Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    8:52:29 PM

  • pargat singh

    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ...

  • new twist in the death of 2 employees posted on duty in gurdaspur

    ਗੁਰਦਾਸਪੁਰ 'ਚ ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ...

  • law and order punjab aap government sukhbir badal

    ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਆਪ' ਸਰਕਾਰ ਦੇ...

  • punjab weather change strong winds

    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ 'ਚ ਕੋਰੋਨਾ ਦੇ 2,124 ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਕਰੋੜ ਟੀਕੇ ਲਾਏ ਗਏ

NATIONAL News Punjabi(ਦੇਸ਼)

ਦੇਸ਼ 'ਚ ਕੋਰੋਨਾ ਦੇ 2,124 ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਕਰੋੜ ਟੀਕੇ ਲਾਏ ਗਏ

  • Edited By Disha,
  • Updated: 25 May, 2022 11:41 AM
New Delhi
2 124 new cases of covid 19 in the country
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 2,124 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 4,31,42,192 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 14,971 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਤੋਂ ਮਿਲੀ। ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਕਾਰਨ 17 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,24,507 ਹੋ ਗਈ ਹੈ। ਉੱਥੇ ਹੀ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.03 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 130 ਦਾ ਵਾਧਾ ਹੋਇਆ ਹੈ। ਉੱਥੇ ਹੀ ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 192.67 ਕਰੋੜ ਤੋਂ ਵੱਧ ਟੀਕੇ ਲਾਏ ਗਏ ਹਨ। ਮੰਤਰਾਲਾ ਅਨੁਸਾਰ, ਦੇਸ਼ 'ਚ ਰੋਜ਼ਾਨਾ ਸੰਕਰਮਣ ਦਰ 0.46 ਫੀਸਦੀ ਹੈ ਅਤੇ ਹਫ਼ਤਾਵਾਰ ਸੰਕਰਮਣ ਦਰ 0.49 ਫੀਸਦੀ ਹੈ।

PunjabKesari

ਉੱਥੇ ਹੀ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,26,02,714 ਹੋ ਗਈ ਹੈ, ਜਦੋਂ ਕਿ ਮੌਤ ਦਰ 1.22 ਫੀਸਦੀ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ 7 ਅਗਸਤ 2020 ਨੂੰ ਦੇਸ਼ 'ਚ ਮਰੀਜ਼ਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਨੂੰ ਪਾਰ ਕਰ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ 2020 ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿਚ ਇੱਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ 4 ਮਈ ਨੂੰ, ਪੀੜਤਾਂ ਦੀ ਗਿਣਤੀ 20 ਮਿਲੀਅਨ ਪਾਰ ਕਰ ਗਈ ਸੀ ਅਤੇ 23 ਜੂਨ, 2021 ਨੂੰ, ਇਹ 30 ਮਿਲੀਅਨ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • coronavirus
  • new cases
  • vaccine
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਵੈਕਸੀਨ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਸ਼ਰਧਾਲੂ ਜ਼ਰੂਰ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ (ਵੀਡੀਓ)

NEXT STORY

Stories You May Like

  • arvind kejriwal sheesh mahal delhi government progress report
    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ ਸਰਕਾਰ ਸਖ਼ਤ: PWD ਤੋਂ ਮੰਗੀ ਹੁਣ ਤੱਕ ਦੀ ਰਿਪੋਰਟ
  • indian passport  visa free entry  75th ranking  56 countries
    Indian Passport ਹੋਇਆ ਹੋਰ ਵੀ ਤਾਕਤਵਰ, ਹੁਣ ਇੰਨੇ ਦੇਸ਼ਾਂ 'ਚ ਬਿਨਾਂ ਵੀਜ਼ਾ ਘੁੰਮ ਸਕਣਗੇ ਭਾਰਤੀ !
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • jeffrey epstein epstein files jeffrey epstein will karyna shuliak
    Epstein Files : ਹੁਣ ਕੈਰੀਨਾ ਦਾ ਨਾਂ ਆਇਆ ਸਾਹਮਣੇ? 850 ਕਰੋੜ ਦੀ 'ਰਹੱਸਮਈ ਵਾਰਿਸ'
  • married girl a year ago died under suspicious circumstances
    ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਕਤਲ ਦੇ ਦੋਸ਼
  • lado lakshmi yojana 193 crore for women accounts
    ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ
  • pensioner holders  increase
    ਪੈਨਸ਼ਨਰ ਧਾਰਕਾਂ ਲਈ ਖ਼ਾਸ ਖ਼ਬਰ : ਸੂਬਾ ਸਰਕਾਰ ਨੇ ਕੀਤਾ ਵਾਧਾ, ਹੁਣ ਖ਼ਾਤਿਆਂ 'ਚ ਆਉਣਗੇ ਇੰਨੇ ਪਾਸੇ
  • yash seen in a clean shaven look in the new poster of toxic
    'Toxic' ਦੇ ਨਵੇਂ ਪੋਸਟਰ ਨੇ ਵਧਾਇਆ ਸਸਪੈਂਸ ! 'ਕਲੀਨ ਸ਼ੇਵ' ਲੁੱਕ 'ਚ ਨਜ਼ਰ ਆਏ ਯਸ਼
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • security forces achieve major success in kishtwar
      ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ...
    • wedding selfie grooms kicks bride
      Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...
    • 7th grader gets 200 sit ups for not doing homework
      ਸਿੱਖਿਆ ਦੇ ਨਾਂ 'ਤੇ ਤਸ਼ੱਦਦ! ਹੋਮਵਰਕ ਨਾ ਕਰਨ 'ਤੇ 7ਵੀਂ ਦੇ ਬੱਚੇ ਨੂੰ ਮਿਲੀ 200...
    • elderly woman robbery 3 crores digital arrest
      ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ...
    • prime minister modi gave a big gift
      ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ...
    • big news for gold buyers
      Gold ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਜਾਣੋ 22K ਤੇ 24K ਸੋਨੇ ਦੇ ਤਾਜ਼ਾ ਰੇਟ
    • maa vaishno devi bhawan
      ਮਾਂ ਵੈਸ਼ਨੋ ਦੇਵੀ ਭਵਨ 'ਤੇ ਅੱਤਵਾਦੀ ਸਾਇਆ! ਦਿੱਲੀ ਤੋਂ ਬਾਅਦ ਹੁਣ ਕਟੜਾ 'ਚ...
    • german boy decorates wedding in indian colors
      ਪਿਆਰ ਅੱਗੇ ਫਿੱਕੀਆਂ ਪਈਆਂ ਸਰਹੱਦਾਂ! ਜਰਮਨ ਮੁੰਡੇ ਨੇ ਭਾਰਤੀ ਰੰਗ 'ਚ ਰੰਗ ਕੇ...
    • mann ki baat  pm modi
      'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ'...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +