ਹਰਿਆਣਾ : ਹਰਿਆਣਾ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ ਸੂਬੇ ਵਿੱਚ 17 ਆਈਪੀਐਸ ਅਤੇ 3 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਏਡੀਜੀਪੀ, ਆਈਜੀ ਅਤੇ ਡੀਆਈਜੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਗੁਰੂਗ੍ਰਾਮ ਦੇ ਕਮਿਸ਼ਨਰ ਵਿਕਾਸ ਅਰੋੜਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਕਰਕੇ ਸ਼ਿਬਾਸ ਕਵੀਰਾਜ ਹੁਣ ਗੁਰੂਗ੍ਰਾਮ ਦੇ ਨਵੇਂ ਕਮਿਸ਼ਨਰ ਹੋਣਗੇ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ


ਆਈਜੀ ਐਸਸੀਬੀ ਹਰਿਆਣਾ ਰਾਕੇਸ਼ ਕੁਮਾਰ ਆਰੀਆ ਨੂੰ ਆਈਜੀ ਅਪਰਾਧ ਸ਼ਾਖਾ ਹਰਿਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਈਜੀ ਐਚਏਪੀ ਮਧੂਬਨ ਓਮ ਪ੍ਰਕਾਸ਼ ਨੂੰ ਆਈਜੀ ਸਾਊਥ ਰੇਂਜ ਰੇਵਾੜੀ ਲਾਇਆ ਗਿਆ ਹੈ। ਹਿਸਾਰ ਰੇਂਜ ਦੇ ਏਡੀਜੀਪੀ ਕੇਕੇ ਰਾਓ ਨੂੰ ਏਡੀਜੀਪੀ ਆਰਟੀਸੀ ਭੋਂਡਸੀ ਲਾਇਆ ਗਿਆ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ
NEXT STORY