇ ਫ਼ੌਜੀਆਂ ਅਤੇ ਹਥਿਆਰਾਂ ਦੀ ਤਾਇਨਾਤੀ ਕਾਫ਼ੀ ਵਧਾ ਦਿੱਤੀ ਸੀ। ਕਈ ਦੌਰ ਦੀ ਡਿਪਲੋਮੈਟ ਅਤੇ ਫ਼ੌਜ ਵਾਰਤਾ ਦੇ ਨਤੀਜੇ ਵਜੋਂ ਪਿਛਲੇ ਸਾਲ ਦੋਹਾਂ ਪੱਖਾਂ ਨੇ ਪੈਂਗੋਂਗ ਝੀਲ ਦੇ ਉੱਤਰੀ ਅਤੇ ਦੱਖਣੀ ਕਿਨਾਰਿਆਂ ਅਤੇ ਗੋਗਰਾ ਇਲਾਕੇ ਤੋਂ ਫ਼ੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਕੀਤੀ ਸੀ। ਸੰਵੇਦਨਸ਼ੀਲ ਪਰਬਤੀ ਖੇਤਰ 'ਚ ਐੱਲ.ਏ.ਸੀ. 'ਤੇ ਹੁਣ ਵੀ ਦੋਹਾਂ ਪੱਖਾਂ ਦੇ ਕਰੀਬ 50 ਹਜ਼ਾਰ ਤੋਂ 60 ਹਜ਼ਾਰ ਫ਼ੌਜੀ ਤਾਇਨਾਤ ਹਨ।

  • India
  • China
  • military talks
  • ਭਾਰਤ
  • ਚੀਨ
  • ਫ਼ੌਜ ਵਾਰਤਾ

ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ ਵਸਤੂਆਂ 'ਤੇ ਪਾਬੰਦੀ ਲਗਾ ਕੇ ਗਲੋਬਲ ਪੱਧਰ ’ਤੇ ਮਿਸਾਲ ਕੀਤੀ ਕਾਇਮ

NEXT STORY

Stories You May Like

  • india wins 17 medals at under 23 commonwealth fencing championships
    ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤੇ 17 ਤਗਮੇ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • 7th round of direct talks between lebanon and israel begins
    ਲਿਬਨਾਨ-ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ 7ਵਾਂ ਦੌਰ ਸ਼ੁਰੂ
  • iran us talks
    ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
  • pranav ilango  scholarship  brown university  studies
    ਭਾਰਤ ਦੇ 17 ਸਾਲਾ ਪ੍ਰਣਵ ਨੂੰ ਮਿਲੀ 3.55 ਕਰੋੜ ਦੀ ਸਕਾਲਰਸ਼ਿਪ ! ਬ੍ਰਾਊਨ ਯੂਨੀਵਰਸਿਟੀ 'ਚ ਕਰੇਗਾ ਪੜ੍ਹਾਈ
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • russia is looking for rail route options to india
    ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • leh ladakh shook with strong tremors of earthquake
      ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਲੇਹ-ਲੱਦਾਖ, ਘਰਾਂ 'ਚੋਂ ਨਿਕਲ...
    • preparations for impeachment against justice yashwant verma
      ਕੈਸ਼ ਕਾਂਡ 'ਚ ਘਿਰੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਮਹਾਦੋਸ਼ ਦੀ ਤਿਆਰੀ, ਸੰਸਦੀ...
    • fire breaks out in multi storey building in mumbai
      ਮੁੰਬਈ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਮਾਸੂਮ ਬੱਚੇ ਤੇ ਔਰਤ ਦੀ ਦਰਦਨਾਕ...
    • firing in manipur
      ਮਣੀਪੁਰ ’ਚ ਫਾਇਰਿੰਗ, 9 ਘਰਾਂ ਨੂੰ ਲਾਈ ਅੱਗ
    • bus catches fire in bihar
      ਬਿਹਾਰ ’ਚ ਚੱਲਦੀ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬਚੇ 35 ਯਾਤਰੀ
    • girlfriend murdered for refusing marriage
      ਵਿਆਹ ਤੋਂ ਨਾਂਹ ਕਰਨ ’ਤੇ ਪ੍ਰੇਮਿਕਾ ਦਾ ਕਤਲ, ਕੀਤੇ ਚਾਕੂ ਦੇ 17 ਵਾਰ
    • surya grahan 2026
      Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
    • appointment of ceo of ram temple in final stages
      ਰਾਮ ਮੰਦਰ ਦੇ CEO ਦੀ ਨਿਯੁਕਤੀ ਅੰਤਿਮ ਪੜਾਅ 'ਤੇ: 16 ਉਮੀਦਵਾਰਾਂ ਦੀ ਹੋਈ...
    • students hunger strike enters 19th day in jharkhand
      ਝਾਰਖੰਡ 'ਚ ਪ੍ਰੀਖਿਆ ਬੇਨਿਯਮੀਆਂ ਖ਼ਿਲਾਫ਼ ਵਿਦਿਆਰਥੀਆਂ ਦਾ ਅੰਦੋਲਨ ਤੇਜ਼, ਭੁੱਖ...
    • zeeshan siddiqui received death threats
      ਜ਼ੀਸ਼ਾਨ ਸਿੱਦੀਕੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਫ਼ਰਾਰ ਗੈਂਗਸਟਰ ਜ਼ੀਸ਼ਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +