Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    2:41:39 PM

  • leaders arrested by jalandhar commissionerate police granted bail

    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ...

  • sukhbir announced new distritcts for punjab

    ਪੰਜਾਬ 'ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ...

  • canada big incidents

    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ...

  • cylinder available in 3 minutes

    3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1984 ਸਿੱਖ ਵਿਰੋਧੀ ਦੰਗੇ : ਬਰਸੀ 'ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਈ ਅਰਦਾਸ

NATIONAL News Punjabi(ਦੇਸ਼)

1984 ਸਿੱਖ ਵਿਰੋਧੀ ਦੰਗੇ : ਬਰਸੀ 'ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਈ ਅਰਦਾਸ

  • Updated: 01 Nov, 2018 05:23 PM
National
1984 sikh riots
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਕਮਲ)— 1984 ਸਿੱਖ ਵਿਰੋਧੀ ਦੰਗਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੀ ਬਰਸੀ 'ਤੇ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿਚ ਵੀਰਵਾਰ ਨੂੰ ਅਰਦਾਸ ਹੋਈ। ਇਸ ਅਰਦਾਸ 'ਚ ਪੀੜਤਾਂ ਦੇ ਕੁਝ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਦਰਅਸਲ ਇਹ ਅਰਦਾਸ 1984 ਵਿਚ ਮਾਰੇ ਗਏ ਸਿੱਖਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਸਜ਼ਾ ਦਿਵਾਉਣ ਲਈ ਕੀਤੀ ਗਈ। ਇਸ ਅਰਦਾਸ 'ਚ ਵੱਡੀ ਗਿਣਤੀ ਵਿਚ ਬੁੱਧੀਜੀਵੀ ਵੀ ਸ਼ਾਮਲ ਹੋਏ। ਇੱਥੇ ਦੱਸ ਦੇਈਏ ਕਿ ਇਨ੍ਹਾਂ ਦੰਗਿਆਂ ਕਾਰਨ ਦਿੱਲੀ ਦੀਆਂ ਸੜਕਾਂ 'ਤੇ 3400 ਤੋਂ ਵਧ ਮੌਤਾਂ ਹੋਈਆਂ ਸਨ। ਦੰਗਿਆਂ ਦੀ ਤਪਸ਼ ਝੱਲ ਰਹੇ ਪੀੜਤ ਪਰਿਵਾਰ ਅਜੇ ਵੀ ਇਨਸਾਫ ਦੀ ਉਡੀਕ ਵਿਚ ਹਨ। 

ਓਧਰ ਭਾਜਪਾ ਨੇਤਾ ਆਰ. ਪੀ. ਸਿੰਘ ਨੇ ਦਿੱਲੀ ਦੇ ਮੰਡੀ ਹਾਊਸ ਵਿਚ ਸੁਪਰੀਮ ਕੋਰਟ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਬੋਰਡ ਲਾਏ। ਉਨ੍ਹਾਂ ਨਾਲ ਹੀ ਸਵਾਲ ਕੀਤਾ ਕਿ ਸੁਪਰੀਮ ਕੋਰਟ ਯਾਕੂਬ ਮੇਨਨ ਜਾਂ ਹੋਰ ਮੁੱਦਿਆਂ 'ਤੇ ਅੱਧੀ ਰਾਤ ਨੂੰ ਉਠ ਕੇ ਸੁਣਵਾਈ ਕਰ ਸਕਦਾ ਹੈ ਪਰ ਸਿੱਖਾਂ ਲਈ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਲਈ ਤੀਜਾ ਮੈਂਬਰ ਨਹੀਂ ਲਾ ਸਕੀ। ਅਜਿਹੇ ਵਿਚ ਸੁਪਰੀਮ ਕੋਰਟ ਤੋਂ ਇਨਸਾਫ ਦੀ ਕੀ ਉਮੀਦ ਕੀਤੀ ਜਾਵੇ?  ਜਿਸ ਐੱਸ. ਆਈ. ਟੀ. ਨੇ ਰਿਪੋਰਟ ਦੇਣੀ ਸੀ, ਉਸ ਦਾ ਅਜੇ ਤਕ ਤੀਜਾ ਮੈਂਬਰ ਹੀ ਨਹੀਂ ਮਿਲਿਆ। ਅਸੀਂ ਹੁਣ ਰਾਸ਼ਟਰਪਤੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਤੋਂ ਸਮਾਂ ਮੰਗਿਆ ਹੈ ਕਿ ਉਹ ਹੁਣ ਇਸ ਮਾਮਲੇ ਵਿਚ ਦਖਲ ਦੇਣ ਤਾਂ ਕਿ ਲੰਬੇ ਸਮੇਂ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਨੂੰ ਉਮੀਦ ਬੱਝ ਸਕੇ।

  • 1984 sikh riots
  • ardaas
  • Bangla sahib gurudwara
  • 1984 ਸਿੱਖ ਵਿਰੋਧੀ ਦੰਗੇ
  • ਅਰਦਾਸ
  • ਗੁਰਦੁਆਰਾ ਸ੍ਰੀ ਬੰਗਲਾ ਸਾਹਿਬ

ਉੜੀਸਾ ਸਰਕਾਰ ਨੇ 9 ਜ਼ਿਲਿਆਂ ਦੇ ਕਈ ਇਲਾਕਿਆਂ ਨੂੰ ਸੋਕਾ ਐਲਾਨ ਕੀਤਾ

NEXT STORY

Stories You May Like

  • devotees at the india pakistan border prayed for the reopening of the corridor
    ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਲਾਂਘਾ ਖੋਲ੍ਹਣ ਲਈ ਅਰਦਾਸ
  • gurmat event organized at sujara  mantova
    ਗੁਰਦੁਆਰਾ ਸੁਖਮਨੀ ਸਾਹਿਬ, ਸੁਜਾਰਾ (ਮਾਨਤੋਵਾ) ਵਿਖੇ ਗੁਰਮਤਿ ਸਮਾਗਮ ਆਯੋਜਿਤ (ਤਸਵੀਰਾਂ)
  • hola mohalla celebrated at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ
  • naib singh saini paid obeisance at gurdwara sri chola sahib
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
  • sant bhuri wale starts kar sewa at gurdwara sri guru nanak dev ji pahalgam
    ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ ਵਿਖੇ ਸੰਤ ਭੂਰੀ ਵਾਲਿਆਂ ਵੱਲੋਂ ਕਾਰ ਸੇਵਾ ਆਰੰਭ
  • grace richardson and charlotte grant bowed at sachkhand sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਿਸ ਇੰਗਲੈਂਡ ਬਣੀਆਂ Grace Richardson ਤੇ Charlotte Grant ਨੇ ਟੇਕਿਆ ਮੱਥਾ
  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • national sanitation commission pays obeisance at sri harmandir sahib
    ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
Trending
Ek Nazar
famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lok sabha  cabinet minister  om birla  bjp
      ਸਦਨ 'ਚ ਕੈਬਨਿਟ ਮੰਤਰੀ ਦੀ ਗੈਰ-ਮੌਜੂਦਗੀ 'ਤੇ ਬਿਰਲਾ ਬੋਲੇ- 'ਬੈਠਕ ਨਹੀਂ,...
    • residential building fire  7 people
      ਦਿੱਲੀ 'ਚ ਅੱਗ ਨੇ ਮਚਾਇਆ ਤਾਂਡਵ! ਇਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ
    • student
      ਇਨਸਾਨੀਅਤ ਸ਼ਰਮਸਾਰ: ਮਹਾਰਾਸ਼ਟਰ 'ਚ 6ਵੀਂ ਜਮਾਤ ਦੀ ਵਿਦਿਆਰਥਣ 'ਤੇ ਹਮਲਾ, ਹਾਲਤ...
    • air india  boeing plane  flight  airline
      ਏਅਰ ਇੰਡੀਆ ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
    • weather update north india meteorological department yellow alert rain
      ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਿਜਲੀ ਮਚਾਏਗੀ ਆਪਣਾ ਤਾਂਡਵ,...
    • free seats in flights
      ਹੁਣ ਜਹਾਜ਼ 'ਚ Free ਮਿਲਣੀਆਂ 60 ਫ਼ੀਸਦੀ ਸੀਟਾਂ ! ਏਅਰਲਾਈਨ ਕੰਪਨੀਆਂ ਨੂੰ ਜਾਰੀ...
    • gujarat assembly threat budget session
      ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬਜਟ ਸੈਸ਼ਨ ਤੋਂ ਪਹਿਲਾਂ ਮਚੀ...
    • silver becomes cheaper by rs 3 000 gold also falls
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਚਾਂਦੀ 3,000 ਰੁਪਏ ਹੋਈ ਸਸਤੀ,...
    • mata vaishno devi navratri
      ਚੇਤ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾਣ ਦੀ ਬਣਾ ਰਹੋ ਹੋ ਯੋਜਨਾ, ਤਾਂ...
    • railway recruitment candidate apply job
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +