Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    5:24:50 PM

  • extra coaches trains shatabdi

    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ...

  • voting begins in dharamkot

    ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ...

  • eeco vehicle   ditch  people  injured  hospital  uttarakhand

    ਡੂੰਘੀ ਖੱਡ 'ਚ ਡਿੱਗੀ ਗੱਡੀ ! 7 ਲੋਕਾਂ ਦੀ ਮੌਤ,...

  • australia conition 8503

    ਅਮਰੀਕਾ-ਕੈਨੇਡਾ ਮਗਰੋਂ ਹੁਣ ਆਸਟ੍ਰੇਲੀਆ ਨੇ ਵੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

NATIONAL News Punjabi(ਦੇਸ਼)

ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

  • Edited By Harpreet Singh,
  • Updated: 26 Nov, 2026 12:16 PM
New Delhi
1700 indians deported
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਸਾਲ 2026 ਦੌਰਾਨ ਜਿੱਥੇ ਅਮਰੀਕਾ 'ਚੋਂ ਹਜ਼ਾਰਾਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ, ਉੱਥੇ ਹੀ ਸੈਂਕੜੇ ਭਾਰਤੀ ਵੀ ਇਸ ਕਾਰਵਾਈ ਤਹਿਤ ਅਮਰੀਕਾ ਤੋਂ ਭਾਰਤ ਭੇਜੇ ਗਏ ਹਨ।

ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਸਾਲ 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਤੋਂ ਕੁੱਲ 1,700 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਸਪੱਸ਼ਟ ਕੀਤਾ ਕਿ ਭਾਰਤ ਗ਼ੈਰ-ਕਾਨੂੰਨੀ ਪ੍ਰਵਾਸ ਦੇ ਸਖ਼ਤ ਖ਼ਿਲਾਫ਼ ਹੈ ਅਤੇ ਡਿਪੋਰਟੇਸ਼ਨ ਨਾਲ ਜੁੜੇ ਮਾਮਲਿਆਂ 'ਚ ਅਮਰੀਕਾ ਨਾਲ ਲਗਾਤਾਰ ਸਹਿਯੋਗ ਕਰ ਰਿਹਾ ਹੈ।

Delhi: MEA Spokesperson Randhir Jaiswal says, "As I have said this before as well, we have ongoing cooperation with the United States on migration and mobility, and India is firmly against illegal immigration. On deportation matters, we have cooperation with the United States. Whenever we receive information about a person to be deported, we verify his or her nationality and thereafter agree to take them back. To give you a figure in respect of the United States, since the beginning of this year, 1,700 people, all Indian nationals, have been deported from that country."

— IANS (@ians_india) November 25, 2026

ਇਹ ਵੀ ਪੜ੍ਹੋ- ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ...

ਰਣਧੀਰ ਜਾਇਸਵਾਲ ਨੇ ਦੱਸਿਆ ਕਿ ਜਦੋਂ ਵੀ ਅਮਰੀਕਾ ਵੱਲੋਂ ਸੰਭਾਵਿਤ ਡਿਪੋਰਟੇਸ਼ਨ ਦੇ ਮਾਮਲਿਆਂ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਭਾਰਤ ਸਰਕਾਰ ਸਬੰਧਤ ਵਿਅਕਤੀਆਂ ਦੀ ਨਾਗਰਿਕਤਾ ਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਮੀਗ੍ਰੇਸ਼ਨ ਤੇ ਡਿਪੋਰਟੇਸ਼ਨ ਦੇ ਮੁੱਦਿਆਂ 'ਤੇ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਤਾਲਮੇਲ ਲਗਾਤਾਰ ਜਾਰੀ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ 'ਚ ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਕਾਰਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ 'ਤੇ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜੁਲਾਈ 'ਚ ਵਿਦੇਸ਼ ਮੰਤਰਾਲੇ ਨੇ ਦੱਸਿਆ ਸੀ ਕਿ 2025 ਤੋਂ ਲੈ ਕੇ ਜੁਲਾਈ 2026 ਤੱਕ 4,840 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਬਾਰਡਰ ਦੇ 20 KM ਅੰਦਰ ਬਣਨ ਜਾ ਰਿਹਾ ਨਵਾਂ ਏਅਰਪੋਰਟ ! ਕੇਂਦਰ ਨੇ 2014 ਕਰੋੜ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Indians Deported
  • USA Immigration
  • Ministry Of External Affairs

ਰਵਾਇਤੀ ‘ਕਾਰਤੀਗਈ ਦੀਪਮ’ ਨਾ ਜਗਾਉਣ ਦਾ ਮਾਮਲਾ: ਤਾਮਿਲਨਾਡੂ ਸਰਕਾਰ ਨੇ ਸੁਪਰੀਮ ਕੋਰਟ ’ਚ ਮੰਗੀ ਮੁਆਫੀ

NEXT STORY

Stories You May Like

  • indians left britain
    ਅਮਰੀਕਾ ,ਕੈਨੇਡਾ ਵਾਂਗ ਹੁਣ ਯੂਕੇ ਤੋਂ ਭਾਰਤੀਆਂ ਦਾ ਮੋਹ ਹੋਇਆ ਭੰਗ !  85,000 ਪਰਤੇ ਵਾਪਸ
  • indian constitution day celebrated in milan
    ਮਿਲਾਨ ਸਥਿਤ ਭਾਰਤੀ ਕੌਂਸਲੇਟ ਵਿਖੇ ਮਨਾਇਆ ਗਿਆ ਭਾਰਤੀ ਸੰਵਿਧਾਨ ਦਿਵਸ
  • winter arrives in gurdaspur
    ਗੁਰਦਾਸਪੁਰ ’ਚ ਠੰਡ ਨੇ ਦਿੱਤੀ ਦਸਤਕ, ਰਾਤ ਦਾ ਪਾਰਾ 9 ਤੋਂ 11 ਡਿਗਰੀ ਤੱਕ ਡਿੱਗਿਆ
  • russian emergencies ministry arrived in bahrain
    ਰੂਸੀ ਐਮਰਜੈਂਸੀ ਮੰਤਰਾਲੇ ਦੇ ਮੁਖੀ ਪਹਿਲੇ ਇਤਿਹਾਸਕ ਦੌਰੇ 'ਤੇ ਪਹੁੰਚੇ ਬਹਿਰੀਨ
  • indian ai entrepreneur takes selfie with putin
    17 ਸਾਲਾ ਭਾਰਤੀ ਏਆਈ ਉੱਦਮੀ ਨੇ ਪੁਤਿਨ ਨਾਲ ਲਈ 'ਸੈਲਫੀ', ਬਣਿਆ ਚਰਚਾ ਦਾ ਵਿਸ਼ਾ
  • delhi riots case  supreme court  interim bail
    ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ
  • central government ministry of fertilizers
    ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਕੇਂਦਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
  • security forces in pakistan
    ਸੁਰੱਖਿਆ ਬਲਾਂ ਨੇ ਪਾਕਿਸਤਾਨ 'ਚ 12 ਅੱਤਵਾਦੀ ਕੀਤੇ ਢੇਰ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • ssp harkamalpreet singh khakh 14 kg of heroin and 6 pistols in jalandhar
    ਅਮਰੀਕਾ ਬੈਠੇ ਗੈਂਗਸਟਰ ਨਵਜੋਤ ਗੈਰੀ ਨੇ ਭੇਜੀ ਸੀ 14 ਕਿੱਲੋ ਹੈਰੋਇਨ ਅਤੇ 6...
  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • delimitation bill  support  amit shah
      ਹੱਦਬੰਦੀ ਬਿੱਲ ਇਤਿਹਾਸਕ ਪਹਿਲ, ਸਾਰੀਆਂ ਪਾਰਟੀਆਂ ਕਰਨ ਇਸਦਾ ਸਮਰਥਨ: ਅਮਿਤ ਸ਼ਾਹ
    • narendra modi  women reservation  lok sabha  party  opposition
      ਕੋਈ ਵੀ ਪਾਰਟੀ ਮਹਿਲਾ ਰਾਖਵਾਂਕਰਨ ਲਾਗੂ ਹੋਣ ਤੋਂ ਨਹੀਂ ਰੋਕ ਸਕਦੀ : PM ਮੋਦੀ
    • 529 people  arrested
      ਜੈਪੁਰ 'ਚ ਸ਼ਰਾਬ ਪੀਣ ਤੇ ਜਨਤਕ ਥਾਵਾਂ 'ਤੇ ਹੰਗਾਮਾ ਕਰਨ ਦੇ ਦੋਸ਼ 'ਚ 529 ਲੋਕ...
    • dense fog  sugarcane trolley  roadways bus
      UP: ਸੰਘਣੀ ਧੁੰਦ ਦੌਰਾਨ ਗੰਨੇ ਨਾਲ ਭਰੀ ਟਰਾਲੀ 'ਚ ਵੱਜੀ ਰੋਡਵੇਜ਼ ਬੱਸ, 4 ਲੋਕਾਂ...
    • supreme court elections age petition lok sabha
      ਚੋਣਾਂ ਲੜਨ ਲਈ ਉਮਰ ਘਟਾਉਣ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ
    • female candidate  panchayat  congress  bjp  independent  nomination papers
      ਕਾਂਗਰਸ-ਭਾਜਪਾ ਨੇ ਇਕੋ ਉਮੀਦਵਾਰ ਨੂੰ ਦੇ'ਤੀ ਟਿਕਟ ! ਫ਼ਿਰ ਕੱਪੜੇ ਬਦਲ ਆਜ਼ਾਦ...
    • cancer institute  sharad pawar
      ਇਲਾਜ ਦੌਰਾਨ ਰੂਟੀਨ ਚੈੱਕਅਪ ਲਈ ਕੈਂਸਰ ਇੰਸਟੀਚਿਊਟ ਪੁੱਜੇ ਸ਼ਰਦ ਪਵਾਰ: ਸੂਤਰ
    • minor subjected to sexual assault
      ਲਿਫ਼ਟ ਦੇ ਬਹਾਨੇ ਹੋਟਲ ਲਿਜਾ ਕੇ ਨਾਬਾਲਗ ਨਾਲ ਕੀਤਾ ਗਲਤ ਕੰਮ ! ਅਦਾਲਤ ਨੇ ਦੋਸ਼ੀਆਂ...
    • himachal  9th grade  student 6 suspended
      ਹਿਮਾਚਲ : 9ਵੀਂ ਜਮਾਤ ਦੇ ਵਿਦਿਆਰਥੀ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, 6 ਮੁਅੱਤਲ
    • mother son cylinder third floor person delhi police
      ਮਾਂ ਨੇ ਲੜ ਕੇ ਪੁੱਤ ਨੇ ਤੀਜੀ ਮੰਜ਼ਿਲ ਤੋਂ ਸੁੱਟਿਆ ਸਿਲੰਡਰ ! ਹੇਠਾਂ ਖੜ੍ਹੇ ਬੰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +