Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    9:11:01 PM

  • thalapathy   vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ'...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਫੂਡ ਪ੍ਰੋਸੈਸਿੰਗ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ 17 ਲੋਕ ਹਸਪਤਾਲ 'ਚ ਕਰਵਾਏ ਦਾਖ਼ਲ

NATIONAL News Punjabi(ਦੇਸ਼)

ਫੂਡ ਪ੍ਰੋਸੈਸਿੰਗ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ 17 ਲੋਕ ਹਸਪਤਾਲ 'ਚ ਕਰਵਾਏ ਦਾਖ਼ਲ

  • Edited By Sandeep Kumar,
  • Updated: 08 Aug, 2024 07:48 AM
Mumbai
17 people were admitted to the hospital due to ammonia gas leakage in
  • Share
    • Facebook
    • Tumblr
    • Linkedin
    • Twitter
  • Comment

ਪੁਣੇ : ਪੁਣੇ ਜ਼ਿਲ੍ਹੇ ਦੇ ਯਾਵਤ ਖੇਤਰ ਵਿਚ ਇਕ ਫੂਡ ਪ੍ਰੋਸੈਸਿੰਗ ਫੈਕਟਰੀ ਵਿਚ ਖ਼ਤਰਨਾਕ ਅਮੋਨੀਆ ਗੈਸ ਲੀਕ ਹੋਣ ਤੋਂ ਬਾਅਦ 17 ਲੋਕਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸਵੇਰੇ ਇਕ ਰੈਡੀ-ਟੂ-ਈਟ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਵਾਪਰੀ। ਹਸਪਤਾਲ ਵਿਚ ਦਾਖਲ ਹੋਣ ਵਾਲਿਆਂ ਵਿਚ ਇਕ ਔਰਤ ਇਸ ਸਮੇਂ ਬਿਹਤਰ ਦੇਖਭਾਲ ਅਤੇ ਨਿਗਰਾਨੀ ਲਈ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿਚ ਹੈ। 

ਯਾਵਤ ਪੁਲਸ ਦੇ ਇਕ ਸੀਨੀਅਰ ਇੰਸਪੈਕਟਰ ਨਰਾਇਣ ਦੇਸ਼ਮੁਖ ਨੇ ਦੱਸਿਆ ਕਿ ਗੈਸ ਲੀਕ ਦੀ ਘਟਨਾ ਵਿਚ 17 ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਹਾਲਤ ਸਥਿਰ ਅਤੇ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ, ਪਰ ਸਾਵਧਾਨੀ ਦੇ ਤੌਰ 'ਤੇ ਉਹ ਨਿਗਰਾਨੀ ਹੇਠ ਹਨ। ਉਨ੍ਹਾਂ ਕਿਹਾ ਕਿ ਲੀਕੇਜ ਪੁਆਇੰਟ ਦੇ ਨੇੜੇ ਰਹਿਣ ਵਾਲੀ ਔਰਤ ਨੂੰ ਬਿਹਤਰ ਦੇਖਭਾਲ ਅਤੇ ਨਿਗਰਾਨੀ ਲਈ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ। ਪੁਣੇ ਦਿਹਾਤੀ ਪੁਲਸ ਦੀ ਇਕ ਟੀਮ ਨੇ ਲੀਕ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਫੈਕਟਰੀ ਦਾ ਦੌਰਾ ਕੀਤਾ। ਪੁਲਸ ਨੇ ਕਿਹਾ ਕਿ ਫੈਕਟਰੀ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੇ ਤੇਜ਼ੀ ਨਾਲ ਲੀਕ ਨੂੰ ਕਾਬੂ ਵਿਚ ਲਿਆਂਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Gas Leak
  • Factory
  • Hospital
  • Police
  • ਗੈਸ ਲੀਕ
  • ਫੈਕਟਰੀ
  • ਹਸਪਤਾਲ
  • ਪੁਲਸ

5ਵੀਂ ਮੰਜ਼ਿਲ ਤੋਂ 3 ਸਾਲ ਦੀ ਬੱਚੀ 'ਤੇ ਡਿੱਗਿਆ ਕੁੱਤਾ, ਹਸਪਤਾਲ 'ਚ ਹੋਈ ਮੌਤ (ਵੇਖੋ Video)

NEXT STORY

Stories You May Like

  • water purification plant  gas leak  hospital  people  pune
    ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ ਗਿਆ ਹਸਪਤਾਲ
  • vaishno devi cng car gas leak fire
    ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ
  • gas leak at us chemical plant
    ਅਮਰੀਕਾ ਦੇ ਕੈਮੀਕਲ ਪਲਾਂਟ 'ਚ ਗੈਸ ਲੀਕ, 2 ਦੀ ਮੌਤ ਤੇ 19 ਹਸਪਤਾਲ ਦਾਖਲ
  • jeep falls into gorge in nepal  17 people die
    ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ
  • pharma factory  explosion  people  injured  telangana
    ਦਵਾਈ ਫੈਕਟਰੀ 'ਚ ਹੋਇਆ ਧਮਾਕਾ, 6 ਲੋਕ ਝੁਲਸੇ
  • gas company pipeline leak
    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
  • iphone 17 price drops
    iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
  • nobel laureate nargis mohammadi  s admitted to hospital
    ਈਰਾਨ ਦੀ ਜੇਲ੍ਹ 'ਚ ਨੋਬਲ ਜੇਤੂ ਨਰਗਿਸ ਮੁਹੰਮਦੀ ਦੀ ਸਿਹਤ ਵਿਗੜੀ, ਹਸਪਤਾਲ 'ਚ ਕਰਵਾਇਆ ਦਾਖ਼ਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • kerala election result
      ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ
    • lotus blooms in bengal pm modis first reaction
      ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ...
    • these railway board employees will also fulfill their dream of becoming officers
      ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ...
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • jairam ramesh thanked the people
      ਕੇਰਲ 'ਚ UDF ਦੀ ਵੱਡੀ ਬੜ੍ਹਤ 'ਤੇ ਜੈਰਾਮ ਰਮੇਸ਼ ਨੇ ਲੋਕਾਂ ਦਾ ਕੀਤਾ ਧੰਨਵਾਦ
    • faridabad  person  son  canal  police
      ਘਰਵਾਲੀ ਨਾਲ ਝਗੜੇ ਮਗਰੋਂ ਬੰਦੇ ਨੇ 2 ਬੇਟਿਆਂ ਸਣੇ ਨਹਿਰ 'ਚ ਮਾਰ ਦਿੱਤੀ ਛਾਲ
    • sunetra pawar wins baramati bypoll
      ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ...
    • mk stalin defeated kolathur election
      ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS...
    • bike truck collision
      ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +