Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:08:26 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

NATIONAL News Punjabi(ਦੇਸ਼)

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

  • Edited By Rajwinder Kaur,
  • Updated: 10 Apr, 2026 09:45 AM
National
2 cars accident family 6 members
  • Share
    • Facebook
    • Tumblr
    • Linkedin
    • Twitter
  • Comment

ਕਾਂਕੇਰ : ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਕਾਰਨ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ ਦੇ ਨਾਥੀਆ ਨਵਗਾਓਂ ਨੇੜੇ ਵਾਪਰਿਆ ਹੈ, ਜਿਥੇ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋਈ ਹੈ।

ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਚਰਮਾ ਇਲਾਕੇ ਦੇ ਉਦਾਕੁਡਾ ਪਿੰਡ ਦਾ ਰਹਿਣ ਵਾਲਾ ਇਹ ਪਰਿਵਾਰ ਕਾਂਕੇਰ ਵਿਕਾਸ ਬਲਾਕ ਦੇ ਚੀਵਰਾਜ ਪਿੰਡ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਸਮਾਗਮ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਕਾਰ ਉਲਟ ਦਿਸ਼ਾ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ, ਇੱਕ ਬੱਚਾ ਅਤੇ ਦੋ ਪੁਰਸ਼ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਸੁਪਰਡੈਂਟ ਨਿਖਿਲ ਰਾਖੇਚਾ ਅਤੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਟੀਮਾਂ ਨੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀਆਂ ਨੂੰ ਕਾਂਕੇਰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 2 cars collide
  • 6 members
  • family
  • Chhattisgarh
  • accident
  • 2 ਕਾਰਾਂ ਟੱਕਰ
  • ਇਕੋਂ ਪਰਿਵਾਰ
  • 6 ਮੈਂਬਰਾਂ

ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

NEXT STORY

Stories You May Like

  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • andhra pradesh accident 8 devotees
    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ
  • 2 cars catch fire after truck collision
    ਟਰੱਕ ਦੀ ਟੱਕਰ ਤੋਂ ਬਾਅਦ 2 ਕਾਰਾਂ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ ਮਗਰੋਂ...
  • three people killed in a road accident in ghazipur  uttar pradesh
    ਗਾਜ਼ੀਪੁਰ 'ਚ ਭਿਆਨਕ ਸੜਕ ਹਾਦਸਾ! ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਨੌਜਵਾਨਾਂ ਦੀ ਮੌਤ
  • horrific road accident in russia  s bashkortostan  4 dead
    ਰੂਸ ਦੇ ਬਸ਼ਕੋਰਤੋਸਤਾਨ 'ਚ ਭਿਆਨਕ ਸੜਕ ਹਾਦਸਾ, 4 ਦੀ ਮੌਤ
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • terrible road accident in punjab
    ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • shopian  juice factory  steamer repair
      ਸ਼ੋਪੀਆਂ 'ਚ ਵੱਡਾ ਹਾਦਸਾ: ਜੂਸ ਫੈਕਟਰੀ 'ਚ ਸਟੀਮਰ ਦੀ ਮੁਰੰਮਤ ਦੌਰਾਨ ਧਮਾਕਾ, 2...
    • 3 people including husband and wife
      ਮੱਧ ਪ੍ਰਦੇਸ਼ ਦੇ ਭਿੰਡ 'ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3...
    • a violent collision between a car and a bus
      ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ; ਵਿਆਹ ਤੋਂ ਪਰਤ ਰਹੇ 2 ਲੋਕਾਂ ਦੀ ਮੌਤ, 5 ਗੰਭੀਰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • water crisis ethanol
      1 ਲੀਟਰ ਇਥਾਨੌਲ ਤਿਆਰ ਕਰਨ ਲਈ 10,000 ਲੀਟਰ ਪਾਣੀ ! ਦੇਸ਼ ਲਈ ਖੜ੍ਹਾ ਹੋ ਸਕਦੈ...
    • dj  sound  chickens  death  poultry farm
      ਬਰਾਤ ਬਣ ਗਈ ਕਾਲ਼ ! DJ ਦੀ 'ਧਮਕ' ਨੇ ਛੇੜੀ ਕੰਬਣੀ, 140 ਮੁਰਗੀਆਂ ਦੀ ਗਈ ਜਾਨ
    • delhi commercial vehicles ecc tax hikes
      ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
    • gas cylinder
      ਰੋਟੀ ਬਣਾਉਂਦੇ ਫਟ ਗਿਆ ਸਿਲੰਡਰ, ਇਕੋ ਪਰਿਵਾਰ ਦੇ 7 ਲੋਕ ਝੁਲਸੇ
    • golf course  pond  children  delhi police
      ਗੋਲਫ ਕੋਰਸ 'ਚ ਭਿਆਨਕ ਹਾਦਸਾ ! ਤਲਾਬ 'ਚ ਡੁੱਬ ਗਏ 3 ਜਵਾਕ, ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +