Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    5:30:05 AM

  • punjab  s jails are no longer reformatories  but battlefields

    ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ...

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁੜੀ ਨੂੰ ਕਾਮਉਤੇਜਕ ਕੈਪਸੂਲ ਖੁਆ ਕੀਤਾ ਰੇਪ, ਜ਼ਿਆਦਾ ਖ਼ੂਨ ਵਗਣ ਕਾਰਨ ਹੋਈ ਮੌਤ

NATIONAL News Punjabi(ਦੇਸ਼)

ਕੁੜੀ ਨੂੰ ਕਾਮਉਤੇਜਕ ਕੈਪਸੂਲ ਖੁਆ ਕੀਤਾ ਰੇਪ, ਜ਼ਿਆਦਾ ਖ਼ੂਨ ਵਗਣ ਕਾਰਨ ਹੋਈ ਮੌਤ

  • Edited By Disha,
  • Updated: 06 Dec, 2021 10:45 AM
National
17 year old girl rape
  • Share
    • Facebook
    • Tumblr
    • Linkedin
    • Twitter
  • Comment

ਅਨੂਪਪੁਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ’ਚ ਇਕ 17 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਐੱਫਰੋਡਿਸੀਆਕ ਕੈਪਸੂਲ ਖੁਆਇਆ ਗਿਆ ਅਤੇ ਫਿਰ ਇਕ ਵਿਅਕਤੀ ਨੇ ਉਸ ਨਾਲ ਰੇਪ ਕੀਤਾ, ਜਿਸ ਕਾਰਨ ਜ਼ਿਆਦਾ ਖੂਨ ਵਗਣ ਕਾਰਨ ਉਸ ਦੀ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਅਨੂਪਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 28 ਕਿਲੋਮੀਟਰ ਦੂਰ ਰਾਜੇਂਦਰਗ੍ਰਾਮ ਥਾਣੇ ਅਧੀਨ ਪੈਂਦੇ ਪਿੰਡ ’ਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਪੁਲਸ ਦੋਸ਼ੀ ਨੂੰ ਫੜਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਉਸ ਦੇ ਸਿਰ ’ਤੇ 30,000 ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਦੋਸ਼ੀ ਦੀ ਪਛਾਣ ਯਸ਼ਵੰਤ ਮਾਰਵੀ ਵਜੋਂ ਹੋਈ ਹੈ, ਜੋ ਫਰਾਰ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ

ਰਾਜੇਂਦਰਗ੍ਰਾਮ ਪੁਲਸ ਥਾਣਾ ਇੰਚਰਾਜ ਨਰੇਂਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਨੀਵਾਰ ਨੂੰ 17 ਸਾਲਾ ਕੁੜੀ ਦੀ ਮੌਤ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਾਂਚ ਅਤੇ ਸ਼ਾਰਟ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਕਿ ਕੁੜੀ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਉਸ ਦੇ ਗੁਪਤ ਅੰਗ ’ਚੋਂ ਜ਼ਿਆਦਾ ਖ਼ੂਨ ਵਗਣ ਕਾਰਨ ਉਸ ਦੀ ਮੌਤ ਹੋਈ। ਪਾਲ ਨੇ ਕਿਹਾ,‘‘20-22 ਸਾਲ ਦੇ ਨੇੜੇ-ਤੇੜੇ ਦੀ ਉਮਰ ਦੇ ਦੋਸ਼ੀ ਨੇ ਕੁੜੀ ਨਾਲ ਜਬਰ ਜ਼ਿਨਾਹ ਕਰਨ ਤੋਂ ਪਹਿਲਾਂ ਉਸ ਨੂੰ ਕੁਝ ਕਾਮਉਤੇਜਕ ਕੈਪਸੂਲ ਦਿੱਤੇ ਸਨ।’’ ਉਨ੍ਹਾਂ ਕਿਹਾ ਕਿ ਪੀੜਤਾ ਨੂੰ ਤੇਜ਼ ਦਰਦ  ਹੋਇਆ, ਜਦੋਂ ਉਹ ਸ਼ਨੀਵਾਰ ਸਵੇਰੇ ਆਪਣੇ ਘਰ ਪਰਤੀ ਅਤੇ ਉਸ ਨੇ ਮੌਤ ਤੋਂ ਪਹਿਲਾਂ ਆਪਣੇ ਪਰਿਵਾਰ ਦੀ ਇਕ ਮਹਿਲਾ ਮੈਂਬਰ ਨੂੰ ਆਪਬੀਤੀ ਸੁਣਾਈ।’’ ਪਾਲ ਨੇ ਦੱਸਿਆ ਕਿ ਦੋਸ਼ੀ ’ਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਨਾਲ-ਨਾਲ ਆਈ.ਪੀ.ਸੀ. ਦੀ ਧਾਰਾ 376 (ਜਬਰ ਜ਼ਿਨਾਹ), 363, 366 ਅਤੇ 304 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਚ, ਘਟਨਾ ਤੋਂ ਗੁੱਸੇ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਫੜਨ ’ਚ ਪੁਲਸ ਵਲੋਂ ਲਾਪਰਵਾਹੀ ਵਰਤਣ ਦਾ ਦੋਸ਼ ਲਾਉਂਦੇ ਹੋਏ ਰਾਜੇਂਦਰਗ੍ਰਾਮ ਥਾਣੇ ’ਤੇ ਕੁੜੀ ਦੀ ਲਾਸ਼ ਰੱਖਕੇ ਐਤਵਾਰ ਨੂੰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਗਰੀਬੀ ਅੱਗੇ ਬੇਵੱਸ ਪਿਤਾ; ਬਲਦ ਨਹੀਂ ਤਾਂ ਧੀਆਂ ਵਾਹੁੰਦੀਆਂ ਨੇ ਖੇਤ, CM ਨੇ ਮਦਦ ਲਈ ਵਧਾਏ ਹੱਥ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Madhya Pradesh
  • girl
  • rape
  • death
  • ਮੱਧ ਪ੍ਰਦੇਸ਼
  • ਕੁੜੀ
  • ਰੇਪ
  • ਮੌਤ

ਰੋਹਤਾਂਗ ਦੱਰੇ ਸਮੇਤ ਲਾਹੌਲ ਤੇ ਮਨਾਲੀ ਦੀਆਂ ਚੋਟੀਆਂ ’ਤੇ ਬਰਫਬਾਰੀ

NEXT STORY

Stories You May Like

  • 2 people arrested with capsules and pills
    ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • girl dies under suspicious circumstances in punjab
    ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ
  • fire in ludhiana
    ਫੈਕਟਰੀ 'ਚ ਲੱਗੀ ਅੱਗ ਕਾਰਨ ਝੁਲਸੀ ਕੁੜੀ ਦੀ ਇਲਾਜ ਦੌਰਾਨ ਮੌਤ
  • man arrested for kidnapping minor girl
    ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
  • man injured in grill collapse dies
    ਗਰਿੱਲ ਡਿੱਗਣ ਕਾਰਨ ਜ਼ਖਮੀ ਵਿਅਕਤੀ ਦੀ ਮੌਤ
  • prateek yadav  postmortem report
    ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ ਮੌਤ, ਪੋਸਟਮਾਰਟਮ ਰਿਪੋਰਟ 'ਚ ਵੱਡਾ ਖੁਲਾਸਾ
  • boy dead on road accident
    ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • from meme maker to   cockroach king
      ਆਫ ਦ ਰਿਕਾਰਡ : ਮੀਮ ਮੇਕਰ ਤੋਂ ‘ਕਾਕਰੋਚ ਕਿੰਗ’ ਤੱਕ
    • transfer of 19 ias and 9 pcs officers in uttarakhand
      ਉੱਤਰਾਖੰਡ 'ਚ 19 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
    • girl went to shop
      ਘਰੋਂ ਦੁਕਾਨ 'ਤੇ ਗਈ ਕੁੜੀ ਦੀ ਛੱਪੜ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • hc  s big decision in the matter of increasing fees of private schools
      ਪ੍ਰਾਈਵੇਟ ਸਕੂਲਾਂ ਦੀ ਫੀਸ ਵਧਾਉਣ ਦੇ ਮਾਮਲੇ 'ਚ HC ਦਾ ਵੱਡਾ ਫੈਸਲਾ! ਸਿੱਖਿਆ...
    • school bag restricts homework
      ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸੁਭੇਂਦੁ ਸਰਕਾਰ ਦਾ...
    • sonam wangchuk comes out in support of cjp
      'ਮੈਂ ਵੀ ਹਾਂ ਆਨਰੇਰੀ ਕਾਕਰੋਚ!' ਸੋਨਮ ਵਾਂਗਚੁਕ CJP ਦੇ ਸਮਰਥਨ 'ਚ ਉਤਰੇ,...
    • summer vacations in schools
      ਸਕੂਲਾਂ 'ਚ ਗਰਮੀਆਂ ਦੀਆਂ ਹੋਈਆਂ ਛੁੱਟੀਆਂ ! ਸਿੱਖਿਆ ਮੰਤਰੀ ਇਟੂ ਨੇ ਕੀਤਾ ਐਲਾਨ
    • three children burned alive in house
      ਮੱਧ ਪ੍ਰਦੇਸ਼ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 3 ਜਵਾਕਾਂ ਮੌਤ
    • rubio says pm modi and trump special and long term connection
      ਭਾਰਤ ਸਾਡੇ ਲਈ ਬਹੁਤ ਖਾਸ, PM ਮੋਦੀ ਤੇ ਟਰੰਪ ਵਿਚਾਲੇ ਲਾਂਗ ਟਰਮ ਕਨੈਕਸ਼ਨ : ਰੂਬੀਓ
    • hi tech ganja worth rs 48 crore seized
      ਦਿੱਲੀ ਹਵਾਈ ਅੱਡੇ 'ਤੇ ਵੱਡੀ ਕਾਰਵਾਈ: 48 ਕਰੋੜ ਰੁਪਏ ਦਾ 'ਹਾਈ-ਟੈਕ' ਗਾਂਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +